ਨਵੀਂ ਦਿੱਲੀ : ਵਿਗਿਆਨੀਆਂ ਨੇ ਦਾਅਵਾ ਕੀਤਾ ਹੈ ਕਿ ਜੇਕਰ ਭਾਰਤ ਨਾ ਸੰਭਲਿਆ ਤਾਂ ਇਥੇ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 13 ਲੱਖ ਨੂੰ ਟੱਪ ਸਕਦੀ ਹੈ। ਕੋਵਿਡ-ਇੰਡ 19 ਦੀ ਟੀਮ ਨੇ ਆਖਿਆ ਹੈ ਕਿ ਦੁਨੀਆ ਭਰ ਵਿਚ ਫੈਲੇ ਕਰੋਨਾ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਉਠਾਏ ਗਏ ਕਦਮ ਸ਼ਲਾਘਾਯੋਗ ਹਨ …
Read More »Monthly Archives: March 2020
ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ
ਨਵੀਂ ਦਿੱਲੀ : ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਡਾਇਰੈਕਟ ਕੈਸ਼ ਟਰਾਂਸਫ਼ਰ ਹੋਵੇਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਦਿੱਤੀ ਜਾਵੇਗੀ। ਇਹ ਐਲਾਨ ਕੋਰੋਨਾ ਮਹਾਂਮਾਰੀ ਅਤੇ ਲਾਕਡਾਊਨ ਦੀਆਂ ਚੁਣੌਤੀਆਂ ਨਾਲ …
Read More »ਸਮੁੱਚਾ ਭਾਰਤ 21 ਦਿਨਾਂ?ਲਈ ਲੌਕਡਾਊਨ
ਘਰ ਤੋਂ ਬਾਹਰ ਕਦਮ ਵਾਇਰਸ ਨੂੰ ਸੱਦਾ, ‘ਸਮਾਜਿਕ ਦੂਰੀ’ ਨੂੰ ਦੱਸਿਆ ਇਕ-ਇਕੋ ਢੰਗ ਤਰੀਕਾ ‘ਹੁਣ ਨਾ ਸੰਭਲੇ ਤਾਂ 21 ਸਾਲ ਪਿੱਛੇ ਧੱਕੇ ਜਾਵਾਂਗੇ’ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 21 ਦਿਨ (14 ਅਪਰੈਲ) ਤਕ ਪੂਰੇ ਭਾਰਤ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਪਿਛਲੇ ਪੰਜ …
Read More »ਸ਼ਿਵਰਾਜ ਚੌਹਾਨ ਚੌਥੀ ਵਾਰ ਬਣੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ
ਰਾਜਪਾਲ ਲਾਲ ਜੀ ਟੰਡਨ ਨੇ ਚੁਕਵਾਈ ਅਹੁਦੇ ਦੀ ਸਹੁੰ ਭੋਪਾਲ/ਬਿਊਰੋ ਨਿਊਜ਼ ਭਾਜਪਾ ਆਗੂ ਸ਼ਿਵਰਾਜ ਸਿੰਘ ਚੌਹਾਨ ਨੇ ਚੌਥੀ ਵਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਦੇਰ ਰਾਤ 9 ਵਜੇ ਸੂਬੇ ਦੇ ਰਾਜਪਾਲ ਲਾਲ ਜੀ ਟੰਡਨ ਨੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਸ …
Read More »ਪੁਲਿਸ ਨੇ ਸ਼ਾਹੀਨ ਬਾਗ ਦਾ ਧਰਨਾ ਚੁਕਵਾਇਆ
9 ਵਿਅਕਤੀਆਂ ਨੂੰ ਪੁਲੀਸ ਨੇ ਹਿਰਾਸਤ ‘ਚ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਦਿੱਲੀ ਬੰਦ ਦੇ ਦੂਜੇ ਦਿਨ ਦਿੱਲੀ ਪੁਲੀਸ ਨੇ ਸ਼ਾਹੀਨ ਬਾਗ਼ ਵਿੱਚ 100 ਦਿਨਾਂ ਤੋਂ ਵੱਧ ਸਮੇਂ ਤੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਚੱਲ ਰਿਹਾ ਰੋਸ ਧਰਨਾ ਚੁਕਵਾ ਦਿੱਤਾ। ਦਿੱਲੀ ਪੁਲੀਸ ਨੇ ਅਰਧ ਸੈਨਿਕ …
Read More »ਉਮਰ ਅਬਦੁੱਲਾ ਅੱਠ ਮਹੀਨੇ ਮਗਰੋਂ ਰਿਹਾਅ
ਨੈਸ਼ਨਲ ਕਾਨਫ਼ਰੰਸ ਵੱਲੋਂ ਉਪ ਪ੍ਰਧਾਨ ਦੀ ਰਿਹਾਈ ਦਾ ਸਵਾਗਤ ਸ੍ਰੀਨਗਰ/ਬਿਊਰੋ ਨਿਊਜ਼ : ਨੈਸ਼ਨਲ ਕਾਨਫ਼ਰੰਸ ਦੇ ਉਪ ਪ੍ਰਧਾਨ ਤੇ ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਅੱਠ ਮਹੀਨੇ ਦੀ ਨਜ਼ਰਬੰਦੀ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਐੱਨਸੀ ਆਗੂ ਤੋਂ ਸਖ਼ਤ ਕਾਨੂੰਨ ਪੀਐੱਸਏ ਹਟਾ ਲਿਆ ਗਿਆ ਹੈ। ਜਿਵੇਂ ਹੀ …
Read More »ਕਰੋਨਾਵਾਇਰਸ ਦਾ ਹਮਲਾ : ਕੱਝ ਪੱਖ ਇਹ ਵੀ
ਡਾ. ਪਿਆਰਾ ਲਾਲ ਗਰਗ ਰਕੋਨਾਵਾਇਰਸ ਦੀ ਦਹਿਸ਼ਤ ਕਾਰਨ ਸੰਸਾਰ ਭਰ ਵਿਚ ਕੰਮ-ਕਾਜ ਠੱਪ ਹਨ। ਲੋਕਾਈ ਡਰੀ ਬੈਠੀ ਹੈ। ਕਰੋਨਾ ਕੇਸਾਂ ਦੀ ਗਿਣਤੀ ਪਲ ਪਲ ਵਧ ਰਹੀ ਹੈ। ਸੰਸਾਰ ਵਿਚ ਹੁਣ ਤੱਕ ਸਾਹਮਣੇ ਆਏ ਕੇਸ ਚਾਰ ਲੱਖ ਨੂੰ ਢੁੱਕ ਗਏ ਹਨ ਜਿਨ੍ਹਾਂ ਵਿਚੋਂ ਇਕ ਲੱਖ ਤੋਂ ਉੱਪਰ ਠੀਕ ਵੀ ਹੋ ਚੁੱਕੇ …
Read More »ਪਿੰਡਾਂ ਨੂੰ ਪੰਚਾਇਤਾਂ ਚਲਾਉਣ, ਸਰਕਾਰ ਕਿਉਂ ਚਲਾਵੇ?
ਗੁਰਮੀਤ ਸਿੰਘ ਪਲਾਹੀ ਭਾਰਤੀ ਸੰਵਿਧਾਨ ਵਿੱਚ 73ਵੀਂ ਸੋਧ ਅਨੁਸਾਰ ਦੇਸ਼ ਭਰ ਦੀਆਂ ਪੰਚਾਇਤਾਂ ਨੂੰ ਵੱਡੇ ਹੱਕ ਦਿੱਤੇ ਗਏ ਸਨ ਤਾਂ ਕਿ ਉਹ ਪਿੰਡਾਂ ਨਾਲ ਸੰਬੰਧਤ, ਸਰਕਾਰੀ ਮਹਿਕਮਿਆਂ ਦੇ ਕੰਮ-ਕਾਜ ਨੂੰ ਆਪਣੇ ਹੱਥਾਂ ‘ਚ ਲੈ ਕੇ ਸੁਚਾਰੂ ਢੰਗ ਨਾਲ ਚਲਾ ਸਕਣ। ਪਰ ਇਹ ਸੋਧ, ਬੱਸ ਸਿਰਫ ਸੋਧ ਬਣਕੇ ਹੀ ਰਹਿ ਗਈ, …
Read More »ਕਾਬੁਲ ‘ਚ ਅੱਤਵਾਦ ਨੇ ਗੁਰੂਘਰ ਕੀਤਾ ਲਹੂ-ਲੁਹਾਣ
ਅਫਗਾਨਿਸਤਾਨ ‘ਚ ਗੁਰਦੁਆਰਾ ਸਾਹਿਬ ‘ਤੇ ਫਿਦਾਇਨ ਹਮਲਾ, 27 ਦੀ ਗਈ ਜਾਨ ਕਾਬੁਲ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਤੇ ਬੁੱਧਵਾਰ ਨੂੰ ਭਾਰੀ ਅਸਲੇ ਨਾਲ ਲੈਸ ਬੰਦੂਕਧਾਰੀ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਕਰੀਬ 27 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। …
Read More »ਪੰਜਾਬ ‘ਚ ਬਲਦੇਵ ਸਿੰਘ ਨੇ ਫੈਲਾਇਆ ਕਰੋਨਾ
ਜਲੰਧਰ : ਪੰਜਾਬ ‘ਚ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 34 ਹੋ ਗਈ ਹੈ ਜਿਨ੍ਹਾਂ ‘ਚੋਂ 23 ਵਿਅਕਤੀਆਂ ਨੂੰ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਉਣ ਨਾਲ ਕਰੋਨਾ ਹੋਇਆ ਹੈ। ਬਲਦੇਵ ਸਿੰਘ ਦੀ ਲੰਘੇ ਦਿਨੀਂ ਕਰੋਨਾ ਕਾਰਨ ਮੌਤ ਹੋ ਗਈ। ਇਸ ਦੇ ਚਲਦਿਆਂ ਹੀ …
Read More »