Breaking News
Home / 2020 / March / 25

Daily Archives: March 25, 2020

ਦੁਨੀਆ ਭਰ ‘ਚ ਕਰੋਨਾ ਦਾ ਕਹਿਰ ਜਾਰੀ

195 ਦੇਸ਼ਾਂ ‘ਚ 19 ਹਜ਼ਾਰ 600 ਤੋਂ ਵੱਧ ਮੌਤਾਂ 71 ਸਾਲਾ ਪ੍ਰਿੰਸ ਚਾਰਲਸ ਵੀ ਕਰੋਨਾ ਤੋਂ ਪੀੜਤ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ‘ਚ ਕਰੋਨਾ ਪੀੜਤ ਇਕ ਹੋਰ ਵਿਅਕਤੀ ਮਿਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ਦੇ 195 ਦੇਸ਼ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਕਰੋਨਾ ਵਾਇਰਸ ਦੀ ਲਪੇਟ ‘ਚ ਆਉਣ …

Read More »

21 ਦਿਨਾਂ ਦੇ ਬੰਦ ਦਾ ਦਿਖਿਆ ਜਬਰਦਸਤ ਅਸਰ

ਬਜ਼ਾਰਾਂ ‘ਚ ਭੀੜ ਖਾਣ-ਪੀਣ ਦੀਆਂ ਵਸਤੂਆਂ ਤੇ ਸਬਜ਼ੀਆਂ ਖਰੀਦ ਦੀ ਆਈ ਨਜ਼ਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਅੱਜ ਲਾਕਡਾਊਨ ਦਾ ਪਹਿਲਾ ਦਿਨ ਸੀ ਪ੍ਰੰਤੂ ਇਥੇ ਤਾਂ ਪਹਿਲਾਂ ਹੀ ਤਿੰਨ ਦਿਨਾਂ ਤੋਂ ਕਰਫਿਊ ਲੱਗਿਆ ਹੋਇਆ ਸੀ। ਅੱਜ ਸਵੇਰੇ ਜਦੋਂ ਕਰਫਿਊ ‘ਚ ਢਿੱਲ ਦਿੱਤੀ ਗਈ ਤਾਂ ਉਸ ਤੋਂ ਬਾਅਦ ਬਾਜ਼ਾਰਾਂ ‘ਚ ਭੀੜ ਇਸ …

Read More »

ਕਰੋਨਾ ‘ਤੇ ਬੋਲੇ ਨਰਿੰਦਰ ਮੋਦੀ

ਕਿਹਾ : ਮਹਾਂਭਾਰਤ ਦਾ ਯੁੱਧ 18 ਦਿਨ ਚੱਲਿਆ ਸੀ, ਕਰੋਨਾ ਖਿਲਾਫ਼ ਯੁੱਧ ਚੱਲੇਗਾ 21 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਸੰਸਦੀ ਹਲਕੇ ਵਾਰਾਨਸੀ ਦੇ ਲੋਕਾਂ ਨਾਲ ਸਿੱਧੀ ਗੱਲ ਕਰ ਰਹੇ ਸਨ ਅਤੇ ਇਸ ਦੇ ਲਈ ਉਨ੍ਹਾਂ ਨੇ ਨਮੋ ਐਪ ‘ਤੇ ਸੁਝਾਅ ਵੀ ਮੰਗੇ। ਮੋਦੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ਸੰਗਤਾਂ ਲਈ ਖੁੱਲ੍ਹੇ

ਸੰਗਤਾਂ ਦੇ ਦਰਬਾਰ ਸਾਹਿਬ ਆਉਣ ‘ਤੇ ਕੋਈ ਰੋਕ ਨਹੀਂ : ਡਾ : ਰੂਪ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਵਾਜ਼ੇ ਸੰਗਤਾਂ ਦੇ ਲਈ ਹਰ ਪਲ ਖੁੱਲ੍ਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੀਤਾ। ਉਨ੍ਹਾਂ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ …

Read More »

ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਲਾਘਾ

ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆ ਦੀ ਸ਼ਲਾਘਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ ਹੈ। ਆਪਣੇ ਫੇਸਬੁੱਕ ਪੰਨੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ ਹੈ ਕਿ ਉਹ ਸ਼੍ਰੋਮਣੀ ਗੁਰਦੁਆਰਾ …

Read More »

ਕੋਰੋਨਾ ਖਿਲਾਫ਼ ਮਨਪ੍ਰੀਤ ਬਾਦਲ ਦਾ ਵੱਡਾ ਐਕਸ਼ਨ

ਇਕ ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਤਾਂ ਕਿ ਕੋਈ ਭੁੱਖਾ ਨਾ ਰਹੇ ਚੰਡੀਗੜ੍ਹ/ਬਿਊਰੋ ਨਿਊਜ਼ ਕਰਫਿਊ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਰਾਸ਼ੀ ਇਸ ਲਈ ਜਾਰੀ ਕੀਤੀ ਗਈ ਹੈ ਤਾਂ ਕਿ ਕੋਈ ਗਰੀਬ …

Read More »

ਸਰਹੱਦ ਤੋਂ 45 ਕਰੋੜ ਦੀ ਹੈਰੋਇਨ, ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ

ਖਾਲੜਾ/ਬਿਊਰੋ ਨਿਊਜ਼ ਜਿੱਥੇ ਇਕ ਪਾਸੇ ਕੋਰੋਨਾ ਵਾਇਰਸ ਦੇ ਡਰ ਕਾਰਨ ਪੰਜਾਬ ਵਿਚ ਕਰਫਿਊ ਲੱਗਾ ਹੋਇਆ ਹੈ, ਉਥੇ ਹੀ ਪਾਕਿਸਤਾਨੀ ਤਸਕਰ ਆਪਣੀਆਂ ਆਦਤਾਂ ਤੋਂ ਬਾਜ ਨਹੀਂ ਆ ਰਹੇ ਅਤੇ ਉਨ੍ਹਾਂ ਵਲੋਂ ਭਾਰਤ ਵਿਚ ਨਸ਼ੇ ਦੀਆਂ ਖੇਪਾਂ ਭੇਜਣੀਆਂ ਲਗਾਤਾਰ ਜਾਰੀ ਹਨ। ਇਸ ਦੀ ਸਪੱਸ਼ਟ ਮਿਸਾਲ ਬੀ.ਐੱਸ.ਐੱਫ. ਵਲੋਂ ਹਿੰਦ-ਪਾਕਿ ਸਰਹੱਦ ਤੋਂ 9 ਪੈਕਟ …

Read More »

ਕਾਬੁਲ ‘ਚ ਬੰਦੂਕਧਾਰੀਆਂ ਨੇ ਗੁਰਦੁਆਰਾ ਸਾਹਿਬ ‘ਤੇ ਕੀਤਾ ਹਮਲਾ

ਹਮਲੇ ਦੌਰਾਨ 27 ਵਿਅਕਤੀਆਂ ਦੀ ਮੌਤ ਕਾਬੁਲ/ਬਿਊਰੋ ਨਿਊਜ਼ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ਸਮੇਂ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਗਿਆ ਉਸ ਸਮੇਂ ਗੁਰਦੁਆਰਾ ਸਾਹਿਬ ਅੰਦਰ 200 ਵਿਅਕਤੀ ਮੌਜੂਦ ਸਨ। ਇਸ ਹਮਲੇ ‘ਚ ਘੱਟੋ-ਘੱਟ 27 ਵਿਅਕਤੀਆਂ ਦੇ ਮਾਰੇ …

Read More »