Breaking News
Home / 2020 / March (page 25)

Monthly Archives: March 2020

ਅਕਾਲੀਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਹੋਲਾ ਮਹੱਲਾ ਮੌਕੇ ਨਹੀਂ ਕੀਤੀ ਸਿਆਸੀ ਕਾਨਫਰੰਸ

ਸਿਮਰਨਜੀਤ ਮਾਨ ਨੇ ਕਿਹਾ – ਪੰਜਾਬ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੇ ਅੱਜ ਦੂਜੇ ਦਿਨ ਭਾਵੇਂ ਸ਼੍ਰੋਮਣੀ ਅਕਾਲੀ ਦਲਭਾਜਪਾ ਗਠਜੋੜ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਸਿਆਸੀ ਕਾਨਫਰੰਸ ਨਹੀਂ ਕੀਤੀ, ਪਰ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਿਆਸੀ ਕਾਨਫਰੰਸ ਜ਼ਰੂਰ ਕੀਤੀ …

Read More »

ਕੈਪਟਨ ਅਮਰਿੰਦਰ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ

ਭਗਵੰਤ ਮਾਨ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਲਾਠੀਚਾਰਜ ਦੀ ਕੀਤੀ ਨਿਖੇਧੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪਟਿਆਲਾ ਵਿਖੇ ਬੇਰੁਜ਼ਗਾਰ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਭਗਵੰਤ ਨੇ ਕਿਹਾ ਕਿ ਲਾਠੀਚਾਰਜ ਦਾ ਸ਼ਿਕਾਰ ਹੋਣ ਵਾਲੇ ਬੇਰੁਜ਼ਗਾਰ ਅਧਿਆਪਕਾਂ …

Read More »

ਬੀਬੀ ਮਾਨ ਕੌਰ ਨੂੰ ਰਾਸ਼ਟਰਪਤੀ ਨੇ ‘ਨਾਰੀ ਸ਼ਕਤੀ’ ਪੁਰਸਕਾਰ ਨਾਲ ਕੀਤਾ ਸਨਮਾਨਤ

ਐਥਲੈਟਿਕਸ ਦੇ ਖੇਤਰ ਵਿਚ ਪ੍ਰਾਪਤੀਆਂ ਲਈ ਮਿਲਿਆ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਲੰਘੇ ਕੱਲ੍ਹ ਕੌਮਾਂਤਰੀ ਮਹਿਲਾ ਦਿਵਸ ਮੌਕੇ ਚੰਡੀਗੜ੍ਹ ਤੋਂ ‘ਚਮਤਕਾਰ’ ਵਜੋਂ ਜਾਣੀ ਜਾਂਦੀ 103 ਸਾਲ ਦੀ ਅਥਲੀਟ ਬੀਬੀ ਮਾਨ ਕੌਰ ਨੂੰ ‘ਨਾਰੀ ਸ਼ਕਤੀ’ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਮਾਨ ਕੌਰ ਸਮੇਤ ਸਮਾਜ ਦੇ …

Read More »

ਮਾਹਿਲਪੁਰ ‘ਚ ਮੁਕਾਬਲੇ ਦੌਰਾਨ ਮਾਰਿਆ ਗਿਆ ਗੈਂਗਸਟਰ ਵਰਿੰਦਰ

ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਪੁਲਿਸ ਨੇ ਮਿਲੀ ਕੇ ਕੀਤੀ ਕਾਰਵਾਈ ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਮਾਹਿਲਪੁਰ ਵਿਚ ਅੱਜ ਤੜਕੇ ਪੁਲਿਸ ਨੇ ਗੈਂਗਸਟਰ ਵਰਿੰਦਰ ਨੂੰ ਇਕ ਮੁਕਾਬਲੇ ਦੌਰਾਨ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਾਹਿਲਪੁਰਗੜ੍ਹਸ਼ੰਕਰ ਰੋਡ ‘ਤੇ ਐਫ.ਸੀ.ਆਈ. ਗੋਦਾਮ ਨੇੜੇ ਇਕ ਘਰ ਵਿਚ ਤਿੰਨ ਗੈਂਗਸਟਰਾਂ ਦੇ ਲੁਕੇ ਹੋਣ ਦੀ …

Read More »

ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ ‘ਤੇ ਫਾਇਰਿੰਗ

ਮੰਦਰ ਜਾਣ ਵੇਲੇ ਹੋਇਆ ਹਮਲਾ ਖੰਨਾ/ਬਿਊਰੋ ਨਿਊਜ਼ ਸ਼ਿਵਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ ‘ਤੇ ਅੱਜ ਸਵੇਰੇ ਖੰਨਾ ਵਿਖੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਇਸ ਫਾਇਰਿੰਗ ‘ਚ ਕਸ਼ਮੀਰ ਗਿਰੀ ਵਾਲ਼-ਵਾਲ਼ ਬਚ ਗਏ। ਕਸ਼ਮੀਰ ਗਿਰੀ ਜਦੋਂ ਅੱਜ ਸਵੇਰੇ ਘਰੋਂ ਮੰਦਰ ਲਈ ਨਿਕਲੇ ਸਨ, ਉਸ ਵੇਲੇ ਇਹ ਘਟਨਾ ਵਾਪਰੀ। …

Read More »

ਸੀ.ਏ.ਏ. ਹਿੰਸਾ ਦੇ ਆਰੋਪੀਆਂ ਦੇ ਨਾਮ ਪੋਸਟਰਾਂ ਤੋਂ ਹਟਾਏ ਜਾਣ

ਇਲਾਹਾਬਾਦ ਹਾਈਕੋਰਟ ਨੇ ਯੂਪੀ ਸਰਕਾਰ ਨੂੰ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਇਲਾਹਾਬਾਦ ਹਾਈਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਸੀ.ਏ.ਏ. ਹਿੰਸਾ ਦੇ ਆਰੋਪੀਆਂ ਦੇ ਨਾਵਾਂ ਵਾਲੇ ਬੈਨਰ ਅਤੇ ਪੋਸਟਰ 16 ਮਾਰਚ ਤੱਕ ਹਟਾ ਦਿੱਤੇ ਜਾਣ। ਹਾਈਕੋਰਟ ਨੇ ਕਿਹਾ ਕਿ ਆਰੋਪੀਆਂ ਦੇ ਪੋਸਟਰ ਲਗਾਉਣਾ, ਉਨ੍ਹਾਂ ਦੀ ਨਿੱਜਤਾ ਵਿਚ ਸਰਕਾਰ …

Read More »

ਯੈਸ ਬੈਂਕ ਦਾ ਆਰਥਿਕ ਸੰਕਟ ਹੋਇਆ ਡੂੰਘਾ

ਫਾਊਂਡਰ ਰਾਣਾ ਕਪੂਰ ਨੂੰ 11 ਮਾਰਚ ਤੱਕ ਈ.ਡੀ. ਦੀ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਸੰਕਟ ਨਾਲ ਜੂਝ ਰਹੇ ਯੈਸ ਬੈਂਕ ਦੇ ਫਾਊਂਡਰ ਰਾਣਾ ਕਪੂਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਈ.ਡੀ. ਤੋਂ ਬਾਅਦ ਅੱਜ ਸੀਬੀਆਈ ਨੇ ਮੁੰਬਈ ਵਿਚ ਕਪੂਰ ਨਾਲ ਜੁੜੇ 7 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੀਬੀਆਈ ਵਲੋਂ …

Read More »

ਪੰਜਾਬ ‘ਚ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਅੰਮ੍ਰਿਤਸਰ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੀ ਰਾਤ ਤੋਂ ਲਗਾਤਾਰ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਪਏ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਅਤੇ ਗੰਨੇ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾਇਆ …

Read More »

ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਦਲ ਖਾਲਸਾ ਅਤੇ ਟਾਸਕ ਫੋਰਸ ਵਿਚਾਲੇ ਝੜਪ

ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਨ ਮੌਕੇ ਹੋਇਆ ਹੰਗਾਮਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਸਕੱਤਰੇਤ ਵਿਚ ਉਸ ਸਮੇਂ ਸਥਿਤੀ ਤਣਾਅ ਵਾਲੀ ਬਣ ਗਈ ਜਦੋਂ ਐਸ.ਜੀ.ਪੀ.ਸੀ. ਦੀ ਟਾਸਕ ਫੋਰਸ ਅਤੇ ਦਲ ਖਾਲਸਾ ਦੇ ਨੁਮਾਇੰਦੇ ਆਪਸ ਵਿਚ ਆਹਮੋ-ਸਾਹਮਣੇ ਹੋ ਗਏ। ਦਲ ਖਾਲਸਾ ਦੇ ਨੁਮਾਇੰਦੇ ਅੱਜ ਇੱਥੇ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਨ …

Read More »