ਭਾਰਤ ‘ਚ ਸਤੰਬਰ ਤੱਕ ਹੋ ਸਕਦੇ ਹਨ ਕਰੋਨਾ ਦੇ 111 ਕਰੋੜ ਮਾਮਲੇ ਨਵੀਂ ਦਿੱਲੀ/ਬਿਊਰੋ ਨਿਊਜ਼ਅਮਰੀਕਾ ਸਥਿਤ ‘ਦਿ ਸੈਂਟਰ ਫ਼ਾਰ ਡਿਜ਼ੀਸ ਡਾਇਨਾਮਿਕਸ, ਇਕਨੌਮਿਕਸ ਐਂਡ ਪਾਲਿਸੀ’ ਸੰਸਥਾ ਨੇ 20 ਅਪ੍ਰੈਲ ਨੂੰ ਜਾਰੀ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਸਤੰਬਰ ਤੱਕ ਭਾਰਤ ਵਿੱਚ ਕਰੋਨਾ ਵਾਇਰਸ ਦੇ ਕਥਿਤ 111 ਕਰੋੜ ਮਾਮਲੇ ਹੋ ਸਕਦੇ ਹਨ, …
Read More »Monthly Archives: April 2020
ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗੇਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ
ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਕਾਰਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਤਸਵੀਰ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਯਾਦਗਾਰ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। …
Read More »ਕਰੋਨਾ ਵਾਇਰਸ ਤੋਂ ਬਚਣ ਲਈ ਸਾਦਾ ਭੋਜਨ ਖਾਧਾ ਜਾਵੇ : ਜਥੇਦਾਰ ਗਿਆਨ ਹਰਪ੍ਰੀਤ ਸਿੰਘ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਲੋਕਾਈ ਨੂੰ ਅਪੀਲ ਕੀਤੀ ਹੈ ਕਿ ਕਰੋਨਾਵਾਇਰਸ ਨਾਲ ਲੜਨ ਵਾਸਤੇ ਸਰੀਰ ਦੀ ਅੰਦਰੂਨੀ ਸਮਰੱਥਾ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਇਸ ਵਾਸਤੇ ਦੇਸੀ ਭੋਜਨ ਪਰੰਪਰਾ ਨੂੰ ਅਪਣਾਇਆ ਜਾਵੇ। ਉਹ ਸੋਮਵਾਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਬਾਣੀ ਦੀ …
Read More »ਮਾਸਕ ਨਾ ਪਾਉਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਰਵਾਈ : ਕੈਪਟਨ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ ‘ਤੇ ਮਾਸਕ ਦੀ ਵਰਤੋਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨਾਲ ਹੀ ਪੁਲੀਸ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿੱਚ ਕੋਵਿਡ-19 ਦੀ ਸਥਿਤੀ …
Read More »ਆਖਰ ਨਵਜੋਤ ਸਿੱਧੂ ਨੇ ਵੀ ਪਾਇਆ ਮਾਸਕ
ਅੰਮ੍ਰਿਤਸਰ : ਨਵਜੋਤ ਸਿੰਘ ਸਿੱਧੂ ਨੇ ਆਖ਼ਰਕਾਰ ਕਰੋਨਾ ਵਾਇਰਸ ਜਿਹੀ ਮਹਾਂਮਾਰੀ ਦੇ ਚਲਦਿਆਂ ਆਪਣੇ ਮੂੰਹ ‘ਤੇ ਮਾਸਕ ਬੰਨ੍ਹ ਹੀ ਲਿਆ ਹੈ। ਇਸ ਤੋਂ ਪਹਿਲਾਂ ਸਿੱਧੂ ਆਪਣੀ ਜ਼ਿੱਦ ‘ਤੇ ਕਾਇਮ ਸਨ। ਹਾਲਾਂਕਿ ਮੀਡੀਆ ‘ਚ ਵੀ ਕਈ ਵਾਰ ਉਨ੍ਹਾਂ ਵੱਲੋਂ ਮਾਸਕ ਨਾ ਬੰਨ੍ਹਣ ਦੀ ਚਰਚਾ ਛਿੜੀ ਸੀ ਪ੍ਰੰਤੂ ਸਿੱਧੂ ਨੇ ਮਾਸਕ ਨਹੀਂ …
Read More »ਟੈਸਟਿੰਗ ਸਮਰੱਥਾ ‘ਚ ਵਾਧਾ ਕਰਨ ਲਈ ਕਈ ਪੱਖਾਂ ਤੋਂ ਕੋਸ਼ਿਸ਼ਾਂ
ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਤਾਲਾਬੰਦੀ ਤੋਂ ਬਾਹਰ ਕੱਢਣ ਲਈ ਰਣਨੀਤੀ ਤਿਆਰ ਕਰਨ ਵਾਸਤੇ ਬਣਾਈ ਗਈ 20 ਮੈਂਬਰੀ ਮਾਹਿਰਾਂ ਦੀ ਕਮੇਟੀ ਨੇ ਦੋ ਮੀਟਿੰਗਾਂ ਕੀਤੀਆਂ ਹਨ। ਕਮੇਟੀ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਮ ਓ.ਪੀ.ਡੀ. ਨੇ …
Read More »ਏਸੀਪੀ ਕੋਹਲੀ ਦੀ ਕਰੋਨਾ ਨਾਲ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼ : ਸਨਅਤੀ ਸ਼ਹਿਰ ਦੀ ਸਬਜ਼ੀ ਮੰਡੀ ‘ਚ ਕਰਫਿਊ ਦੌਰਾਨ ਸੁਧਾਰ ਕਰਨ ਵਾਲੇ ਲੁਧਿਆਣਾ ਦੇ ਏਸੀਪੀ ਅਨਿਲ ਕੋਹਲੀ ਕਰੋਨਾ ਖ਼ਿਲਾਫ਼ ਲੜ ਰਹੀ ਜੰਗ ਹਾਰ ਗਏ। 10 ਦਿਨਾਂ ਤੋਂ ਲੁਧਿਆਣਾ ਦੇ ਐਸਪੀਐਸ ਹਸਪਤਾਲ ਵਿਚ ਵੈਂਟੀਲੇਟਰ ‘ਤੇ ਜ਼ੇਰੇਇਲਾਜ਼ ਕੋਹਲੀ ਨੇ ਸ਼ਨਿੱਚਰਵਾਰ ਦੁਪਹਿਰ ਨੂੰ ਆਖ਼ਰੀ ਸਾਹ ਲਏ। ਇਸ ਤੋਂ ਬਾਅਦ ਦੇਰ ਸ਼ਾਮ …
Read More »ਰਾਸ਼ਨ ਦੀ ਵੰਡ ‘ਤੇ ਸਿਆਸਤ ਕਰ ਰਹੇ ਨੇ ਅਕਾਲੀ ਤੇ ਕਾਂਗਰਸੀ : ਭਗਵੰਤ ਮਾਨ
ਚੀਮਾ ਮੰਡੀ/ਬਿਊਰੋ ਨਿਊਜ਼ : ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇੱਥੋਂ ਅਨਾਜ ਮੰਡੀ ਵਿੱਚ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸੀ ਤੇ ਅਕਾਲੀ ਕਰੋਨਾਵਾਇਰਸ ਜਿਹੀ ਮਹਾਮਾਰੀ ‘ਤੇ ਵੀ ਸਿਆਸੀ ਰੋਟੀਆਂ ਸੇਕ ਰਹੇ ਹਨ ਤੇ ਲੋੜਵੰਦਾਂ ਨੂੰ ਵੰਡਿਆ ਜਾਣ ਵਾਲਾ ਰਾਸ਼ਨ ਵੀ ਦੋਵਾਂ ਪਾਰਟੀਆਂ ਵੱਲੋਂ ਸਿਆਸਤ ਦੀ ਭੇਟ ਚਾੜ੍ਹ ਦਿੱਤਾ ਗਿਆ ਹੈ। …
Read More »‘ਹਥਿਆਰਾਂ’ ਤੋਂ ਬਿਨਾਂ ਹੀ ਕਰੋਨਾ ਨਾਲ ਲੜ ਰਹੇ ਨੇ ਸਫ਼ਾਈ ਸੇਵਕ
ਲੁਧਿਆਣਾ/ਬਿਊਰੋ ਨਿਊਜ਼ ਕਰੋਨਾ ਨਾਲ ਜੰਗ ‘ਚ ਜਿੱਥੇ ਡਾਕਟਰ ਅਤੇ ਪੁਲੀਸ ਵਾਲੇ ਅਹਿਮ ਰੋਲ ਨਿਭਾ ਰਹੇ ਹਨ, ਉਥੇ ਅਜਿਹੇ ਵਿਅਕਤੀਆਂ ਦੀ ਵੀ ਫੌਜ ਹੈ, ਜੋ ਸਮਾਜ ਦੇ ਅੱਖੋਂ ਓਹਲੇ ਹੈ। ਇਹ ਹਨ ਸ਼ਹਿਰ ਦੇ ਲੱਖਾਂ ਘਰਾਂ ਵਿਚ ਰੋਜ਼ ਕੂੜਾ ਚੁੱਕਣ ਅਤੇ ਸੜਕਾਂ ਸਾਫ਼ ਕਰਨ ਵਾਲੇ ਸਫ਼ਾਈ ਕਰਮਚਾਰੀ। ਸੂਬੇ ਦੀ ਸਭ ਤੋਂ …
Read More »ਕਰਫਿਊ : ਸੂਬੇ ‘ਚ ਦੁੱਧ ਦਾ ਕਾਰੋਬਾਰ ਠੱਪ
ਦੁੱਧ ਦਾ ਬਣਦਾ ਮੁੱਲ ਨਾ ਮਿਲਣ ਕਾਰਨ ਘਾਟੇ ਦਾ ਸੌਦਾ ਡੇਅਰੀ ਫਾਰਮਿੰਗ ਦਾ ਧੰਦਾ ਮੋਗਾ/ਬਿਊਰੋ ਨਿਊਜ਼ : ਸੂਬੇ ‘ਚ ਬੇਰੁਜ਼ਗਾਰੀ ਹੱਥੋਂ ਸਤਾਏ ਨੌਜਵਾਨਾਂ ਵੱਲੋਂ ਸਵੈ-ਰੁਜ਼ਗਾਰ ਤਹਿਤ ਅਪਣਾਇਆ ਗਿਆ ਡੇਅਰੀ ਫਾਰਮਿੰਗ ਦਾ ਧੰਦਾ ਦੁੱਧ ਦਾ ਬਣਦਾ ਮੁੱਲ ਨਾ ਮਿਲਣ ਕਾਰਨ ਘਾਟੇ ਦਾ ਸੌਦਾ ਬਣਦਾ ਜਾ ਰਿਹਾ ਹੈ। ਕਰਫਿਊ ਦੌਰਾਨ ਜਿਥੇ ਨੈਸਲੇ …
Read More »