Breaking News
Home / 2020 / March / 23

Daily Archives: March 23, 2020

ਕਰੋਨਾ ਵਾਇਰਸ ਨੂੰ ਰੋਕਣ ਲਈ ਪੰਜਾਬ ‘ਚ ਲੱਗਾ ਕਰਫਿਊ

ਲੋਕ ਨਹੀਂ ਕਰ ਰਹੇ ਸਨ ਨਿਯਮਾਂ ਦੀ ਪਾਲਣਾ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 23 ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ 23 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਵਿਚ 31 ਮਾਰਚ ਤੱਕ ਕਰਫਿਊ ਲਗਾ ਦਿੱਤਾ। ਅਮਰਿੰਦਰ ਨੇ ਕਿਹਾ ਕਿ ਕਰਫਿਊ ਵਿਚ ਕਿਸੇ ਵੀ …

Read More »

ਕੈਪਟਨ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ‘ਚ ਜਮਾਂ ਕਰਵਾਉਣ ਦੀ ਹਦਾਇਤ

ਲੌਂਗੋਵਾਲ ਨੇ ਕਿਹਾ – ਸ਼੍ਰੋਮਣੀ ਕਮੇਟੀ ਕਰੋਨਾ ਵਾਇਰਸ ਦੇ ਪੀੜਤਾਂ ਨੂੰ ਵੱਖ ਰੱਖਣ ਲਈ ਦੇਵੇਗੀ ਸਹਿਯੋਗ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ, ਜੋ ਕਿ ਕਾਂਗਰਸ ਵਿਧਾਨਕਾਰ ਪਾਰਟੀ ਦੇ ਲੀਡਰ ਵੀ ਹਨ, ਵੱਲੋਂ ਕਾਂਗਰਸੀ ਵਿਧਾਇਕਾ ਨੂੰ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਦੇਖਦੇ ਹੋਏ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫ਼ੰਡ ‘ਚ …

Read More »

ਵਿਦੇਸ਼ਾਂ ‘ਚੋਂ ਪੰਜਾਬ ‘ਚ ਆਏ ਵਿਅਕਤੀਆਂ ਦਾ ਸਰਵੇ ਸ਼ੁਰੂ

14 ਦਿਨਾਂ ਤੱਕ ਘਰ ਤੋਂ ਬਾਹਰ ਜਾਣ ‘ਤੇ ਲਗਾਈ ਮਨਾਹੀ ਜਲੰਧਰ/ਬਿਊਰੋ ਨਿਊਜ਼ ਸਕਰੀਨਿੰਗ ਕਰਵਾਉਣ ਦੀ ਬਜਾਏ ਚੁੱਪ ਚਾਪ ਘਰਾਂ ਵਿਚ ਬੈਠੇ ਵਿਦੇਸ਼ਾਂ ਤੋਂ ਆਏ ਵਿਅਕਤੀਆਂ ਦਾ ਘਰ-ਘਰ ਜਾ ਕੇ ਸਰਵੇ ਸ਼ੁਰੂ ਹੋ ਗਿਆ ਹੈ। ਸਿਹਤ ਵਿਭਾਗ ਦੇ ਨਾਲ ਪ੍ਰਸ਼ਾਸਨ ਨੇ ਟੀਮਾਂ ਭੇਜ ਕੇ ਅਜਿਹੇ ਵਿਅਕਤੀਆਂ ਦੀ ਪਹਿਚਾਣ ਕਰਨੀ ਸ਼ੁਰੂ ਕਰ …

Read More »

ਭਾਰਤ ‘ਚ ਆਵਾਜਾਈ ਦੇ ਸਾਰੇ ਸਾਧਨ ਬੰਦ

ਹੁਣ ਤੱਕ ਕਰੋਨਾ ਨਾਲ ਹੋ ਗਈਆਂ 8 ਮੌਤਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਰਕੇ ਹੁਣ ਪੂਰੇ ਭਾਰਤ ਵਿਚ ਕੋਈ ਵੀ ਆਦਮੀ ਕਿਤੇ ਵੀ ਯਾਤਰਾ ਨਹੀਂ ਕਰ ਸਕੇਗਾ। 19 ਸੂਬਿਆਂ ਵਿਚ ਰੇਲ ਗੱਡੀਆਂ ਅਤੇ ਬੱਸਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਭਲਕੇ ਮੰਗਲਵਾਰ ਅੱਧੀ ਰਾਤ ਤੋਂ ਘਰੇਲੁ ਉਡਾਣਾਂ ਵੀ ਬੰਦ …

Read More »

192 ਦੇਸ਼ਾਂ ਤੱਕ ਪਹੁੰਚਿਆ ਕਰੋਨਾ

15 ਹਜ਼ਾਰ ਦੇ ਕਰੀਬ ਮੌਤਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੇ 192 ਤੋਂ ਜ਼ਿਆਦਾ ਦੇਸ਼ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਸ ਮਹਾਮਾਰੀ ਕਾਰਨ ਹੁਣ ਤੱਕ 15 ਹਜ਼ਾਰ ਦੇ ਕਰੀਬ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਉਥੇ, ਚੀਨ ਵਿਚ ਅੱਜ ਤੱਕ 89 ਫੀਸਦੀ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ ਠੀਕ …

Read More »

ਇਕ ਪਾਸੇ ਕਰੋਨਾ ਦਾ ਕਹਿਰ ਅਤੇ ਦੂਜੇ ਪਾਸੇ ਹੈਰੋਇਨ ਦਾ

ਸਰਹੱਦ ਨੇੜਿਓਂ 15 ਕਰੋੜ ਰੁਪਏ ਕੀਮਤ ਦੀ ਹੈਰੋਇਨ ਬਰਾਮਦ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਇਕ ਪਾਸੇ ਪੂਰੀ ਦੁਨੀਆ ਕਰੋਨਾ ਦਾ ਸਾਹਮਣਾ ਕਰ ਰਹੀ ਹੈ ਅਤੇ ਦੂਜੇ ਪਾਸੇ ਨਸ਼ਾ ਤਸਕਰ ਵੀ ਆਪਣਾ ਕੰਮ ਕਰੀ ਜਾ ਰਹੇ ਹਨ। ਇਸ ਦੇ ਚੱਲਦਿਆਂ ਫਿਰੋਜ਼ਪੁਰ ਦੀ ਕੌਮਾਂਤਰੀ ਸਰਹੱਦ ਨੇੜਿਓ ਬੀ.ਐੱਸ.ਐਫ. ਵੱਲੋਂ ਤਿੰਨ ਪੈਕਟ ਹੈਰੋਇਨ ਦੇ ਬਰਾਮਦ ਕਰਨ ਦਾ …

Read More »

ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਲਈ ਸ਼ਿਵਰਾਜ ਚੌਹਾਨ ਦਾ ਨਾਮ ਤੈਅ

ਕਮਲ ਨਾਥ ਨੇ ਛੱਡ ਦਿੱਤੀ ਸੀ ਸੀਐਮ ਦੀ ਕੁਰਸੀ ਭੋਪਾਲ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਨੇ ਮੱਧ ਪ੍ਰਦੇਸ਼ ਦੇ ਅਗਲੇ ਮੁੱਖ ਮੰਤਰੀ ਲਈ ਸ਼ਿਵਰਾਜ ਸਿੰਘ ਚੌਹਾਨ ਦਾ ਨਾਮ ਲਗਭਗ ਤੈਅ ਕਰ ਲਿਆ ਹੈ। ਧਿਆਨ ਰਹੇ ਕਿ ਲੰਘੀ 20 ਮਾਰਚ ਨੂੰ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਕਮਲ ਨਾਥ ਨੇ ਸੀਐਮ ਦੀ ਕੁਰਸੀ …

Read More »

ਸ਼ਹੀਨ ਬਾਗ ਵਿਚ 99 ਦਿਨ ਤੋਂ ਜਾਰੀ ਸੀਏਏ ਵਿਰੋਧੀ ਪ੍ਰਦਰਸ਼ਨ ਵਿਚ ਲੋਕ ਨਹੀਂ ਪਹੁੰਚੇ

ਲਖਨਊ ਅਤੇ ਮੁੰਬਈ ਵਿਚ ਧਰਨਾ ਅਸਥਾਈ ਤੌਰ ‘ਤੇ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਪੂਰੇ ਭਾਰਤ ਵਿਚ ਵੀ ਫੈਲ ਚੁੱਕਾ ਹੈ। ਇਸਦੇ ਚੱਲਦਿਆਂ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਲਖਨਊ ਅਤੇ ਮੁੰਬਈ ਵਿਚ ਲੰਬੇ ਸਮੇਂ ਤੋਂ ਚੱਲ ਰਿਹਾ ਧਰਨਾ ਅਸਥਾਈ ਤੌਰ ‘ਤੇ ਸਮਾਪਤ ਹੋ ਗਿਆ। ਅੱਜ ਦਿੱਲੀ ਦੇ ਸ਼ਹੀਨ ਬਾਗ ਵਿਚ ਪੰਡਾਲ …

Read More »