ਸੁਖਦੇਵ ਢੀਂਡਸਾ ਨੇ ਕਿਹਾ – ਵਿਧਾਨ ਸਭਾ ਚੋਣਾਂ ਲੜਨ ਬਾਰੇ ਵੀ ਕਰਾਂਗੇ ਵਿਚਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦਾ ਪੂਰੀ ਤਰ੍ਹਾਂ ਸੱਤਿਆਨਾਥ ਕਰ ਦਿੱਤਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਵਿਚੋਂ ਬਰਖਾਸਤ ਕੀਤੇ ਗਏ ਸੁਖਦੇਵ ਸਿੰਘ ਢੀਂਡਸਾ ਨੇ ਕੀਤਾ। ਢੀਂਡਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ …
Read More »Daily Archives: February 21, 2020
ਅਮੀਰ ਮੁਫਤਖੋਰਾਂ ਨੂੰ ਹੁਣ ਨਹੀਂ ਮਿਲੇਗੀ ਪੰਜਾਬ ‘ਚ ਮੁਫਤ ਬਿਜਲੀ ਦੀ ਸਹੂਲਤ
ਕਮਜ਼ੋਰ ਵਰਗਾਂ ਲਈ ਇਹ ਸਹੂਲਤ ਜਾਰੀ ਰਹੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ 3 ਦਹਾਕਿਆਂ ਤੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁਫਤ ਬਿਜਲੀ ਦੇਣ ਤੋਂ ਬਾਅਦ, ਹੁਣ ਬਿਜਲੀ ਬੋਰਡ ਨੇ ਮੁਫਤ ਬਿਜਲੀ ਦੇਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਬਿਜਲੀ ਬੋਰਡ ਨੇ ਪੰਜਾਬ ਦੇ ਐਸਸੀ/ਬੀਸੀ ਸ਼੍ਰੇਣੀ ਦੇ ਅਮੀਰ ਲੋਕਾਂ ਲਈ ਮੁਫਤ ਬਿਜਲੀ ਸਹੂਲਤ …
Read More »ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਅੰਮ੍ਰਿਤਸਰ ਇਲਾਕੇ ‘ਚ ਉਠਣ ਲੱਗੇ ਸਵਾਲ
ਹੋਰਡਿੰਗ ਲਗਾ ਕੇ ਕੈਪਟਨ ਸਰਕਾਰ ਨੂੰ ਵਾਅਦੇ ਯਾਦ ਕਰਾਏ ਅੰਮ੍ਰਿਤਸਰ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਬਣੀ ਨੂੰ ਤਕਰੀਬਨ ਤਿੰਨ ਹੋ ਗਏ ਹਨ, ਪਰ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਅਜੇ ਤੱਕ ਬੂਰ ਨਹੀਂ ਪਿਆ। ਕੈਪਟਨ ਅਮਰਿੰਦਰ ਸਿੰਘ ਨੇ ਧਾਰਮਿਕ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ, ਨਸ਼ੇ …
Read More »ਮਾਂ ਬੋਲੀ ਜੇ ਭੁੱਲ ਜਾਓਗੇ ਤਾਂ ਕੱਖਾਂ ਵਾਂਗੂੰ ਰੁਲ ਜਾਓਗੇ
ਅੱਜ ਮਾਂ ਬੋਲੀ ਦਿਵਸ ਮੌਕੇ ਵੱਖਵੱਖ ਥਾਈ ਹੋਏ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਮਾਂ ਬੋਲੀ ਦਿਵਸ ਹੈ ਅਤੇ ਇਸ ਸਬੰਧੀ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਸਮੇਤ ਸਾਰੇ ਸੂਬਿਆਂ ਵਿਚ ਆਪਣੀ ਮਾਂ ਬੋਲੀ ਦੇ ਹੱਕ ਵਿਚ ਅਵਾਜ਼ ਉਠਾਈ ਗਈ ਅਤੇ ਵੱਖਵੱਖ ਥਾਈਂ ਸਮਾਗਮ ਵੀ ਹੋਏ। ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਦਫਤਰੀ ਭਾਸ਼ਾ ਦਾ …
Read More »ਪੰਜਾਬ ਸਮੇਤ ਦੇਸ਼ ਵਿਚ ਸ਼ਿਵਰਾਤਰੀ ਦੀਆਂ ਰੌਣਕਾਂ
ਮੰਦਰਾਂ ‘ਚ ਸ਼ਿਵ ਭਗਤਾਂ ਦੀ ਲੱਗੀ ਭੀੜ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਸਾਰੇ ਮੰਦਰਾਂ ਵਿਚ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਦੀਆਂ ਲੰਮੀਆਂਲੰਮੀਆਂ ਲਾਈਨਾਂ ਲੱਗੀਆਂ ਦੇਖੀਆਂ ਗਈਆਂ ਅਤੇ ਮੰਦਰਾਂ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ …
Read More »ਓਵੈਸੀ ਦੀ ਅਗਵਾਈ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਰੈਲੀ
ਰੈਲੀ ਵਿਚ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਉਣ ਵਾਲੀ ਲੜਕੀ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਏ.ਆਈ.ਐਮ.ਆਈ.ਐਮ ਦੇ ਮੁਖੀ ਅਸਰੂਦੀਨ ਓਵੈਸੀ ਦੀ ਅਗਵਾਈ ਹੇਠ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਬੰਗਲੌਰ ‘ਚ ਇਕ ਰੈਲੀ ਕੱਢੀ ਗਈ ਸੀ। ਇਸ ਰੈਲੀ ‘ਚ ਇਕ ਲੜਕੀ ਵੱਲੋਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ …
Read More »ਸੰਘ ਨੇ ਵੀ ਭਾਜਪਾ ਨੂੰ ਦਿੱਤੀਆਂ ਨਸੀਹਤਾਂ
ਕਿਹਾ – ਮੋਦੀ ਅਤੇ ਸ਼ਾਹ ਹਮੇਸ਼ਾ ਭਾਜਪਾ ਦੀ ਮੱਦਦ ਨਹੀਂ ਕਰ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਚੋਣਾਂ ਵਿਚ ਭਾਜਪਾ ਦੀ ਹਾਰ ਤੋਂ ਬਾਅਦ ਸੰਘ ਨੇ ਵੀ ਭਾਜਪਾ ਨੂੰ ਨਸੀਹਤ ਦਿੱਤੀ ਹੈ। ਆਰ.ਐਸ.ਐਸ. ਨੇ ਆਪਣੇ ਰਸਾਲੇ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਹਮੇਸ਼ਾ ਭਾਜਪਾ ਦੀ …
Read More »ਦਿੱਲੀ ਦੇ ਉਪ ਮੁੱਖ ਮੰਤਰੀ ਸਿਸੋਦੀਆ ਨੇ ਵਿੱਤ ਮੰਤਰੀ ਸੀਤਾਰਮਨ ਨਾਲ ਕੀਤੀ ਮੁਲਾਕਾਤ
ਰਾਜਧਾਨੀ ਦੇ ਆਰਥਿਕ ਵਿਕਾਸ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਸਿਸੋਦੀਆ ਜਿਨ੍ਹਾਂ ਕੋਲ ਦਿੱਲੀ ਸਰਕਾਰ ਦਾ ਵਿੱਤ ਮੰਤਰਾਲਾ ਵੀ ਹੈ, ਨੇ 16 ਫਰਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਸੀਤਾਰਮਨ ਨਾਲ ਪਹਿਲੀ …
Read More »ਭਾਰਤ ਦੌਰੇ ‘ਤੇ ਆ ਰਹੇ ਟਰੰਪ ਦਾ ਦਾਅਵਾ
ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਲੋਕ ਉਨ੍ਹਾਂ ਦਾ ਕਰਨਗੇ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ ਆਉਂਦੇ ਸੋਮਵਾਰ 24 ਫਰਵਰੀ ਨੂੰ ਭਾਰਤ ਦੌਰੇ ‘ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਦਾਅਵਾ ਕੀਤਾ ਹੈ ਕਿ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਜਾਂਦੇ ਸਮੇਂ 1 ਕਰੋੜ ਤੋਂ ਵੱਧ ਲੋਕਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ …
Read More »ਪੰਜਾਬ ‘ਚ ਸਕੂਲ ਬੱਸਾਂ ਦੀ ਹੋਈ ਚੈਕਿੰਗ
ਚੰਡੀਗੜ੍ਹ : ਲੌਂਗੋਵਾਲ ਵਿਚ ਹੋਏ ਭਿਆਨਕ ਹਾਦਸੇ ਤੋਂ ਬਾਅਦ ਸਰਕਾਰ ਦੀਆਂ ਅੱਖਾਂ ਖੁੱਲ੍ਹੀਆਂ ਤੇ ਪੰਜਾਬ ਵਿਚ ਸਾਰਾ ਦਿਨ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਹੁੰਦੀ ਰਹੀ ਅਤੇ ਕਈ ਸਕੂਲਾਂ ਨੇ ਪੁਰਾਣੀਆਂ ਬੱਸਾਂ ਨੂੰ ਸੜਕਾਂ ‘ਤੇ ਨਹੀਂ ਉਤਾਰਿਆ। ਧਿਆਨ ਰਹੇ ਲੌਂਗੋਵਾਲ ਦੇ ਇਕ ਨਿੱਜੀ ਸਕੂਲ ਦੀ ਵੈਨ ‘ਚ ਅੱਗ ਲੱਗ ਗਈ ਸੀ, …
Read More »