ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਨੂੰ 8-8 ਸਾਲ ਦੀ ਕੈਦ ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਸਾਲ 2004 ‘ਚ ਪਰਿਵਾਰ ਦੇ ਪੰਜ ਜੀਆਂ ਵਲੋਂ ਖੁਦਕੁਸ਼ੀ ਕਰਨ ਦੀ ਵਾਪਰੀ ਘਟਨਾ ਦੇ ਮਾਮਲੇ ਵਿਚ ਬੁੱਧਵਾਰ ਨੂੰ ਸਥਾਨਕ ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਕੁਲਤਾਰ ਸਿੰਘ ਸਮੇਤ ਪੰਜ ਜਣਿਆਂ ਨੂੰ ਅੱਠ ਸਾਲ ਦੀ …
Read More »Daily Archives: February 21, 2020
ਪੰਜ ਦਰਿਆਵਾਂ ਦੀ ਧਰਤੀ ਦਾ ਪਾਣੀ ਹੋਇਆ ਜ਼ਹਿਰੀ
ਪੰਜਾਬ ‘ਚ ਧਰਤੀ ਹੇਠਲਾ 40 ਫੀਸਦ ਪਾਣੀ ਪੀਣਯੋਗ ਨਹੀਂ ਚੰਡੀਗੜ੍ਹ : ਪੰਜਾਬ ਦਾ ਲਗਭਗ 40 ਫੀਸਦ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਕਿਉਂਕਿ ਇਸ ਵਿੱਚ ਖ਼ਤਰਨਾਕ ਰਸਾਇਣਾਂ, ਭਾਰੀ ਧਾਤਾਂ ਅਤੇ ਰੇਡੀਓਐਕਟਿਵ ਸਮੱਗਰੀ ਦੀ ਮਾਤਰਾ ਮਿਥੇ ਮਿਆਰਾਂ ਨਾਲੋਂ ਵੱਧ ਹੈ। ਦਹਾਕਿਆਂ ਤੋਂ ਸਮੇਂ ਦੀਆਂ ਸਰਕਾਰਾਂ ਵਲੋਂ ਧਿਆਨ ਨਾ ਦਿੱਤੇ ਜਾਣ ਕਾਰਨ …
Read More »ਖਹਿਰਾ ਲਈ ‘ਆਪ’ ਦੇ ਬੂਹੇ ਬੰਦ!
ਭਗਵੰਤ ਮਾਨ ਨੇ ਕਿਹਾ ਵੱਖਰੀ ਪਾਰਟੀ ਬਣਾ ਕੇ ਚੋਣ ਲੜਨ ਵਾਲਿਆਂ ਦਾ ਹਸ਼ਰ ਵੇਖ ਹੀ ਲਿਆ ਹੈ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਹਰੇਕ ਚੰਗੇ ਬੰਦੇ ਦਾ ਪਾਰਟੀ ਵਿੱਚ ਸਵਾਗਤ ਹੈ ਪਰ ਨਵਜੋਤ ਸਿੱਧੂ ਨੂੰ ‘ਆਪ’ ਵਿਚ …
Read More »ਨਾਮਵਰ ਸਾਹਿਤਕਾਰ ਅਤੇ ਪ੍ਰਸਿੱਧ ਸਮਾਜ ਸੇਵਕ – ਡਾ. ਸੋਲਮਨ ਨਾਜ਼ ਨਾਲ ਡਾ.ਡੀ.ਪੀ ਸਿੰਘ ਦੀ ਇਕ ਮੁਲਾਕਾਤ
(ਕਿਸ਼ਤ 2) ਪੰਜਾਬੀ ਤੇ ਪੰਜਾਬੀਅਤ ਲਈ ਜਾਗ੍ਰਤੀ ਮੇਰਾ ਮੁੱਢਲਾ ਫਰਜ਼ : ਡਾ. ਨਾਜ਼ ਡਾ. ਡੀ ਪੀ ਸਿੰਘ 416-859-1856 ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਡਾ. ਸਿੰਘ: ਆਪ ਨੇ ਵਿਦਿੱਅਕ ਖੇਤਰ ਵਿਚ ਕੀ-ਕੀ ਮੱਲਾਂ ਮਾਰੀਆਂ ? ਡਾ. ਨਾਜ਼: ਜਿਵੇਂ ਮੈਂ ਪਹਿਲਾਂ ਬਿਆਨ ਕੀਤਾ ਹੈ ਸਾਹਿਤਕਾਰੀ, ਸ਼ਾਇਰੀ ਅਤੇ ਪੱਤਰਕਾਰੀ ਮੈਨੂੰ ਗੁੜ੍ਹਤੀ ਵਿਚ …
Read More »ਓਨਟਾਰੀਓ ਦੇ ਅਧਿਆਪਕਾਂ ਦਾ ਹੱਕੀ ਸੰਘਰਸ਼
ਡਾ. ਡੀ. ਪੀ. ਸਿੰਘ, ਅਧਿਆਪਕ ਅਤੇ ਲੇਖਕ ਹੈ, ਜਿਸ ਦੀਆਂ 21 ਕਿਤਾਬਾਂ ਤੇ ਲਗਭਗ 1000 ਰਚਨਾਵਾਂ ਵਿਗਿਆਨ, ਧਰਮ ਅਤੇ ਵਾਤਾਵਰਣ ਦੇ ਖੇਤਰਾਂ ਵਿਚ ਛੱਪ ਚੁੱਕੀਆਂ ਹਨ। ਉਸ ਦੇ 70 ਟੈਲੀਵਿਯਨ ਪ੍ਰੋਗਰਾਮ ਟੈਲੀਕਾਸਟ ਹੋ ਚੁੱਕੇ ਹਨ। ਜੋ ਯੂਟਿਊਬ ਪੇਸ਼ਕਾਰੀਆਂ ਵਜੋਂ ਇੰਟਰਨੈੱਟ ਉੱਤੇ ਵੀ ਉਪਲਬਧ ਹਨ। ਅੱਜਕੱਲ੍ਹ ਉਹ ਕੈਨੇਡਾ ਦੇ ਸ਼ਹਿਰ ਮਿਸੀਸਾਗਾ …
Read More »