‘ਆਪ’ ਆਗੂਆਂ ਨੇ ਵੰਡੇ ਲੌਲੀਪੌਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਵੀ ਖੂਬ ਹੰਗਾਮਾ ਹੋਇਆ ਅਤੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੇ ਕੈਪਟਨ ਸਰਕਾਰ ‘ਤੇ ਜੰਮ ਕੇ ਸਿਆਸੀ ਹਮਲੇ ਕੀਤੇ। ਸਦਨ ਦੀ ਕਾਰਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਵਿਧਾਨ ਸਭਾ ਦੇ ਬਾਹਰ ਲੌਲੀਪੌਪ ਵੀ ਵੰਡੇ। …
Read More »Monthly Archives: March 2020
ਚਰਨਜੀਤ ਚੰਨੀ ਵੱਲੋਂ ਪੰਜਾਬੀ ਭਾਸ਼ਾ ਸਬੰਧੀ ਮਤਾ ਪੇਸ਼
ਸ਼ਰਨਜੀਤ ਢਿੱਲੋਂ ਨੇ ਕਿਹਾ ਨਿੱਜੀ ਸਕੂਲਾਂ ‘ਚ ਵੀ ਸਖ਼ਤੀ ਨਾਲ ਲਾਗੂ ਕਰਨੀ ਹੋਵੇਗੀ ਪੰਜਾਬੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ ਸਬੰਧੀ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਜ਼ਿੰਦਾ ਰਹੇਗੀ ਤਾਂ ਹੀ ਪੰਜਾਬੀ ਜ਼ਿੰਦਾ ਰਹਿਣਗੇ। ਯੂ.ਐਨ.ਓ ਅਨੁਸਾਰ ਪੰਜਾਬੀ …
Read More »ਸੇਵਾ ਮੁਕਤੀ ਦੀ ਉਮਰ 2 ਸਾਲ ਘੱਟ ਕਰਨ ਦੇ ਫੈਸਲੇ ਨੂੰ ਕੈਬਨਿਟ ਦੀ ਮਨਜੂਰੀ
ਪੰਜਾਬ ਦੇ ਹਜ਼ਾਰਾਂ ਕਰਮਚਾਰੀਆਂ ‘ਤੇ ਪਵੇਗਾ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਵਿਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਸ ਵਿਚ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਦੀ ਉਮਰ ਸੀਮਾ 2 ਸਾਲ ਘਟਾ ਕੇ 58 ਸਾਲ ਕਰਨ ਦੇ ਫੈਸਲੇ ‘ਤੇ ਮੋਹਰ ਲਗਾ ਦਿੱਤੀ ਗਈ। ਇਸਦੇ ਨਾਲ ਹੀ ਸੂਬੇ ਵਿਚ ਲੋਕ ਪਾਲ …
Read More »ਜ਼ੀਰਕਪੁਰ ਨੇੜੇ ਐਂਬੂਲੈਂਸ ਨਾਲ ਭਿਆਨਕ ਹਾਦਸਾ
4 ਵਿਅਕਤੀਆਂ ਦੀ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਜ਼ੀਰਕਪੁਰ ਨੇੜੇ ਅੱਜ ਸਵੇਰੇ ਇਕ ਐਂਬੂਲੈਂਸ ਹਾਦਸੇ ਦਾ ਸ਼ਿਕਾਰ ਹੋ ਗਈ ਅਤੇ ਇਸ ਹਾਦਸੇ ਵਿਚ ਐਂਬੂਲੈਂਸ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਇਹ ਐਂਬੂਲੈਂਸ ਇੱਕ ਹਾਰਟ ਅਟੈਕ ਦੇ ਮਰੀਜ਼ ਨੂੰ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਲੈ ਕੇ ਜਾ ਰਹੀ ਸੀ। ਇਸ …
Read More »ਸਿਮਰਨਜੀਤ ਸਿੰਘ ਮਾਨ ਨਾਲ ਡੇਰਾ ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਮੁਲਕਾਤ
ਡੇਰਾ ਬਿਆਸ ਮੁਖੀ ਪਹਿਲਾਂ ਵੀ ਮਾਨ ਹੋਰਾਂ ਨੂੰ ਮਿਲਣ ਆਉਂਦੇ ਰਹਿੰਦੇ ਹਨ ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਬੱਸੀ ਪਠਾਣਾਂ ‘ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਢਿੱਲੋਂ ਸਵੇਰੇ 11 ਵਜੇ ਮਾਨ ਦੀ ਰਿਹਾਇਸ਼ …
Read More »ਭਲਕੇ ਨਹੀਂ ਹੋਵੇਗੀ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ
ਸਾਡਾ ਪੂਰਾ ਸਿਸਟਮ ਦੋਸ਼ੀਆਂ ਦਾ ਕਰਦਾ ਹੈ ਸਮਰਥਨ : ਨਿਰਭੈਆ ਦੀ ਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਭਲਕੇ ਹੋਣ ਵਾਲੀ ਫਾਂਸੀ ‘ਤੇ ਰੋਕ ਲਗਾ ਦਿੱਤੀ ਹੈ ਤੇ ਅਗਲੇ ਹੁਕਮਾਂ ਤੱਕ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਹੈ। ਦੋਸ਼ੀ ਦੇ ਵਕੀਲ ਨੇ ਦਲੀਲ …
Read More »ਸੰਸਦ ਦੇ ਦੋਹਾਂ ਸਦਨਾਂ ‘ਚ ਦਿੱਲੀ ਹਿੰਸਾ ‘ਤੇ ਜ਼ੋਰਦਾਰ ਹੰਗਾਮਾ
ਕਾਂਗਰਸ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਮੰਗਿਆ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਪੜ੍ਹਾਅ ਸ਼ੁਰੂ ਹੋ ਗਿਆ ਜੋ 3 ਅਪ੍ਰੈਲ ਤੱਕ ਚੱਲੇਗਾ। ਪਹਿਲੇ ਦਿਨ ਅੱਜ ਦੋਵਾਂ ਸਦਨਾਂ ਵਿਚ ਦਿੱਲੀ ਹਿੰਸਾ ‘ਤੇ ਜ਼ੋਰਦਾਰ ਹੰਗਾਮਾ ਹੋਇਆ ਅਤੇ ਇਸ ਤੋਂ ਬਾਅਦ ਲੋਕ ਸਭਾ ਅਤੇ ਰਾਜ ਸਭਾ …
Read More »ਦਿੱਲੀ ਹਿੰਸਾ ‘ਚ ਮਰਨ ਵਾਲਿਆਂ ਦੀ ਗਿਣਤੀ 47 ਹੋਈ
ਕੇਜਰੀਵਾਲ ਸਰਕਾਰ ਮ੍ਰਿਤਕ ਆਈ.ਬੀ. ਅਫਸਰ ਦੇ ਪਰਿਵਾਰ ਨੂੰ ਦੇਵੇਗੀ 1 ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਿੰਸਾ ਵਿਚ ਮਰਨ ਵਾਲਿਆਂ ਦਾ ਅੰਕੜਾ ਵਧ ਕੇ 47 ਹੋ ਗਿਆ ਹੈ। ਜੀ.ਟੀ.ਬੀ. ਹਸਪਤਾਲ ਵਿਚ ਸਭ ਤੋਂ ਜ਼ਿਆਦਾ 38 ਮੌਤਾਂ ਹੋਈਆਂ ਹਨ। ਪੁਲਿਸ ਨੇ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਨੂੰ ਲੈ ਕੇ ਹੁਣ ਤੱਕ …
Read More »ਭਾਰਤ ਵਿਚ ਕਰੋਨਾ ਵਾਇਰਸ ਦੇ ਦੋ ਮਾਮਲੇ ਆਏ ਸਾਹਮਣੇ
ਸਿਹਤ ਮੰਤਰੀ ਨੇ ਕਿਹਾ – ਚੀਨ, ਇਰਾਨ, ਕੋਰੀਆ, ਸਿੰਗਾਪੁਰ ਅਤੇ ਇਟਲੀ ਦੀ ਯਾਤਰਾ ਤੋਂ ਬਚੋ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਅਤੇ ਤੇਲੰਗਾਨਾ ਵਿਚ ਕਰੋਨਾ ਵਾਇਰਸ ਦੇ ਇਕਇਕ ਮਾਮਲੇ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਦਿੱਲੀ ਵਿਚ ਜਿਸ ਵਿਅਕਤੀ ਨੂੰ ਇਸ ਵਾਇਰਸ ਤੋਂ ਪੀੜਤ ਪਾਇਆ ਗਿਆ, ਉਹ ਪਿਛਲੇ …
Read More »