Breaking News
Home / 2020 / March / 26

Daily Archives: March 26, 2020

ਪੰਜਾਬ ‘ਚ ਬਲਦੇਵ ਸਿੰਘ ਨੇ ਫੈਲਾਇਆ ਕਰੋਨਾ

ਇਕੱਲੇ ਬਲਦੇਵ ਸਿੰਘ ਨੇ 23 ਵਿਅਕਤੀਆਂ ਨੂੰ ਕੀਤਾ ਪ੍ਰਭਾਵਿਤ, ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 34 ਜਲੰਧਰ/ਬਿਊਰੋ ਨਿਊਜ਼ ਪੰਜਾਬ ‘ਚ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 34 ਹੋ ਗਈ ਹੈ ਜਿਨ੍ਹਾਂ ‘ਚੋਂ 23 ਵਿਅਕਤੀਆਂ ਨੂੰ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਉਣ ਨਾਲ ਕਰੋਨਾ …

Read More »

ਕੇਂਦਰੀ ਵਿੱਤ ਮੰਤਰੀ ਵੱਲੋਂ ਗਰੀਬਾਂ ਦੀ ਮਦਦ ਲਈ 1.70 ਲੱਖ ਕਰੋੜ ਰੁਪਏ ਦੇ ਪੈਕੇਜ਼ ਦਾ ਐਲਾਨ

ਅੰਨ ਯੋਜਨਾ ਤਹਿਤ ਕਿਸੇ ਗਰੀਬ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਅਰਥਚਾਰੇ ਅਤੇ ਗਰੀਬਾਂ ਦੀ ਮਦਦ ਲਈ ਕੇਂਦਰ ਸਰਕਾਰ ਨੇ 1.70 ਲੱਖ ਕਰੋੜ ਰੁਪਏ ਦਾ ਪੈਕੇਜ਼ ਦਾ ਐਲਾਨ ਕੀਤਾ ਹੈ। ਗਰੀਬ ਕਲਿਆਣ ਸਕੀਮ ਅਧੀਨ ਡਾਇਰੈਕਟ ਕੈਸ਼ ਟਰਾਂਸਫ਼ਰ ਹੋਵੇਗਾ ਅਤੇ ਲੋਕਾਂ ਨੂੰ ਭੋਜਨ ਸੁਰੱਖਿਆ ਦਿੱਤੀ …

Read More »

ਕਰੋਨਾ ਮਹਾਂਮਾਰੀ ਤੋਂ ਡਰੀ ਦੁਨੀਆ

195 ਦੇਸ਼ਾਂ ‘ਚ 2200 ਤੋਂ ਵੱਧ ਮੌਤਾਂ, 4 ਲੱਖ 90 ਹਜ਼ਾਰ ਦੇ ਕਰੀਬ ਵਿਅਕਤੀ ਨਾਮੁਰਦਾ ਬਿਮਾਰੀ ਤੋਂ ਪੀੜਤ ਭਾਰਤ ‘ਚ ਕਰੋਨਾ ਤੋਂ ਪੀੜਤਾਂ ਦੀ ਗਿਣਤੀ ਹੋਈ 700 ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਦੇ 195 ਦੇਸ਼ ਕਰੋਨਾ ਵਾਇਰਸ ਦੀ ਲਪੇਟ ‘ਚ ਆ ਚੁੱਕੇ ਹਨ। ਹੁਣ ਤੱਕ 22000 ਤੋਂ ਜ਼ਿਆਦਾ ਵਿਅਕਤੀਆਂ …

Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰਫ਼ਿਊ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਨਵੇਂ ਹੁਕਮ

ਚੰਡੀਗੜ੍ਹ/ਬਿਊਰੋ ਨਿਊਜ਼ 21 ਦਿਨਾ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ‘ਚ ਕਰਫ਼ਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਪ੍ਰਣਾਲੀਆਂ ਅਤੇ ਸੇਵਾਵਾਂ ਨੂੰ ਕਾਇਮ ਰੱਖਣ ਲਈ ਪਾਸ ਜਾਰੀ ਕਰਨ ਵਾਸਤੇ ਵਿਸਥਾਰਤ ਹਦਾਇਤਾਂ ਸਮੇਤ ਪੁਲੀਸ ਤੇ ਸਿਵਲ …

Read More »

ਕਰਫ਼ਿਊ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੇ ਸ਼ਰਧਾਲੂਆਂ ਨੂੰ ਘਰੋ-ਘਰੀ ਪਹੁੰਚਾਉਣ ਲਈ 5 ਬੱਸਾਂ ਰਵਾਨਾ

ਦੋ ਬੱਸਾਂ ਦਿੱਲੀ ਲਈ, ਦੋ ਕਰਨਾਲ ਲਈ ਅਤੇ ਇਕ ਬੱਸ ਰਾਜਪੁਰਾ ਲਈ ਹੋਈ ਰਵਾਨਾ ਅੰਮ੍ਰਿਤਸਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਗਾਏ ਗਏ ਕਰਫ਼ਿਊ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੁਕੀ ਸੰਗਤ ਨੂੰ ਘਰੋ-ਘਰੀ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਨੇ ਉਪਰਾਲਾ ਕੀਤਾ ਹੈ। ਇਸੇ ਤਹਿਤ ਅੱਜ 5 ਬੱਸਾਂ ਰਾਹੀਂ …

Read More »

ਸ਼੍ਰੋਮਣੀ ਕਮੇਟੀ ਨੇ ਬਜਟ ਇਜਲਾਸ ਤਿੰਨ ਲਈ ਮਹੀਨੇ ਟਾਲਿਆ

ਕਰੋਨਾ ਵਾਇਰਸ ਦਾ ਪ੍ਰਕੋਪ ਘਟਣ ਤੋਂ ਬਾਅਦ ਰੱਖੀ ਜਾਵੇਗੀ ਨਵੀਂ ਤਰੀਕ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸਬੰਧੀ ਜਨਰਲ ਇਜਲਾਸ ਤਿੰਨ ਮਹੀਨੇ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਕੋਰੋਨਾਵਾਇਰਸ ਕਾਰਨ ਸ਼੍ਰੋਮਣੀ ਕਮੇਟੀ ਨੇ ਇਹ ਫੈਸਲਾ ਅੰਮ੍ਰਿਤਸਰ ਵਿੱਚ ਅੱਜ ਹੋਈ ਅੰਤਰਿਮ ਕਮੇਟੀ ਦੀ ਮੀਟਿੰਗ ਦੌਰਾਨ ਲਿਆ ਹੈ। ਇਹ …

Read More »

ਪੰਜਾਬ ‘ਚੋਂ ਵਿਸ਼ੇਸ਼ ਗੱਡੀਆਂ ਰਾਹੀਂ ਦੂਜੇ ਰਾਜਾਂ ਨੂੰ ਭੇਜੇ ਗਏ ਕਣਕ ਤੇ ਚੌਲ : ਭਾਰਤ ਭੂਸ਼ਨ ਆਸ਼ੂ

20 ਵਿਸ਼ੇਸ਼ ਮਾਲ ਗੱਡੀਆਂ ਰਾਹੀਂ 50000 ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ‘ਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ ਕਣਕ ਅਤੇ ਚੌਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਪੰਜਾਬ ਰਾਜ ‘ਚ ਸਥਿਤ ਵੱਖ-ਵੱਖ ਗੁਦਾਮਾਂ ਤੋਂ 20 ਵਿਸ਼ੇਸ਼ ਮਾਲ ਗੱਡੀਆਂ …

Read More »

ਅਫ਼ਗ਼ਾਨੀ ਸਿੱਖਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਵਸਾਉਣ ਦੇ ਕਰਾਂਗੇ ਯਤਨ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ/ਬਿਊਰੋ ਨਿਊਜ਼ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਕਰੋਨਾ ਵਾਇਰਸ ਕਾਰਨ ਲਾਕ ਡਾਉਨ ਦੀ ਸਥਿਤੀ ਖ਼ਤਮ ਹੁੰਦਿਆਂ ਹੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਮਰੀਕਾ, ਇੰਗਲੈਂਡ ਅਤੇ ਦਿੱਲੀ ‘ਚ ਰਹਿ ਰਹੇ ਅਫ਼ਗ਼ਾਨ ਸਿੱਖ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਅਫ਼ਗ਼ਾਨਿਸਤਾਨ ਵਿਚ ਰਹਿ ਰਹੇ ਸਿੱਖ ਪਰਿਵਾਰਾਂ ਨੂੰ ਅਫ਼ਗ਼ਾਨਿਸਤਾਨ ‘ਚੋ ਬਾਹਰ ਕੱਢ …

Read More »

ਚੰਗੀ ਖ਼ਬਰ : ਮਹਾਰਾਸ਼ਟਰ ਦੇ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦਾ ਕਰੋਨਾ ਤੋਂ ਛੁੱਟਿਆ ਖਹਿੜਾ

ਬਿਲਕੁਲ ਤੰਦਰੁਸਤ ਹੋ ਕੇ 17 ਦਿਨਾਂ ਬਾਅਦ ਪਰਤੇ ਆਪਣੇ ਘਰ ਪੁਣੇ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਇਕ ਪਰਿਵਾਰ ਦੇ ਚਾਰ ਮੈਂਬਰ ਕਰੋਨਾ ਤੋਂ ਪੀੜਤ ਹੋ ਗਏ ਸਨ ਪ੍ਰੰਤੂ ਅੱਜ ਉਹ 17 ਦਿਨਾਂ ਤੋਂ ਬਾਅਦ ਬਿਲਕੁਲ ਤੰਦਰੁਸਤ ਹੋ ਕੇ ਆਪਣੇ ਘਰ ਪਰਤ ਆਏ ਹਨ। ਇਹ ਪਰਿਵਾਰ 5 ਮਾਰਚ ਨੂੰ ਦੁਬਈ ਤੋਂ ਮੁੰਬਈ ਵਾਪਸ ਪਰਤਿਆ …

Read More »