ਹੁਣ ਤੱਕ 7177 ਵਿਅਕਤੀਆਂ ਦੀ ਹੋਈ ਮੌਤ ਇਟਲੀ ਵਿਚ ਪਿਛਲੇ 24 ਘੰਟਿਆਂ ‘ਚ 349 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਭਾਰਤ, ਕੈਨੇਡਾ, ਅਮਰੀਕਾ ਅਤੇ ਇਟਲੀ ਸਮੇਤ 162 ਦੇਸ਼ਾਂ ਤੱਕ ਫੈਲ ਚੁੱਕਿਆ ਹੈ। ਦੁਨੀਆ ਭਰ ਵਿਚ ਹੁਣ ਤੱਕ ਕਰੋਨਾ ਨਾਲ 7177 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ …
Read More »Daily Archives: March 17, 2020
ਭਾਰਤ ਵਿਚ ਕਰੋਨਾ ਦੇ ਹੁਣ ਤੱਕ 138 ਮਾਮਲੇ ਆਏ ਸਾਹਮਣੇ
ਮਾਤਾ ਨੈਣਾ ਦੇਵੀ ਸਮੇਤ ਹਿਮਾਚਲ ਪ੍ਰਦੇਸ਼ ਦੇ ਸਾਰੇ ਮੰਦਰ ਕੀਤੇ ਗਏ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 138 ਤੱਕ ਪਹੁੰਚ ਚੁੱਕੀ ਹੈ ਅਤੇ ਹੁਣ ਤੱਕ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਤਿੰਨ ਹੋ ਚੁੱਕੀ ਹੈ। ਮਹਾਰਾਸ਼ਟਰ ਵਿਚ ਸਭ ਤੋਂ ਜ਼ਿਆਦਾ 41 ਮਾਮਲਿਆਂ ਦੀ ਪੁਸ਼ਟੀ …
Read More »ਪੰਜਾਬ ਵਿਚ 31 ਮਾਰਚ ਤੱਕ ਨਹੀਂ ਲੱਗਣਗੀਆਂ ਹਫਤਾਵਾਰੀ ਕਿਸਾਨ ਮੰਡੀਆਂ
ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ‘ਤੇ ਵੀ ਪੈ ਸਕਦਾ ਹੈ ਅਸਰ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੇ ਮੰਤਰੀ ਮੰਡਲ ਨੇ ਵੀ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਥਾਨਕ ਹਫਤਾਵਾਰੀ …
Read More »ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਕੀਤੀ ਮੀਟਿੰਗ
ਸਰਬਤ ਦੇ ਭਲੇ ਲਈ ਅਖੰਡ ਪਾਠ ਸਾਹਿਬ ਦੇ ਭੋਗ 19 ਮਾਰਚ ਨੂੰ ਪਾਏ ਜਾਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਰੱਖਿਆ ਲਈ ਅੱਜ ਅੰਮ੍ਰਿਤਸਰ ਪ੍ਰਸਾਸ਼ਨ ਨੇ ਐਸਜੀਪੀਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਅੰਮ੍ਰਿਤਸਰ ਦੇ ਪੁਲਿਸ …
Read More »ਕੈਪਟਨ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਜ਼ਾਰੀ ‘ਤੇ ਸੁਖਬੀਰ ਨੇ ਚੁੱਕੇ ਸਵਾਲ
ਕਿਹਾ ਕਿਸਾਨਾਂ ਨਾਲ ਕੀਤੇ ਵਾਅਦੇ ਨਹੀਂ ਹੋਏ ਪੂਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਘੇ ਕੱਲ੍ਹ ਪੰਜਾਬ ਸਰਕਾਰ ਦੇ ਤਿੰਨ ਸਾਲ ਪੂਰੇ ਹੋਣ ‘ਤੇ ਉਪਲਬਧੀਆਂ ਗਿਣਾਈਆਂ ਸਨ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਵੀ ਚੁੱਕੇ …
Read More »ਸਿੱਧੂ ਦੇ ਚੈਨਲ ਦੀ ਨਕਲ ਕਰਨ ਵਾਲਿਆਂ ਨੂੰ ਕਾਨੂੰਨੀ ਨੋਟਿਸ
‘ਜਿੱਤੇਗਾ ਪੰਜਾਬ’ ਨਾਮ ਦਾ ਚੈਨਲ ਸ਼ੁਰੂ ਕੀਤਾ ਹੈ ਸਿੱਧੂ ਨੇ ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਵਾਸੀਆਂ ਨਾਲ ਸੰਪਰਕ ਰੱਖਣ ਲਈ ਸ਼ੁਰੂ ਕੀਤੇ ਚੈਨਲ ‘ਜਿੱਤੇਗਾ ਪੰਜਾਬ’ ਦੀ ਨਕਲ ਕਰਦਿਆਂ ਹੋਰ ਚੈਨਲ ਸ਼ੁਰੂ ਕੀਤੇ ਜਾਣ ਖਿਲਾਫ ਕਾਪੀ ਰਾਈਟ ਕਾਨੂੰਨ ਦੀ ਉਲੰਘਣਾ ਤਹਿਤ ਨੋਟਿਸ ਭੇਜੇ ਗਏ ਹਨ। ਇਸ ਸਬੰਧ ਵਿਚ ਯੂ-ਟਿਊਬ …
Read More »ਸਾਬਕਾ ਚੀਫ ਜਸਟਿਸ ਰੰਜਨ ਗੋਗੋਈ ਨੂੰ ਰਾਜ ਸਭਾ ਵਿਚ ਭੇਜੇਗੀ ਮੋਦੀ ਸਰਕਾਰ
ਵਿਰੋਧੀ ਧਿਰਾਂ ਚੁੱਕਣ ਲੱਗੀਆਂ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਨਿਆਂ ਪ੍ਰਣਾਲੀ ‘ਤੇ ਸਮੇਂਸਮੇਂ ਸਵਾਲ ਉਠਦੇ ਰਹੇ ਹਨ ਕਿ ਲੋਕਾਂ ਦਾ ਭਰੋਸਾ ਨਿਆਂ ਪ੍ਰਣਾਲੀ ਤੋਂ ਉਠਦਾ ਜਾ ਰਿਹਾ ਹੈ। ਇਸਦੇ ਚੱਲਦਿਆਂ ਨਰਿੰਦਰ ਮੋਦੀ ਸਰਕਾਰ ਨੇ ਰਾਮ ਮੰਦਰ ਬਾਰੇ ਫੈਸਲਾ ਦੇਣ ਵਾਲੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਰਾਜ ਸਭਾ …
Read More »ਮੱਧ ਪ੍ਰਦੇਸ਼ ਵਿਚ ਅੱਜ ਵੀ ਨਹੀਂ ਹੋਇਆ ਫਲੋਰ ਟੈਸਟ
ਭਾਜਪਾ ਆਗੂ 20 ਘੰਟਿਆਂ ਵਿਚ ਦੂਜੀ ਵਾਰ ਪਹੁੰਚੇ ਰਾਜ ਭਵਨ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਸੱਤਾ ਲਈ ਸ਼ੁਰੂ ਹੋਇਆ ਸੰਘਰਸ਼ ਹੁਣ ਕਾਨੂੰਨੀ ਚੱਕਰਾਂ ਵਿਚ ਉਲਝਦਾ ਜਾ ਰਿਹਾ ਹੈ। ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਕਮਲ ਨਾਥ ਸਰਕਾਰ ਹੈ ਅਤੇ ਭਾਰਤੀ ਜਨਤਾ ਪਾਰਟੀ ਨੇ ਕਾਂਗਰਸ ਸਰਕਾਰ ਨੂੰ ਡੇਗਣ ਲਈ ਪੂਰਾ ਜ਼ੋਰ …
Read More »