Breaking News
Home / 2020 / March (page 26)

Monthly Archives: March 2020

ਪੰਜਾਬ ਦੀ ਰਾਜਨੀਤੀ ਗਰਮਾਉਣ ਦੇ ਅਸਾਰ

ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਬੀਰਵਿੰਦਰ ਸਿੰਘ ਨਾਲ ਮੁਲਾਕਾਤ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਹੁਣ ਤੋਂ ਸਿਆਸੀ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ। ਕੈਪਟਨ ਅਮਰਿੰਦਰ ਸਰਕਾਰ ਨੂੰ ਟੱਕਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਰੈਲੀਆਂ ਕਰਨ ਦੀ ਸ਼ੁਰੂਆਤ ਕਰ …

Read More »

ਪੰਜਾਬ ਵਿਚ ਵੀ ਕੋਰੋਨਾ ਵਾਇਰਸ ਪੈਰ ਪਸਾਰਨ ਲੱਗਾ

ਬਲਬੀਰ ਸਿੱਧੂ ਨੇ ਕਿਹਾ – ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਵੀ ਕੋਰੋਨਾ ਵਾਇਰਸ ਪੈਰ ਪਸਾਰਨ ਲੱਗਾ ਹੈ। ਹੁਣ ਤੱਕ 13 ਵਿਅਕਤੀਆਂ ਵਿਚ ਇਸ ਵਾਇਰਸ ਦੇ ਲੱਛਣ ਹੋਣ ਦਾ ਪਤਾ ਚੱਲਿਆ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ …

Read More »

ਭਾਰਤ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 31 ਮਾਮਲਿਆਂ ਦੀ ਪੁਸ਼ਟੀ

ਦਿੱਲੀ ਵਿਚ ਇਕ ਹੋਰ ਮਰੀਜ਼ ਆਇਆ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ। ਦਿੱਲੀ ਵਿਚ ਅੱਜ ਇਕ ਹੋਰ ਵਿਅਕਤੀ ਵਿਚ ਇਸ ਵਾਇਰਸ ਦੇ ਲੱਛਣਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਥਾਈਲੈਂਡ ਅਤੇ …

Read More »

ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ‘ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਦਿੱਲੀ ਹਾਈਕੋਰਟ ਹੁਣ 12 ਮਾਰਚ ਨੂੰ ਕਰੇਗੀ ਅਗਲੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਿੰਸਾ ਅਤੇ ਇਸ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ਦੇ ਮਾਮਲੇ ‘ਤੇ ਅੱਜ ਦਿੱਲੀ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਨੂੰ 12 ਮਾਰਚ ਤੱਕ ਜਵਾਬ ਦਾਖਲ …

Read More »

ਦਿੱਲੀ ਹਿੰਸਾ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ

ਕਾਂਗਰਸ ਵਲੋਂ ਸੰਸਦ ਦੇ ਗਲਿਆਰੇ ਵਿਚ ਵੀ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਬਜਟ ਇਜਲਾਸ ਦੇ ਦੂਜੇ ਪੜ੍ਹਾਅ ਦਾ ਅੱਜ ਪੰਜਵਾਂ ਦਿਨ ਸੀ ਅਤੇ ਇਹ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਸੰਸਦ ਦੇ ਦੋਵਾਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਭਾਰੀ ਹੰਗਾਮਾ ਕੀਤਾ ਅਤੇ ਇਸਦੇ ਚੱਲਦਿਆਂ …

Read More »

ਮਹਾਰਾਜਾ ਰਣਜੀਤ ਸਿੰਘ ਵਿਸ਼ਵ ਦੇ ਮਹਾਨ ਆਗੂਆਂ ‘ਚੋਂ ਪਹਿਲੇ ਸਥਾਨ ‘ਤੇ

ਸਰਵੇਖਣ ‘ਚ ਹੋਇਆ ਖੁਲਾਸਾ ਲੰਡਨ/ਬਿਊਰੋ ਨਿਊਜ਼ ਵਿਸ਼ਵ ਦੇ ਮਹਾਨ ਰਾਜਿਆਂ ‘ਚੋਂ ਮਹਾਰਾਜਾ ਰਣਜੀਤ ਸਿੰਘ ਪਹਿਲੇ ਸਥਾਨ ‘ਤੇ ਆਏ ਹਨ। ਬੀ. ਬੀ. ਸੀ. ਹਿਸਟਰੀ ਮੈਗਜ਼ੀਨ ਵਲੋਂ ਕੀਤੇ ਗਏ ਸਰਵੇਖਣ ‘ਚ 5000 ਦੇ ਕਰੀਬ ਲੋਕਾਂ ਨੇ ਭਾਗ ਲਿਆ। 38 ਫ਼ੀਸਦੀ ਲੋਕਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ 19ਵੀਂ ਸਦੀ ਦਾ ਮਹਾਨ ਰਾਜਾ ਕਿਹਾ …

Read More »

ਨਵਜੋਤ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਸਭ ਤੋਂ ਪਹਿਲਾਂ ਸਵਾਗਤ ਕਰਾਂਗਾ : ਭਗਵੰਤ ਮਾਨ

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਖਿਆ ਕਿ ਜੇਕਰ ਨਵਜੋਤ ਸਿੰਘ ਸਿੱਧੂ ਪਾਰਟੀ ‘ਚ ਆਉਂਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਉਨ੍ਹਾਂ ਦਾ ਸਵਾਗਤ ਕਰਨਗੇ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਉਨ੍ਹਾਂ ਹਾਲੇ ਤੱਕ ਸਿੱਧੂ ਨਾਲ ਇਸ ਸਬੰਧੀ ਕੋਈ ਗੱਲਬਾਤ ਨਹੀਂ ਕੀਤੀ। ਉਹ ਚੰਡੀਗੜ੍ਹ ਪ੍ਰੈੱਸ ਕਲੱਬ …

Read More »

ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਨਾ ਮੰਦਰ ‘ਚ ਵੀ ਕਰੋਨਾ ਵਾਇਰਸ ਸਬੰਧੀ ਲੱਗਣਗੇ ਜਾਂਚ ਕੈਂਪ

ਅੰਮ੍ਰਿਤਸਰ : ਕਰੋਨਾ ਵਾਇਰਸ ਪ੍ਰਤੀ ਇਹਤਿਆਤ ਵਰਤਦਿਆਂ ਸਿਹਤ ਵਿਭਾਗ ਵਲੋਂ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਆਉਂਦੇ ਦੇਸ਼-ਵਿਦੇਸ਼ ਦੇ ਯਾਤਰੂਆਂ ਦੀ ਜਾਂਚ ਲਈ ਕੈਂਪ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ‘ਚ ਵੀ ਅਜਿਹੇ ਜਾਂਚ ਕੇਂਦਰ ਸਥਾਪਤ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਅੰਤਰਰਾਸ਼ਟਰੀ …

Read More »

ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ ਫਿਰ ਉਠਿਆ

ਸੁਰਜੀਤ ਸਿੰਘ ਦੀ ਪਤਨੀ ਨੇ ਗੁਰਪ੍ਰੀਤ ਕਾਂਗੜ ਤੇ ਕੁਸ਼ਲਦੀਪ ਢਿੱਲੋਂ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਬਿਕਰਮ ਮਜੀਠੀਆ ਵਲੋਂ ਗੈਲਰੀ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਪ੍ਰੈਸ ਕਾਨਫਰੰਸ ਵਿਚ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ …

Read More »

ਜਰਨੈਲ ਸਿੰਘ ਇਕੱਠਾ ਕਰਨਗੇ ਪੰਜਾਬ ‘ਚ ਖਿਲਰਿਆਂ ਝਾੜੂ

ਬਾਹਰਲੇ ਦੀ ਬਜਾਏ ਸਿੱਖ ਚਿਹਰੇ ਨੂੰ ਸੌਂਪੀ ਸੂਬਾਈ ਮਾਮਲਿਆਂ ਦੀ ਕਮਾਨ ਚੰਡੀਗੜ੍ਹ : ਦਿੱਲੀ ਦੇ ਤਿਲਕ ਨਗਰ ਤੋਂ ਜੇਤੂ ਜਰਨੈਲ ਸਿੰਘ, ਜਿਨ੍ਹਾਂ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾ ਕੇ ਭੇਜਿਆ ਜਾ ਰਿਹਾ ਹੈ। ਜਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਨਵਜੋਤ ਸਿੰਘ ਸਿੱਧੂ ਨੂੰ ‘ਆਪ’ ਵਿਚ ਆਉਣਾ ਚਾਹੀਦਾ …

Read More »