ਹਵਾਈ ਫੌਜ ਦਾ ਜਹਾਜ਼ ਇਰਾਨ ਤੋਂ 58 ਯਾਤਰੀਆਂ ਨੂੰ ਲੈ ਕੇ ਗਾਜ਼ੀਆਬਾਦ ਪਹੁੰਚਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਵਿਚ ਅੱਜ 6 ਅਤੇ ਕਰਨਾਟਕ ਵਿਚ ਕਰੋਨਾ ਵਾਇਰਸ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਤੱਕ ਭਾਰਤ ਵਿਚ 56 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਉਧਰ ਦੂਜੇ ਪਾਸੇ ਹਵਾਈ ਫੌਜ ਦਾ …
Read More »Monthly Archives: March 2020
ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਬਾਰੇ ਸਿਹਤ ਵਿਭਾਗ ਨਾਲ ਕੀਤੀ ਮੀਟਿੰਗ
2ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਵਰਜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕਰੋਨਾ ਵਾਇਰਸ ਸਬੰਧੀ ਇਕ ਉਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸਿਹਤ ਖੇਤਰ ਨਾਲ ਸਬੰਧਤ ਕਈ ਮਾਹਿਰਾਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਚਰਚਾ ਹੋਈ। ਇਸ ਮੌਕੇ ਕੈਪਟਨ …
Read More »ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਦੇ ਪਿੰਡ ਚਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਉਸ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਿਮਰਨਜੀਤ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। …
Read More »ਜੋਤਿਰਾ ਦਿੱਤਿਆ ਸਿੰਧੀਆ ਨੇ ਛੱਡੀ ਕਾਂਗਰਸ
ਅੱਧੇ ਘੰਟੇ ਬਾਅਦ 19 ਵਿਧਾਇਕਾਂ ਨੇ ਵੀ ਦਿੱਤਾ ਅਸਤੀਫਾ ਨਵੀਂ ਦਿੱਲੀ/ਬਿਊਰੋ ਲਿਊਜ਼ ਮੱਧ ਪ੍ਰਦੇਸ਼ ਵਿਚ ਕਾਂਗਰਸ ਦੀ ਕਮਲ ਨਾਥ ਸਰਕਾਰ ਦਾ ਸਿਆਸੀ ਗਣਿਤ ਕੁਝ ਵਿਗੜਦਾ ਜਾ ਰਿਹਾ ਹੈ। ਕਰੀਬ 22 ਘੰਟੇ ਦੀ ਹਾਂ-ਨਾਂਹ ਤੋਂ ਬਾਅਦ ਆਖਰਕਾਰ ਜੋਤਿਰਾ ਦਿੱਤਿਆ ਸਿੰਧੀਆ ਦਾ ਅਸਤੀਫਾ ਆ ਹੀ ਗਿਆ। ਸਿੰਧੀਆ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ …
Read More »ਸਿੰਧੀਆ ਤੋਂ ਬਾਅਦ ਪਾਇਲਟ ਤੇ ਦੇਵੜਾ ਦੀ ਵਾਰੀ
ਰਾਜਸਥਾਨ ਤੇ ਮਹਾਰਾਸ਼ਟਰ ਦੀ ਕਾਂਗਰਸ ਸਰਕਾਰ ਵੀ ਕੁਝ ਦਿਨਾਂ ਦੀ ਮਹਿਮਾਨ – ਹੋਣ ਲੱਗੀ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੇ ਸੀਨੀਅਰ ਆਗੂ ਜੋਤਿਰਾ ਦਿੱਤਿਆ ਸਿੰਧੀਆ ਅਤੇ ਉਨ੍ਹਾਂ ਦੇ ਨਾਲ 19 ਵਿਧਾਇਕਾਂ ਵਲੋਂ ਦਿੱਤੇ ਅਸਤੀਫੇ ਤੋਂ ਬਾਅਦ ਰਾਜਨੀਤਕ ਗਲਿਆਰਿਆਂ ਵਿਚ ਹਲਚਲ ਜਿਹੀ ਮਚ ਗਈ ਹੈ। ਇਸ ਤੋਂ ਬਾਅਦ ਹੁਣ ਇਹ ਚਰਚਾਵਾਂ …
Read More »ਹਿਮਾਚਲ ਦੇ ਚੰਬਾ ‘ਚ ਬੱਸ ਖੱਡ ਵਿਚ ਡਿੱਗੀ
5 ਵਿਅਕਤੀਆਂ ਦੀ ਮੌਤ, 34 ਜ਼ਖ਼ਮੀ ਚੰਬਾ/ਬਿਊਰੋ ਨਿਊਜ਼ ਹਿਮਾਚਲ ਦੇ ਚੰਬਾ ਨੇੜੇ ਅੱਜ ਸਵੇਰੇ ਇਕ ਸਰਕਾਰੀ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ, ਜਿਸ ਨਾਲ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ 34 ਜ਼ਖ਼ਮੀ ਹੋ ਗਏ। ਦੋ ਜ਼ਖ਼ਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਚੰਡੀਗੜ੍ਹ ਤੋਂ ਚੰਬਾ ਜਾ ਰਹੀ ਇਸ …
Read More »ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖਲ ਹੁੰਦੇ 15 ਪੰਜਾਬੀ ਲਾਪਤਾ
ਏਜੰਟ ਨੇ ਪ੍ਰਤੀ ਨੌਜਵਾਨ ਲਏ ਸਨ 19-19 ਲੱਖ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਵਿਚ ਗੈਰਕਾਨੂੰਨੀ ਤਰੀਕੇ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਦੇ 15 ਪੰਜਾਬੀ ਨੌਜਵਾਨ ਲਾਪਤਾ ਹੋ ਗਏ। ਇਹ ਨੌਜਵਾਨ ਅਮਰੀਕਾ ਦੀ ਮੈਕਸਿਕੋ ਤੇ ਬਹਾਮਾਸ ਨਾਲ ਲੱਗਦੀ ਦੱਖਣੀ ਸਰਹੱਦ ਤੋਂ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ। ਜਾਣਕਾਰੀ ਮੁਤਾਬਕ ਇਨ੍ਹਾਂ …
Read More »ਭਾਰਤ ‘ਚ ਕਰੋਨਾ ਵਾਇਰਸ ਦੇ ਹੋਏ 43 ਮਰੀਜ਼
ਸਾਰੇ ਵਿਦੇਸ਼ੀ ਸਮੁੰਦਰੀ ਜਹਾਜ਼ਾਂ ‘ਤੇ 31 ਮਾਰਚ ਤੱਕ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 43 ਹੋ ਗਈ ਹੈ। ਭਾਰਤ ਵਿਚ 31 ਮਾਰਚ ਤੱਕ ਸਾਰੇ ਵਿਦੇਸ਼ੀ ਸਮੁੰਦਰੀ ਜਹਾਜ਼ਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਨੂੰ ਦੇਖਦਿਆਂ ਮੰਗਲੌਰ ਵਿਚ ਇਕ ਯੂਰਪੀਅਨ …
Read More »ਚੀਨ ਤੋਂ ਬਾਅਦ ਇਟਲੀ ‘ਚ ਕਰੋਨਾ ਵਾਇਰਸ ਦਾ ਕਹਿਰ
ਇਕ ਦਿਨ ਵਿਚ 133 ਮੌਤਾਂ ਤੋਂ ਬਾਅਦ ਮਚਿਆ ਹੜਕੰਪ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਬਾਅਦ ਕਰੋਨਾ ਵਾਇਰਸ ਦਾ ਕਹਿਰ ਸਭ ਤੋਂ ਵੱਧ ਇਟਲੀ ਵਿਚ ਹੋਇਆ ਹੈ। ਇਟਲੀ ਵਿਚ ਲੰਘੇ ਕੱਲ੍ਹ ਇਕ ਦਿਨ ਵਿਚ ਹੀ 133 ਮੌਤਾਂ ਹੋ ਜਾਣ ਤੋਂ ਬਾਅਦ ਹੜਕੰਪ ਮਚ ਗਿਆ ਹੈ ਅਤੇ ਵਾਇਰਸ ਨਾਲ ਮਰਨ ਵਾਲਿਆਂ ਦੀ …
Read More »ਅੰਮ੍ਰਿਤਸਰ ‘ਚ ਕਰੋਨਾ ਦੇ ਤਿੰਨ ਸ਼ੱਕੀ ਮਰੀਜ਼ ਦਾਖਲ
ਆਸਟਰੇਲੀਆ ‘ਚੋਂ ਆਇਆ ਜੋੜਾ ਵੀ ਸ਼ੱਕੀ ਮਰੀਜ਼ਾਂ ‘ਚ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ 3 ਹੋਰ ਸ਼ੱਕੀ ਮਰੀਜ਼ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕੀਤੇ ਗਏ ਹਨ। ਇਨ੍ਹਾਂ ਮਰੀਜ਼ਾਂ ਵਿਚ ਆਸਟਰੇਲੀਆ ਤੋਂ ਆਇਆ ਇਕ ਜੋੜਾ ਵੀ ਸ਼ਾਮਲ ਹੈ ਅਤੇ ਇਨ੍ਹਾਂ ਨੂੰ ਖਾਂਸੀ ਅਤੇ ਬੁਖਾਰ ਦੀ ਸ਼ਿਕਾਇਤ ਦੇਖੀ ਗਈ …
Read More »