4.8 C
Toronto
Friday, November 7, 2025
spot_img

Daily Archives: Dec 0, 0

ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਹੋਈ ਚੌਥੀ ਮੌਤ

ਇਕ ਪੀਜੀਆਈ ਚੰਡੀਗੜ੍ਹ ਵਿਖੇ ਅਤੇ ਦੂਜੀ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਹੋਈ ਮੌਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਅੱਜ ਚੌਥੀ ਮੌਤ ਹੋ ਗਈ ਹੈ।...

ਕਰੋਨਾ ਵਾਇਰਸ ਕਾਰਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਦੀ ਗਿਣਤੀ ਘਟੀ

ਅੰਮ੍ਰਿਤਸਰ 'ਚ ਕਰਫਿਊ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਸੰਭਾਲਿਆ ਲੰਗਰ ਦਾ ਜ਼ਿੰਮਾ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਵਿਸ਼ਵ ਪ੍ਰਸਿੱਧ ਧਾਰਮਿਕ ਸਥਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ...

ਦੁਨੀਆ ਭਰ ‘ਚ ਕਰੋਨਾ ਦਾ ਕਹਿਰ ਅਮਰਵੇਲ ਵਾਂਗ ਵਧਿਆ

39 ਹਜ਼ਾਰ ਤੋਂ ਵੱਧ ਮੌਤਾਂ, ਇਟਲੀ 'ਚ 12 ਅਪ੍ਰੈਲ ਤੱਕ ਲੌਕਡਾਊਨ ਵਧਾਇਆ ਪੂਰੇ ਵਿਸ਼ਵ 'ਚ 8 ਲੱਖ ਤੋਂ ਵੱਧ ਲੋਕ ਨਾਮੁਰਾਦ ਬਿਮਾਰੀ ਕਰੋਨਾ ਤੋਂ ਪੀੜਤ ਨਵੀਂ...

ਸੇਵਾਮੁਕਤ ਹੋਣ ਵਾਲੇ ਪੰਜਾਬ ਦੇ ਪੁਲਿਸ ਅਧਿਕਾਰੀਆਂ,ਕਰਮਚਾਰੀਆਂ ਤੇ ਹੋਮ ਗਾਰਡਜ਼ ਦੇ ਸੇਵਾ ਕਾਲ ‘ਚ ਵਾਧਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ઠਮਾਰਚ ਅਤੇ ਅਪ੍ਰੈਲ ਵਿਚ ਸੇਵਾ ਮੁਕਤ ਹੋ ઠਰਹੇ ਪੰਜਾਬ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸੇਵਾ ਕਾਲ ਵਿਚ 31...

ਮਰਕਜ ਬਿਲਡਿੰਗ ‘ਚ ਮੌਜੂਦ 24 ਲੋਕ ਕੋਰੋਨਾ ਵਾਇਰਸ ਤੋਂ ਪੀੜਤ ਨਿਕਲੇ

1548 ਵਿਅਕਤੀਆਂ ਪਹੁੰਚਾਇਆ ਗਿਆ ਹਸਪਤਾਲ, 441 'ਚ ਕਰੋਨਾ ਦੇ ਲੱਛਣ ਮਿਲੇ ਮਸਜਿਦ ਪ੍ਰਸ਼ਾਸਨ ਨੇ ਕਿਹਾ ਕਿ ਲੌਕਡਾਊਨ ਦੇ ਕਾਰਨ ਫਸੇ ਰਹਿ ਗਏ ਲੋਕ ਨਵੀਂ ਦਿੱਲੀ/ਬਿਊਰੋ ਨਿਊਜ਼...

ਪੰਚਕੂਲਾ ‘ਚ ਸਟਾਫ਼ ਨਰਸ ਹੋਈ ਕਰੋਨਾ ਤੋਂ ਪੀੜਤ

ਕਰੋਨਾ ਪੀੜਤ ਮਹਿਲਾ ਦਾ ਮੋਬਾਇਲ ਫੋਨ ਵਰਤਣ ਕਾਰਨ ਹੋਈ ਸਟਾਫ ਨਰਸ ਪੀੜਤ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਵਿੱਚ ਕਰੋਨਾ ਵਾਇਰਸ ਨਾਲ ਪੀੜਤ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।...

ਭਾਰਤੀ ਰਿਜ਼ਰਵ ਬੈਂਕ ਦਾ ਵੱਡਾ ਫੈਸਲਾ

ਕੱਲ੍ਹ ਯਾਨੀ 1 ਅਪ੍ਰੈਲ ਨੂੰ ਇਨ੍ਹਾਂ ਛੇ ਬੈਂਕਾਂ ਦਾ ਪੈ ਜਾਏਗਾ ਭੋਗ ਮੁੰਬਈ/ਬਿਊਰੋ ਨਿਊਜ਼ ਕੋਰੋਨਾਵਾਇਰਸ ਦੇ ਕਹਿਰ ਦੇ ਬਾਵਜੂਦ ਕੱਲ੍ਹ ਕੁਝ ਬੈਂਕਾਂ ਦਾ ਭੋਗ ਪੈ ਜਾਏਗਾ।...

‘ਪ੍ਰਧਾਨ ਮੰਤਰੀ ਰਾਹਤ ਫੰਡ’ ‘ਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਹੋ ਜਾਣ ਸਾਵਧਾਨ

ਕਿਤੇ ਠੱਗੀ ਦਾ ਹੋ ਨਾ ਜਾਇਓ ਸ਼ਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਭਰ ਵਿੱਚ ਲਗਾਤਾਰ ਵਧ ਰਿਹਾ ਹੈ। ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ...
- Advertisment -
Google search engine

Most Read