Breaking News
Home / 2020 / March / 13 (page 2)

Daily Archives: March 13, 2020

ਸਿਮਰਜੀਤ ਬੈਂਸ ਵਲੋਂ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਸ਼ੁਰੂ

ਕਿਹਾ-ਸਾਡੀ ਸਰਕਾਰ ਬਣੀ ਤਾਂ ਪੰਜਾਬ ਵਿਚ ਬਿਜਲੀ ਮੁਫਤ ਦਿਆਂਗੇ ਜਲੰਧਰ : 2ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿਚ ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿਚ ਬਿਜਲੀ ਕੁਨੈਕਸ਼ਨ ਜੋੜਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਤਹਿਤ ਜਿਹੜੇ ਲੋਕਾਂ ਦੇ ਬਿਜਲੀ ਬਿੱਲ ਬਕਾਇਆ ਹੋਣ …

Read More »

ਬੀਬੀ ਪਰਮਜੀਤ ਕੌਰ ਗੁਲਸ਼ਨ ਵੀ ਢੀਂਡਸਾ ਧੜੇ ‘ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦਿਨੋ-ਦਿਨ ਲੱਗਣ ਲੱਗਾ ਖੋਰਾ ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਲਗਾਤਾਰ ਖੋਰਾ ਲੱਗਦਾ ਜਾ ਰਿਹਾ ਹੈ ਅਤੇ ਜਿੰਨੇ ਵੀ ਨਰਾਜ਼ ਆਗੂ ਹਨ ਉਹ ਸਾਰੇ ਹੋਰ ਦਲਾਂ ਵਿਚ ਸ਼ਾਮਲ ਹੋਣ ਲੱਗ ਪਏ ਹਨ। ਇਸ ਦੇ ਚੱਲਦਿਆਂ ਸੰਸਦ ਮੈਂਬਰ ਤੇ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ …

Read More »

ਕਰੋਨਾਵਾਇਰਸ ਦੀ ਦਹਿਸ਼ਤ

ਅਟਾਰੀ ਤੇ ਹੁਸੈਨੀਵਾਲਾ ਸਰਹੱਦ ਦੀ ਰੀਟਰੀਟ ਰਸਮ ਦੇਖਣ ‘ਤੇ ਰੋਕ ਅੰਮ੍ਰਿਤਸਰ/ਬਿਊਰੋ ਨਿਊਜ਼ : ਕਰੋਨਾਵਾਇਰਸ ਦੇ ਡਰ ਕਾਰਨ ਕੇਂਦਰ ਸਰਕਾਰ ਵਲੋਂ ਅਟਾਰੀ ਸਰਹੱਦ ਦੀ ਰੋਜ਼ਾਨਾ ‘ਰੀਟਰੀਟ ਸੈਰੇਮਨੀ’ ਵੇਖਣ ‘ਤੇ ਫਿਲਹਾਲ ਰੋਕ ਲਾ ਦਿੱਤੀ ਗਈ ਹੈ। ਇਸੇ ਤਰ੍ਹਾਂ ਬੀਐੱਸਐਫ ਦੇ ਡੀਆਈਜੀ ਬੀਐੱਸ ਰਾਵਤ ਨੇ ਦੱਸਿਆ ਕਿ ਭਲਕ ਤੋਂ ਅੰਮ੍ਰਿਤਸਰ ਤੋਂ ਇਲਾਵਾ ਫਿਰੋਜ਼ਪੁਰ …

Read More »

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਵਿਦੇਸ਼ ਜਾਣ ਲਈ ਛੁੱਟੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦੁਨੀਆਂ ਭਰ ਵਿੱਚ ਕਰੋਨਾਵਾਇਰਸ (ਕੋਵਿਡ-19) ਦੇ ਕੇਸਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਜਾਣ ਦੀ ਛੁੱਟੀ (ਐਕਸ ਇੰਡੀਆ ਲੀਵ) ਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਸਮੂਹ …

Read More »

ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਵੱਲੋਂ ਸਿਹਤ ਸਬੰਧੀ ਇੰਟਰਜੈੱਨਰੇਸ਼ਨਲ ਵਰਕਸ਼ਾਪ ਦਾ ਸਫਲ ਆਯੋਜਨ

ਕਈ ਮਾਹਿਰਾਂ ਅਤੇ ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਬਰੈਂਪਟਨ ਵੱਲੋਂ ਲੰਘੇ ਦਿਨੀਂ ਕੈਸੀ ਕੈਂਬਬਲ ਕਮਿਊਨਿਟੀ ਸੈਂਟਰ ਵਿਚ ਸਿਹਤ ਨਾਲ ਸਬੰਧਿਤ ਇੰਟਰਜੈੱਕਰੇਸ਼ਨਲ ਵਰਕਸ਼ਾਪ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿਚ ਮੁੱਖ-ਬੁਲਾਰਿਆਂ ਦੰਦਾਂ ਦੀ ਸੰਭਾਲ ਦੀ ਪ੍ਰੋਫ਼ੈਸ਼ਨਲ ਬਲਬੀਰ ਸੋਹੀ, ਮੈਂਟਲ ਹੈੱਲਥ ਸਪੈਸ਼ਲਿਸਟ …

Read More »

ਮਿਸੀਸਾਗਾ ਵਿੱਚ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ

ਟੋਰਾਂਟੋ/ਹਰਜੀਤ ਸਿੰਘ ਬਾਜਵਾ ਮਾਲਟਨ ਵੂਮਨ ਕੌਂਸਲ ਵੱਲੋਂ ਅੰਤਰਰਾਸ਼ਟਰੀ ਔਰਤ ਦਿਵਸ ਦੇ ਮੌਕੇ ‘ਤੇ਼ ਮਿਸੀਸਾਗਾ ਦੇ ਰੌਇਲ ਬੈਕੁੰਟ ਹਾਲ ਵਿੱਚ 10ਵਾਂ ਸਲਾਨਾ ਸਮਾਗਮ ઑਸ਼ਕਤੀਸ਼ਾਲੀ ਔਰਤ, ਸ਼ਕਤੀਸ਼ਾਲੀ ਸਮਾਜ਼ ਬੈਨਰ ਹੇਠ ਕਰਵਾਇਆ ਗਿਆ। ਸਮਾਗਮ ਵਿਚ ਬੋਲਦਿਆਂ ਐਮ ਪੀ ਪੀ ਦੀਪਕ ਆਨੰਦ ਨੇ ਆਖਿਆ ਕਿ ਅੱਜ ਦੇ ਯੁੱਗ ਵਿੱਚ ਔਰਤਾਂ ਚੰਦ ਉੱਤੇ ਪਹੁੰਚ ਚੁੱਕੀਆਂ …

Read More »

ਕਰੋਨਾ ਵਾਇਰਸ ਕਰਕੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ 15 ਮਾਰਚ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਰੱਦ

ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਹੀਨਾਵਾਰ ਮੀਟਿੰਗ ਇਸ ਆਉਂਦੇ ਐਤਵਾਰ 15 ਮਾਰਚ ਨੂੰ ਨਿਸਚਿਤ ਕੀਤੀ ਗਈ ਸੀ। ਇਸ ਸਮੇਂ ਸਾਰੀ ਦੁਨੀਆਂ ਦੇ ਦੇਸ਼ਾਂ ਵਿਚ ਹੀ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ ਅਤੇ ‘ਵੱਰਲਡ ਹੈੱਲਥ ਆਰਗੇਨਾਈਜ਼ੇਸ਼ਨ’ (ਡਬਲਿਊ.ਐੱਸ.ਓ.) ਨੇ ਤਾਂ ਇਸ ਨੂੰ ‘ਮਹਾਂਮਾਰੀ’ ਵੀ ਕਰਾਰ ਦੇ ਦਿੱਤਾ …

Read More »

ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵੱਲੋਂ ਕਵੀ ਦਰਬਾਰ ਕਰਵਾਇਆ

ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਉਨਟਾਰੀਓ ਵੱਲੋਂ ਬਰੈਂਪਟਨ ਦੇ ਰਾਮਗੜ੍ਹੀਆ ਭਵਨ ਵਿੱਚ ਪਿਛਲੇ ਦਿਨੀਂ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਨੇ ਸ਼ਮੂਲੀਅਤ ਕਰਕੇ ਜਿੱਥੇ ਆਪੋ-ਆਪਣੀਆਂ ਰਚਨਾਵਾਂ ਦਾ ਅਦਾਨ ਪ੍ਰਦਾਨ ਕੀਤਾ ਉੱਥੇ ਹੀ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਕੀਤੇ ਗਏ ਇਸ ਕਵੀ ਦਰਬਾਰ ਦਾ ਮੁੱਖ …

Read More »

ਇਟਲੀ ‘ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 631 ਹੋਈ

ਅਮਰੀਕਾ ਵਿੱਚ ਹੁਣ ਤੱਕ 28 ਮੌਤਾਂ ਰੋਮ : ਕਰੋਨਾਵਾਇਰਸ (ਕੋਵਿਡ-19) ਨਾਲ ਯੂਰਪ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕ ਇਟਲੀ ਵਿੱਚ ਮੌਤਾਂ ਦੀ ਗਿਣਤੀ ਵਧ ਕੇ 631 ਹੋ ਗਈ, ਜਿਸ ਕਾਰਨ ਬਹੁਤ ਸਾਰੇ ਸਿਆਸੀ, ਸਭਿਆਚਾਰਕ ਅਤੇ ਖੇਡ ਸਮਾਗਮ ਰੱਦ ਜਾਂ ਮੁਲਤਵੀ ਕੀਤੇ ਜਾ ਰਹੇ ਹਨ। ਦੁਨੀਆ ਦੇ ਸਭ ਤੋਂ ਵੱਧ ਪ੍ਰਭਾਵਿਤ …

Read More »

ਅਮਰੀਕਾ ਨੇ ਇਰਾਨ ‘ਚ ਸਾਰੇ ਕੈਦੀਆਂ ਦੀ ਰਿਹਾਈ ਮੰਗੀ

ਅਮਰੀਕਾ ਨੇ ਕਰੋਨਾ ਵਾਇਰਸ ਦੇ ਚੱਲਦਿਆਂ ਇਰਾਨ ਵਿਚ ਸਾਰੇ ਅਮਰੀਕੀ ਕੈਦੀਆਂ ਦੀ ਰਿਹਾਈ ਮੰਗੀ ਹੈ। ਜ਼ਿਕਰਯੋਗ ਹੈ ਕਿ ਇਰਾਨ ਦੀਆਂ ਜੇਲ੍ਹਾਂ ਵਿਚ ਵੀ ਕਰੋਨਾ ਵਾਇਰਸ ਫੈਲਦਾ ਜਾ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਇਕ ਬਿਆਨ ਵਿਚ ਕਿਹਾ ਕਿ ਜੇਕਰ ਇਰਾਨ ਵਿਚ ਕਿਸੇ ਅਮਰੀਕੀ ਦੀ ਮੌਤ ਹੁੰਦੀ ਹੈ ਤਾਂ …

Read More »