Breaking News
Home / 2020 / February / 26

Daily Archives: February 26, 2020

ਕਿਸਾਨਾਂ ਨੂੰ ਮੁਫਤ ਬਿਜਲੀ ਦੀ ਸਹੂਲਤ ਜਾਰੀ ਰੱਖਣ ਦਾ ਕੈਪਟਨ ਅਮਰਿੰਦਰ ਨੇ ਦਿੱਤਾ ਭਰੋਸਾ

ਸੁਖਬੀਰ ਬਾਦਲ ਨੇ ਕੈਪਟਨ ਨੂੰ ਦੱਸਿਆ ਫੇਲ੍ਹ ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿਚ ਸਪੱਸ਼ਟ ਕੀਤਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਮਿਲ ਰਹੀ ਮੁਫਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲਈ ਜਾਵੇਗੀ। ਕੈਪਟਨ ਨੇ ਕਿਹਾ ਅਜਿਹਾ ਪ੍ਰਚਾਰ ਵਿਰੋਧੀਆਂ ਵਲੋਂ ਕੀਤਾ ਜਾ ਰਿਹਾ ਹੈ। …

Read More »

ਦਿੱਲੀ ‘ਚ ਹਿੰਸਾ ਦੌਰਾਨ ਮੌਤਾਂ ਦੀ ਗਿਣਤੀ 24 ਤੱਕ ਪਹੁੰਚੀ

ਨਰਿੰਦਰ ਮੋਦੀ ਨੇ ਸ਼ਾਂਤੀ ਲਈ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪੂਰਬੀ ਦਿੱਲੀ ਵਿਚ ਸੀ.ਏ.ਏ. ਵਿਰੋਧੀ ਹਿੰਸਾ ਦੌਰਾਨ ਅੱਜ ਤੱਕ 24 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 250 ਤੋਂ ਜ਼ਿਆਦਾ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਚਾਂਦ ਬਾਗ ਵਿਚ ਪ੍ਰਦਰਸ਼ਨਕਾਰੀਆਂ ਵਲੋਂ ਕੀਤੀ ਪੱਥਰਬਾਜ਼ੀ ਵਿਚ ਆਈ.ਬੀ. ਦੇ ਕਾਂਸਟੇਬਲ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ‘ਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਦੱਸਿਆ ਮੰਦਭਾਗਾ

ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਪੀੜਤਾਂ ਦੀ ਮੱਦਦ ਕਰਨ ਲਈ ਕਿਹਾ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਲੀ ਵਿਚ ਹੋ ਰਹੀਆਂ ਹਿੰਸਕ ਘਟਨਾਵਾਂ ਨੂੰ ਬਹੁਤ ਹੀ ਮੰਦਭਾਗਾ ਦੱਸਿਆ। ਇਸਦੇ ਚੱਲਦਿਆਂ ਉਨ੍ਹਾਂ ਦਿੱਲੀ ਦੇ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤਾਂ …

Read More »

ਦਿੱਲੀ ਦੇ ਹਾਲਾਤ ਲਈ ਅਮਿਤ ਸ਼ਾਹ ਜ਼ਿੰਮੇਵਾਰ

ਸੋਨੀਆ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਕੋਲੋਂ ਮੰਗਿਆ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹੋ ਰਹੀ ਹਿੰਸਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦਿੱਲੀ ਹਿੰਸਾ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ …

Read More »

ਦਿੱਲੀ ‘ਚ 1984 ਵਰਗੇ ਹਾਲਾਤ ਨਹੀਂ ਬਣਨੇ ਚਾਹੀਦੇ

ਹਾਈਕੋਰਟ ਨੇ ਕਿਹਾ – ਜਿਨ੍ਹਾਂ ਨੂੰ ਜੈਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ, ਉਹ ਲੋਕਾਂ ਨੂੰ ਭਰੋਸੇ ‘ਚ ਲੈਣ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨਾਂ ਦੌਰਾਨ ਹਿੰਸਾ, ਭੜਕਾਊ ਬਿਆਨ ਅਤੇ ਇਸ ‘ਤੇ ਪੁਲਿਸ ਕਾਰਵਾਈ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ ਵਿਚ ਵੱਖਵੱਖ ਸੁਣਵਾਈ ਹੋਈ। …

Read More »

ਸਿੱਧੂ ਸਦਨ ‘ਚੋਂ ਗੈਰਹਾਜ਼ਰ ਹੋਣ ਦੇ ਬਾਵਜੂਦ ਵੀ ਆਪਣੀ ਸਰਕਾਰ ਦੇ ਨਿਸ਼ਾਨੇ ‘ਤੇ

ਨਵਜੋਤ ਸਿੱਧੂ ਦੇ ਸੁਝਾਵਾਂ ਨੂੰ ਦੱਸਿਆ ਗਿਆ ਫਜ਼ੂਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੱਲ ਰਹੇ ਵਿਧਾਨ ਸਭਾ ਇਜਲਾਸ ਵਿਚ ਨਵਜੋਤ ਸਿੱਧੂ ਭਾਵੇਂ ਸ਼ਾਮਲ ਨਹੀਂ ਹੋ ਰਹੇ, ਪਰ ਫਿਰ ਵੀ ਉਹ ਆਪਣੀ ਹੀ ਸਰਕਾਰ ਦੇ ਨਿਸ਼ਾਨੇ ‘ਤੇ ਆ ਗਏ। ਸਿੰਚਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਰੇਤ ਮਾਈਨਿੰਗ ਦੇ ਮਾਮਲੇ ‘ਤੇ ਸਿੱਧੂ ਦੇ …

Read More »

ਕੋਰੋਨਾ ਵਾਇਰਸ ਨੇ ਰੋਕੇ ਪੰਜਾਬ ਸਰਕਾਰ ਦੇ ਸਮਾਰਟ ਫੋਨ

ਕੈਪਟਨ ਅਮਰਿੰਦਰ ਨੇ ਕਿਹਾ ਸਮਾਰਟ ਫੋਨ ਲਿਆਉਣ ਨੂੰ ਅਜੇ ਹੋਰ ਸਮਾਂ ਲੱਗੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਸਮਾਰਟ ਫੋਨਾਂ ਨੂੰ ਹੁਣ ਕੋਰੋਨਾ ਵਾਇਰਸ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਅੱਜ ਵਿਧਾਨ-ਸਭਾ ਵਿੱਚ ਸੂਬੇ …

Read More »

ਰਾਜਸਥਾਨ ‘ਚ ਬਰਾਤੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ

24 ਵਿਅਕਤੀਆਂ ਦੀ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿਚ ਪਾਪੜੀ ਪਿੰਡ ਦੇ ਨੇੜੇ ਅੱਜ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਜਾ ਰਹੇ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋਏ ਹਨ। ਇਸ ਮੰਦਭਾਗੀ …

Read More »