ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ‘ਤੇ ਚੱਲਣ ਲੱਗੀ ਕੈਪਟਨ ਅਮਰਿੰਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਬੀਬੀਆਂ ਲਈ ਅੱਜ ਦਾ ਦਿਨ ਅਹਿਮ ਰਿਹਾ, ਕਿਉਂਕਿ ਵਿਧਾਨ ਸਭਾ ‘ਚ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਅੰਦਰ ਬੱਸਾਂ ‘ਚ ਮਹਿਲਾਵਾਂ ਦੀ ਅੱਧੀ ਟਿਕਟ ਲੱਗੇਗੀ। ਸਰਕਾਰ ਵੱਲੋਂ ਮਹਿਲਾਵਾਂ ਦਾ …
Read More »Daily Archives: March 3, 2020
ਵਿਧਾਨ ਸਭਾ ‘ਚ ਅੱਜ ਵੀ ਹੁੰਦਾ ਰਿਹਾ ਹੰਗਾਮਾ
ਸੁਖਜਿੰਦਰ ਰੰਧਾਵਾ ਤੇ ਮਜੀਠੀਆ ਵਿਚਕਾਰ ਵੀ ਹੋਈ ਜੰਮ ਕੇ ਬਹਿਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਅੱਜ ਵੀ ਹੰਗਾਮੇ ਹੁੰਦੇ ਰਹੇ ਅਤੇ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਤੇ ਲੋਕ ਇਨਸਾਫ ਪਾਰਟੀ ਨੇ ਕੈਪਟਨ ਸਰਕਾਰ ਨੂੰ ਘੇਰਨ ਦੀਆਂ ਕੋਸ਼ਿਸ਼ਾਂ ਕੀਤੀਆਂ। ਵਿਧਾਨ ਸਭਾ ਦੇ ਸਿਫਰ ਕਾਲ ਦੌਰਾਨ ਗੈਂਗਸਟਰ ਜੱਗੂ …
Read More »ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਦਾ ਵਿਰੋਧ
ਸਪੀਕਰ ਦੇ ਦਖ਼ਲ ਤੋਂ ਬਾਅਦ ਹੋਏ ਸ਼ਾਂਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ‘ਚ ਅੱਜ ਕਾਂਗਰਸੀ ਵਿਧਾਇਕ ਆਪਣੀ ਹੀ ਸਰਕਾਰ ਖਿਲਾਫ ਖੜ੍ਹੇ ਹੋ ਗਏ। ਸਥਿਤੀ ਇਹ ਬਣ ਗਈ ਕਿ ਦੋ ਦਰਜਨ ਤੋਂ ਜ਼ਿਆਦਾ ਵਿਧਾਇਕ ਸਪੀਕਰ ਦੀ ਕੁਰਸੀ ਵੱਲ ਤੁਰ ਪਏ। ਅਜਿਹੀ ਸਥਿਤੀ ਇਸ ਕਰਕੇ ਬਣੀ ਕਿ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਸ਼ੁਤਰਾਨਾ …
Read More »ਅੰਮ੍ਰਿਤਸਰ ਤੋਂ ਕਰਤਾਰਪੁਰ ਕੋਰੀਡੋਰ ਤੱਕ ਮੁਫ਼ਤ ਚਲਾਈ ਗਈ ਬੱਸ
ਕਰਤਾਰਪੁਰ ਸਾਹਿਬ ਵਿੱਚ ਸ਼੍ਰੋਮਣੀ ਕਮੇਟੀ ਦੇ ਰਾਗੀਆਂ ਨੂੰ ਕੀਰਤਨ ਕਰਨ ਦੀ ਫਿਰ ਮਿਲੀ ਪ੍ਰਵਾਨਗੀ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਵਲੋਂ ਅੰਮ੍ਰਿਤਸਰ ਤੋਂ ਕਰਤਾਰਪੁਰ ਕੋਰੀਡੋਰ ਤੱਕ ਮੁਫਤ ਬੱਸ ਚਲਾ ਗਈ ਦਿੱਤੀ। ਜਿਸਦਾ ਉਦਘਾਟਨ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਕਰ ਦਿੱਤਾ ਗਿਆ। ਇਹ ਬੱਸ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ …
Read More »ਹਰਿਆਣਾ ਦੀ ਖੱਟਰ ਸਰਕਾਰ ਨੇ ਵਿਧਾਇਕਾਂ ਨੂੰ ਵੰਡੇ ਚੀਨ ਤੋਂ ਮੰਗਵਾਏ ਸਮਾਰਟ ਟੈਬ
ਕੈਪਟਨ ਅਮਰਿੰਦਰ ਦਾ ਕਹਿਣਾ – ਕਰੋਨਾ ਵਾਇਰਸ ਕਰਕੇ ਸਾਨੂੰ ਸਮਾਰਟ ਫੋਨ ਮੰਗਵਾਉਣ ‘ਚ ਹੋਈ ਦੇਰੀ ਚੰਡੀਗੜ੍ਹ/ਬਿਊਰੋ ਨਿਊਜ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਜਿਹੜੇ ਸਮਾਰਟ ਫੋਨ ਦੇਣੇ ਸਨ, ਉਸ ਲਈ ਬਹਾਨਾ ਬਣਾਇਆ ਗਿਆ ਕਿ ਚੀਨ ਵਿਚ ਫੈਲੇ ਕਰੋਨਾ ਵਾਇਰਸ ਕਰਕੇ ਸਮਾਰਟ ਫੋਨ ਲਿਆਉਣ ਵਿਚ ਦੇਰੀ ਹੋਈ ਹੈ। ਉਧਰ ਦੂਜੇ ਪਾਸੇ ਹਰਿਆਣਾ …
Read More »ਦੁਬਈ ‘ਚ ਫਸੇ 14 ਹੋਰ ਨੌਜਵਾਨ ਵਤਨ ਪਰਤੇ
ਡਾ. ਉਬਰਾਏ ਨੇ ਇਨ੍ਹਾਂ ਨੌਜਵਾਨਾਂ ਦੀ ਕੀਤੀ ਡੱਟਵੀ ਮੱਦਦ ਅੰਮ੍ਰਿਤਸਰ/ਬਿਊਰੋ ਨਿਊਜ਼ ਦੁਬਈ ‘ਚ ਫਸੇ ਹੋਏ 29 ਭਾਰਤੀ ਨੌਜਵਾਨਾਂ ‘ਚੋਂ ਅੱਜ 14 ਹੋਰ ਨੌਜਵਾਨ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਐਸ.ਪੀ.ਸਿੰਘ ਓਬਰਾਏ ਦੇ ਵਿਸ਼ੇਸ਼ ਯਤਨਾਂ ਸਦਕਾ ਦੁਬਈ ਤੋਂ ਆਪਣੇ ਵਤਨ ਪਰਤੇ। ਇਨ੍ਹਾਂ ਨੌਜਵਾਨਾਂ ਨੂੰ ਖੁਦ ਡਾ.ਐਸ.ਪੀ.ਸਿੰਘ …
Read More »ਦਿੱਲੀ ਪੁਲਿਸ ਬਚਾ ਸਕਦੀ ਸੀ ਕਈ ਲੋਕਾਂ ਦੀ ਜਾਨ
ਅਰਵਿੰਦ ਕੇਜਰੀਵਾਲ ਨੇ ਦਿੱਲੀ ਪੁਲਿਸ ਨੂੰ ਲਿਆ ਨਿਸ਼ਾਨੇ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਪੁਲਿਸ ਜ਼ਿੰਮੇਵਾਰੀ ਨਾਲ ਕੰਮ ਕਰਦੀ ਤਾਂ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਸੀ। ਇਹ ਕਹਿਣਾ ਹੈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਨੇ ਐਤਵਾਰ ਦੀ ਰਾਤ ਅਫਵਾਹਾਂ ਨੂੰ ਲੈ ਕੇ …
Read More »