Breaking News
Home / 2020 / April / 01

Daily Archives: April 1, 2020

ਹਜ਼ੂਰੀ ਰਾਗੀ ਨਿਰਮਲ ਸਿੰਘ ਖਾਲਸਾ ਵੀ ਹੋਏ ਕਰੋਨਾ ਤੋਂ ਪੀੜਤ

ਪੰਜਾਬ ‘ਚ ਕਰੋਨਾ ਪੀੜਤਾਂ ਦੀ ਕੁੱਲ ਗਿਣਤੀ ਹੋਈ 46 ਮੋਹਾਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਕਾਰਨ ਮੋਹਾਲੀ ਦੇ ਨਵਾਂਗਾਓਂ ‘ਚ 65 ਸਾਲਾ ਦੇ ਬਜ਼ੁਰਗ ਦੀ ਮੌਤ ਤੋਂ ਬਾਅਦ ਅੱਜ ਤਿੰਨ ਹੋਰ ਵਿਅਕਤੀ ਕੋਰੋਨਾ-ਪਾਜ਼ਿਟਿਵ ਪਾਏ ਗਏ ਹਨ। ਇੰਝ ਹੁਣ ਮੋਹਾਲੀ ‘ਚ ਕੋਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ ਵਧ ਕੇ 10 ਹੋ ਗਏ ਅਤੇ ਪੰਜਾਬ …

Read More »

ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜਲੰਧਰ ‘ਚ ਸੀਆਰਪੀਐਫ ਕੀਤੀ ਤਾਇਨਾਤ

ਜਲੰਧਰ/ਬਿਊਰੋ ਨਿਊਜ਼ ਪੂਰੇ ਪੰਜਾਬ ਅੰਦਰ ਕੋਰੋਨਾ ਵਾਇਰਸ ਚਲਦਿਆਂ ਕਰਫ਼ਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਕਈ ਲੋਕਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਨੂੰ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ‘ਚ ਕਰਫ਼ਿਊ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) …

Read More »

ਸਿਰਫ਼ ਅਮਿਤ ਸ਼ਾਹ ਦੇ ਗ੍ਰਹਿ ਮੰਤਰਾਲੇ ਦਾ ਹੁਕਮ ਚੱਲੇਗਾ ਲੌਕਡਾਊਨ ‘ਚ

ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਪੱਧਰ ਦੇ ਲੌਕਡਾਊਨ ਬਾਰੇ ਹੁਣ ਅਮਿਤ ਸ਼ਾਹ ਦੀ ਅਗਵਾਈ ਹੇਠਲੇ ਗ੍ਰਹਿ ਮੰਤਰਾਲੇ ਤੋਂ ਇਲਾਵਾ ਭਾਰਤ ਦਾ ਹੋਰ ਕੋਈ ਵੀ ਮੰਤਰਾਲਾ ਕਿਸੇ ਤਰ੍ਹਾਂ ਦੀਆਂ ਵੱਖਰੀਆਂ ਹਦਾਇਤਾਂ ਜਾਂ ਸਪੱਸ਼ਟੀਕਰਨ ਜਾਰੀ ਨਹੀਂ ਕਰ ਸਕੇਗਾ। ਕੇਂਦਰ ਸਰਕਾਰ ਵੱਲੋਂ ਵੱਖੋ-ਵੱਖਰੇ ਮੰਤਰਾਲਿਆਂ ਉੱਤੇ ਅਜਿਹਾ ਕਰਨ ‘ਤੇ ਰੋਕ ਲਾ ਦਿੱਤੀ ਗਈ ਹੈ। ਕੈਬਿਨੇਟ …

Read More »

ਮਰਕਜ ‘ਚੋਂ ਨਿਕਲੇ 180 ਵਿਅਕਤੀ ਕਰੋਨਾ ਤੋਂ ਪੀੜਤ ਸਨ

ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਨਿਜਾਮੂਦੀਨ ਦੀ ਮਰਕਜ ਬਿਲਡਿੰਗ ‘ਚੋਂ ਹੁਣ ਤੱਕ 2000 ਤੋਂ ਜ਼ਿਆਦਾ ਤਬਲੀਗੀ ਜਮਾਤੀਆਂ ਨੂੰ ਬਾਹਰ ਕੱਢਿਆ ਜਾ ਚੁੱਕਿਆ ਹੈ ਅਤੇ ਪੂਰੀ ਬਿਲਡਿੰਗ ਨੂੰ ਸੈਨੇਟਾਈਜ਼ ਕੀਤਾ ਗਿਆ। ਇਨ੍ਹਾਂ ਵਿਚੋਂ ਜਿਹੜੇ ਲੋਕ ਆਪੋ-ਆਪਣੇ ਗ੍ਰਹਿ ਸੂਬਿਆਂ ‘ਚ ਗਏ ਹਨ, ਉਥੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਤਾਂ ਜੋ …

Read More »

ਸੁਖਜਿੰਦਰ ਰੰਧਾਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕਿਹਾ : ਜਥੇਦਾਰ ਜੀ ਸੰਗਤਾਂ ਨੂੰ ਕਹਿਣ ਕਿ ਵਿਸਾਖੀ ਮੌਕੇ ਗੁਰੂਘਰਾਂ ‘ਚ ਇਕੱਠ ਨਾ ਕਰਨ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦੇ ਹੋਏ ਵਿਸਾਖੀ ਮੌਕੇ ਇਕੱਠ ਨਾ ਕਰਨ ਲਈ ਸੰਗਤਾਂ ਨੂੰ ਕਹਿਣ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ …

Read More »

ਕੋਰੋਨਾ ਕਾਰਨ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ : ਦਾਦੂਵਾਲ

ਤਲਵੰਡੀ ਸਾਬੋ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ ‘ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ। ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀ ਕਰ ਲੈਣ ਦੇ ਬਾਵਜੂਦ ਬੰਦ ਸਿੱਖ ਬੰਦੀਆਂ ਨੂੰ ਵੀ ਰਿਹਾਅ ਕਰੇ। ਕਿਉਂਕਿ ਇਸ ਭਿਆਨਕ ਬਿਮਾਰੀ …

Read More »

ਹਿਜਰਤ ਕਰ ਰਹੇ ਮਜ਼ਦੂਰਾਂ ਦੇ ਹੱਕ ‘ਚ ਆਏ ਪ੍ਰਤਾਪ ਸਿੰਘ ਬਾਜਵਾ

ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਪ੍ਰਗਟਾਈ ਚਿੰਤਾ ਚੰਡੀਗੜ੍ਹ/ਬਿਊਰੋ ਨਿਊਜ਼ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੂਬੇ ਤੋਂ ਹਿਜਰਤ ਕਰ ਰਹੇ ਪਰਵਾਸੀ ਮਜ਼ਦੂਰਾਂ ਬਾਰੇ ਚਿੱਠੀ ਲਿਖ ਕੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਕਿ ਮੈਂ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ …

Read More »

15 ਐਪ੍ਰਲ ਤੋਂ ਜ਼ਿੰਦਗੀ ਮੁੜ ਫੜੇਗੀ ਰਫਤਾਰ ਭਾਰਤੀ ਰੇਲਵੇ ਤੇ ਹਵਾਈ ਯਾਤਰਾ ਲਈ ਬੁਕਿੰਗ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼ ਸਰਕਾਰ ਨੇ ਕੋਰੋਨਵਾਇਰਸ ਦੇ ਫੈਲਣ ਨੂੰ ਰੋਕਣ ਲਈ ਦੇਸ਼ ਵਿੱਚ 21 ਦਿਨਾਂ ਦਾ ਲੌਕਡਾਉਨ ਕੀਤਾ ਹੋਇਆ ਹੈ। ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਕਿਹਾ ਕਿ ਸਰਕਾਰ ਵੱਲੋਂ ਲੌਕਡਾਉਨ ਦੀ ਮਿਆਦ ਵਧਾਉਣ ਦੀ ਕੋਈ ਯੋਜਨਾ ਨਹੀਂ। ਸਰਕਾਰ ਦੇ ਇਸ ਐਲਾਨ ਤੋਂ ਬਾਅਦ, ਭਾਰਤੀ ਰੇਲਵੇ ਤੇ ਨਿੱਜੀ ਏਅਰਲਾਈਨਜ਼ ਕੰਪਨੀਆਂ ਨੇ 15 …

Read More »

ਭਾਰਤ ‘ਚ 1745 ਵਿਅਕਤੀ ਕਰੋਨਾ ਤੋਂ ਪੀੜਤ, 52 ਮੌਤਾਂ

ਵਿਸ਼ਵ ਭਰ ‘ਚ ਕਰੋਨਾ ਕਾਰਨઠ43 ਹਜ਼ਾਰ ਵਿਅਕਤੀਆਂ ਦੀ ਗਈ ਜਾਨ ਕਰੋਨਾ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 8 ਲੱਖ 77 ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਜਿੱਥੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੋਇਆ ਹੈ ਉਥੇ ਹੀ ਭਾਰਤ ‘ਚ ਵੀ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 1,745 ਨੂੰ …

Read More »