ਭਾਰਤ ਨੇ ਸਾਰੇ ਦੇਸ਼ਾਂ ਦੇ ਲੋਕਾਂ ਦੀ ਐਂਟਰੀ ਕੀਤੀ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਸਿਹਤ ਸੰਗਠਨ ਨੇ ਦੁਨੀਆ ਭਰ ‘ਚ ਹਜ਼ਾਰਾਂ ਜਾਨਾਂ ਲੈਣ ਵਾਲੇ ਕੋਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨ ਦਿੱਤਾ ਹੈ। ਜਿਸ ਤੋਂ ਬਾਅਦ ਭਾਰਤ ਨੇ ਦੇਸ਼ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆਉਣ ਤੋਂ ਬਾਅਦ 15 ਅਪ੍ਰੈਲ ਤੱਕ …
Read More »Monthly Archives: March 2020
ਭਾਰਤ ‘ਚ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 73 ਤੱਕ ਪਹੁੰਚੀ
ਰਾਜਾਸਾਂਸੀ ਹਵਾਈ ਅੱਡੇ ਤੋਂ ਵੀ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਵਧ ਕੇ 73 ਹੋ ਗਈ ਹੈ। ਸਿਹਤ ਮੰਤਰਾਲੇ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਦਿਆਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਕੇਰਲ, ਮਹਾਰਾਸ਼ਟਰ ਅਤੇ ਉੱਤਰ ਪ੍ਰਦੇਸ਼ ‘ਚ ਕੋਰੋਨਾ ਵਾਇਰਸ ਦੇ ਜ਼ਿਆਦਾਤਰ …
Read More »ਟਰੰਪ ਨੇ ਯੂਰਪ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਲਗਾਈ ਰੋਕ
ਏਂਜੇਲਾ ਮਾਰਕਲ ਦਾ ਕਹਿਣਾ ਜਰਮਨੀ ਵਿਚ 70 ਫ਼ੀਸਦੀ ਲੋਕ ਕਰੋਨਾ ਤੋਂ ਹੋ ਸਕਦੇ ਹਨ ਪੀੜਤ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਰਪ ‘ਤੇ ਅਗਲੇ 30 ਦਿਨਾਂ ਲਈ ਟਰੈਵਲ ਪਾਬੰਦੀ ਲਗਾ ਦਿੱਤੀ ਹੈ। ਟਰੰਪ ਨੇ ਦੱਸਿਆ ਕਿ ਯੂ.ਕੇ. ਨੂੰ ਛੱਡ ਕੇ ਯੂਰਪ ਦੇ ਕਿਸੇ ਵੀ ਦੇਸ਼ …
Read More »ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਦੀਆਂ ਸਾਰੀਆਂ ਰੈਲੀਆਂ ਕੀਤੀਆਂ ਰੱਦ
ਸੁਖਬੀਰ ਨੇ ਕਿਹਾ 13 ਅਪ੍ਰੈਲ ਤੋਂ ਬਾਅਦ ਨਵਾਂ ਪ੍ਰੋਗਰਾਮ ਬਣਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਪ੍ਰਭਾਵ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਪਾਰਟੀ ਦੀਆਂ ਸਾਰੀਆਂ ਰੈਲੀਆਂ 13 ਅਪ੍ਰੈਲ ਤੱਕ ਰੱਦ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਦਾ ਕਾਰਜ ਸ਼ੁਰੂ
ਯੂ.ਕੇ. ਦੇ 25 ਮੈਂਬਰੀ ਜਥੇ ਨੇ ਸੰਭਾਲੀ ਸੇਵਾ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਉੱਪਰ ਲੱਗੇ ਸੋਨੇ ਦੀ ਸਾਫ਼ ਸਫ਼ਾਈ ਦੀ ਸੇਵਾ ਦੀ ਸ਼ੁਰੂਆਤ ਬਾਬਾ ਮਹਿੰਦਰ ਸਿੰਘ ਬਰਮਿੰਘਮ ਯੂ.ਕੇ ਵਾਲਿਆਂ ਵੱਲੋਂ ਆਪਣੇ 25 ਮੈਂਬਰੀ ਜਥੇ ਦੇ ਸਹਿਯੋਗ ਨਾਲ ਅੱਜ ਤੋਂ ਸ਼ੁਰੂ ਕੀਤੀ ਗਈ ਅਤੇ ਇਹ ਸੇਵਾ ਕਰੀਬ 10 …
Read More »ਸੁਖਦੇਵ ਸਿੰਘ ਢੀਂਡਸਾ ਦਾ ਕਾਫਲਾ ਹੋਣ ਲੱਗਾ ਲੰਮਾ
ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ ਵੀ ਪਰਿਵਾਰ ਸਮੇਤ ਢੀਂਡਸਾ ਨਾਲ ਤੁਰੇ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੁਖਦੇਵ ਸਿੰਘ ਢੀਂਡਸਾ ਦਾ ਕਾਫਲਾ ਲੰਮਾ ਹੁੰਦਾ ਜਾ ਰਿਹਾ ਹੈ। ਦਿਨੋਦਿਨ ਢੀਂਡਸਾ ਦੇ ਕਾਫਲੇ ਵਿਚ ਸੀਨੀਅਰ ਅਕਾਲੀ ਆਗੂ ਸ਼ਾਮਲ ਹੁੰਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸੁਖਬੀਰ ਬਾਦਲ ਦੀ …
Read More »ਅੰਮ੍ਰਿਤਸਰ ‘ਚ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਅੰਮ੍ਰਿਤਪਾਲ ਸਿੰਘ ਐਚ.ਡੀ.ਐਫ.ਬੀ. ਬੈਂਕ ਵਿਚ ਕਰਦਾ ਸੀ ਨੌਕਰੀ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਵੱਖਵੱਖ ਤਰ੍ਹਾਂ ਦੀਆਂ ਖੁਦਕੁਸ਼ੀਆਂ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕਦੇ ਕਰਜ਼ਾਈ ਕਿਸਾਨ, ਕਦੇ ਨਸ਼ੇੜੀ ਨੌਜਵਾਨ, ਕਦੇ ਪ੍ਰੇਮੀ ਜੋੜੇ ਅਤੇ ਕਦੇ ਕੋਈ ਵਿਅਕਤੀ ਘਰੇਲੂ ਕਲੇਸ਼ ਦੇ ਚੱਲਦਿਆਂ ਖੁਦਕੁਸ਼ੀ ਕਰ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ ਪੈਂਦੇ ਕਸਬਾ ਚੋਗਾਵਾਂ …
Read More »ਸੁਪਰ ਸਟਾਰ ਰਜਨੀਕਾਂਤ ਦਾ ਸਿਆਸਤ ‘ਚ ਵੱਡਾ ਐਲਾਨ
ਕਿਹਾ -ਪਾਰਟੀ ਬਣਾਵਾਂਗਾ, ਪਰ ਮੁੱਖ ਮੰਤਰੀ ਨਹੀਂ ਬਣਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰ ਸਟਾਰ ਰਜਨੀਕਾਂਤ ਨੇ ਪ੍ਰੈਸ ਕਾਨਫਰੰਸ ਕਰਕੇ ਆਪਣੀਆਂ ਸਿਆਸੀ ਯੋਜਨਾਵਾਂ ਦਾ ਖੁਲਾਸਾ ਕਰ ਦਿੱਤਾ ਹੈ। ਰਜਨੀਕਾਂਤ ਨੇ ਕਿਹਾ ਹੈ ਕਿ ਉਹ ਅਜਿਹੀ ਪਾਰਟੀ ਬਣਾ ਰਹੇ ਹਨ, ਜਿਸ ਵਿਚ ਸਰਕਾਰ ਤੇ ਪਾਰਟੀ ਵੱਖਵੱਖ ਕੰਮ ਕਰੇਗੀ। ਉਹ ਪਾਰਟੀ ਦੇ ਨੇਤਾ ਹੋਣਗੇ …
Read More »ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸਿੰਧੀਆ ਦਾ ਭੋਪਾਲ ‘ਚ ਪਹਿਲਾ ਰੋਡ ਸ਼ੋਅ
ਰਾਹੁਲ ਬੋਲੇ ਸਿੰਧੀਆ ਵਿਚਾਰਧਾਰਾ ਨੂੰ ਜੇਬ ਵਿਚ ਰੱਖ ਕੇ ਭਾਜਪਾ ਵਿਚ ਗਏ ਭੋਪਾਲ/ਬਿਊਰੋ ਨਿਊਜ਼ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਜੋਤੀਰਾਓ ਸਿੰਧੀਆ ਅੱਜ ਭੋਪਾਲ ਪਹੁੰਚੇ। ਹਵਾਈ ਅੱਡੇ ‘ਤੇ ਸਿੰਧੀਆ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਪਾਰਟੀ ਕਾਰਕੁੰਨ ਪਹੁੰਚੇ ਹੋਏ ਸਨ। ਸਮਰਥਕਾਂ ਦੇ ਹੱਥਾਂ ਵਿਚ ਜੋਤੀਰਾਓ ਸਿੰਧੀਆ ਅਤੇ …
Read More »ਜੋਤੀਰਾਓ ਸਿੰਧੀਆ ਭਾਜਪਾ ਵਿਚ ਸ਼ਾਮਲ
ਭਾਜਪਾ ਨੇ ਸਿੰਧੀਆ ਨੂੰ ਮੱਧ ਪ੍ਰਦੇਸ਼ ਤੋਂ ਰਾਜ ਸਭਾ ਲਈ ਉਮੀਦਵਾਰ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਜੋਤੀਰਾਓ ਸਿੰਧੀਆ ਨੇ ਕਾਂਗਰਸ ਪਾਰਟੀ ਵਿਚੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਭਾਜਪਾ ਦਾ ਪੱਲਾ ਫੜ ਲਿਆ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇ.ਪੀ. ਨੱਡਾ ਨੇ ਸਿੰਧੀਆ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਅਤੇ ਮੈਂਬਰਸ਼ਿਪ ਦਿਵਾਈ। ਇਸੇ ਦੌਰਾਨ …
Read More »