ਸ੍ਰੀ ਮੁਕਤਸਰ ਸਾਹਿਬ : ਪਿਛਲੇ ਦੋ ਕੁ ਸਾਲਾਂ ਤੋਂ ਕੈਂਸਰ ਤੋਂ ਪੀੜਤ ਉਘੇ ਵਿਅੰਗਕਾਰ ਬਲਦੇਵ ਸਿੰਘ ਆਜ਼ਾਦ ਦਾ ਸੋਮਵਾਰ ਨੂੰ ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਆਜ਼ਾਦ ਹੁਣ ਤੱਕ ‘ਆਪਾਂ ਕੀ ਲੈਣਾ’, ‘ਫੂਕ ਸ਼ਾਸਤਰ’, ‘ਕਾਕਾ ਵਿਕਾਊ’, ‘ਜ਼ਿੰਦਗੀ ਦੇ ਗੀਤ’ ਅਤੇ ‘ਗੋਡੇ ਘੁੱਟ ਤੇ ਮੌਜਾਂ ਲੁੱਟ’ ਵਿਅੰਗ ਪੁਸਤਕਾਂ …
Read More »Monthly Archives: April 2020
ਪੰਜਾਬ ਦੇ 200 ਤੋਂ ਵੱਧ ਕਾਰੀਗਰ ਸ੍ਰੀਨਗਰ ‘ਚ ਫਸੇ
ਗੁਰਦਾਸਪੁਰ/ਬਿਊਰੋ ਨਿਊਜ਼ : ਘਰਾਂ ਤੋਂ ਰੋਜ਼ੀ-ਰੋਟੀ ਕਮਾਉਣ ਲਈ ਗਏ 200 ਦੇ ਕਰੀਬ ਲੱਕੜੀ ਦੇ ਕਾਰੀਗਰ ਲੌਕਡਾਊਨ ਕਾਰਨ ਸ੍ਰੀਨਗਰ ਵਿੱਚ ਫਸੇ ਹੋਏ ਹਨ। ਇਨ੍ਹਾਂ ਵਿਅਕਤੀਆਂ ਨੇ ਇੱਕ ਵੀਡੀਓ ਭੇਜ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮਦਦ ਮੰਗੀ ਹੈ। ਇਨ੍ਹਾਂ ਕਾਰੀਗਰ ‘ਚੋਂ ਵਧੇਰੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦੇ ਹਨ। ਫ਼ੋਨ ਤੇ …
Read More »ਕਰਤਾਰਪੁਰ ਸਾਹਿਬ ‘ਚ ਹਨੇਰੀ ਨਾਲ ਗੁੰਬਦ ਡਿੱਗਣ ਦਾ ਮਾਮਲਾ
ਪਾਕਿ ਨੇ 24 ਘੰਟੇ ‘ਚ ਦੁਬਾਰਾ ਲਗਵਾਏ ਗੁੰਬਦ ਲਾਹੌਰ : ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਫਾਇਬਰ ਦੇ ਬਣੇ ਪੰਜ ਗੁੰਬਦ ਦੁਬਾਰਾ ਸਥਾਪਿਤ ਕਰ ਦਿੱਤੇ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਲੰਘੇ ਦਿਨੀਂ ਹਨੇਰੀ ਕਾਰਨ ਗੁਰਦੁਆਰਾ ਸਾਹਿਬ ਦੇ ਗੁੰਬਦ ਡਿੱਗ …
Read More »ਹਜ਼ੂਰ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਰਾਹ ਖੁੱਲ੍ਹਿਆ
ਨਵੀਂ ਦਿੱਲੀ : ਕੇਂਦਰ ਸਰਕਾਰ, ਮਹਾਂਰਾਸ਼ਟਰ ਸਰਕਾਰ ਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਆਖਰ ਹਜ਼ੂਰ ਸਾਹਿਬ ਵਿਖੇ 2000 ਤੋਂ ਵੱਧ ਫਸੇ ਸਿੱਖ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਦਾ ਰਾਹ ਖੁੱਲ੍ਹ ਗਿਆ ਹੈ। ਪੰਜਾਬ ਦੇ ਅਮਰਿੰਦਰ ਸਿੰਘ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਰਾਸ਼ਟਰ ਦੇ ਮੁੱਖ ਮੰਤਰੀ …
Read More »ਸਮਾਜਿਕ ਆਗੂਆਂ ਵੱਲੋਂ ਲੋਕਾਂ ਨੂੰ ਰਲ-ਮਿਲ ਕੇ ਚੱਲਣ ਦੀ ਅਪੀਲ
ਟੋਰਾਂਟੋ/ ਹਰਜੀਤ ਸਿੰਘ ਬਾਜਵਾ ਸਮਾਜਿਕ ਸੰਸਥਾ ઑਗੁਰੂ ਨਾਨਕ ਫੂਡ ਸੇਵਾ ਦੇ ਸੇਵਾਦਾਰਾਂ ਵੱਲੋਂ ਕਰੋਨਾਂ ਮਹਾਂਮਾਰੀ ਦੌਰਾਨ ਜੋ ਲੋੜਵੰਦ ਲੋਕਾਂ ਨੂੰ ਮੁਫਤ ਰਾਸ਼ਨ ਵੰਡਿਆ ਜਾ ਰਿਹਾ ਹੈ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ ਇਸ ਦੇ ਸਬੰਧ ਵਿੱਚ ਬਰੈਂਪਟਨ ਦੇ ਰੀਜ਼ਨਲ ਕੌਂਸਲਰ ਗੁਰਪ੍ਰੀਤ ਸਿੰਘ ਢਿੱਲੋਂ, ਸਿਟੀ ਕੌਂਸਲਰ ਹਰਕੀਰਤ ਸਿੰਘ, ਟੋਰਾਂਟੋਂ ਇਲਾਕੇ …
Read More »ਏਅਰਪੋਰਟ ਟੈਕਸੀ ਐਸੋਸ਼ੀਏਸ਼ਨ ਵੱਲੋਂ ਏਅਰਪੋਰਟ ਅਥਾਰਟੀ ਕੋਲੋਂ ਡਾਕਟਰੀ ਸੁਰੱਖਿਆ ਦੀ ਮੰਗ
ਟੋਰਾਂਟੋਂ/ਹਰਜੀਤ ਸਿੰਘ ਬਾਜਵਾ ਪਿਛਲੇ ਦਿਨਾਂ ਦੌਰਾਨ ਕਰੋਨਾਂ ਮਹਾਂਮਾਰੀ ਕਾਰਨ ਆਪਣੀ ਜਾਨ ਗਵਾ ਚੁੱਕੇ ਟੋਰਾਂਟੋਂ ਪੀਅਰਸਨ ਏਅਰਪੋਰਟ ਤੇ਼ ਟੈਕਸੀ ਅਤੇ ਲਿੰਮੋਜੀਨ ਚਲਾਉਣ ਵਾਲੇ ਡਰਾਇਵਰ ਅਤੇ ਸਬੰਧਤ ਡਰਾਇਵਰਾਂ ਦੇ ਕਈ ਪਰਿਵਾਰਕ ਮੈਂਬਰਾਂ ਦੀਆਂ ਰਿਪੋਰਟਾਂ ਪਾਜ਼ੀਟਵ ਆਉਣ ਕਾਰਨ ਇੱਥੇ ਜਿਹੜਾ ਡਰ ਦਾ ਮਹੌਲ ਬਣਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਟੋਰਾਂਟੋਂ ਏਅਰਪੋਰਟ ‘ਤੇ਼ ਟੈਕਸੀਆਂ …
Read More »ਸਰਕਾਰ ਦੇ ਫੈਸਲਿਆਂ ਨਾਲ ਗਰੀਬਾਂ ਦੀਆਂ ਮੁਸ਼ਕਿਲਾਂ ਵਧੀਆਂ
ਹਮੀਰ ਸਿੰਘ ਪੰਜਾਬ ਵਿੱਚ ਕਰੋਨਾਵਾਇਰਸ ਖ਼ਿਲਾਫ਼ ਲੜਾਈ ਸਰਕਾਰੀ ਰਣਨੀਤੀ ਦੇ ਗੇੜ ਵਿੱਚ ਆਉਂਦੀ ਦਿਖਾਈ ਨਹੀਂ ਦੇ ਰਹੀ। ਕਰਫ਼ਿਊ ਲਾ ਕੇ ਲੋਕਾਂ ਨੂੰ ਘਰਾਂ ਅੰਦਰ ਨਜ਼ਰਬੰਦ ਕਰਨ ਦੌਰਾਨ ਰੋਗ ਦੀ ਪਛਾਣ ਲਈ ਲੋੜੀਂਦੀ ਟੈਸਟਿੰਗ ਅਤੇ ਗਰੀਬਾਂ ਦੀਆਂ ਭੋਜਨ ਅਤੇ ਹੋਰ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਕੋਈ …
Read More »ਟਰੰਪ ਵੱਲੋਂ?ਪਰਵਾਸੀਆਂ ਲਈ ਅਮਰੀਕਾ ਦੇ ਦਰਵਾਜ਼ੇ ਬੰਦ ਕਰਨ ਦਾ ਐਲਾਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਕਰੋਨਾਵਾਇਰਸ ਮਹਾਮਾਰੀ ਦੌਰਾਨ ਅਮਰੀਕਾ ‘ਚ ਪਰਵਾਸ ਸੇਵਾ ਆਰਜ਼ੀ ਤੌਰ ‘ਤੇ ਬੰਦ ਕਰਨ ਦੇ ਵਿਸ਼ੇਸ਼ ਹੁਕਮਾਂ ‘ਤੇ ਦਸਤਖ਼ਤ ਕਰਨਗੇ। ਜੌਹਨਜ਼ ਹੌਪਕਿਨਜ਼ ਯੂਨੀਵਰਸਿਟੀ ਅਨੁਸਾਰ ਅਮਰੀਕਾ ‘ਚ ਕਰੋਨਾਵਾਇਰਸ ਕਾਰਨ 42 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸਾਢੇ ਸੱਤ ਲੱਖ …
Read More »ਸਿੱਖਾਂ ਨੇ ਦਸ ਲੱਖ ਲੋਕਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਅਧਾਰਿਤ ਮੁਨਾਫ਼ਾ ਰਹਿਤ ਸਿੱਖ ਸੰਗਠਨ ‘ਯੂਨਾਈਟਿਡ ਸਿੱਖਸ’ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਕਰੋਨਾਵਾਇਰਸ ਮਹਾਮਾਰੀ ਕਾਰਨ ਉਪਜੇ ਇਸ ਸੰਕਟ ਦੇ ਸਮੇਂ ਦੌਰਾਨ ਦੁਨੀਆ ਭਰ ਦੇ ਕਈ ਦੇਸ਼ਾਂ ਵਿਚ ਹੁਣ ਤੱਕ ਦਸ ਲੱਖ ਤੋਂ ਵੱਧ ਲੋਕਾਂ ਨੂੰ ਮੁਫ਼ਤ ਭੋਜਨ ਮੁਹੱਈਆ ਕਰਵਾਇਆ ਹੈ। ਇਸ ਮੁਸ਼ਕਲ ਸਮੇਂ ਵਿਚ ਗਰੀਬ ਪਰਿਵਾਰਾਂ …
Read More »ਯੂਕੇ ਦੇ ਉੱਘੇ ਡਾਕਟਰ ਮਨਜੀਤ ਸਿੰਘ ਰਿਆਤ ਦੀ ਕਰੋਨਾ ਕਾਰਨ ਮੌਤ
ਲੰਡਨ : ਯੂਕੇ ਦੀ ਕੌਮੀ ਸਿਹਤ ਸੇਵਾ (ਐਨਐਚਐੱਸ) ਦੇ ਐਮਰਜੈਂਸੀ ਮੈਡੀਸਨ ਮਾਹਿਰ ਡਾ. ਮਨਜੀਤ ਸਿੰਘ ਰਿਆਤ ਦਾ ਕਰੋਨਾਵਾਇਰਸ ਨਾਲ ਦੇਹਾਂਤ ਹੋ ਗਿਆ ਹੈ। ਉਸ ਇਸ ਸੰਕਟ ਦੀ ਘੜੀ ਦੌਰਾਨ ਐਨਐਚਐੱਸ ਲਈ ਡਿਊਟੀ ਕਰ ਰਹੇ ਸਨ। ਡਾ. ਰਿਆਤ ਪੂਰਬੀ ਮਿਡਲੈਂਡਜ਼ ਖਿੱਤੇ ਦੇ ਰਾਇਲ ਡਰਬੀ ਹਸਪਤਾਲ ਵਿਚ ਦਾਖ਼ਲ ਸਨ। ਰਿਆਤ (52) ਡਰਬੀ …
Read More »