Breaking News
Home / 2020 / March (page 30)

Monthly Archives: March 2020

ਮਾਂ ਬੋਲੀ ਪੰਜਾਬੀ ਨੂੰ ਲੈ ਕੇ ਪੰਜਾਬ ਸਰਕਾਰ ਹੋਈ ਗੰਭੀਰ

ਹੁਣ ਪੰਜਾਬ ਦੇ ਹਰ ਸਕੂਲ ਨੂੰ ਦਸਵੀਂ ਤੱਕ ਪੜ੍ਹਾਉਣੀ ਹੀ ਪਵੇਗੀ ਪੰਜਾਬੀ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਦਾ ਦਰਜਾ ਦਿਵਾਉਣ ਖਾਤਰ ਮਤਾ ਵੀ ਸਰਬਸੰਮਤੀ ਨਾਲ ਹੋਇਆ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬੀ ‘ਚ ਕੰਮ ਨਾ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ ਹੋਵੇਗੀ। ਪੰਜਾਬ ਵਿਧਾਨ ਸਭਾ ‘ਚ ਸਰਕਾਰੀ ਤੇ ਗ਼ੈਰ ਸਰਕਾਰੀ …

Read More »

ਕਰਤਾਰਪੁਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਰਾਗੀ ਕਰਨਗੇ ਕੀਰਤਨ

ਅੰਮ੍ਰਿਤਸਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਨੇ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਭਾਰਤ ਸਮੇਤ ਹੋਰਨਾਂ ਮੁਲਕਾਂ ਤੋਂ ਆਉਣ ਵਾਲੇ ਰਾਗੀਆਂ ਨੂੰ ਕੀਰਤਨ ਕਰਨ ਦੀ ਪ੍ਰਵਾਨਗੀ ਦੇਣ ਦਾ ਫ਼ੈਸਲਾ ਕੀਤਾ ਹੈ ਪਰ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਪ੍ਰਬੰਧ ਲਈ ਲਾਂਗਰੀ ਭੇਜਣ ਦੀ ਤਜਵੀਜ਼ ਰੱਦ ਕਰ ਦਿੱਤੀ ਹੈ। …

Read More »

ਸੀ.ਏ.ਏ. ਦਾ ਸੰਯੁਕਤ ਰਾਸ਼ਟਰ ਵੱਲੋਂ ਵੀ ਵਿਰੋਧ

ਨਵੀਂ ਦਿੱਲੀ : ਮਨੁੱਖੀ ਹੱਕਾਂ ਬਾਰੇ ਸੰਯੁਕਤ ਰਾਸ਼ਟਰ ਹਾਈ ਕਮਿਸ਼ਨਰ ਦੇ ਦਫ਼ਤਰ ਨੇ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇਸ ਇਕਾਈ ਨੇ ਸੁਪਰੀਮ ਕੋਰਟ ਨੂੰ ਸੀਏਏ ਬਾਰੇ ਹੋ ਰਹੀ ਸੁਣਵਾਈ ਦੌਰਾਨ ‘ਕੌਮਾਂਤਰੀ ਮਨੁੱਖੀ ਅਧਿਕਾਰ ਕਾਨੂੰਨਾਂ, ਨੇਮਾਂ ਤੇ ਮਿਆਰਾਂ’ ਨੂੰ ਵੀ ਧਿਆਨ ‘ਚ …

Read More »

ਸਿੱਧੂ ਮੂਸੇਵਾਲਾ ਨੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਅੰਮ੍ਰਿਤਸਰ : ਪੰਜਾਬੀ ਗਾਇਕ ਸਿੱਧੂ ਮਸੂੇਵਾਲਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਵਿਵਾਦਾਂ ਵਿਚ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੁਸੇਵਾਲਾ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫ਼ੀ ਮੰਗ ਲਈ। ਸਿੱਧੂ ਮੂਸੇਵਾਲਾ ਨੇ ਆਪਣੇ ਇਕ ਗੀਤ ਵਿਚ ਮਾਈ ਭਾਗੋ ਦਾ ਜ਼ਿਕਰ ਕੀਤਾ ਸੀ …

Read More »

ਨਾਮਵਰ ਸਾਹਿਤਕਾਰ ਅਤੇ ਪ੍ਰਸਿੱਧ ਸਮਾਜ ਸੇਵਕ – ਡਾ. ਸੋਲਮਨ ਨਾਜ਼ ਨਾਲ ਡਾ. ਡੀ.ਪੀ ਸਿੰਘ ਦੀ ਇਕ ਮੁਲਾਕਾਤ

(ਕਿਸ਼ਤ ੪) ਪੈਗੰਬਰੀ ਦਾ ਦੂਜਾ ਨਾਂ ਹੈ ਕਵਿਤਾ : ਡਾ. ਨਾਜ਼ ਡਾ. ਡੀ ਪੀ ਸਿੰਘ 416-859-1856 (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਡਾ. ਸਿੰਘ: ਸਰ! ਆਪ ਜੀ ਦੀਆਂ ਹੁਣ ਤੱਕ ਕਿੰਨੀਆਂ ਪੁਸਤਕਾਂ ਛਪ ਚੁੱਕੀਆਂ ਹਨ ਤੇ ਕਿਹੜੀਆਂ ਕਿਹੜੀਆਂ? ਕੋਈ ਛਪਾਈ ਅਧੀਨ ਵੀ ਹੈ? ਕ੍ਰਿਪਾ ਕਰ ਕੇ ਵਿਸਥਾਰ ਸਹਿਤ ਦੱਸੋ। ਡਾ. …

Read More »

ਯੂਨੀਅਨ ਸਟੇਸ਼ਨ ਵੈਸਟ: ਇਕ ਨਵੀਂ ਟਰਾਂਜ਼ਿਟ ਹੱਬ

ਬਿਹਤਰ ਸਫ਼ਰ ਲਈ ਕੀ ਤੁਸੀਂ ਵੱਧ ਮੌਕੇ ਚਾਹੁੰਦੇ ਹੋ? ਟੋਰਾਂਟੋ ਪੀਅਰਸਨ ਏਅਰਪੋਰਟ ਤੇ ਬਣਨ ਵਾਲੀ ਨਵੀਂ ਟਰਾਂਜ਼ਿਟ ਹੱਬ-ਯੂਨੀਅਨ ਸਟੇਸ਼ਨ ਵੈਸਟ-ਤੁਹਾਡੇ ਇਸ ਸੁਪਨੇ ਨੂੰ ਇਕ ਹਕੀਕਤ ਬਣਾ ਦੇਵੇਗੀ। ਯੂਨੀਅਨ ਸਟੇਸ਼ਨ ਵੈਸਟ ਰਾਹੀਂ ਤੁਸੀਂ ਭੀੜ ਤੋਂ ਬਚਕੇ ਆਪਣਾ ਸਫ਼ਰ ਕਰ ਸਕੋਗੇ। ਸਾਡੇ ਰੀਜਨਲ ਨੈਟਵਰਕ ਵਿੱਚ ਇਕ ਦੂਜੀ ਵੱਡੀ ਟਰਾਂਜ਼ਿਟ ਹੱਬ ਰਾਹੀਂ ਬਰੈਂਪਟਨ, …

Read More »

ਕੋਰੋਨਾ ਵਾਇਰਸ ਦੇ ਡਰੋਂ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਬੰਦ

ਪ੍ਰਧਾਨ ਮੰਤਰੀ ਮੋਦੀ ਨੇ ਬੈਲਜ਼ੀਅਮ ਦਾ ਦੌਰਾ ਕੀਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਵਧਣ ਕਰਕੇ ਭਾਰਤ ਵਿਚ ਵੀ ਚਿੰਤਾ ਵਧਦੀ ਜਾ ਰਹੀ ਹੈ। ਇਸਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਆਪਣੇ ਸਾਰੇ ਦਫਤਰਾਂ ਵਿਚ ਬਾਇਓ ਮੀਟਰਿਕ ਹਾਜ਼ਰੀ ‘ਤੇ ਰੋਕ ਲਗਾ ਦਿੱਤੀ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਇਸ ਦੇ …

Read More »

ਪੰਜਾਬ ਅਤੇ ਚੰਡੀਗੜ੍ਹ ‘ਚ ਕਰੋਨਾ ਦੀ ਦਹਿਸ਼ਤ

ਸਰਕਾਰੀ ਦਫ਼ਤਰਾਂ ‘ਚ ਬਾਈਓਮੀਟ੍ਰਿਕ ਹਾਜ਼ਰੀ ਅਗਲੇ ਹੁਕਮਾਂ ਤੱਕ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੀ ਦਹਿਸ਼ਤ ਹੁਣ ਪੰਜਾਬ ਅਤੇ ਚੰਡੀਗੜ੍ਹ ਤੱਕ ਵੀ ਪਹੁੰਚ ਗਈ ਹੈ। ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਕਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ 8 ਤੱਕ ਪਹੁੰਚ ਗਈ ਹੈ। ਪੀ.ਜੀ.ਆਈ. ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਤਿੰਨ ਹੋਰ ਸ਼ੱਕੀ ਮਰੀਜ਼ …

Read More »

ਚੰਡੀਗੜ੍ਹ ਤੋਂ ਪਟਨਾ ਸਾਹਿਬ ਪਹੁੰਚਿਆ ਜਹਾਜ਼

ਸਿੱਖ ਸੰਗਤਾਂ ਨੂੰ ਕੀਤਾ ਗਿਆ ਸਨਮਾਨਿਤ ਚੰਡੀਗੜ੍ਹ/ਬਿਊਰੋ ਨਿਊਜ਼ ਸਿੱਖ ਸੰਗਤਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਅੱਜ ਉਸ ਵੇਲੇ ਬੂਰ ਪਿਆ ਜਦੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਸਿੱਧੀ ਹਵਾਈ ਉਡਾਣ ਸ਼ੁਰੂ ਹੋ ਗਈ ਹੈ। ਇੰਡੀਗੋ ਏਅਰਲਾਈਨਜ਼ ਦਾ ਇਕ ਜਹਾਜ਼ ਅੱਜ ਸਵੇਰੇ ਛੇ ਵਜੇ ਚੰਡੀਗੜ੍ਹ ਤੋਂ …

Read More »

ਡਾ. ਐਸ.ਪੀ. ਸਿੰਘ ਉਬਰਾਏ ਨੇ ਪੁਗਾਏ ਆਪਣੇ ਬੋਲ

ਬਾਕੀ ਬਚਦੇ 5 ਨੌਜਵਾਨ ਵੀ ਦੁਬਈ ਤੋਂ ਭੇਜੇ ਭਾਰਤ ਰਾਜਾਸਾਂਸੀ/ਬਿਊਰੋ ਨਿਊਜ਼ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਦਾ ਨਾਮ ਲੋਕ ਭਲਾਈ ਦੇ ਕੰਮਾਂ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਦੁਬਈ ‘ਚ ਫਸੇ 29 ਭਾਰਤੀ ਨੌਜਵਾਨਾਂ ਨੂੰ ਆਪਣੇ ਖਰਚੇ ‘ਤੇ ਵਾਪਸ ਭੇਜਣ ਦਾ ਬੀੜਾ ਚੁੱਕਿਆ ਸੀ ਅਤੇ ਉਨ੍ਹਾਂ …

Read More »