ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਹੈ।ਆਪਣੇ ਫੇਸਬੁੱਕ ਪੰਨੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ …
Read More »Monthly Archives: March 2020
ਕੋਰੋਨਾ ਖਿਲਾਫ਼ ਮਨਪ੍ਰੀਤ ਬਾਦਲ ਦਾ ਵੱਡਾ ਐਕਸ਼ਨ
ਇਕ ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਤਾਂ ਕਿ ਕੋਈ ਭੁੱਖਾ ਨਾ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਕਰਫਿਊ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਾਸ਼ੀ ਇਸ ਲਈ ਜਾਰੀ ਕੀਤੀ ਗਈ ਹੈ ਤਾਂ ਕਿ ਕੋਈ ਗਰੀਬ …
Read More »ਸਰਹੱਦ ਤੋਂ 45 ਕਰੋੜ ਦੀ ਹੈਰੋਇਨ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ
ਖਾਲੜਾ/ਬਿਊਰੋ ਨਿਊਜ਼ ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਦੇ ਡਰ ਕਾਰਨ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ, ਉਥੇ ਹੀ ਪਾਕਿਸਤਾਨੀ ਤਸਕਰ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਅਤੇ ਉਨ੍ਹਾਂ ਵਲੋਂ ਭਾਰਤ ਵਿਚ ਨਸ਼ੇ ਦੀਆਂ ਖੇਪਾਂ ਭੇਜਣੀਆਂ ਲਗਾਤਾਰ ਜਾਰੀ ਹਨ। ਇਸ ਦੀ ਸਪੱਸ਼ਟ ਮਿਸਾਲ ਬੀ.ਐੱਸ.ਐੱਫ. ਵਲੋਂ ਹਿੰਦ-ਪਾਕਿ ਸਰਹੱਦ ਤੋਂ 9 ਪੈਕਟ …
Read More »ਕਾਬੁਲ ‘ਚ ਬੰਦੂਕਧਾਰੀਆਂ ਨੇ ਗੁਰਦੁਆਰਾ ਸਾਹਿਬ ‘ਤੇ ਕੀਤਾ ਹਮਲਾ
ਹਮਲੇ ਦੌਰਾਨ 27 ਵਿਅਕਤੀਆਂ ਦੀ ਮੌਤਕਾਬੁਲ/ਬਿਊਰੋ ਨਿਊਜ਼ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ਸਮੇਂ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਗਿਆ ਉਸ ਸਮੇਂ ਗੁਰਦੁਆਰਾ ਸਾਹਿਬ ਅੰਦਰ 200 ਵਿਅਕਤੀ ਮੌਜੂਦ ਸਨ। ਇਸ ਹਮਲੇ ‘ਚ ਘੱਟੋ-ਘੱਟ 27 ਵਿਅਕਤੀਆਂ ਦੇ ਮਾਰੇ …
Read More »195 ਦੇਸ਼ਾਂ ‘ਚ ਫੈਲਿਆ ਕਰੋਨਾ ਦਾ ਕਹਿਰ
ਦੁਨੀਆ ਭਰ ਵਿਚ 3 ਲੱਖ 78 ਹਜ਼ਾਰ, 842 ਵਿਅਕਤੀ ਕਰੋਨਾ ਤੋਂ ਪੀੜਤ, 16,558 ਵਿਅਕਤੀਆਂ ਦੀ ਗਈ ਜਾਨ ਭਾਰਤ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 528 ਹੋਈ, 10 ਵਿਅਕਤੀਆਂ ਦੀ ਹੋਈ ਮੌਤ ਪੰਜਾਬ ‘ਚ ਪੀੜਤ ਵਿਅਕਤੀਆਂ ਦੀ ਗਿਣਤੀ ਹੋਈ 29 ਚੰਡੀਗੜ੍ਹ : ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਕਹਿਰ ਨੇ ਪੂਰੀ ਦੁਨੀਆ …
Read More »ਕੋਰੋਨਾ ਕਰਕੇ ਤਿੰਨ ਮਹੀਨਿਆਂ ‘ਚ 90,000 ਐਨ ਆਰ ਆਈ ਪਰਤੇ ਪੰਜਾਬ
ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ ਚੰਡੀਗੜ੍ਹ/ਬਿਊਰੋ ਨਿਊਜ਼ਪਿਛਲੇ ਤਿੰਨ ਮਹੀਨਿਆਂ ਦੌਰਾਨ ਜਦ ਤੋਂ ਕੋਰੋਨਾ ਵਾਇਰਸ ਫੈਲਣ ਲੱਗਾ ਹੈ, ਤਦ ਤੋਂ 90,000 ਐੱਨਆਰਆਈਜ਼ ਪੰਜਾਬ ਪਰਤੇ ਹਨ। ਇਸੇ ਦੌਰਾਨ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਮਰੀਜ਼ਾਂ ਲਈ ਵੱਖਰੇ (ਆਈਸੋਲੇਟਡ) ਵਾਰਡ ਬਣਾਉਣ ਲਈ ਕੇਂਦਰ ਸਰਕਾਰ ਤੋਂ ਮਦਦ ਮੰਗੀ …
Read More »ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਲੋੜਵੰਦਾਂ ਨੂੰ ਰਾਸ਼ਨ ਅਤੇ ਦਵਾਈਆਂ ਮਿਲਣੀਆਂ ਮੁਫ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਰਾਜ ‘ਚ ਲੋੜਵੰਦਾਂ ਨੂੰ ਰਾਸ਼ਨ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ …
Read More »ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜਾਬ ਸਰਕਾਰ ਨੂੰ ਅਪੀਲ
ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਗਏ ਪੰਜਾਬ ਦੇ ਯਾਤਰੂਆਂ ਨੂੰ ਵਾਪਸ ਲਿਆਉਣ ਦਾ ਕੀਤਾ ਜਾਵੇ ਪ੍ਰਬੰਧ ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸਰਾਂਵਾਂ ਕੋਰੋਨਾ ਪੀੜਤਾਂ ਲਈ ਖੋਲ੍ਹਣ ਦਾ ਫ਼ੈਸਲਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ …
Read More »ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੰਜਾਬੀ ਦੀ ਮੌਤ
ਨਿਊਯਾਰਕ/ਬਿਊਰੋ ਨਿਊਜ਼ ਕੋਰੋਨਾਵਾਇਰਸ ਜਿਹੀ ਨਾਮੁਰਾਦ ਬਿਮਾਰੀ ਨਾਲ ਅਮਰੀਕਾ ‘ਚ ਇੱਕ 70 ਸਾਲਾ ਪੰਜਾਬੀ ਦੀ ਮੌਤ ਦੀ ਖਬਰ ਹੈ। ਮ੍ਰਿਤਕ ਬਜ਼ੁਰਗ ਦਾ ਨਾਂ ਮਹਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਉਹ ਅਮਰੀਕਾ ‘ਚ ਪਹਿਲੇ ਸਿੱਖ ਹਨ, ਜਿਨ੍ਹਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋਈ ਹੈ। 70 ਸਾਲਾ ਮਹਿੰਦਰ ਸਿੰਘ ਐਮਟੀਏ ਵਿੱਚ ਇੰਜੀਨੀਅਰ ਸਨ। ਉਹ …
Read More »ਤਿੰਨ ਮਹੀਨੇ ਤੱਕ ਕਿਸੇ ਵੀ ਏਟੀਐਮ ਤੋਂ ਪੈਸੇ ਕਢਵਾਉਣ ‘ਤੇ ਨਹੀਂ ਲੱਗੇਗਾ ਚਾਰਜ
ਵਿੱਤ ਮੰਤਰੀ ਨੇ ਕਿਹਾ ਖਾਤਿਆਂ ‘ਚ ਘੱਟੋ-ਘੱਟ ਬੈਲੇਂਸ ਵੀ ਜ਼ਰੂਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ ਕੇਂਦਰ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ। ਵਿੱਤੀ ਮੰਤਰੀ ਨਿਰਮਲਾ ਸੀਤਾ ਰਮਨ ਨੇ ਐਲਾਨ ਕੀਤਾ ਕਿ ਤਿੰਨ ਮਹੀਨੇ ਤੱਕ ਕਿਸੇ ਵੀ ਏਟੀਐਮ ‘ਚੋਂ ਪੈਸੇ ਕਢਵਾਉਣ ‘ਤੇ ਕੋਈ ਚਾਰਜ ਨਹੀਂ ਲੱਗੇ ਅਤੇ …
Read More »