Breaking News
Home / 2020 / March (page 8)

Monthly Archives: March 2020

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫ਼ਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ 21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ‘ਚ ਕਰਫ਼ਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਕਰਨ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲੀਸ ਤੇ ਸਿਵਲ …

Read More »

ਕਰਫ਼ਿਊ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਘਰੋ-ਘਰੀ ਪਹੁੰਚਾਉਣ ਲਈ 5 ਬੱਸਾਂ ਰਵਾਨਾ

ਦੋ ਬੱਸਾਂ ਦਿੱਲੀ ਲਈ, ਦੋ ਕਰਨਾਲ ਲਈ ਅਤੇ ਇਕ ਬੱਸ ਰਾਜਪੁਰਾ ਲਈ ਹੋਈ ਰਵਾਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ …

Read More »

ਸ਼੍ਰੋਮਣੀ ਕਮੇਟੀ ਨੇ ਬਜਟ ਇਜਲਾਸ ਤਿੰਨ ਲਈ ਮਹੀਨੇ ਟਾਲਿਆ

ਕਰੋਨਾ ਵਾਇਰਸ ਦਾ ਪ੍ਰਕੋਪ ਘਟਣ ਤੋਂ ਬਾਅਦ ਰੱਖੀ ਜਾਵੇਗੀ ਨਵੀਂ ਤਰੀਕ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸਬੰਧੀ ਜਨਰਲ ਇਜਲਾਸ ਤਿੰਨ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕੋਰੋਨਾਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਹੈ। ਇਹ …

Read More »

ਪੰਜਾਬ ‘ਚੋਂ ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਰਾਜਾਂ ਨੂੰ ਭੇਜੇ ਗਏ ਕਣਕ ਤੇ ਚੌਲ : ਭਾਰਤ ਭੂਸ਼ਨ ਆਸ਼ੂ

20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ‘ਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ‘ਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ …

Read More »

ਅਫ਼ਗ਼ਾਨੀ ਸਿੱਖਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਵਸਾਉਣ ਦੇ ਕਰਾਂਗੇ ਯਤਨ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਕਾਰਨ ਲਾਕ ਡਾਉਨ ਦੀ ਸਥਿਤੀ ਖ਼ਤਮ ਹੁੰਦਿਆਂ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰੀਕਾ, ਇੰਗਲੈਂਡ ਅਤੇ ਦਿੱਲੀ ‘ਚ ਰਹਿ ਰਹੇ ਅਫ਼ਗ਼ਾਨ ਸਿੱਖ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਅਫ਼ਗ਼ਾਨਿਸਤਾਨ ‘ਚੋ ਬਾਹਰ ਕੱਢ …

Read More »

ਚੰਗੀ ਖ਼ਬਰ : ਮਹਾਰਾਸ਼ਟਰ ਦੇ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਰੋਨਾ ਤੋਂ ਛੁੱਟਿਆ ਖਹਿੜਾ

ਬਿਲਕੁਲ ਤੰਦਰੁਸਤ ਹੋ ਕੇ 17 ਦਿਨਾਂ ਬਾਅਦ ਪਰਤੇ ਆਪਣੇ ਘਰ ਪੁਣੇ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਇਕ ਪਰਿਵਾਰ ਦੇ ਚਾਰ ਮੈਂਬਰ ਕਰੋਨਾ ਤੋਂ ਪੀੜਤ ਹੋ ਗਏ ਸਨ ਪ੍ਰੰਤੂ ਅੱਜ ਉਹ 17 ਦਿਨਾਂ ਤੋਂ ਬਾਅਦ ਬਿਲਕੁਲ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਆਏ ਹਨ। ਇਹ ਪਰਿਵਾਰ 5 ਮਾਰਚ ਨੂੰ ਦੁਬਈ ਤੋਂ ਮੁੰਬਈ ਵਾਪਸ ਪਰਤਿਆ …

Read More »

ਦੁਨੀਆ ਭਰ ‘ਚ ਕਰੋਨਾ ਦਾ ਕਹਿਰ ਜਾਰੀ

195 ਦੇਸ਼ਾਂ ‘ਚ 19 ਹਜ਼ਾਰ 600 ਤੋਂ ਵੱਧ ਮੌਤਾਂ 71 ਸਾਲਾ ਪ੍ਰਿੰਸ ਚਾਰਲਸ ਵੀ ਕਰੋਨਾ ਤੋਂ ਪੀੜਤ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ‘ਚ ਕਰੋਨਾ ਪੀੜਤ ਇਕ ਹੋਰ ਵਿਅਕਤੀ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ਦੇ 195 ਦੇਸ਼ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਕਰੋਨਾ ਵਾਇਰਸ ਦੀ ਲਪੇਟ ‘ਚ ਆਉਣ …

Read More »

21 ਦਿਨਾਂ ਦੇ ਬੰਦ ਦਾ ਦਿਖਿਆ ਜਬਰਦਸਤ ਅਸਰ

ਬਜ਼ਾਰਾਂ ‘ਚ ਭੀੜ ਖਾਣ-ਪੀਣ ਦੀਆਂ ਵਸਤੂਆਂ ਤੇ ਸਬਜ਼ੀਆਂ ਖਰੀਦ ਦੀ ਆਈ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਅੱਜ ਲਾਕਡਾਊਨ ਦਾ ਪਹਿਲਾ ਦਿਨ ਸੀ ਪ੍ਰੰਤੂ ਇਥੇ ਤਾਂ ਪਹਿਲਾਂ ਹੀ ਤਿੰਨ ਦਿਨਾਂ ਤੋਂ ਕਰਫਿਊ ਲੱਗਿਆ ਹੋਇਆ ਸੀ। ਅੱਜ ਸਵੇਰੇ ਜਦੋਂ ਕਰਫਿਊ ‘ਚ ਢਿੱਲ ਦਿੱਤੀ ਗਈ ਤਾਂ ਉਸ ਤੋਂ ਬਾਅਦ ਬਾਜ਼ਾਰਾਂ ‘ਚ ਭੀੜ ਇਸ …

Read More »

ਕਰੋਨਾ ‘ਤੇ ਬੋਲੇ ਨਰਿੰਦਰ ਮੋਦੀ

ਕਿਹਾ : ਮਹਾਂਭਾਰਤ ਦਾ ਯੁੱਧ 18 ਦਿਨ ਚੱਲਿਆ ਸੀ, ਕਰੋਨਾ ਖਿਲਾਫ਼ ਯੁੱਧ ਚੱਲੇਗਾ 21 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਸਦੀ ਹਲਕੇ ਵਾਰਾਨਸੀ ਦੇ ਲੋਕਾਂ ਨਾਲ ਸਿੱਧੀ ਗੱਲ ਕਰ ਰਹੇ ਸਨ ਅਤੇ ਇਸ ਦੇ ਲਈ ਉਨ੍ਹਾਂ ਨੇ ਨਮੋ ਐਪ ‘ਤੇ ਸੁਝਾਅ ਵੀ ਮੰਗੇ। ਮੋਦੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ਸੰਗਤਾਂ ਲਈ ਖੁੱਲ੍ਹੇ

ਸੰਗਤਾਂ ਦੇ ਦਰਬਾਰ ਸਾਹਿਬ ਆਉਣ ‘ਤੇ ਕੋਈ ਰੋਕ ਨਹੀਂ : ਡਾ : ਰੂਪ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ਸੰਗਤਾਂ ਦੇ ਲਈ ਹਰ ਪਲ ਖੁੱਲ੍ਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ। ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ …

Read More »