ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 336 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ‘ਚ ਕਰੋਨਾ ਵਾਇਰਸ ਨੇ ਪੂਰੀ ਤਰ੍ਹਾਂ ਪੈਰ ਪਸਾਰ ਲਏ ਹਨ ਅਤੇ ਕਰੋਨਾ ਪੀੜਤਾਂ ਦੀ ਗਿਣਤੀ ਵਿਚ ਰੋਜ਼ਾਨਾ ਵਾਧਾ ਹੋ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 336 ਦਾ ਅੰਕੜਾ ਪਾਰ ਕਰ ਚੁੱਕੀ ਹੈ। ਜਦਕਿ ਪੰਜਾਬ ਵਿਚ …
Read More »Monthly Archives: April 2020
ਕੈਪਟਨ ਅਮਰਿੰਦਰ ਸਿੰਘ ਆਏ ਦੁਕਾਨਾਂ ਤੇ ਉਦਯੋਗ ਖੋਲ੍ਹਣ ਦੇ ਹੱਕ ‘ਚ
ਕੀ ਕੇਂਦਰ ਸਰਕਾਰ ਮੰਨੇਗੀ ਪੰਜਾਬ ਦੀ ਇਹ ਮੰਗ? ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ‘ਚ ਲੌਕਡਾਊਨ ਤੇ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡੀਓ ਕਾਨਫਰੰਸਿੰਗ ‘ਚ ਸਿਰਫ 9 ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਬੋਲਣ ਦਾ ਮੌਕਾ ਦਿੱਤਾ ਗਿਆ। ਜਦਕਿ ਪੰਜਾਬ ਸਮੇਤ ਬਾਕੀ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੂਬਿਆਂ ਦੇ …
Read More »ਰਾਜਸਥਾਨ ‘ਚ ਫਸੇ 2500 ਤੋਂ ਵੱਧ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਨੇ ਲਿਆਂਦਾ ਵਾਪਸ
ਅਬੋਹਰ/ਬਿਊਰੋ ਨਿਊਜ਼ ਪੰਜਾਬ ਦੇ ਗੁਆਂਢੀ ਸੂਬੇ ਰਾਜਸਥਾਨ ਵਿਚ ਮਜ਼ਦੂਰੀ ਕਰਨ ਗਏ ਪੰਜਾਬ ਦੇ ਮਜ਼ਦੂਰਾਂ ਨੂੰ ਸੂਬਾ ਸਰਕਾਰ ਵੱਲੋਂ ਭੇਜੀਆਂ ਗਈਆਂ ਬੱਸਾਂ ਰਾਹੀ ਅੱਜ ਪੰਜਾਬ ਵਾਪਸ ਲਿਆਂਦਾ ਗਿਆ। ਪੰਜਾਬ ‘ਚ ਪੁੱਜਣ ਤੇ ਫ਼ਾਜ਼ਿਲਕਾ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਉਨ੍ਹਾਂ ਦੀ ਸਕਰੀਨਿੰਗ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 2585 ਮਜ਼ਦੂਰ …
Read More »ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ
ਪੂਰੇ ਵਿਸ਼ਵ ਲਈ ‘ਫ਼ੂਡ ਫ਼ੈਕਟਰੀ’ ਬਣੇਗਾ ਭਾਰਤ ਚੰਡੀਗੜ੍ਹ/ਬਿਊਰੋ ਨਿਊਜ਼ ਘਾਤਕ ਕਿਸਮ ਦੇ ਵਾਇਰਸ ਕਰੋਨਾ ਕਾਰਨ ਸਮੁੱਚੇ ਭਾਰਤ ਸਮੇਤ ਪੂਰੀ ਦੁਨੀਆ ‘ਚ ਲੌਕਡਾਊਨ ਚੱਲ ਰਿਹਾ ਹੈ। ਦੁਨੀਆ ਦੀ ਅੱਧੀ ਤੋਂ ਵੱਧ ਆਬਾਦੀ ਇਸ ਵੇਲੇ ਆਪੋ-ਆਪਣੇ ਘਰਾਂ ਅੰਦਰ ਬੰਦ ਹੈ। ਅਜਿਹੇ ਵੇਲੇ ਸਭ ਤੋਂ ਵੱਡੀ ਸਮੱਸਿਆ ਕਿਤੇ ਨਾ ਕਿਤੇ ਫਸੇ ਲੋਕਾਂ ਤੱਕ …
Read More »ਕਰਫਿਊ ਦੌਰਾਨ ਵੀ ਨਸ਼ਾ ਤਸਕਰੀ
3 ਵਿਅਕਤੀਆਂ ਕੋਲੋਂ 18 ਕਿਲੋ ਅਫੀਮ ਦੀ ਖੇਪ ਫੜੀ ਖੰਨਾ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਲੌਕਡਾਊਨ ਦੇ ਨਾਲ-ਨਾਲ ਪੰਜਾਬ ‘ਚ ਕਰਫਿਊ ਵੀ ਲੱਗਿਆ ਹੋਇਆ ਹੈ। ਪ੍ਰੰਤੂ ਨਸ਼ਾ ਤਸਕਰਾਂ ਦੇ ਹੌਸਲੇ ਫਿਰ ਵੀ ਬੁਲੰਦ ਹਨ ਅਤੇ ਨਸ਼ਾ ਤਸਕਰੀ ਧੜੱਲੇ ਨਾਲ ਚੱਲ ਰਹੀ ਹੈ। ਇਸ ਦੇ ਚੱਲਦਿਆਂ ਖੰਨਾ ਪੁਲਿਸ ਨੇ 3 ਮੁਲਜ਼ਮਾਂ ਨੂੰ …
Read More »ਕੋਰੋਨਾ ਨੇ ਵਧਾਇਆ ਦਿੱਲੀ ਤੇ ਹਰਿਆਣਾ ‘ਚ ਵੈਰ
ਹਰਿਆਣਾ ਨੇ ਦਿੱਲੀ ਜਾਣ ਵਾਲੀਆਂ ਸਬਜੀਆਂ ਤੇ ਹੋਰ ਵਸਤੂਆਂ ਦੀ ਸਪਲਾਈ ਰੋਕੀ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਨੂੰ ਲੈ ਕੇ ਹਰਿਆਣਾ ਤੇ ਦਿੱਲੀ ‘ਚ ਤਣਾਅ ਵਧ ਗਿਆ ਹੈ। ਵਿਵਾਦ ਇੰਨਾ ਜ਼ਿਆਦਾ ਵਧ ਗਿਆ ਹੈ ਕਿ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦਿੱਲੀ ਨੂੰ ਸਬਜ਼ੀਆਂ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਹਰਿਆਣਾ …
Read More »ਸੁਪਰੀਮ ਕੋਰਟ ਦਾ ਕੇਂਦਰ ਸਰਕਾਰ ਨੂੰ ਨੋਟਿਸ
ਉਚ ਅਦਾਲਤ ਨੇ ਕੇਂਦਰ ਨੂੰ ਪੁੱਛਿਆ ਵੱਖ-ਵੱਖ ਥਾਵਾਂ ‘ਤੇ ਫਸੇ ਮਜ਼ਦੂਰਾਂ ਨੂੰ ਘਰ ਭੇਜਣ ਦੀ ਕੋਈ ਯੋਜਨਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ਸੁਪਰੀਮ ਕੋਰਟ ਨੇ ਲੌਕਡਾਊਨ ਕਾਰਨ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਭੇਜਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਤੋਂ ਇੱਕ ਹਫ਼ਤੇ ਵਿੱਚ ਜਵਾਬ …
Read More »ਭਾਜਪਾ ਵਿਧਾਇਕ ਦਾ ਨਫ਼ਰਤ ਭਰਿਆ ਫਤਵਾ!
ਇਨਸਾਨੀਅਤ ਨੂੰ ਕੀਤਾ ਸ਼ਰਮਸਾਰ ਗੋਰਖਪੁਰ/ਬਿਊਰੋ ਨਿਊਜ਼ ਯੂਪੀ ਦੇ ਦਿਓਰੀਆ ਜ਼ਿਲ੍ਹੇ ਦੀ ਬਾਰਜ ਸੀਟ ਤੋਂ ਭਾਜਪਾ ਵਿਧਾਇਕ ਸੁਰੇਸ਼ ਤਿਵਾੜੀ ਨੇ ਨਫ਼ਰਤ ਭਰਿਆ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕ ਮੁਸਲਮਾਨਾਂ ਤੋਂ ਸਬਜ਼ੀਆਂ ਨਾ ਖਰੀਦਣ। ਅੱਜ ਸਵੇਰੇ ਵਿਧਾਇਕ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ ਜਿਸ ਵਿੱਚ ਉਹ ਲੋਕਾਂ …
Read More »ਭੂਚਾਲ ਨੇ ਕੰਬਾਇਆ ਹਿਮਾਚਲ
ਚੰਬਾ/ਬਿਊਰੋ ਨਿਊਜ਼ ਇਕ ਪਾਸੇ ਜਿੱਥੇ ਦੇਸ਼ ਨੂੰ ਕਰੋਨਾ ਵਾਇਰਸ ਨੇ ਕੰਬਣ ਲਾਇਆ ਹੋਇਆ ਹੈ ਉਥੇ ਹੀ ਅੱਜ ਭੂਚਾਲ ਨੇ ਹਿਮਾਚਲ ਪ੍ਰਦੇਸ਼ ਨੂੰ ਕੰਬਣ ਲਾ ਦਿੱਤਾ। ਹਿਮਾਚਲ ਪ੍ਰਦੇਸ਼ ਦੇ ਚੰਬਾ ਇਲਾਕੇ ਵਿੱਚ 4 ਦੀ ਤੀਬਰਤਾ ਦਾ ਭੂਚਾਲ ਆਇਆ, ਜਿਸ ਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਆਉਂਦੇ ਵੇਖੇ ਗਏ। ਹਾਲਾਂਕਿ ਇਸ ਭੂਚਾਲ …
Read More »ਏਸ਼ੀਅਨ ਡਿਵੈਲਪਮੈਂਟ ਬੈਂਕ ਨੇ ਕਰੋਨਾ ਨਾਲ ਨਿਪਟਣ ਲਈ ਭਾਰਤ ਨੂੰ ਦਿੱਤੇ 11 ਹਜ਼ਾਰ ਕਰੋੜ ਰੁਪਏ
ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 30 ਹਜ਼ਾਰ ਜਦਕਿ 934 ਵਿਅਕਤੀਆਂ ਨੇ ਗੁਆਈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਦੁਨੀਆ ਭਰ ਵਿਚ ਕਹਿਰ ਮਚਾਉਣ ਤੋਂ ਬਾਅਦ ਹੁਣ ਭਾਰਤ ਨੂੰ ਆਪਣੀ ਲਪੇਟ ਵਿਚ ਬੁਰੀ ਤਰ੍ਹਾਂ ਜਕੜ ਲਿਆ ਹੈ। ਭਾਰਤ ਵਿਚ ਕਰੋਨਾ ਪੀੜਤਾਂ ਦਾ ਅੰਕੜਾ ਰੋਜ਼ਾਨਾ ਵਧਦਾ ਜਾ ਰਿਹਾ ਹੈ ਅਤੇ …
Read More »