Breaking News
Home / 2020 / March / 18

Daily Archives: March 18, 2020

ਕਰੋਨਾ ਵਾਇਰਸ 167 ਦੇਸ਼ਾਂ ਤੱਕ ਪਹੁੰਚਿਆ

8 ਹਜ਼ਾਰ ਦੇ ਕਰੀਬ ਮੌਤਾਂ ਵਿਦੇਸ਼ਾਂ ਵਿਚ 276 ਭਾਰਤੀ ਵੀ ਪੀੜਤ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲ ਰਹੇ ਕਰੋਨਾ ਵਾਇਰਸ ਤੋਂ ਹੁਣ ਤੱਕ 167 ਦੇਸ਼ ਪੀੜਤ ਹੋ ਚੁੱਕੇ ਹਨ। ਇਸ ਵਾਇਰਸ ਨਾਲ ਮਰਨ ਵਾਲਿਆਂ ਗਿਣਤੀ 8 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ 2 ਲੱਖ ਤੋਂ ਜ਼ਿਆਦਾ ਵਿਅਕਤੀ ਇਸ ਵਾਇਰਸ …

Read More »

ਭਾਰਤ ‘ਚ ਹੁਣ ਤੱਕ ਕਰੋਨਾ ਦੇ 152 ਮਾਮਲੇ ਆਏ ਸਾਹਮਣੇ

ਜੰਮੂ ਕਸ਼ਮੀਰ ਤੇ ਅਨੰਤਨਾਗ ਵਿਚ ਧਾਰਾ 144 ਲਾਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਵੀ ਕਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਅਤੇ ਅੱਜ ਬੁੱਧਵਾਰ ਨੂੰ ਇਹ ਗਿਣਤੀ 152 ਤੱਕ ਪਹੁੰਚ ਗਈ ਹੈ। ਲੋਕਾਂ ਦੀ ਭੀੜ ਨੂੰ ਰੋਕਣ ਲਈ ਜੰਮੂ ਕਸ਼ਮੀਰ ਤੇ ਅਨੰਤਨਾਗ ਵਿਚ ਧਾਰਾ 144 ਲਾਗੂ …

Read More »

ਕਰੋਨਾ ਵਾਇਰਸ ਤੋਂ ਸ਼੍ਰੋਮਣੀ ਕਮੇਟੀ ਵੀ ਚੌਕਸ

ਹਰਿਮੰਦਰ ਸਾਹਿਬ ਦੇ ਬਾਹਰ ਸ਼ਰਧਾਲੂਆਂ ਦੀ ਸਕਰੀਨਿੰਗ ਹੋਈ ਸ਼ੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਦੇਸ਼ ਦੇ ਬਹੁਤੇ ਧਾਰਮਿਕ ਅਸਥਾਨ ਬੰਦ ਕਰ ਦਿੱਤੇ ਗਏ ਹਨ। ਹਿਮਾਚਲ ਦੇ ਸਾਰੇ ਮੰਦਰ ਤੇ ਹੋਰ ਧਾਰਮਿਕ ਸਥਾਨ ਬੰਦ ਰੱਖਣ ਲਈ ਕਿਹਾ ਗਿਆ ਹੈ। ਇਸਦੇ ਚੱਲਦਿਆਂ ਸ੍ਰੀ ਹਰਿਮੰਦਰ ਸਾਹਿਬ …

Read More »

ਨਵਜੋਤ ਸਿੰਘ ਸਿੱਧੂ ਵਲੋਂ ਧਰਮ ਯੁੱਧ ਦਾ ਐਲਾਨ

ਯੂਟਿਊਬ ਚੈਨਲ ‘ਜਿੱਤੇਗਾ ਪੰਜਾਬ’ ਜ਼ਰੀਏ ਦੂਜੀ ਵੀਡੀਓ ਜਾਰੀ ਜਲੰਧਰ/ਬਿਊਰੋ ਨਿਊਜ਼ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨ ਲਈ ਲੰਘੀ 14 ਮਾਰਚ ਨੂੰ ‘ਜਿੱਤੇਗਾ ਪੰਜਾਬ’ ਯੂਟਿਊਬ ਚੈਨਲ ਸ਼ੁਰੂ ਕੀਤਾ ਸੀ। ਅੱਜ ਮੁੜ ਆਪਣੇ ਯੂਟਿਊਬ ਚੈਨਲ ਜ਼ਰੀਏ ਦੂਜੀ ਵੀਡੀਓ ਰਾਹੀਂ ਧਰਮ ਯੁੱਧ ਦਾ ਐਲਾਨ ਕਰਦੇ ਹੋਏ …

Read More »

ਮਾਫ਼ੀਆ ਖ਼ਤਮ ਕਰਨ ਲਈ ਕੈਪਟਨ ਅਮਰਿੰਦਰ ਨੇ ਬਣਾਈ ਕਮੇਟੀ

ਧਾਰਮਿਕ ਸਮਾਗਮਾਂ ਦੌਰਾਨ ਵੀ 50 ਤੋਂ ਘੱਟ ਵਿਅਕਤੀ ਇਕੱਠੇ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਕਮੇਟੀ ਬਣਾਈ ਹੈ, ਜੋ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਲਈ ਕੰਮ ਕਰੇਗੀ। ਇਸ ਸਬੰਧੀ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਕਮੇਟੀ …

Read More »

ਪੰਜਾਬ ਦੀਆਂ ਜੇਲ੍ਹਾਂ ਵਿਚੋਂ 5800 ਕੈਦੀ ਹੋ ਸਕਦੇ ਹਨ ਰਿਹਾਅ

ਜੇਲ੍ਹ ਮੰਤਰੀ ਨੇ ਪੰਜਾਬ ਸਰਕਾਰ ਨੂੰ ਭੇਜਿਆ ਮਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਹੁਣ ਜੇਲ੍ਹਾਂ ਵਿਚੋਂ 5800 ਕੈਦੀਆਂ ਨੂੰ ਰਿਹਾਅ ਕਰਨ ਜਾ ਰਹੀ ਹੈ। ਇਸ ਸਬੰਧੀ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਉਨ੍ਹਾਂ ਨੇ ਛੋਟੇ ਜੁਰਮਾਂ ਨੂੰ ਲੈ ਕੇ ਜੇਲ੍ਹ ਵਿਚ ਬੰਦ 2800 …

Read More »

ਸੁਖਪਾਲ ਖਹਿਰਾ ਮਾਮਲੇ ਵਿਚ ਹਾਈਕੋਰਟ ਵਲੋਂ ਸਪੀਕਰ ਨੂੰ ਨੋਟਿਸ ਜਾਰੀ

ਅਦਾਲਤ ਨੇ 14 ਅਪ੍ਰੈਲ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨਾਲੋਂ ਵੱਖ ਹੋ ਚੁੱਕੇ ਵਿਧਾਇਕ ਸੁਖਪਾਲ ਖਹਿਰਾ ਦੀ ਵਿਧਾਨ ਸਭਾ ਮੈਂਬਰੀ ਖਤਮ ਕਰਨ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸੇ ਦੌਰਾਨ ਅਦਾਲਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਖਹਿਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ …

Read More »

ਬੱਚਿਆਂ ਦੀ ਲੜਾਈ ਨੂੰ ਲੈ ਕੇ ਚੱਲੀਆਂ ਗੋਲੀਆਂ

ਗੁਰਦਾਸਪੁਰ ਦੇ ਹਰਚੋਵਾਲ ‘ਚ ਇਕ ਮਹਿਲਾ ਦੀ ਮੌਤ – 4 ਜ਼ਖਮੀ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਹਰਚੋਵਾਲ ਵਿਚ ਉਸ ਸਮੇਂ ਮਾਹੌਲ ਤਣਾਅ ਵਾਲਾ ਬਣ ਗਿਆ, ਜਦੋਂ ਬੱਚਿਆਂ ਦੇ ਮਾਮੂਲੀ ਝਗੜੇ ਤੋਂ ਬਾਅਦ ਦੋ ਧਿਰਾਂ ਆਹਮਣੋ ਸਾਹਮਣੇ ਹੋ ਗਈਆਂ। ਇਸ ਝਗੜੇ ਦੌਰਾਨ ਨੌਬਤ ਫਾਇਰਿੰਗ ਤੱਕ ਆ ਗਈ ਅਤੇ ਇਸ ਫਾਇਰਿੰਗ …

Read More »

ਪ੍ਰਸਿੱਧ ਪੰਜਾਬੀ ਗਾਇਕ ਕਰਤਾਰ ਰਮਲਾ ਦਾ ਦਿਹਾਂਤ

ਕਲਾਕਾਰਾਂ ਵਲੋਂ ਦੁੱਖ ਦਾ ਪ੍ਰਗਟਾਵਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪ੍ਰਸਿੱਧ ਪੰਜਾਬੀ ਗਾਇਕ ਕਰਤਾਰ ਰਮਲਾ ਦਾ ਅੱਜ ਦਿਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜੋ ਜਾਨਲੇਵਾ ਸਾਬਤ ਹੋਇਆ। ਪੰਜਾਬੀ ਗਾਇਕੀ ਵਿਚ ਉਨ੍ਹਾਂ ਚੰਗਾ ਨਾਮਣਾ ਖੱਟਿਆ ਅਤੇ ਕਈ ਦਹਾਕਿਆਂ ਤੋਂ ਅਜੇ ਵੀ ਕਰਤਾਰ ਰਮਲਾ ਆਪਣੇ ਚਹੇਤਿਆਂ ਵਿਚ ਮਕਬੂਲ …

Read More »

ਮੱਧ ਪ੍ਰਦੇਸ਼ ਦਾ ਸਿਆਸੀ ਡਰਾਮਾ ਅਜੇ ਵੀ ਜਾਰੀ

16 ਬਾਗੀ ਵਿਧਾਇਕਾਂ ਨੇ ਸਪੀਕਰ ਨੂੂੰ ਕਿਹਾ -ਸਾਡੇ ਅਸਤੀਫੇ ਮਨਜੂਰ ਕਰੋ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਚੱਲ ਰਿਹਾ ਸਿਆਸੀ ਡਰਾਮਾ ਅਜੇ ਵੀ ਜਾਰੀ ਹੈ ਅਤੇ ਭਾਜਪਾ ਵਲੋਂ ਕਾਂਗਰਸ ਦੀ ਕਮਲ ਨਾਥ ਸਰਕਾਰ ਨੂੰ ਡੇਗਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸ ਦੇ ਚੱਲਦਿਆਂ ਭਾਜਪਾ ਵਲੋਂ ਫਲੋਰ ਟੈਸਟ ਦੀ ਮੰਗ ‘ਤੇ …

Read More »