ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪੰਜਾਬੀ ਲੋਕ ਭਾਵੇਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਚਲੇ ਜਾਣ, ਉਹ ਆਪਣਾ ਵਿਰਸਾ ਅਤੇ ਇਤਿਹਾਸ ਨਹੀਂ ਭੁੱਲਦੇ। ਵਿਦੇਸ਼ਾਂ ਵਿੱਚ ਸ਼ੌਂਕ ਨਾਲ ਸ਼ਿੰਗਾਰੇ ਟਰੱਕ ਕਾਰਾਂ ਜੀਪਾਂ ਆਦਿ ਉੱਤੇ ਜ਼ਿਆਦਾਤਰ ਗੱਭਰੂਆਂ ਨੇ ਸ਼ਹੀਦ ਭਗਤ ਸਿੰਘ, ਚੰਦਰ ਸ਼ੇਖਰ ਆਜ਼ਾਦ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ …
Read More »Daily Archives: March 6, 2020
ਕਾਫਲੇ ਵਲੋਂ ‘ਠੰਢੀ ਰਾਖ’ ਕਹਾਣੀ ਸੰਗ੍ਰਹਿ ਰਿਲੀਜ਼
ਟੋਰਾਂਟੋ/ਪਰਮਜੀਤ ਦਿਓਲ : ઑਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ਼ ਦੀ ਮੀਟਿੰਗ ਕੁਲਵਿੰਦਰ ਖਹਿਰਾ ਅਤੇ ਪਰਮਜੀਤ ਦਿਓਲ ਦੀ ਨਿਗਰਾਨੀ ਹੇਠ ਹੋਈ ਜਿਸ ਵਿੱਚ ਸਾਨੂੰ ਵਿਛੋੜਾ ਦੇ ਗਏ ਸਤਿਕਾਰਤ ਲੇਖਕ ਦਲੀਪ ਕੌਰ ਟਿਵਾਣਾ ਅਤੇ ਜਸਵੰਤ ਕੰਵਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਦਿੱਲੀ ਕਤਲੇਆਮ ਦੀ ਨਿਖੇਧੀ ਕੀਤੀ ਗਈ ਅਤੇ ਕਹਾਣੀ-ਸੰਗ੍ਰਹਿ ઑਠੰਢੀ ਰਾਖ਼਼ ਉੱਤੇ ਵਿਚਾਰ-ਚਰਚਾ …
Read More »ਪੰਜਾਬੀ ਚੈਰਿਟੀ ਵੱਲੋਂ ਕਰਵਾਏ ਗਏ ਪੰਜਾਬੀ ਭਾਸ਼ਣ ਮੁਕਾਬਲਿਆਂ ‘ਚ ਬੱਚਿਆਂ ਤੇ ਬਾਲਗਾਂ ਨੇ ਭਾਗ ਲਿਆ
ਬਰੈਂਪਟਨ/ਡਾ. ਝੰਡ : ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਰਵਾਇਤ ਨੂੰ ਅੱਗੇ ਤੋਰਦਿਆਂ ਹੋਇਆਂ ઑਪੰਜਾਬੀ ਚੈਰਿਟੀ ਫਾਊਂਡੇਸ਼ਨ਼ ਵੱਲੋਂ ਪੰਜਾਬੀ ਭਾਸ਼ਣ ਮੁਕਾਬਲੇ ਮਾਲਟਨ ਦੇ ਲਿੰਕਨ ਐੱਮ. ਅਲੈਗਜ਼ੈਂਡਰ ਸਕੂਲ ਵਿਚ ਲੰਘੇ ਐਤਵਾਰ ਪਹਿਲੀ ਮਾਰਚ ਨੂੰ ਬਾਅਦ ਦੁਪਹਿਰ 2.00 ਵਜੇ ਤੋਂ ਸ਼ਾਮ 5.00 ਵਜੇ ਤੱਕ ਕਰਵਾਏ ਗਏ। ਹਰ ਸਾਲ ਵਾਂਗ ਇਸ ਵਾਰ ਵੀ …
Read More »ਨਾਨਕਸਰ ਗੁਰਦੁਆਰੇ ਦੇ ਪ੍ਰਧਾਨ ਹੁੰਜਨ ਨਹੀਂ ਰਹੇ
ਬਰੈਂਪਟਨ/ਸੁਰਜੀਤ ਸਿੰਘ ਫਲੋਰਾ : ਬਹੁਤ ਹੀ ਦੁਖੀ ਹਿਰਦੇ ਨਾਲ ਖ਼ਬਰ ਦਿੱਤੀ ਜਾ ਰਹੀ ਹੈ ਕਿ ਨਾਨਕਸਰ ਗੁਰੂਘਰ ਟਿੰਮਬਰਲੇਨ ਬਰੈਂਪਟਨ ਦੇ ਪ੍ਰਧਾਨ ਸ. ਗੁਰਮੁਖ ਸਿੰਘ ਹੁੰਜਨ 4 ਮਾਰਚ ਦੀ ਸਵੇਰ ਨੂੰ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਕੇ ਪ੍ਰਮਾਤਮਾ ਦੀ ਗੋਦ ਵਿਚ ਜਾ ਬਿਰਾਜੇ ਹਨ। ਉਹਨਾਂ ਦਾ ਜਨਮ ਪਿਤਾ ਸ. ਰਤਨ …
Read More »ਤਰਕਸ਼ੀਲ ਸੁਸਾਇਟੀ ਵਲੋਂ 29 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਭਾਸ਼ਣ ਅਤੇ ਲਿਖਾਈ ਮੁਕਾਬਲੇ
ਬਰੈਂਪਟਨ/ਹਰਜੀਤ ਬੇਦੀ : ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਲੋਕ ਚੇਤਨਾ ਅਤੇ ਵਿਗਿਆਨਕ ਸੋਚ ਪੈਦਾ ਕਰਨ ਹਿਤ ਪਿਛਲੇ ਕਈ ਸਾਲਾਂ ਤੋਂ ਨਾਟਕ ਮੇਲੇ, ਰੱਨ ਐਂਡ ਵਾਅਕ ਫਾਰ ਐਜੂਕੇਸ਼ਨ, ਸੈਮੀਨਾਰ ਅਤੇ ਹੋਰ ਕਈ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸੇ ਲੜੀ ਵਿੱਚ ਸੁਸਾਇਟੀ ਵਲੋਂ ਸ਼ਹੀਦ ਭਗਤ ਸਿੰਘ ਅਤੇ ਸਾਥੀ ਸ਼ਹੀਦਾਂ …
Read More »ਕੋਰੋਨਾ ਵਾਇਰਸ ਕੈਨੇਡਾ, ਅਮਰੀਕਾ ਅਤੇ
ਭਾਰਤ ਸਮੇਤ 77 ਦੇਸ਼ਾਂ ‘ਚ ਫੈਲਿਆ ਭਾਰਤ ‘ਚ ਵੀ ਕੋਰੋਨਾ ਦੇ 29 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ : ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਕੈਨੇਡਾ, ਅਮਰੀਕਾ ਤੇ ਭਾਰਤ ਸਮੇਤ 77 ਦੇਸ਼ਾਂ ਤੱਕ ਜਾ ਪਹੁੰਚਿਆ ਹੈ। ਭਾਰਤ ਵਿਚ ਵੀ ਇਸ ਵਾਇਰਸ ਦੇ 29 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਡਾ. …
Read More »ਦਿੱਲੀ ‘ਚ ਕੋਰੋਨਾਵਾਇਰਸ ਕਾਰਨ ਦੋ ਸਕੂਲ ਬੰਦ
ਨੋਇਡਾ : ਕਰੋਨਾਵਾਇਰਸ ਦੇ ਡਰੋਂ ਦੋ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਮੰਗਲਵਾਰ ਨੂੰ ਅਗਲੇ ਕੁਝ ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਹਨ। ਇਹ ਫ਼ੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਇਕ ਵਿਦਿਆਰਥੀ ਦੇ ਪਿਤਾ ਦਾ ਕਰੋਨਾਵਾਇਰਸ ਦਾ ਟੈਸਟ ਪਾਜ਼ੇਟਿਵ ਆਇਆ ਹੈ। ਸੁਰੱਖਿਆ ਪੱਖੋਂ ਸਕੂਲ ਕੁਝ ਦਿਨਾਂ ਲਈ ਬੰਦ ਕਰ ਦਿੱਤੇ ਗਏ …
Read More »ਅਮਰੀਕਾ ਤੇ ਤਾਲਿਬਾਨ ‘ਚ ਸਮਝੌਤਾ
14 ਮਹੀਨਿਆਂ ‘ਚ ਫ਼ੌਜ ਵਾਪਸ ਸੱਦੇਗਾ ਅਮਰੀਕਾ ਦੋਹਾ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਸ਼ਾਂਤੀ ਲਈ ਦੋਹਾ ਵਿਖੇ ਅਮਰੀਕਾ ਤੇ ਤਾਲਿਬਾਨ ਵਿਚਾਲੇ ਇਤਿਹਾਸਕ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ ਜਿਸ ਨਾਲ ਅਫ਼ਗਾਨਿਸਤਾਨ ‘ਚੋਂ 14 ਮਹੀਨਿਆਂ ਦੇ ਅੰਦਰ ਗੱਠਜੋੜ ਫ਼ੌਜਾਂ ਬਾਹਰ ਕੱਢਣ ਦਾ ਰਾਹ ਪੱਧਰਾ ਹੋ ਗਿਆ। ਇਸ ਸਮਝੌਤੇ ਨਾਲ ਤਾਲਿਬਾਨ ਅਤੇ ਕਾਬੁਲ ਸਰਕਾਰ ਵਿਚਾਲੇ …
Read More »ਧਰਤੀ ਹੇਠਲੇ ਪਾਣੀ ਨੂੰ ਲੈ ਕੇ ਪੰਜਾਬ ਖ਼ਤਰੇ ‘ਚ!
ਪੰਜਾਂ ਦਰਿਆਵਾਂ ਦੇ ਰਾਖੇ ਕਹਾਉਣ ਵਾਲੇ ਪੰਜਾਬੀਆਂ ਦੀ ਪਾਣੀ ਪੱਖੋਂ ਸਥਿਤੀ ਦਿਨੋਂ-ਦਿਨ ਗੰਭੀਰ ਹੁੰਦੀ ਜਾ ਰਹੀ ਹੈ। ਜੇਕਰ ਸਰਕਾਰ ਤੇ ਲੋਕ ਇਸ ਸਬੰਧੀ ਗੰਭੀਰ ਨਾ ਹੋਏ ਤਾਂ ਇਕ ਦਿਨ ਅਜਿਹਾ ਵੀ ਆ ਸਕਦਾ ਹੈ ਜਦੋਂ ਪੰਜਾਂ ਦਰਿਆਵਾਂ ਦੇ ਰਾਖੇ ਪੰਜਾਬੀਆਂ ਨੂੰ ਪਾਣੀ ਤੋਂ ਹੱਥ ਧੋਣੇ ਪੈ ਸਕਦੇ ਹਨ। ਪਾਣੀ ਦੀ …
Read More »ਕੋਰੋਨਾ ਵਾਇਰਸ-ਕੈਨੇਡਾ ਵੀ ਹੋਇਆ ਚੌਕੰਨਾ
ਕੋਰੋਨਾ ਵਾਇਰਸ ਦੇ 27 ਮਾਮਲੇ ਆਏ ਸਾਹਮਣੇ, ਗਿਣਤੀ ਵਧਣ ਦਾ ਖਦਸ਼ਾ, ਇਕੱਲੇ ਉਨਟਾਰੀਓ ਵਿੱਚ ਹੀ ਕੋਰੋਨਾ ਦੇ 18 ਸ਼ੱਕੀ ਮਰੀਜ਼ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਕੋਰੋਨਾ ਵਾਇਰਸ ਦੇ ਕੁੱਲ 27 ਮਾਮਲੇ ਸਾਹਮਣੇ ਆਏ ਹਨ। ਉਨਟਾਰੀਓ ਵਿਚ ਇਸ ਵਾਇਰਸ ਦੇ 18 ਸ਼ੱਕੀ ਮਰੀਜ਼ਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸੇ ਤਰ੍ਹਾਂ …
Read More »