ਦੋ ਚੀਨੀ ਕੰਪਨੀਆਂ ਦੀ ਰੈਪਿਡ ਟੈਸਟਿੰਗ ਕਿੱਟ ਨਾ ਵਰਤੋਂ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਨੇ ਰੈਪਿਡ ਐਂਟੀਬਾਡੀ ਬਲੱਡ ਟੈਸਟ ਨੂੰ ਲੈ ਕੇ ਰਾਜਾਂ ਨੂੰ ਜਾਰੀ ਐਡਵਾਇਜਰੀ ਵਿੱਚ ਬਦਲਾ ਕਰਦੇ ਹੋਏ ਦੋ ਚੀਨੀ ਕੰਪਨੀਆਂ ਦੇ ਰੈਪਿਡ ਟੈਸਟ ਕਿਟ ਦੀ ਵਰਤੋਂ ਨਾ ਕਰਨ ਨੂੰ ਕਿਹਾ ਹੈ। ਇਨ੍ਹਾਂ ਟੈਸਟਿੰਗ …
Read More »Monthly Archives: April 2020
ਕਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਦਾ ਮਨੁੱਖੀ ਪਰੀਖਣ ਸ਼ੁਰੂ
80 ਫੀਸਦੀ ਸਫਲਤਾ ਦੀ ਉਮੀਦ, ਨਤੀਜਿਆਂ ਦਾ ਇੰਤਜ਼ਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਪੂਰੀ ਦੁਨੀਆਂ ‘ਚ ਹਾਹਾਕਾਰ ਮਚਾ ਰੱਖੀ ਹੈ। ਇਸ ਵਾਇਰਸ ਦੇ ਇਲਾਜ ਲਈ ਦਵਾਈਆਂ ਬਣਾਉਣ ‘ਚ ਕਈ ਦੇਸ਼ਾਂ ਦੇ ਵਿਗਿਆਨੀ ਜੁੱਟੇ ਹੋਏ ਹਨ। ਬ੍ਰਿਟੇਨ ‘ਚ ਕਰੋਨਾ ਵਾਇਰਸ ਦੀ ਵੈਕਸੀਨ ਦਾ ਮਨੁੱਖ ਪਰੀਖਣ ਸ਼ੁਰੂ ਹੋ ਗਿਆ ਹੈ। ਔਕਸਫੋਰਡ …
Read More »ਰਾਮ ਰਹੀਮ ਨੂੰ ਮੁੜ ਲੱਗਾ ਵੱਡਾ ਝਟਕਾ
ਜੇਲ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਕੀਤਾ ਇਨਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਹਰਿਆਣਾ ਸਰਕਾਰ ਨੂੰ ਦਿੱਤੀ ਸੀ ਚਿਤਾਵਨੀ ਕਿ ਜੇ ਡੇਰਾ ਮੁਖੀ ਨੂੰ ਪੈਰੋਲ ਮਿਲੀ ਤਾਂ ਮਾਹੌਲ ਹੋਵੇਗਾ ਖਰਾਬ ਰੋਹਤਕ/ਬਿਊਰੋ ਨਿਊਜ਼ਪੱਤਰਕਾਰ ਛਤਰਪਤੀ ਹੱਤਿਆ ਤੇ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ …
Read More »ਪੰਜਾਬ ਦੀਆਂ ਮੰਡੀਆਂ ‘ਚ ਕੈਪਟਨ ਸਰਕਾਰ ਦੇ ਪ੍ਰਬੰਧ ਹੋਏ ਫੇਲ੍ਹ
ਕਿਸਾਨਾਂ ਤੇ ਆੜ੍ਹਤੀਆਂ ਸਾਹਮਣੇ ਖੜ੍ਹੀ ਹੋਈ ਵੱਡੀ ਸਮੱਸਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਮੰਡੀਆਂ ‘ਚ 22 ਅਪ੍ਰੈਲ ਤਕ 23.56 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਲੰਘੇ ਸਾਲ ਇਸ ਦੇ ਮੁਕਾਬਲੇ 6.43 ਲੱਖ ਮੀਟ੍ਰਿਕ ਟਨ ਕਣਕ ਆਈ ਸੀ। ਪੰਜਾਬ ਸਰਕਾਰ ਵੱਲੋਂ ਕਣਕ ਲਿਆਉਣ ਲਈ ਕਿਸਾਨਾਂ ਨੂੰ ਦਿੱਤੇ ਜਾਣ …
Read More »ਲੌਕਡਾਊਨ ਅਤੇ ਕਰਫਿਊ ਦੇ ਦਰਮਿਆਨ ਪੰਜਾਬ ‘ਚ ਲਿਆ 25 ਹਜ਼ਾਰ ਬੱਚਿਆਂ ਨੇ ਜਨਮ
ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਅਤੇ ਕਰਫਿਊ ਦੇ ਦਰਮਿਆਨ ਪੰਜਾਬ ਵਿਚ 25 ਹਜ਼ਾਰ ਬੱਚਿਆਂ ਨੇ ਜਨਮ ਲਿਆ ਹੈ। ਮਾਰਚ ਮਹੀਨੇ ਵਿੱਚ ਲਗਭਗ 32000 ਗਰਭਵਤੀ ਔਰਤਾਂ ਨੂੰ ਚੈੱਕਅਪ ਲਈ ਰਜਿਸਟਰ ਕੀਤਾ ਗਿਆ ਅਤੇ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ 25,000 ਜਣੇਪੇ ਕੀਤੇ ਗਏ। ਇਸ ਸਬੰਧੀ ਵੇਰਵੇ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ …
Read More »ਪੰਜਾਬ ਦੇ ਦੋ ਪਿੰਡਾਂ ਨੂੰ ਮਿਲੇਗਾ ਕੌਮੀ ਐਵਾਰਡ
ਮੋਦੀ ਸਰਕਾਰ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਸਰਪੁਰ ਤੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਛੀਨਾ ਦੀ ਕੀਤੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਪੰਜਾਬ ਦੇ ਦੋ ਪਿੰਡ ਅਸਰਪੁਰ ਅਤੇ ਛੀਨਾ ਦੀ ਚੋਣ ਕੀਤੀ ਹੈ। ਪੰਜਾਬ ਦੇ ਇਨ੍ਹਾਂ ਦੋਵੇਂ ਪਿੰਡਾਂ ਨੂੰ ਕੌਮੀ ਐਵਾਰਡ ਮਿਲੇਗਾ। ਕੇਂਦਰ ਸਰਕਾਰ ਦੇ ਪੰਚਾਇਤੀ ਰਾਜ …
Read More »ਪ੍ਰਧਾਨ ਮੰਤਰੀ ਮੋਦੀ ਨੇ ਪੰਚਾਇਤਾਂ ਨੂੰ ਕਿਹਾ ਕਿ ਕੋਰੋਨਾ ਨੇ ਬਦਲਿਆ ਸਾਡੇ ਕੰਮ ਕਰਨ ਦਾ ਢੰਗ
ਪੰਚਾਇਤੀ ਰਾਜ ਦਿਵਸ ਮੌਕੇ ਮੋਦੀ ਨੇ ਪੰਜਾਬ ਦੀ ਸਭ ਤੋਂ ਨੌਜਵਾਨ ਸਰਪੰਚ ਪਲਵੀ ਠਾਕੁਰ ਨਾਲ ਵੀਡੀਓ ਕਾਨਫਰੰਸ ਰਾਹੀਂ ਕੀਤੀ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਦੇਸ਼ ਭਰ ਦੇ ਸਰਪੰਚਾਂ ਨਾਲ ਵਿਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕੀਤੀ ਅਤੇ ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ …
Read More »ਰਿਸ਼ਵਤਖੋਰ ਥਾਣੇਦਾਰ ਨੂੰ ਨੌਕਰੀ ਤੋਂ ਕੀਤਾ ਬਰਖਾਸਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਰਿਸ਼ਵਤਖੋਰ ਏਐਸਆਈ ਨੂੰ ਸਖਤ ਸਜ਼ਾ ਦਿੰਦੇ ਹੋਏ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਏਐਸਆਈ ਗੁਲਜ਼ਾਰ ਸਿੰਘ ਦੇ ਰਿਸ਼ਵਤ ਲੈਣ ਵਾਲੇ ਰਵੱਈਏ ਨੂੰ ਵੇਖਦੇ ਹੋਏ, ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਸ ਨੂੰ ਸਾਰੀਆਂ ਡਿਊਟੀਆਂ ਤੋਂ ਮੁਕਤ ਕਰ ਦਿੱਤਾ ਗਿਆ …
Read More »ਰਾਜਪੁਰਾ ਨੂੰ ਕਰੋਨਾ ਵਾਇਰਸ ਨੇ ਕੀਤਾ ਜਾਮ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 300 ਨੂੰ ਅੱਪੜੀ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਅਧੀਨ ਆਉਂਦਾ ਰਾਜਪੁਰਾ ਸ਼ਹਿਰ ਕਰੋਨਾ ਵਾਇਰਸ ਦਾ ਗੜ੍ਹ ਬਣਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਪੂਰੇ ਰਾਜਪੁਰਾ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਆਪਣੇ ਘਰ ਤੋਂ ਬਾਹਰ ਨਿਕਲਣ ਦੀ …
Read More »ਕੈਪਟਨ ਦਾ ਮੋਦੀ ਨੂੰ ਸਵਾਲ
ਸ਼ਰਾਬ ਦੀ ਬੰਦ ਬੋਤਲ ਨਾਲ ਕੋਰੋਨਾ ਕਿਵੇਂ ਫੈਲ ਸਕਦਾ? ਚੰਡੀਗੜ੍ਹ/ਬਿਊਰ ਨਿਊਜ਼ ਕੇਂਦਰ ਸਰਕਾਰ ਨੇ ਸ਼ਰਾਬ ਦੇ ਠੇਕੇ ਖੋਲ੍ਹ ਕੇ ਮਾਲੀਆ ਵਧਾਉਣ ਦੀਆਂ ਪੰਜਾਬ ਸਰਕਾਰ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ। ਕੇਂਦਰ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਾ ਤਾਂ ਸ਼ਰਾਬ ਦੇ ਠੇਕੇ ਖੁੱਲ੍ਹਣਗੇ ਤੇ ਨਾ ਹੀ ਹੋਮ ਡਿਲਵਰੀ ਸੰਭਵ …
Read More »