ਗੁਰਮੀਤ ਸਿੰਘ ਪਲਾਹੀ ਭਾਰਤੀ ਸੰਵਿਧਾਨ ਵਿੱਚ 73ਵੀਂ ਸੋਧ ਅਨੁਸਾਰ ਦੇਸ਼ ਭਰ ਦੀਆਂ ਪੰਚਾਇਤਾਂ ਨੂੰ ਵੱਡੇ ਹੱਕ ਦਿੱਤੇ ਗਏ ਸਨ ਤਾਂ ਕਿ ਉਹ ਪਿੰਡਾਂ ਨਾਲ ਸੰਬੰਧਤ, ਸਰਕਾਰੀ ਮਹਿਕਮਿਆਂ ਦੇ ਕੰਮ-ਕਾਜ ਨੂੰ ਆਪਣੇ ਹੱਥਾਂ ‘ਚ ਲੈ ਕੇ ਸੁਚਾਰੂ ਢੰਗ ਨਾਲ ਚਲਾ ਸਕਣ। ਪਰ ਇਹ ਸੋਧ, ਬੱਸ ਸਿਰਫ ਸੋਧ ਬਣਕੇ ਹੀ ਰਹਿ ਗਈ, …
Read More »Daily Archives: March 27, 2020
ਕਾਬੁਲ ‘ਚ ਅੱਤਵਾਦ ਨੇ ਗੁਰੂਘਰ ਕੀਤਾ ਲਹੂ-ਲੁਹਾਣ
ਅਫਗਾਨਿਸਤਾਨ ‘ਚ ਗੁਰਦੁਆਰਾ ਸਾਹਿਬ ‘ਤੇ ਫਿਦਾਇਨ ਹਮਲਾ, 27 ਦੀ ਗਈ ਜਾਨ ਕਾਬੁਲ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਤੇ ਬੁੱਧਵਾਰ ਨੂੰ ਭਾਰੀ ਅਸਲੇ ਨਾਲ ਲੈਸ ਬੰਦੂਕਧਾਰੀ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਕਰੀਬ 27 ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖ਼ਮੀ ਹੋ ਗਏ। …
Read More »ਪੰਜਾਬ ‘ਚ ਬਲਦੇਵ ਸਿੰਘ ਨੇ ਫੈਲਾਇਆ ਕਰੋਨਾ
ਜਲੰਧਰ : ਪੰਜਾਬ ‘ਚ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 34 ਹੋ ਗਈ ਹੈ ਜਿਨ੍ਹਾਂ ‘ਚੋਂ 23 ਵਿਅਕਤੀਆਂ ਨੂੰ ਨਵਾਂ ਸ਼ਹਿਰ ਜ਼ਿਲ੍ਹੇ ਦੇ ਪਿੰਡ ਪਠਲਾਵਾ ਦੇ ਬਲਦੇਵ ਸਿੰਘ ਦੇ ਸੰਪਰਕ ਵਿਚ ਆਉਣ ਨਾਲ ਕਰੋਨਾ ਹੋਇਆ ਹੈ। ਬਲਦੇਵ ਸਿੰਘ ਦੀ ਲੰਘੇ ਦਿਨੀਂ ਕਰੋਨਾ ਕਾਰਨ ਮੌਤ ਹੋ ਗਈ। ਇਸ ਦੇ ਚਲਦਿਆਂ ਹੀ …
Read More »ਟਰੂਡੋ ਆਈਸੋਲੇਸ਼ਨ ਵਿਚ, ਪ੍ਰਿੰਸ ਚਾਰਲਸ ਨੂੰ ਵੀ ਹੋਇਆ ਕਰੋਨਾ
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਸੈਲਫ ਆਈਸੋਲੇਸ਼ਨ ਵਿੱਚ ਗਿਆ ਇੱਕ ਹਫਤਾ ਹੋ ਚੁੱਕਿਆ ਹੈ। ਉਨ੍ਹਾਂ ਨੇ ਇਹ ਫੈਸਲਾ ਆਪਣੀ ਪਤਨੀ ਸੋਫੀਆ ਦੇ ਯੂਕੇ ਦੇ ਟਰਿੱਪ ਤੋਂ ਪਰਤਣ ਉਪਰੰਤ ਕਰਵਾਏ ਗਏ ਕੋਵਿਡ-19 ਟੈਸਟ ਵਿੱਚ ਪਾਜ਼ੀਟਿਵ ਆਉਣ ਤੋਂ ਬਾਅਦ ਲਿਆ ਸੀ। ਜਸਟਿਨ ਟਰੂਡੋ ਨੇ ਆਖਿਆ ਕਿ ਉਨ੍ਹਾਂ ਵਿੱਚ ਫਲੂ ਵਾਲੇ ਕੋਈ …
Read More »‘ਪਰਵਾਸੀ ਰੇਡੀਓ’ ‘ਤੇ ਜਗਮੀਤ ਸਿੰਘ ਬੋਲੇ
ਕੈਨੇਡਾ ਨੂੰ ਵੀ ਹੁਣ ਸੰਪੂਰਨ ਲਾਕਡਾਊਨ ਦੀ ਲੋੜ ਮਿੱਸੀਸਾਗਾ/ਪਰਵਾਸੀ ਬਿਊਰੋ ਫੈਡਰਲ ਐਨਡੀਪੀ ਲੀਡਰ ਜਗਮੀਤ ਸਿੰਘ ਨੇ ਵੀ ਮੰਨਿਆ ਹੈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੇ ਮੁਲਕ ਨੂੰ ਲਾਕ-ਡਾਊਨ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਲੋਕ ਕੰਮਾਂ ‘ਤੇ ਨਹੀਂ ਜਾਣਾ ਚਾਹੁੰਦੇ ਪ੍ਰੰਤੂ ਕੰਮ ਤੋਂ ਛੁੱਟੀ ਹੋ ਜਾਣ …
Read More »27 March 2020 Main & GTA
ਕਰੋਨਾ ਵਾਇਰਸ ਦਾ ਕਹਿਰ
ਡਾ. ਬਲਜਿੰਦਰ ਸਿੰਘ ਸੇਖੋਂ ਸਭ ਤੋਂ ਸੂਖਮ ਕਿਸਮ ਦੇ ਇੱਕ ਨਿਰਜੀਵ, ਜੀਵ, ਕਰੋਨਾਵਾਇਰਸ ਨੇ ਦੁਨੀਆਂ ਨੂੰ ਵਖਤ ਪਾਇਆ ਹੋਇਆ ਹੈ। ਇਸ ਨੂੰ ਮੈਂ ਨਿਰਜੀਵ ਵੀ ਲਿਖ ਰਿਹਾ ਹਾਂ , ਇਸ ਲਈ ਕਿ ਇਹ ਜੀਵ, ਵਾਇਰਸ, ਜਦ ਕਿਸੇ ਜੀਵ ਤੋਂ ਬਾਹਰ ਹੁੰਦੇ ਹਨ ਤਾਂ ਇਨ੍ਹਾਂ ਦੇ ਗੁਣ ਨਿਰਜੀਵ ਵਸਤੂਆਂ ਨਾਲ ਮਿਲਦੇ …
Read More »‘ਆਪ’ ਦੀ ਜਿੱਤ ਤੇ ਪੰਜਾਬ ਦੀ ਸਿਆਸਤ
ਜਗਰੂਪ ਸਿੰਘ ਸੇਖੋਂ ਦਿੱਲੀ ਵਿਧਾਨ ਸਭਾ ਦੀਆਂ ਹਾਲੀਆ ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਨੇ, ਕੁਝ ਸਿਆਸੀ ਮਾਹਿਰਾਂ ਦੇ ਕਹਿਣ ਮੁਤਾਬਿਕ, ਪੰਜਾਬ ਵਾਸੀਆਂ ਤੇ ਖ਼ਾਸਕਰ ਪਾਰਟੀ ਕੇਡਰ ਲਈ ਨਵੀਂ ਉਮੀਦ ਜਗਾਈ ਹੈ। ਉਨ੍ਹਾਂ ਨੂੰ ਆਸ ਹੈ ਕਿ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 2022 ਦੀਆਂ ਚੋਣਾਂ ਵਿਚ ਕਮਾਲ …
Read More »ਇਲਾਜ ਨਾਲੋਂ ਪਰਹੇਜ਼ ਚੰਗਾ!
ਨੋਵਲ ਕੋਰੋਨਾ ਵਾਇਰਸ ਗੋਬਿੰਦਰ ਸਿੰਘ ਢੀਂਡਸਾ ਦੁਨੀਆਂ ਨੋਵਲ ਕੋਰੋਨਾ ਵਾਇਰਸ (ਕੋਵਿਡ 19) ਨਾਂ ਦੀ ਮਹਾਂਮਾਰੀ ਨਾਲ ਜੂਝ ਰਹੀ ਹੈ ਜਿਸ ਦੀ ਸ਼ੁਰੂਆਤ ਚੀਨ ਦੇ ਵੂਹਾਨ ਸ਼ਹਿਰ ਤੋਂ ਹੋਈ। ਤਾਜ਼ਾ ਅੰਕੜਿਆਂ ਅਨੁਸਾਰ ਦੁਨੀਆਂ ਦੇ 195 ਦੇਸ਼ਾਂ ਵਿੱਚ ਕੋਰੋਨਾ ਵਾਇਰਸ ਪੈਰ ਪਸਾਰ ਚੁੱਕਾ ਹੈ ਅਤੇ ਤਕਰੀਬਨ 308,564 ਮਾਮਲੇ ਸਾਹਮਣੇ ਆਏ ਹਨ ਅਤੇ …
Read More »ਨਾਮਵਰ ਸਾਹਿਤਕਾਰ ਅਤੇ ਪ੍ਰਸਿੱਧ ਸਮਾਜ ਸੇਵਕ – ਡਾ. ਸੋਲਮਨ ਨਾਜ਼ ਨਾਲ ਡਾ. ਡੀ.ਪੀ ਸਿੰਘ ਦੀ ਇਕ ਮੁਲਾਕਾਤ
ਅੱਜ ਨਿੱਜੀ ਮੁਫਾਦ ਨੂੰ ਲਾਂਭੇ ਕਰਨ ਦੀ ਲੋੜ : ਡਾ. ਨਾਜ਼ (ਕਿਸ਼ਤ 7) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਡਾ. ਸਿੰਘ : ਪਾਠਕਾਂ ਦਾ ਰੁਝਾਣ ਕਿਤਾਬਾਂ ਨਾਲੋਂ ਘੱਟ ਕੇ ਸ਼ੋਸ਼ਲ ਮੀਡੀਆਂ ਨਾਲ ਵੱਧ ਰਿਹਾ ਹੈ। ਪਾਠਕਾਂ ਨੂੰ ਸਾਹਿਤ ਨਾਲ ਜੋੜਣ ਲਈ ਕੋਈ ਹੱਲ? ਡਾ. ਨਾਜ਼: ਏਸ ਦਾ ਕੋਈ ਹੱਲ ਨਹੀਂ …
Read More »