Breaking News
Home / 2020 / April (page 33)

Monthly Archives: April 2020

ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਚੋਣਵੇਂ ਮੈਂਬਰ ਹੀ ਸ਼ਾਮਿਲ ਹੋਣਗੇ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਖਾਲਸਾ ਦੀ ਅੰਤਿਮ ਅਰਦਾਸ ਮੌਕੇ ਭਾਈ ਸਾਹਿਬ ਨਾਲ ਸਬੰਧਤ ਬਿਲਕੁਲ ਚੋਣਵੇਂ ਮੈਂਬਰ ਹੀ ਹਾਜ਼ਰ ਰਹਿਣਗੇ। ਜਿਸ ਲਈ ਉਨ੍ਹਾਂ ਦੀ ਭਾਈ ਨਿਰਮਲ ਸਿੰਘ ਖਾਲਸਾ ਦੇ ਸਪੁੱਤਰ ਅਮਿਤੇਸ਼ਵਰ ਸਿੰਘ ਨਾਲ ਗੱਲ ਹੋਈ ਹੈ ।ਉਨ੍ਹਾਂ ਕਿਹਾ ਕਿ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੌਕਡਾਊਨ ਦਾ ਸਮਰਥਨ ਕਰਨ ਲਈ ਕੀਤਾ ਧੰਨਵਾਦ

ਕਿਹਾ : 5 ਅਪ੍ਰੈਲ ਨੂੰ ਰਾਤੀਂ 9 ਵਜੇ ਸਾਰੇ ਭਾਰਤੀ 9 ਮਿੰਟ ਲਈ ਦੀਵੇ, ਮੋਮਬੱਤੀਆਂ ਤੇ ਬੈਟਰੀਆਂ ਜਗਾਉਣ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੌਕਡਾਊਨ ਦੌਰਾਨ ਆਮ ਲੋਕਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੇ ਕਰੋੜਾਂ ਲੋਕਾਂ ਨੇ ਕੋਰੋਨਾ-ਜੰਗ ਦੌਰਾਨ ਪੁਲਿਸ, …

Read More »

ਹਰਿਆਣਾ ਸਰਕਾਰ ਦਾ ਪ੍ਰਾਈਵੇਟ ਸਕੂਲਾਂ ਨੂੰ ਹੁਕਮ

ਲੌਕਡਾਊਨ ਦੇ ਚਲਦਿਆਂ ਮਾਪਿਆਂ ਤੋਂ ਫੀਸ ਨਾ ਮੰਗਣ ਨਿੱਜੀ ਸਕੂਲ ਗੁਰੂਗ੍ਰਾਮ/ਬਿਊਰੋ ਨਿਊਜ਼ ਹਰਿਆਣਾ ਸਰਕਾਰ ਨੇ ਅੱਜ ਨੂੰ ਸੂਬੇ ਦੇ ਸਾਰੇ ਨਿੱਜੀ ਸਕੂਲਾਂ ਨੂੰ ਤਾਲਾਬੰਦੀ ਦੌਰਾਨ ਮਾਪਿਆਂ ਤੋਂ ਸਕੂਲ ਫ਼ੀਸ ਨਾ ਮੰਗਣ ਦੇ ਹੁਕਮ ਦਿੱਤੇ ਹਨ। ਸੂਬਾ ਸਰਕਾਰ ਨੇ ਆਪਣੇ ਹੁਕਮ ਵਿੱਚ ਕਿਹਾ ਹੈ ਕਿ ਸਕੂਲ ਖੁੱਲ੍ਹਣ ਤੱਕ ਮਾਪਿਆਂ ਨੂੰ ਸਕੂਲ ਫ਼ੀਸ …

Read More »

ਪਾਕਿਸਤਾਨੀ ਫੌਜ ਨੇ ਫਿਰ ਕੀਤੀ ਜੰਗਬੰਦੀ ਕੀਤੀ ਉਲੰਘਣਾ

ਗੋਲੀਬਾਰੀ ਦੌਰਾਨ ਭਾਰਤੀ ਫੌਜ ਦੇ 6 ਜਵਾਨ ਹੋਏ ਜ਼ਖਮੀ ਜੰਮੂ/ਬਿਊਰੋ ਨਿਊਜ਼ ਜਿੱਥੇ ਦੁਨੀਆ ਭਰ ‘ਚ ਕੋਰੋਨਾ ਦਾ ਕਹਿਰ ਜਾਰੀ ਹੈ, ਉੱਥੇ ਹੀ ਸਰਹੱਦ ‘ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਜਾਰੀ ਹੈ। ਭਾਰਤੀ ਫੌਜ ਦਾ ਦਾਅਵਾ ਹੈ ਕਿ ਪਾਕਿਸਤਾਨੀ ਫੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਭਾਰਤੀ ਫੌਜ ਤੇ ਕੰਟਰੋਲ ਰੇਖਾ ਨਾਲ …

Read More »

ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆ

ਕਿਹਾ : ਪੰਜਾਬ ਦਾ 6752 ਕਰੋੜ ਬਕਾਇਆ ਜਾਰੀ ਕਰੇ ਕੇਂਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ 6752 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ …

Read More »

ਕਰੋਨਾ ਵਾਇਰਸ ਨੇ ਪ੍ਰਭਾਵਿਤ ਕੀਤਾ ਸ਼੍ਰੋਮਣੀ ਕਮੇਟੀ ਨੂੰ ਵੀ

100 ਕਰੋੜ ਦੀ ਮਾਸਿਕ ਆਮਦਨ ਵਾਲੀ ਇਸ ਸੰਸਥਾ ਦੀ ਆਮਦਨ ‘ਚ 98 ਫੀਸਦੀ ਘਟੀ ਸ੍ਰੀ ਆਨੰਦਪੁਰ ਸਾਹਿਬ : ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਆਰਥਿਕ ਸੰਕਟ ਵੱਲ ਨਾਲ ਵੱਧ ਰਹੀ ਹੈ। 100 ਕਰੋੜ ਦੀ ਮਾਸਿਕ ਆਮਦਨ ਵਾਲੀ ਇਸ ਸੰਸਥਾ ਦੀ ਆਮਦਨ ‘ਚ 98 ਫੀਸਦ ਤੱਕ ਘਟ …

Read More »

ਅਫ਼ਗਾਨੀ ਸਿੱਖਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਗੁਰਦੁਆਰੇ ‘ਤੇ ਹਮਲੇ ਅਤੇ ਮਗਰੋਂ ਸਿੱਖਾਂ ਨੂੰ ਦੇਸ਼ ਛੱਡ ਜਾਣ ਦੀ ਧਮਕੀ ਮਿਲਣ ਕਾਰਨ ਸਮੁੱਚਾ ਸਿੱਖ ਜਗਤ ਅਫ਼ਗਾਨਿਸਤਾਨ ਵਿਚ ਵਸਦੇ ਸਿੱਖਾਂ ਲਈ ਚਿੰਤਤ ਹੈ। ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਕਿ ਜੇ ਅਫ਼ਗਾਨਿਸਤਾਨ ਵਿਚਲੇ ਸਿੱਖ ਭਾਰਤ ਆਉਂਦੇ ਹਨ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ …

Read More »

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ

ਕਿਹਾ : ਜਥੇਦਾਰ ਜੀ ਸੰਗਤਾਂ ਨੂੰ ਕਹਿਣ ਕਿ ਵਿਸਾਖੀ ਮੌਕੇ ਗੁਰੂਘਰਾਂ ‘ਚ ਇਕੱਠ ਨਾ ਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ …

Read More »

ਵਿਦੇਸ਼ਾਂ ‘ਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਮਾਪਿਆਂ ਨੇ ਸੁਣਾਈ ਆਪਣੀ ਹੱਡਬੀਤੀ

ਬਠਿੰਡਾ/ਬਿਊਰੋ ਨਿਊਜ਼ : ਕੋਰੋਨਾ ਵਾਇਰਸ ਦੀ ਬਿਮਾਰੀ ਪੂਰੀ ਦੁਨੀਆਂ ‘ਚ ਫੈਲ ਜਾਣ ਤੋਂ ਬਾਅਦ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਗਏ ਵਿਦਿਆਰਥੀਆਂ ਦੇ ਮਾਪੇ ਚਿੰਤਤ ਨਜ਼ਰ ਆ ਰਹੇ ਹਨ। ਦੂਜੇ ਪਾਸੇ ਅਜਿਹੇ ਵਿਦਿਆਰਥੀਆਂ ਦੀ ਸਹਾਇਤਾ ਲਈ ਕਾਂਗਰਸ ਪਾਰਟੀ ਅੱਗੇ ਆਈ ਹੈ। ਕੋਰੋਨਾ ਵਾਇਰਸ ਦੇ ਡਰੋਂ ਵਿਦੇਸ਼ਾਂ ‘ਚ ਪੜ੍ਹਾਈ ਕਰਨ ਵਾਲੇ ਬਹੁਤੇ ਵਿਦਿਆਰਥੀਆਂ …

Read More »

ਪੱਕਣ ‘ਤੇ ਆਈ ਕਣਕ ਦੀ ਵਾਢੀ ਨੂੰ ਲੈ ਕੇ ਅੰਨਦਾਤਾ ਚਿੰਤਤ

ਅਜੇ ਕੁਝ ਦਿਨ ਪਹਿਲਾਂ ਹੋਈ ਗੜ੍ਹੇਮਾਰੀ ਦੀ ਮਾਰ ਨਹੀਂ ਭੁੱਲੇ ਕਿਸਾਨ ਕੁਰਾਲੀ/ਬਿਊਰੋ ਨਿਊਜ਼ : ਕਣਕ ਦੀਆਂ ਵਾਢੀਆਂ ਦਾ ਸੀਜ਼ਨ ਸਿਰ ‘ਤੇ ਹੈ ਅਤੇ ਕਰੋਨਾਵਾਇਸ ਦੇ ਫੈਲਾਅ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਮੌਜੂਦਾ ਸਮੇਂ ਪਰਵਾਸੀ ਮਜ਼ਦੂਰਾਂ ਦੀ ਘਾਟ ਅਤੇ ਮਸ਼ੀਨਰੀ ਦੀ ਅਣਹੋਂਦ ਤੋਂ …

Read More »