ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਤੋਂ ਹਿਜਰਤ ਕਰ ਰਹੇ ਪਰਵਾਸੀ ਮਜ਼ਦੂਰਾਂ ਬਾਰੇ ਚਿੱਠੀ ਲਿਖ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਮੈਂ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ …
Read More »Monthly Archives: April 2020
ਸਰਬੱਤ ਦਾ ਭਲਾ ਟਰੱਸਟ ਵੱਲੋਂ ਰਾਸ਼ਨ ਸਮੱਗਰੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਭੇਜੀ
ਪਟਿਆਲਾ : ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਡਰੋਂ ਲਾਕ ਡਾਊਨ ਤੇ ਕਰਫ਼ਿਊ ਕਰਕੇ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਲਈ ਪਹਿਲੀ ਖ਼ੇਪ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਲਈ ਰਵਾਨਾ ਕਰ ਦਿੱਤੀ ਗਈ ਹੈ। ਇਹ ਰਾਸ਼ਨ ਪੰਜਾਬ ‘ਚ 10 ਤੋਂ 15 ਹਜ਼ਾਰ ਪਰਿਵਾਰ ਨੂੰ ਅਗਲੇ …
Read More »ਪੰਜਾਬ ਵਿਚ ‘ਲੇਬਰ ਸੰਕਟ’ ਪੈਦਾ ਹੋਣ ਦਾ ਡਰ
ਲੁਧਿਆਣਾ/ਬਿਊਰੋ ਨਿਊਜ਼ : ਕਰੋਨਾਵਾਇਰਸ ਖ਼ਤਮ ਹੋਣ ਤੋਂ ਬਾਅਦ ਸਨਅਤਾਂ ‘ਤੇ ਪੈਣ ਵਾਲਾ ਮਾੜਾ ਪ੍ਰਭਾਵ ਹੁਣ ਤੋਂ ਹੀ ਨਜ਼ਰ ਆਉਣ ਲੱਗ ਪਿਆ ਹੈ। ਲੌਕਡਾਊਨ ਕਾਰਨ ਸਨਅਤ ਵਿੱਚ ਕੰਮ ਕਰਨ ਵਾਲੇ ਪਰਵਾਸੀ ਮਜ਼ਦੂਰ ਪੈਦਲ ਹੀ ਆਪਣੇ ਘਰਾਂ ਨੂੰ ਵਾਪਸੀ ਕਰਨ ਲੱਗੇ ਹਨ, ਜਿਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਸਨਅਤਾਂ ਨੂੰ ਭੁਗਤਨਾ ਪੈ …
Read More »ਕਰੋਨਾ ਤੋਂ ਸ਼ਾਇਦ ਬਚ ਜਾਈਏ ਪਰ ਭੁੱਖ ਨਾਲ ਪੱਕਾ ਮਰ ਜਾਵਾਂਗੇ
ਜਲੰਧਰ/ਬਿਊਰੋ ਨਿਊਜ਼ : ਦੇਸ਼ ਭਰ ਵਿੱਚ ਲਾਗੂ ਹੋਏ ਲੌਕਡਾਊਨ ਕਾਰਨ ਸਭ ਤੋਂ ਵੱਧ ਮਾਰ ਗਰੀਬਾਂ ਤੇ ਖ਼ਾਸ ਕਰ ਕੇ ਪਰਵਾਸੀ ਮਜ਼ਦੂਰਾਂ ਨੂੰ ਪੈ ਰਹੀ ਹੈ। ਗਰੀਬਾਂ ਤੱਕ ਤਾਂ ਖਾਣਾ ਕਿਸੇ ਨਾ ਕਿਸੇ ਤਰ੍ਹਾਂ ਸਮਾਜ ਸੇਵੀ ਜੱਥੇਬੰਦੀਆਂ ਪਹੁੰਚਾ ਵੀ ਰਹੀਆਂ ਹਨ ਪਰ ਬਿਹਾਰ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਮੱਧ ਪ੍ਰਦੇਸ਼ ਸਮੇਤ ਹੋਰ …
Read More »ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ
ਮੋਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲਿਆਂ (ਕਲੋਜ਼ਰ ਰਿਪੋਰਟ ਅਤੇ ਨਵੇਂ ਸਿਰਿਓਂ ਜਾਂਚ) ਸਬੰਧੀ ਸੁਣਵਾਈ ਤਿੰਨ ਹਫ਼ਤਿਆਂ ਲਈ ਅੱਗੇ ਟਲ ਗਈ ਹੈ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਚੱਲ ਰਹੀ …
Read More »ਕਰੋਨਾ ਦੇ ਡਰ ਕਾਰਨ ਮਾਪਿਆਂ ਨੇ ਪੁੱਤ ਨੂੰ ਘਰ ‘ਚ ਦਾਖਲ ਨਹੀਂ ਹੋਣ ਦਿੱਤਾ
ਲੰਬੀ/ਬਿਊਰੋ ਨਿਊਜ਼ : ਕਰੋਨਾ ਦੇ ਖੌਫ਼ ਨੇ ਪਰਿਵਾਰ ਲਈ ਉਨ੍ਹਾਂ ਦੇ ਜੰਮੇ-ਜਾਏ ਵੀ ਬਿਗਾਨੇ ਬਣਾ ਦਿੱਤੇ ਹਨ। ਆਨੰਦਪੁਰ ਸਾਹਿਬ ਤੋਂ ਪਰਤੇ ਨਿਹੰਗ ਨੌਜਵਾਨ ਨੂੰ ਉਸ ਦੇ ਜੱਦੀ ਪਿੰਡ ਫਤੂਹੀਵਾਲਾ ਦੀ ਜੂਹ ‘ਤੇ ਰੋਕ ਕੇ ਅੰਦਰ ਦਾਖਲ ਹੋਣੋਂ ਮਨ੍ਹਾ ਕਰ ਦਿੱਤਾ ਗਿਆ। ਪਿੰਡ ਦਾ 16 ਸਾਲਾ ਨਿਹੰਗ ਨੌਜਵਾਨ ਜਸ਼ਨਦੀਪ ਸਿੰਘ 9 …
Read More »ਲੌਕਡਾਊਨ ਦੇ ਚਲਦਿਆਂ ਗਰੀਬ ਪਰਿਵਾਰਾਂ ਦੀਆਂ ਰਸੋਈਆਂ ਦੇ ਰਾਸ਼ਨ ਵਾਲੇ ਡੱਬੇ ਹੋਏ ਖਾਲੀ
ਲੰਬੀ/ਬਿਊਰੋ ਨਿਊਜ਼ : ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਤਾਜ਼ਾ ਕਮਾਈ ‘ਤੇ ਨਿਰਭਰ ਪੇਂਡੂ ਗਰੀਬਾਂ ਅਤੇ ਖੇਤ ਮਜ਼ਦੂਰ ਪਰਿਵਾਰਾਂ ਨੂੰ ਰੋਟੀ ਦੇ ਲਾਲੇ ਪੈ ਗਏ ਹਨ। ਸਰਕਾਰੀ ਮਦਦ ਦੇ ਵੱਡੇ ਸਿਆਸੀ ਦਾਅਵਿਆਂ ਵਿਚਕਾਰ ਇਹ ਲੋਕ ਕਰੋਨਾ ਦੇ ਸਹਿਮ ਅਤੇ ਭੁੱਖ ਦੇ ਪੁੜਾਂ ‘ਚ ਪਿਸਦੇ ਜਾ ਰਹੇ ਹਨ। ਅਜਿਹੇ ਹਾਲਾਤ ਬਹੁਗਿਣਤੀ ਪੇਂਡੂ ਖੇਤਰਾਂ …
Read More »ਅਦਾਰਾ ‘ਪਰਵਾਸੀ’ ਵੱਲੋਂ ਅਹਿਮ ਮੁੱਦਿਆਂ ‘ਤੇ ਅਹਿਮ ਹਸਤੀਆਂ ਨਾਲ ਵਿਸ਼ੇਸ਼ ਗੱਲਬਾਤ
ਨਵਦੀਪ ਬੈਂਸ ਨਾਲ ઑਪਰਵਾਸੀ ਰੇਡੀਓ਼ ‘ਤੇ ਵਿਸ਼ੇਸ਼ ਗੱਲਬਾਤ ਫੈਡਰਲ ਸਰਕਾਰ ਦੇ ਐਲਾਨਾਂ, ਭਾਰਤ ਗਏ ਕੈਨੇਡੀਅਨਾਂ ਅਤੇ ਅਫਗਾਨੀ ਸਿੱਖ ਪਰਿਵਾਰਾਂ ਬਾਰੇ ਕੀਤੀ ਵਿਚਾਰ-ਚਰਚਾ ਮਿਸੀਸਾਗਾ/ਪਰਵਾਸੀ ਬਿਊਰੋ ਕੋਰੋਨਾ ਵਾਇਰਸ ਦੇ ਵੱਡੇ ਸੰਕਟ ‘ਚ ਫਸੇ ਕੈਨੇਡਾ ਦੇ ਲੋਕਾਂ ਲਈ ਫੈਡਰਲ ਸਰਕਾਰ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਐਲਾਨਾਂ ਬਾਰੇ ਜਾਣਕਾਰੀ ਦੇਣ ਲਈ ਕੈਨੇਡਾ ਦੇ …
Read More »ਵਿਲੀਅਮ ਓਸਲਰ ਹੈਲਥ ਸਿਸਟਮ ਦੇ ਮੁਖੀ ਨਾਲ ਪਰਵਾਸੀ ਰੇਡੀਓ਼ ‘ਤੇ ਵਿਸ਼ੇਸ਼ ਗੱਲਬਾਤ
ਅਸੀਂ ਬਰੈਂਪਟਨ ਅਤੇ ਈਟੋਬੀਕੋਕ ਹਸਪਤਾਲਾਂ ‘ਚ ਪੂਰੀ ਤਰ੍ਹਾਂ ਤਿਆਰ ਹਾਂ : ਡਾ. ਨਵੀਦ ਮੁਹੰਮਦ ਬਰੈਂਪਟਨ/ਪਰਵਾਸੀ ਬਿਊਰੋ : ਵਿਲੀਅਮ ਓਸਲਰ ਹੈਲਥ ਸਿਸਟਮ ਦੇ ਨਵੇਂ ਬਣੇ ਮੁਖੀ ਡਾ. ਨਵੀਦ ਮੁਹੰਮਦ ਨੇ ਦੱਸਿਆ ਹੈ ਕਿ ਨਾਨ-ਐਮਰਜੈਂਸੀ ਸਰਜਰੀ ਵਾਲੇ ਕੇਸਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਅਤੇ ਘੱਟ ਗੰਭੀਰ ਮਰੀਜ਼ਾਂ ਨੂੰ ਛੁੱਟੀ ਦੇ ਕੇ …
Read More »ਲਿਬਰਲ ਪਾਰਟੀ ਓਨਟੈਰਿਓ ਦੇ ਨਵੇਂ ਚੁਣੇ ਲੀਡਰ ਨਾਲ ਵਿਸ਼ੇਸ਼ ਗੱਲਬਾਤ
ਲੋੜ ਹੈ ਬਾਹਰਲੇ ਮੁਲਕਾਂ ਤੋਂ ਆਏ ਡਾਕਟਰਾਂ ਅਤੇ ਨਰਸਾਂ ਦੀਆਂ ਸੇਵਾਵਾਂ ਵੀ ਲਈਆਂ ਜਾਣ : ਸਟੀਵਨ ਡੈੱਲ ਡੂਕਾ ਮਿੱਸੀਸਾਗਾ/ਪਰਵਾਸੀ ਬਿਊਰੋ ਨਿਊਜ਼ ਓਨਟੈਰਿਓ ਲਿਬਰਲ ਪਾਰਟੀ ਦੇ ਨਵੇਂ ਚੁਣੇ ਗਏ ਲੀਡਰ ਸਟੀਵਨ ਡੈਲ ਡੂਕਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਮੇਂ ਜਦੋਂ ਕਿ ਸੂਬੇ ਵਿੱਚ ਮੈਡੀਕਲ ਕਾਮਿਆਂ ਦੀ ਸਖ਼ਤ ਕਮੀ …
Read More »