11.2 C
Toronto
Saturday, October 25, 2025
spot_img

Daily Archives: Dec 0, 0

195 ਦੇਸ਼ਾਂ ‘ਚ ਫੈਲਿਆ ਕਰੋਨਾ ਦਾ ਕਹਿਰ

ਦੁਨੀਆ ਭਰ ਵਿਚ 3 ਲੱਖ 78 ਹਜ਼ਾਰ, 842 ਵਿਅਕਤੀ ਕਰੋਨਾ ਤੋਂ ਪੀੜਤ, 16,558 ਵਿਅਕਤੀਆਂ ਦੀ ਗਈ ਜਾਨ ਭਾਰਤ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 528...

ਕੋਰੋਨਾ ਕਰਕੇ ਤਿੰਨ ਮਹੀਨਿਆਂ ‘ਚ 90,000 ਐਨ ਆਰ ਆਈ ਪਰਤੇ ਪੰਜਾਬ

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੀ ਮਦਦ ਚੰਡੀਗੜ੍ਹ/ਬਿਊਰੋ ਨਿਊਜ਼ਪਿਛਲੇ ਤਿੰਨ ਮਹੀਨਿਆਂ ਦੌਰਾਨ ਜਦ ਤੋਂ ਕੋਰੋਨਾ ਵਾਇਰਸ ਫੈਲਣ ਲੱਗਾ ਹੈ, ਤਦ ਤੋਂ 90,000 ਐੱਨਆਰਆਈਜ਼ ਪੰਜਾਬ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਲੋੜਵੰਦਾਂ ਨੂੰ ਰਾਸ਼ਨ ਅਤੇ ਦਵਾਈਆਂ ਮਿਲਣੀਆਂ ਮੁਫ਼ਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ 'ਚ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਵਧਦੀ ਗਿਣਤੀ ਨੂੰ ਦੇਖਦੇ ਹੋਏ ਰਾਜ ਸਰਕਾਰ ਨੇ ਵੱਡਾ...

ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਪੰਜਾਬ ਸਰਕਾਰ ਨੂੰ ਅਪੀਲ

ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਗਏ ਪੰਜਾਬ ਦੇ ਯਾਤਰੂਆਂ ਨੂੰ ਵਾਪਸ ਲਿਆਉਣ ਦਾ ਕੀਤਾ ਜਾਵੇ ਪ੍ਰਬੰਧ ਤਖਤ ਸ੍ਰੀ ਦਮਦਮਾ ਸਾਹਿਬ ਦੀਆਂ ਸਰਾਂਵਾਂ ਕੋਰੋਨਾ ਪੀੜਤਾਂ ਲਈ...

ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੰਜਾਬੀ ਦੀ ਮੌਤ

ਨਿਊਯਾਰਕ/ਬਿਊਰੋ ਨਿਊਜ਼ ਕੋਰੋਨਾਵਾਇਰਸ ਜਿਹੀ ਨਾਮੁਰਾਦ ਬਿਮਾਰੀ ਨਾਲ ਅਮਰੀਕਾ 'ਚ ਇੱਕ 70 ਸਾਲਾ ਪੰਜਾਬੀ ਦੀ ਮੌਤ ਦੀ ਖਬਰ ਹੈ। ਮ੍ਰਿਤਕ ਬਜ਼ੁਰਗ ਦਾ ਨਾਂ ਮਹਿੰਦਰ ਸਿੰਘ ਦੱਸਿਆ...

ਤਿੰਨ ਮਹੀਨੇ ਤੱਕ ਕਿਸੇ ਵੀ ਏਟੀਐਮ ਤੋਂ ਪੈਸੇ ਕਢਵਾਉਣ ‘ਤੇ ਨਹੀਂ ਲੱਗੇਗਾ ਚਾਰਜ

ਵਿੱਤ ਮੰਤਰੀ ਨੇ ਕਿਹਾ ਖਾਤਿਆਂ 'ਚ ਘੱਟੋ-ਘੱਟ ਬੈਲੇਂਸ ਵੀ ਜ਼ਰੂਰੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ ਕੇਂਦਰ ਸਰਕਾਰ ਨੇ ਇਕ ਵੱਡਾ ਫੈਸਲਾ ਲਿਆ ਹੈ।...

ਕੋਰੋਨਾ ਵਾਇਰਸ ਤੋਂ ਬਾਅਦ ਹੁਣ ਹੰਤਾ ਵਾਇਰਸ ਨੇ ਚੀਨ ‘ਚ ਦਿੱਤੀ ਦਸਤਕ, ਇਕ ਮੌਤ

ਗੜ੍ਹਸ਼ੰਕਰ/ਬਿਊਰੋ ਨਿਊਜ਼ : ਚੀਨ ਅਜੇ ਤੱਕ ਕੋਰੋਨਾ ਵਾਇਰਸ ਦੀ ਜਕੜ ਵਿਚੋਂ ਨਿਕਲ ਨਹੀਂ ਸੀ ਪਾਇਆ, ਤੇ ਹੁਣ ਚੀਨ ਵਿਚ ਇਕ ਨਵੇਂ ਵਾਇਰਸ ਦੇ ਪ੍ਰਕੋਪ ਦੀਆਂ...

ਸ਼ਿਵਰਾਜ ਚੌਹਾਨ ਚੌਥੀ ਵਾਰ ਬਣੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਰਾਜਪਾਲ ਲਾਲ ਜੀ ਟੰਡਨ ਨੇ ਚੁਕਵਾਈ ਅਹੁਦੇ ਦੀ ਸਹੁੰ

ਭੋਪਾਲ/ਬਿਊਰੋ ਨਿਊਜ਼ ਭਾਜਪਾ ਆਗੂ ਸ਼ਿਵਰਾਜ ਸਿੰਘ ਚੌਹਾਨ ਨੇ ਚੌਥੀ ਵਾਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਦੇਰ ਰਾਤ 9...

232 ਦਿਨ ਨਜ਼ਰਬੰਦ ਰਹਿਣ ਤੋਂ ਬਾਅਦ ਰਿਹਾ ਹੋਏ ਉਮਰ ਅਬਦੁੱਲਾ

ਧਾਰਾ 370 ਹਟਾਏ ਜਾਣ ਤੋਂ ਬਾਅਦ 5 ਅਗਸਤ ਨੂੰ ਲਿਆ ਸੀ ਹਿਰਾਸਤ 'ਚ ਸ੍ਰੀਨਗਰ/ਬਿਊਰੋ ਨਿਊਜ਼ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅੱਜ 232 ਦਿਨਾਂ ਬਾਅਦ...
- Advertisment -
Google search engine

Most Read