ਅੰਮ੍ਰਿਤਸਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਤੋਂ ਪੀੜਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਨਾਮੀ ਵਿਅਕਤੀ ਦੀ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਭਜਨ ਸਿੰਘ ਮੋਰਾਂਵਾਲੀ ਵਾਸੀ ਕੁਝ ਦਿਨ ਪਹਿਲਾਂ ਕੋਰੋਨਾ ਨਾਲ ਮਾਰੇ ਗਏ ਬਲਦੇਵ ਸਿੰਘ ਦੇ ਸੰਪਰਕ ਵਿਚ ਆਇਆ …
Read More »Monthly Archives: March 2020
ਦੇਸ਼ ਅੰਦਰ ਐਮਰਜੈਂਸੀ ਲੱਗਣ ਦੀਆਂ ਅਫਵਾਹਾਂ ਨੂੰ ਭਾਰਤੀ ਫੌਜ ਨੇ ਦੱਸਿਆ ਫ਼ਰਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਕਾਰਨ ਅਪ੍ਰੈਲ ਮਹੀਨੇ ਦੇਸ਼ ਵਿੱਚ ਐਮਰਜੈਂਸੀ ਐਲਾਨੀ ਜਾ ਸਕਦੀ ਹੈ, ਇੱਕ ਵਾਇਰਲ ਸੰਦੇਸ਼ ਰਾਹੀਂ ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ। ਅੱਜ ਭਾਰਤੀ ਫੌਜ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਸੰਦੇਸ਼ ਪੂਰੀ ਤਰ੍ਹਾਂ ਫ਼ਰਜ਼ੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਸੰਦੇਸ਼ ਵਿੱਚ …
Read More »ਚੰਡੀਗੜ੍ਹ ਵਾਸੀ 7 ਮਹੀਨੇ ਦੀ ਨਵੇਹਾ ਸੋਨੀ ਨੇ ਦੇਸ਼ ਨੂੰ ਕੀਤੀ ਭਾਵੁਕ ਅਪੀਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੇਅਰ ਕੀਤੀ ਤਸਵੀਰ ਚੰਡੀਗੜ੍ਹ/ਬਿਊਰੋ ਨਿਊਜ਼ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਤਬਾਹੀ ਮਚਾਈ ਹੋਈ ਹੈ। ਦੁਨੀਆ ਦੇ 195 ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ, ਜਦਕਿ ਭਾਰਤ ‘ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 1200 ਨੂੰ ਟੱਪ ਚੁੱਕੀ। ਪੂਰੇ ਦੇਸ਼ ‘ਚ 21 ਦਿਨ ਦਾ ਲਾਕਡਾਊਨ ਲੱਗਿਆ ਹੋਇਆ ਹੈ। …
Read More »ਵਿਧਾਇਕ ਰਮਿੰਦਰ ਆਂਵਲਾ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ
ਫ਼ਿਰੋਜ਼ਪੁਰ/ਬਿਊਰੋ ਨਿਊਜ਼ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਂਵਲਾ ਦੇ ਸਰਕਾਰੀ ਗੰਨਮੈਨ ਅਮਨਦੀਪ ਉਪਰ ਜਾਨਲੇਵਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਜ਼ਖ਼ਮੀ ਕਰ ਦਿੱਤਾ । ਕਾਂਸਟੇਬਲ ਅਮਨਦੀਪ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਚੱਕ ਮਹੰਤਾਂ ਵਾਲਾ ਜਦ ਗੁਰਦੁਆਰਾ ਬੇਰ ਸਾਹਿਬ ਗੁਰੂ ਕੋਲ ਗੁਰੂ ਹਰਸਹਾਏ ਵਿਖੇ ਜਾ ਰਿਹਾ ਸੀ ਤਾਂ ਪਿੱਛੋਂ ਮੋਟਰਸਾਈਕਲ ‘ਤੇ ਆਏ ਦੋ …
Read More »ਕਰੋਨਾ ਦਾ ਨੋਟਬੰਦੀ ਨਾਲੋਂ ਵੀ ਵੱਧ ਅਸਰ!
ਲੌਕਡਾਊਨ ਕਰਕੇ 6 ਮਹੀਨਿਆਂ ‘ਚ 30% ਪ੍ਰਚੂਨ ਦੁਕਾਨਾਂ ਬੰਦ, 60 ਲੱਖ ਨੌਕਰੀਆਂ ‘ਤੇ ਕੁਹਾੜਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੇਕਰ ਸਰਕਾਰ ਨੇ ਦੇਸ਼ ਵਿਆਪੀ ਲੌਕਡਾਊਨ ਵਿਚਾਲੇ ਭਾਰਤੀ ਪ੍ਰਚੂਨ ਵਿਕਰੇਤਾਵਾਂ ਨੂੰ ਮਦਦ ਨਾ ਦਿੱਤੀ ਤਾਂ ਲਗਭਗ 30 ਪ੍ਰਤੀਸ਼ਤ ਪ੍ਰਚੂਨ ਕਾਰੋਬਾਰ ਬੰਦ ਹੋ ਜਾਣਗੇ। ਰਿਟੇਲਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਸੀਈਓ ਰਾਜਾ ਗੋਪਾਲਨ ਨੇ ਦੱਸਿਆ …
Read More »ਰਾਜਾਸਾਂਸੀ ਹਵਾਈ ਅੱਡੇ ਤੋਂ ਮਲੇਸ਼ੀਆ ਭੇਜੇ 180 ਵਿਅਕਤੀ, ਜ਼ਿਆਦਾਤਰ ਭਾਰਤੀ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰਫਿਊ ਲੱਗੇ ਨੂੰ 6 ਦਿਨ ਬੀਤ ਚੁੱਕੇ ਹਨ ਅਤੇ 14 ਅਪ੍ਰੈਲ ਤੱਕ ਬੰਦ ਹੋਣ ਮਗਰੋਂ ਇੱਥੇ ਬਹੁਤ ਸਾਰੇ ਵਿਦੇਸ਼ੀ ਨਾਗਰਿਕ ਹਨ ਜੋ ਭਾਰਤ ਵਿੱਚ ਫਸੇ ਹੋਏ ਹਨ। ਮਲੇਸ਼ਿਆਈ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਲੇਸ਼ੀਆ ਦੇ ਯਾਤਰੀਆਂ ਨੂੰ ਵਾਪਸ ਲਿਜਾਣ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ …
Read More »ਦੁਨੀਆ ਭਰ ਦੇ ਸੱਤ ਲੱਖ ਲੋਕ ਕੋਰੋਨਾ ਦੀ ਚਪੇਟ ‘ਚ
ਅਮਰੀਕਾ, ਇਟਲੀ ਤੇ ਸਪੇਨ ‘ਚ ਮੌਤਾਂ ਦਾ ਸਿਲਸਿਲਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ‘ਚ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 7 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ 35 ਹਜ਼ਾਰ ਤੋਂ ਵੱਧ ਮੌਤਾਂ ਹੋ ਚੁਕੀਆਂ ਹਨ ਅਤੇ ਡੇਢ ਲੱਖ ਤੋਂ ਜ਼ਿਆਦਾ ਇਸ ਨਾਮੁਰਾਦ ਬਿਮਾਰੀ ‘ਤੇ ਜਿੱਤ …
Read More »ਭਾਰਤ ਦੇ ਲੋਕਾਂ ਨੂੰ ਅਗਸਤ ਤੱਕ ਡਰਾ ਸਕਦਾ ਹੈ ਕੋਰੋਨਾ ਨਾਮੀ ਭੂਤ
25 ਲੱਖ ਭਾਰਤੀ ਹੋ ਸਕਦੇ ਹਨ ਕਰੋਨਾ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕੋਰੋਨਾ ਵਾਇਰਸ ਬਾਰੇ ਜੌਨ ਹੌਪਕਿੰਨਜ਼ ਯੂਨੀਵਰਸਿਟੀ ਤੇ ‘ਦਿ ਸੈਂਟਰ ਫ਼ਾਰ ਡਿਜ਼ੀਸ ਡਾਇਨਾਮਿਕਸ, ਇਕਨੌਮਿਕਸ ਐਂਡ ਪਾਲਿਸੀ’ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭਾਰਤ ਲਈ ਖ਼ਤਰਾ ਅਜੇ ਟਲ਼ਿਆ ਨਹੀਂ ਹੈ। ਇਸ …
Read More »ਮੋਹਾਲੀ, ਜਲੰਧਰ ਤੇ ਹੁਸ਼ਿਆਰਪੁਰ ‘ਚ ਮਿਲੇ 5 ਹੋਰ ਕੋਰੋਨਾ-ਪਾਜ਼ਿਟਿਵ
ਪੰਜਾਬ ‘ਚ ਕਰੋਨਾ ਪੀੜਤ ਦੀ ਗਿਣਤੀ ਹੋਈ 38 ਚੰਡੀਗੜ੍ਹ/ਬਿਊਰੋ ਨਿਊਜ਼ਜਲੰਧਰ ‘ਚ ਲਗਾਤਾਰ ਦੂਜੇ ਦਿਨ ਇੱਕ, ਮੋਹਾਲੀ ‘ਚ ਇੱਕ ਅਤੇ ਹੁਸ਼ਿਆਰਪੁਰ ‘ਚ ਤਿੰਨ ਹੋਰ ਕੋਰੋਨਾ-ਪਾਜ਼ਿਟਿਵ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੰਜਾਬ ‘ਚ ਹੁਣ ਤੱਕ ਕਰੋਨਾ ਪੀੜਤਾਂ ਦੀ ਗਿਣਤੀ 38 ਤੱਕ ਪਹੁੰਚ ਗਈ ਹੈ । ਜਲੰਧਰ ‘ਚ 27 ਸਾਲਾਂ ਦਾ ਨੌਜਵਾਨ …
Read More »ਪੰਜਾਬ ਸਰਕਾਰ ਨੇ 30 ਸਤੰਬਰ ਤੱਕ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ਼ ਦੀ ਰਿਟਾਇਰਮੈਂਟ ‘ਤੇ ਲਾਈ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦੇ ਕਾਰਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ‘ਚ ਕੰਮ ਕਰ ਰਹੇ ਡਾਕਟਰ ਅਤੇ ਪੈਰਾ-ਮੈਡੀਕਲ ਸਟਾਫ, ਜੋ ਰਿਟਾਇਰਮੈਂਟ ਦੇ ਨੇੜੇ ਹਨ ਉਨ੍ਹਾਂ ਨੂੰ 30 ਸਤੰਬਰ 2020 ਤੱਕ ਐਕਸਟੈਂਸ਼ਨ ਦੇ ਦਿੱਤੀ ਗਈ ਹੈ। ਵਿਭਾਗ ਵੱਲੋਂ ਨਿਰਦੇਸ਼ ਦਿੱਤੇ ਗਏ ਹਨ ਕਿ ਭਾਵੇਂ ਉਕਤ ਡਾਕਟਰ ਜਾਂ ਪੈਰਾ-ਮੈਡੀਕਲ ਸਟਾਫ 58 …
Read More »