Breaking News
Home / 2020 / March (page 29)

Monthly Archives: March 2020

ਕੈਨੇਡਾ ‘ਚ ਵਿਦੇਸ਼ ਤੋਂ ਦੇਸੀ ਘਿਓ ਲਿਜਾਣ ਦੀ ਮਨਾਹੀ

ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਦੁਨੀਆ ਭਰ ਦੇ ਦੇਸ਼ਾਂ ਤੋਂ ਲੋਕ ਲਗਾਤਾਰਤਾ ਨਾਲ ਪੁੱਜਦੇ ਰਹਿੰਦੇ ਹਨ ਅਤੇ ਉਹ ਆਪਣੇ ਦੇਸ਼ਾਂ ਤੋਂ ਮਨਪਸੰਦ ਦੀਆਂ ਵਸਤਾਂ ਨਾਲ ਲੈ ਕੇ ਜਾਂਦੇ ਹਨ ਜਿਸ ‘ਚ ਮਸਾਲੇ, ਦੇਸੀ ਦਵਾਈਆਂ, ਮਠਿਆਈਆਂ ਅਤੇ ਰੋਜ਼ਾਨਾ ਜੀਵਨ ‘ਚ ਵਰਤੋਂ ਦੀਆਂ ਹੋਰ ਅਨੇਕ ਪ੍ਰਕਾਰ ਦੀਆਂ ਵਸਤਾਂ ਹੋ ਸਕਦੀਆਂ ਹਨ। ਪਿਛਲੇ …

Read More »

ਕੈਨੇਡਾ ਦਾ ਭਵਿੱਖ ਇਮੀਗ੍ਰੇਸ਼ਨ ‘ਤੇ ਨਿਰਭਰ : ਮੰਤਰੀ

3 ਸਾਲਾਂ ‘ਚ 10 ਲੱਖ ਵਿਦੇਸ਼ੀਆਂ ਨੂੰ ਮਿਲੇਗਾ ਮੌਕਾ ਟੋਰਾਂਟੋ/ਸਤਪਾਲ ਸਿੰਘ ਜੌਹਲ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਚੀਨੋ ਨੇ ਕਿਹਾ ਹੈ ਕਿ ਦੇਸ਼ ਦਾ ਭਵਿੱਖ ਇਮੀਗ੍ਰੇਸ਼ਨ ਉਪਰ ਨਿਰਭਰ ਹੈ, ਕਿਉਂਕਿ ਕੈਨੇਡਾ ਵਿਚ ਬਜ਼ੁਰਗ ਵੱਧ ਰਹੇ ਹਨ, ਪਰ ਉਨ੍ਹਾਂ ਦੇ ਬੱਚੇ ਘੱਟ ਹਨ। ਮੌਜੂਦਾ ਦੌਰ ਵਿਚ ਕੈਨੇਡਾ ਦੀ ਆਬਾਦੀ ਦਾ 80 …

Read More »

ਕੈਨੇਡਾ ਦੀ ਹਵਾਈ ਸੈਨਾ ਤੇ ਪੁਲਿਸ ਨੇ ਜਾਰੀ ਕੀਤੇ ਸਿੱਕੇ

ਐਬਟਸਫੋਰਡ : ਕੈਨੇਡਾ ਦੀ ਹਵਾਈ ਸੈਨਾ ਤੇ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਸੋਨੇ ਤੇ ਚਾਂਦੀ ਦਾ ਸਿੱਕਾ ਜਾਰੀ ਕੀਤਾ ਹੈ। ਕੈਨੇਡੀਅਨ ਹਵਾਈ ਸੈਨਾ ਵਲੋਂ ਦੂਸਰੇ ਵਿਸ਼ਵ ਯੁੱਧ ਦੀ ਜਿੱਤ ਦੀ 75ਵੀਂ ਵਰ੍ਹੇਗੰਢ ਮੌਕੇ 24 ਕੈਰੇਟ ਸੋਨੇ ਦਾ ਸਿੱਕਾ ਜਾਰੀ ਕੀਤਾ ਗਿਆ। ਜਿਸ ਉੱਪਰ ਹਵਾਈ ਸੈਨਾ ਦੇ ਜਵਾਨ ਤੇ ਜਹਾਜ਼ ਦੀ …

Read More »

ਦਿੱਲੀ ਹਿੰਸਾ : ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ

ਦਿੱਲੀ ਫਿਰਕੂ ਹਿੰਸਾ ਦੇ ਮਾਮਲੇ ‘ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਨਵੀਂ ਦਿੱਲੀ : ਕਾਂਗਰਸ ਦੇ ਸੰਸਦ ਮੈਂਬਰਾਂ ਨੇ ਦਿੱਲੀ ‘ਚ ਫਿਰਕੂ ਹਿੰਸਾ ਦੇ ਵਿਰੋਧ ‘ਚ ਸੰਸਦੀ ਕੰਪਲੈਕਸ ਅੰਦਰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕਰਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ …

Read More »

ਦਿੱਲੀ ਦੇ ਸ਼ਾਹੀਨ ਬਾਗ ‘ਚ ਧਾਰਾ 144 ਲਾਗੂ

ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰ-ਪੂਰਵੀ ਦਿੱਲੀ ਵਿੱਚ ਭੜਕੀ ਫਿਰਕੂ ਹਿੰਸਾ ਦੇ ਇੱਕ ਹਫ਼ਤੇ ਬਾਅਦ ਹਾਲਾਤ ਸ਼ਾਂਤਮਈ ਬਣੇ ਹੋਏ ਸਨ ਪਰ ਗੋਕਲਪੁਰੀ ਤੇ ਸ਼ਿਵ ਵਿਹਾਰ ਇਲਾਕੇ ‘ਚੋਂ ਚਾਰ ਹੋਰ ਲਾਸ਼ਾਂ ਮਿਲਣ ਨਾਲ ਸਥਿਤੀ ਫਿਰ ਤਣਾਅ ਭਰੇ ਬਣ ਗਈ ਹੈ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਿਸ ਭੇਜੀ ਜਾ ਰਹੀ ਹੈ। ਦੂਜੇ ਪਾਸੇ …

Read More »

ਪਰਵਾਸੀ ਭਾਰਤੀਆਂ ਨੂੰ ਏਅਰ ਇੰਡੀਆ ‘ਚ ਸੌ ਫੀਸਦ ਨਿਵੇਸ਼ ਦੀ ਖੁੱਲ੍ਹ

ਨਵੀਂ ਦਿੱਲੀ : ਸਰਕਾਰ ਨੇ ਪਰਵਾਸੀ ਭਾਰਤੀਆਂ (ਐੱਨਆਰਆਈਜ਼) ਨੂੰ ਏਅਰ ਇੰਡੀਆ ਵਿੱਚ ਸੌ ਫੀਸਦ ਨਿਵੇਸ਼ (ਭਾਈਵਾਲੀ ਖਰੀਦਣ) ਦੀ ਖੁੱਲ੍ਹ ਦੇ ਦਿੱਤੀ ਹੈ। ਮੋਦੀ ਸਰਕਾਰ ਨੇ ਇਹ ਫੈਸਲਾ ਅਜਿਹੇ ਮੌਕੇ ਕੀਤਾ ਹੈ ਜਦੋਂ ਸਰਕਾਰ ਕੌਮੀ ਕੈਰੀਅਰ ਦਾ ਸੌ ਫੀਸਦ ਹਿੱਸਾ ਵੇਚਣ ਲਈ ਸ਼ੁਰੂਆਤੀ ਬੋਲੀ ਲਈ ਅਰਜ਼ੀਆਂ ਪਹਿਲਾਂ ਹੀ ਮੰਗ ਚੁੱਕੀ ਹੈ। …

Read More »

ਪਹਿਲੀ ਅਪ੍ਰੈਲ ਤੋਂ 10 ਬੈਂਕਾਂ ਹੋਵੇਗਾ ਰਲੇਵਾਂ

ਨਵੀਂ ਦਿੱਲੀ : ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਕਿਹਾ ਕਿ ਸਰਕਾਰੀ ਖੇਤਰ ਦੇ 10 ਬੈਂਕਾਂ ਦਾ ਰਲੇਵਾਂ ਕਰਕੇ ਇਨ੍ਹਾਂ ਨੂੰ ਚਾਰ ਬੈਂਕਾਂ ਵਿੱਚ ਤਬਦੀਲ ਕਰਨ ਦੀ ਮਸ਼ਕ ਜਾਰੀ ਹੈ ਤੇ ਰਲੇਵਾਂ ਪਹਿਲੀ ਅਪਰੈਲ 2020 ਤੋਂ ਅਮਲ ਵਿੱਚ ਆ ਜਾਵੇਗਾ। ਓਬੀਸੀ ਤੇ ਯੂਨਾਈਟਿਡ ਬੈਂਕ ਦਾ ਪੰਜਾਬ ਨੈਸ਼ਨਲ ਬੈਂਕ ਅਤੇ ਸਿੰਡੀਕੇਟ ਬੈਂਕ …

Read More »

ਪੰਜਾਬ ਦਾ ਬਜਟ : ਸਮੱਸਿਆਵਾਂ ਨਜ਼ਰਅੰਦਾਜ਼?

ਡਾ. ਗਿਆਨ ਸਿੰਘ ਹਰ ਸਾਲ ਮੁਲਕ ਦੇ ਵੱਖ ਵੱਖ ਖੇਤਰਾਂ ਵਿਚ ਰਹਿਣ ਵਾਲੇ ਲੋਕ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਬਜਟਾਂ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ, ਜਿਵੇਂ ਪੇਸ਼ ਕੀਤੇ ਜਾਣ ਵਾਲੇ ਬਜਟ ਉਹ ਗਿੱਦੜਸਿੰਗੀ ਹੋਣ ਜਿਸ ਦੁਆਰਾ ਉਨ੍ਹਾਂ ਦੀਆਂ ਸਾਰੀਆਂ ਸਮੱਸਿਆਵਾਂ ਖ਼ਤਮ ਹੋ ਜਾਣਗੀਆਂ ਅਤੇ ਉਨ੍ਹਾਂ ਦੀ ਕਾਇਆ ਕਲਪ ਹੋ …

Read More »

ਪਾਣੀ, ਸਿਆਸਤ ਤੇ ਸ਼ਹਾਦਤ

ਡਾ. ਸੁਖਦੇਵ ਸਿੰਘ ਝੰਡ ਪਾਣੀ ਜੀਵਨ ਦਾ ਸੱਭ ਤੋਂ ਮਹੱਤਵਪੂਰਨ ਅੰਗ ਹੈ। ਇਸ ਦੇ ਬਿਨਾਂ ਜੀਵਨ ਸੰਭਵ ਨਹੀਂ ਹੈ। ਹਰੇਕ ਕਿਸਮ ਦੀ ਬਨਸਪਤੀ ਲਈ ਪਾਣੀ ਅਤੀ ਲੋੜੀਂਦਾ ਹੈ, ਕਿਸੇ ਨੂੰ ਬਹੁਤਾ ਤੇ ਕਿਸੇ ਨੂੰ ਘੱਟ। ਮਨੁੱਖੀ ਸਰੀਰ ਵਿਚ ਵੀ ਤਾਂ 70 ਫ਼ੀਸਦੀ ਪਾਣੀ ਹੀ ਹੈ। ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ …

Read More »

ਕੈਨੇਡਾ, ਅਮਰੀਕਾ ਤੇ ਭਾਰਤ ਸਮੇਤ 77 ਦੇਸ਼ਾਂ ‘ਚ ਕੋਰੋਨਾ ਦੀ ਦਹਿਸ਼ਤ

ਕੋਰੋਨਾ ਤੇ ਕੈਨੇਡਾ-ਪੜ੍ਹੋ ਜੀਟੀਏ ‘ਤੇ ਕੈਨੇਡਾ ‘ਚ ਕੋਰੋਨਾ ਦੇ 27 ਮਾਮਲੇ ਚਰਚਾ ਵਿਚ ਉਨਟਾਰੀਓ ‘ਚ ਹੀ ਕੋਰੋਨਾ ਦੇ 18 ਸ਼ੱਕੀ ਮਰੀਜ਼ ਟਰੂਡੋ ਨੇ ਸੰਜਮ ਵਰਤਣ ਦੀ ਕੀਤੀ ਅਪੀਲ ਨਜ਼ਰਸਾਨੀ ਲਈ ਨਵੀਂ ਕੈਬਨਿਟ ਕਮੇਟੀ ਦਾ ਗਠਨ ਨਵੀਂ ਦਿੱਲੀ : ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਕੈਨੇਡਾ, ਅਮਰੀਕਾ ਤੇ ਭਾਰਤ ਸਮੇਤ …

Read More »