ਬਠਿੰਡਾ/ਬਿਊਰੋ ਨਿਊਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵੱਡੇ ਸਿਤਾਰੇ ਜਾਂ ਸਿਆਸੀ ਆਗੂ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਕੋਈ ਮਾਸਕ ਬਣਾਉਣੇ ਦੱਸ ਰਿਹਾ ਹੈ ਤਾਂ ਕੋਈ ਇਹ ਦੱਸ ਰਿਹਾ ਕਿ ਹੱਥ ਕਿਵੇਂ ਧੋਣੇ ਹਨ। ਹੁਣ ਇਸ ਲੜੀ ‘ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੋ ਗਏ …
Read More »Monthly Archives: April 2020
ਆਈਪੀਐਲ ਅਣਮਿੱਥੇ ਸਮੇਂ ਲਈ ਮੁਲਤਵੀ
ਦਸੰਬਰ ਤੋਂ ਪਹਿਲਾਂ ਇੰਡੀਅਨ ਪ੍ਰੀਮੀਅਮ ਲੀਗ ਦਾ ਹੋਣ ਸੰਭਵ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਆਈਪੀਐਲ ਨੂੰ ਵੀ ਹੁਣ ਅਣਮਿੱਥੇ ਸਮੇਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਅੱਜ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਦਿੱਤੀ ਗਈ ਪ੍ਰੰਤੂ …
Read More »3 ਮਈ ਤੱਕ ਵਧਿਆ ਲੌਕਡਾਊਨ
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਦਿਹਾੜੀਦਾਰਾਂ ਤੇ ਕਿਸਾਨਾਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਬਹੁਤ ਤੇਜ਼ੀ ਨਾਲ ਵਧ ਰਿਹਾ ਹੈ, ਇਸ ਤੋਂ ਦੁਨੀਆ ਭਰ ਦੇ ਦੇਸ਼ ਤੇ ਮਾਹਿਰ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਭਾਰਤ ‘ਚ ਹੁਣ ਲੌਕਡਾਊਨ …
Read More »3 ਮਈ ਤੱਕ ਨਹੀਂ ਚੱਲਣਗੀਆਂ ਯਾਤਰੀ ਰੇਲ ਗੱਡੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਦੇਸ਼ ‘ਚ 21 ਦਿਨ ਤੱਕ ਲਾਗੂ ਲੌਕਡਾਊਨ ਤੋਂ ਬਾਅਦ ਰੇਲਵੇ ਨੇ ਇੱਕ ਵੱਡਾ ਐਲਾਨ ਕੀਤਾ ਹੈ। ਰੇਲਵੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਯਾਤਰੀ ਸੇਵਾਵਾਂ ਮੁਅੱਤਲ ਕਰਨ ਦੀ ਮਿਆਦ ਨੂੰ ਵੀ 3 ਮਈ ਤੱਕ ਵਧਾ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਰੇਲ ਮੰਤਰਾਲੇ ਨੇ …
Read More »ਕਰੋਨਾ ਪੀੜਤਾਂ ਦਾ ਗੜ੍ਹ ਬਣਿਆ ਜ਼ਿਲ੍ਹਾ ਮੋਹਾਲੀ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਹੋਈ 183 ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਜ਼ਿਲ੍ਹਾ ਮੁਹਾਲੀ ਕਰੋਨਾ ਪੀੜਤਾਂ ਦਾ ਗੜ੍ਹ ਬਣ ਗਿਆ ਹੈ। ਅੱਜ ਦੋ ਨਵੇਂ ਸਾਹਮਣੇ ਆਉਣ ਤੋਂ ਬਾਅਦ ਮੋਹਾਲੀ ਜ਼ਿਲ੍ਹੇ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 56 ਹੋ ਗਈ ਹੈ। ਦੱਸ ਦਈਏ ਕਿ ਮੋਹਾਲੀ ਜ਼ਿਲ੍ਹਾ ਪੰਜਾਬ ‘ਚ ਸਭ ਤੋਂ …
Read More »ਸਿਮਰਜੀਤ ਬੈਂਸ ਨੂੰ ਕਥਿਤ ਨਿਹੰਗਾਂ ਦੀ ਹਮਾਇਤ ਪਈ ਮਹਿੰਗੀ
ਪੰਜਾਬ ਪੁਲਿਸ ਨੇ ਸੁਰੱਖਿਆ ਲਈ ਵਾਪਸ ਲੁਧਿਆਣਾ/ਬਿਊਰੋ ਨਿਊਜ਼ ਪਟਿਆਲਾ ਵਿਖੇ ਵਾਪਰੀ ਘਟਨਾ ਤੋਂ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕਥਿਤ ਨਿਹੰਗ ਸਿੰਘਾਂ ਦੀ ਹਮਾਇਤ ਮਹਿੰਗੀ ਪੈਂਦੀ ਨਜ਼ਰ ਆਈ ਜਦੋਂ ਪੰਜਾਬ ਪੁਲਿਸ ਨੇ ਅੱਜ ਨੂੰ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਲੈ ਲਈ ਹੈ।ઠਪੁਲਿਸ …
Read More »ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ ਵੀ …
Read More »ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਲੰਗਰ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਤੇ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ …
Read More »ਏਐਸਆਈ ਹਰਜੀਤ ਸਿੰਘ ਛੇ ਮਹੀਨਿਆਂ ‘ਚ ਹੋਣਗੇ ਪੂਰੀ ਤਰ੍ਹਾਂ ਤੰਦਰੁਸਤਪਟਿਆਲਾ ‘ਚ ਵੱਢੇ ਗਏ ਹੱਥ ਦਾ ਪੀਜੀਆਈ ‘ਚ ਹੋਇਆ ਸੀ ਸਫ਼ਲ ਅਪ੍ਰੇਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਵਿਚ ਕਥਿਤ ਨਿਹੰਗ ਸਿੰਘਾਂ ਵੱਲੋਂ ਪੁਲਿਸ ਪਾਰਟੀ ‘ਤੇ ਕੀਤੇ ਗਏ ਹਮਲੇ ‘ਚ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਚੜ੍ਹਦੀਕਲਾ ‘ਚ ਹਨ। ਪਰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਛੇ ਮਹੀਨਿਆਂ ਦਾ ਸਮਾਂ ਲੱਗੇਗਾ। ਕਥਿਤ ਨਿਹੰਗ ਸਿੰਘਾਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਹਰਜੀਤ …
Read More »ਕਰੋਨਾ ਵਾਇਰਸ ਨੇ ਪੰਜਾਬ ਦੀ ਅਰਥ ਵਿਵਸਥਾ ਦਾ ਲੱਕ ਤੋੜਿਆ
ਮਨਪ੍ਰੀਤ ਬਾਦਲ ਨੇ ਕਿਹਾ ਪੰਜਾਬ ਨੂੰ ਹੋ ਰਿਹਾ ਹੈ ਰੋਜ਼ਾਨਾ 1000 ਕਰੋੜ ਰੁਪਏ ਦਾ ਨੁਕਸਾਨ ਚੰਡੀਗੜ੍ਹ/ਬਿਊਰੋ ਨਿਊਜ਼ਕੋਰੋਨਾ-ਵਾਇਰਸ ਕਾਰਨ ਪੂਰੇ ਦੇਸ਼ ‘ਚ ਚੱਲ ਰਹੇ ਲੌਕਡਾਊਨ ਨੇ ਪੰਜਾਬ ਦੀ ਅਰਥ-ਵਿਵਸਥਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਤਿੰਨ ਹਫ਼ਤਿਆਂ ਤੋਂ ਲੌਕਡਾਊਨ ਤੇ ਕਰਫ਼ਿਊ ਕਾਰਨ ਕੋਈ …
Read More »