Home / 2020 / March / 16

Daily Archives: March 16, 2020

ਭਾਰਤ ਵਿਚ ਕਰੋਨਾ ਦੇ ਪੀੜਤਾਂ ਦੀ ਗਿਣਤੀ ਹੋਈ 117

ਕੇਜਰੀਵਾਲ ਨੇ ਕਿਹਾ ਵਿਆਹਾਂ ਨੂੰ ਛੱਡ ਕੇ ਹੋਰ ਸਮਾਗਮਾਂ ਵਿਚ 50 ਤੋਂ ਜ਼ਿਆਦਾ ਵਿਅਕਤੀ ਇਕੱਠੇ ਨਾ ਹੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ ਵੀ ਦਿਨੋਦਿਨ ਵਧਦੀ ਜਾ ਰਹੀ ਹੈ ਅਤੇ ਇਹ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਭਾਰਤ ਵਿਚ ਹੁਣ ਤੱਕ ਕਰੋਨਾ ਤੋਂ …

Read More »

ਭਾਰਤ ਦੇ 15 ਸੂਬੇ ਕਰੋਨਾ ਦੀ ਲਪੇਟ ‘ਚ

ਕਰਨਾਟਕ ਅਤੇ ਦਿੱਲੀ ‘ਚ ਇਕਇਕ ਪੀੜਤ ਦੀ ਹੋ ਚੁੱਕੀ ਹੈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਭਾਰਤ ਵਿਚ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ 15 ਸੂਬਿਆਂ ਤੱਕ ਪਹੁੰਚ ਚੁੱਕਿਆ ਹੈ। ਮਹਾਰਾਸ਼ਟਰ ਵਿਚ ਸਭ ਤੋਂ ਵੱਧ 38 ਅਤੇ ਕੇਰਲਾ ਵਿਚ 22 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਤਰ੍ਹਾਂ …

Read More »

ਕਰਤਾਰਪੁਰ ਸਾਹਿਬ ਲਾਂਘਾ ਅਸਥਾਈ ਤੌਰ ‘ਤੇ ਬੰਦ

ਕਰੋਨਾ ਵਾਇਰਸ ਕਾਰਨ ਗ੍ਰਹਿ ਮੰਤਰਾਲੇ ਵੱਲੋਂ ਲਿਆ ਗਿਆ ਫੈਸਲਾ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਕਰੋਨਾਵਾਇਰਸ ਦੇ ਵਧ ਰਹੇ ਖ਼ਤਰੇ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅੱਜ 16 ਮਾਰਚ ਤੋਂ ਲੈ ਕੇ 14 ਦਿਨਾਂ ਲਈ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਨ ਹੁਣ ਸ਼ਰਧਾਲੂ ਅਗਲੇ …

Read More »

ਚੰਡੀਗੜ੍ਹ ‘ਚ 31 ਮਾਰਚ ਤੱਕ ਸਿਨੇਮਾ ਹਾਲ ਅਤੇ ਸ਼ਾਪਿੰਗ ਮਾਲ ਬੰਦ

100 ਤੋਂ ਜ਼ਿਆਦਾ ਲੋਕਾਂ ਦੀ ਇਕੱਠੇ ਹੋਣ ‘ਤੇ ਵੀ ਪਾਬੰਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬੀ.ਪੀ. ਸਿੰਘ ਬਦਨੌਰ ਨੇ ਚੰਡੀਗੜ੍ਹ ਵਿਚ ਸਾਰੇ ਸਿਨੇਮਾ ਹਾਲ, ਸ਼ਾਪਿੰਗ ਮਾਲ, ਕੋਚਿੰਗ ਸੈਂਟਰ, ਨਾਈਟ ਕਲੱਬ ਅਤੇ ਸਵਿਮਿੰਗ ਪੂਲ 31 ਮਾਰਚ ਤੱਕ ਬੰਦ ਰੱਖਣ ਲਈ ਕਹਿ ਦਿੱਤਾ ਹੈ। ਇਸ ਦੇ ਨਾਲ ਹੀ …

Read More »

ਪੰਜਾਬ ਦੀ ਕਾਂਗਰਸ ਸਰਕਾਰ ਨੂੰ ਹੋਏ ਤਿੰਨ ਸਾਲ

ਕੈਪਟਨ ਅਮਰਿੰਦਰ ਨੇ ਗਿਣਾਈਆਂ ਉਪਲਬਧੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਪਟਨ ਅਮਰਿੰਦਰ ਸਰਕਾਰ ਬਣੀ ਨੂੰ ਅੱਜ ਤਿੰਨ ਸਾਲ ਹੋ ਗਏ ਹਨ। ਇਸ ਮੌਕੇ ਕੈਪਟਨ ਅਮਰਿੰਦਰ ਨੇ ਸਰਕਾਰ ਦੀਆਂ ਪ੍ਰਾਪਤੀਆਂ ਜਨਤਾ ਅੱਗੇ ਰੱਖੀਆਂ। ਚੰਡੀਗੜ੍ਹ ਦੇ ਪੰਜਾਬ ਭਵਨ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਸਰਕਾਰ ਦੇ 3 ਸਾਲ ਹੋਣ …

Read More »

ਕੈਪਟਨ ਵਲੋਂ ਰਿਟਾਇਰਮੈਂਟ ਲੈਣ ਤੋਂ ਇਨਕਾਰ

ਕਿਹਾ – 2022 ਦੀਆਂ ਵਿਧਾਨ ਸਭਾ ਚੋਣਾਂ ਵੀ ਲੜਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਨੀਤੀ ਤੋਂ ਰਿਟਾਇਰਮੈਂਟ ਲੈਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਉਹ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜਨਗੇ। ਕੈਪਟਨ ਅਮਰਿੰਦਰ ਦੇ ਅਜਿਹੇ ਬਿਆਨ ਨਾਲ ਸੀਨੀਅਰ ਕਾਂਗਰਸੀ ਆਗੂਆਂ ਦੀਆਂ ਆਸਾਂ ਵੀ …

Read More »

ਨਵਜੋਤ ਸਿੱਧੂ ਪ੍ਰਤੀ ਕੈਪਟਨ ਦੀ ਸੁਰ ਰਹੀ ਨਰਮ

ਕਿਹਾ ਅਸੀਂ ਸਿੱਧੂ ਦੀਆਂ ਇੱਛਾਵਾਂ ਦਾ ਰੱਖਾਂਗੇ ਧਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰ ਨਵਜੋਤ ਸਿੰਘ ਸਿੱਧੂ ਪ੍ਰਤੀ ਨਰਮ ਹੀ ਰਹੀ। ਕੈਪਟਨ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੋਂ ਜਾਣਦੇ ਹਨ ਜਦੋਂ ਉਹ ਕਰੀਬ ਦੋ ਸਾਲ ਦੇ ਸਨ। ਉਨ੍ਹਾਂ ਕਿਹਾ ਕਿ ਉਹ ਪੱਕੇ …

Read More »

ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਰਿਪੋਰਟ ਕਾਰਡ ਨੂੰ ਦੱਸਿਆ ਝੂਠਾ

ਹਰਪਾਲ ਚੀਮਾ ਨੇ ਕਿਹਾ – ਪੰਜਾਬ ਵਿਚ ਹਰ ਤਰ੍ਹਾਂ ਦਾ ਮਾਫੀਆ ਪੂਰੇ ਜ਼ੋਰਾਂ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਕੈਪਟਨ ਅਮਰਿੰਦਰ ਅਤੇ ਹੋਰ ਕਾਂਗਰਸੀ ਮੰਤਰੀਆਂ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਦੱਸਣ ‘ਤੇ ਪੂਰਾ ਜ਼ੋਰ ਲਗਾਇਆ। ਉਧਰ ਦੂਜੇ ਪਾਸੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ …

Read More »

ਮੱਧ ਪ੍ਰਦੇਸ਼ ਦੀ ਕਾਂਗਰਸ ਸਰਕਾਰ ਖਤਰੇ ‘ਚ

ਰਾਜਪਾਲ ਨੇ ਕਮਲ ਨਾਥ ਨੂੰ ਭਲਕੇ ਫਲੋਰ ਟੈਸਟ ਕਰਾਉਣ ਲਈ ਕਿਹਾ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੀ ਕਮਲ ਨਾਥ ਸਰਕਾਰ ਰਹੇਗੀ ਜਾਂ ਜਾਵੇਗੀ, ਇਸ ‘ਤੇ ਗਹਿਮਾਗਹਿਮੀ ਜਾਰੀ ਹੈ। ਅੱਜ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਕੁਝ ਹੀ ਦੇਰ ਬਾਅਦ ਸਪੀਕਰ ਨੇ ਸਦਨ ਦੀ ਕਾਰਵਾਈ 26 ਮਾਰਚ ਤੱਕ ਰੋਕ ਦਿੱਤੀ। ਸਰਕਾਰ …

Read More »