Breaking News
Home / 2020 / April / 02

Daily Archives: April 2, 2020

ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਹੀਂ ਰਹੇ

ਕੋਰੋਨਾ ਵਾਇਰਸ ਨੇ ਲਈ ਜਾਨ ਵੇਰਕਾ ਖੇਤਰ ‘ਚ ਸ਼ਮਸ਼ਾਨਘਾਟ ‘ਚ ਸਸਕਾਰ ਕਰਨ ਦਾ ਵੀ ਲੋਕਾਂ ਨੇ ਕੀਤਾ ਵਿਰੋਧ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਹਰਿਮੰਦਰ ਸਾਹਿਬ ‘ਚ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਹੁਣ ਇਸ ਦੁਨੀਆ ‘ਚ ਨਹੀਂ ਰਹੇ। ਉਹ 68 ਸਾਲਾਂ ਦੇ ਸਨ। ਉਨ੍ਹਾਂ ਅੱਜ ਸਵੇਰੇ 4:30 ਵਜੇ ਆਖ਼ਰੀ ਸਾਹ ਲਿਆ। ਹਾਲੇ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾਂ ਨੂੰ ਦਿੱਤਾ ਭਰੋਸਾ

ਕਿਹਾ : ਸਭ ਮਿਲ ਕੇ ਕੋਰੋਨਾ ਵਾਇਰਸ ਦੇ ਸੰਕਟ ਨਾਲ ਕੇ ਲੜਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਅੱਜ ਵਿਡੀਓ ਕਾਨਫ਼ਰੰਸਿੰਗ ਰਾਹੀਂ ਸਾਰੇ ਸੂਬਿਆਂ ਨਾਲ ਕੋਰੋਨਾ ਸੰਕਟ ਬਾਰੇ ਵਿਚਾਰ-ਵਟਾਂਦਰਾ ਕੀਤਾ। ਮੋਦੀ ਨੇ ਸਾਰੇ ਸੂਬਿਆਂ ਦੇ ਮੁੰਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਭਰੋਸਾ ਦਿਵਾਇਆ ਕਿ ਇਸ ਸੰਕਟ ਦਾ ਮੁਕਾਬਲਾ ਡਟ …

Read More »

ਕੈਪਟਨ ਅਮਰਿੰਦਰ ਨੇ ਮੋਦੀ ਤੋਂ ਮੰਗਿਆ ਜੀਐਸਟੀ ਦਾ ਬਕਾਇਆ

ਕਿਹਾ : ਪੰਜਾਬ ਦਾ 6752 ਕਰੋੜ ਬਕਾਇਆ ਜਾਰੀ ਕਰੇ ਕੇਂਦਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ 2 ਅਕਤੂਬਰ, 2019 ਤੋਂ ਜੀ.ਐਸ.ਟੀ. ਦੇ ਬਕਾਇਆ ਪਏ 6752 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ …

Read More »

ਹੁਸ਼ਿਆਰਪੁਰ ‘ਚ ਮਿਲਿਆ ਇੱਕ ਹੋਰ ਕੋਰੋਨਾ ਪੀੜਤ

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 47 ਹੁਸ਼ਿਆਰਪੁਰ/ਬਿਊਰੋ ਨਿਊਜ਼ ਹੁਸ਼ਿਆਰਪੁਰ ਜ਼ਿਲ੍ਹੇ ਦੀ ਗੜ੍ਹਸ਼ੰਕਰ ਸਬ-ਡਿਵੀਜ਼ਨ ਦੇ ਪੋਸੀ ਬਲਾਕ ‘ਚ ਪੈਂਦੇ ਪਿੰਡ ਪੰਸਰਾਂ ‘ਚ ਅੱਜ ਇੱਕ ਕੋਰੋਨਾ-ਪਾਜ਼ਿਟਿਵ ਮਰੀਜ਼ ਮਿਲਿਆ ਹੈ। ਉਸ ਦੀ ਉਮਰ 58 ਵਰ੍ਹੇ ਹੈ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਇੰਝ ਹੁਣ ਪੰਜਾਬ ‘ਚ ਕੋਰੋਨਾ-ਪਾਜ਼ਿਟਿਵ ਮਰੀਜ਼ਾਂ ਦੀ …

Read More »

ਨਵਜੰਮੇ ਜੋੜੇ ਬੱਚਿਆਂ ਦਾ ਨਾਂ ‘ਕੋਵਿਡ’ ਤੇ ‘ਕਰੋਨਾ’ ਰੱਖਿਆ

ਛੱਤੀਸਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ‘ਚ ਛੱਤੀਸਗੜ੍ਹ ‘ਚ ‘ਕਰੋਨਾ’ ਅਤੇ ‘ਕੋਵਿਡ’ ਭੈਣ-ਭਰਾ ਬਣ ਗਏ ਹਨ। ਰਾਏਪੁਰ ਦੀ ਪੁਰਾਣੀ ਬਸਤੀ ਦੇ ਵਸਨੀਕ ਵਿਨੈ ਵਰਮਾ ਅਤੇ ਪ੍ਰੀਤੀ ਵਰਮਾ ਨੇ ਆਪਣੇ ਜੁੜਵਾ ਬੇਟਾ-ਬੇਟੀ ਦਾ ਨਾਂਅ ‘ਕੋਰੋਨਾ’ ਅਤੇ ‘ਕੋਵਿਡ’ ਰੱਖਿਆ ਹੈ। ਪ੍ਰੀਤੀ ਵਰਮਾ ਨੇ ਇੱਕ ਹਫ਼ਤਾ …

Read More »

ਕੋਰੋਨਾ ਦੇ ਇਲਾਜ ਲਈ ਹੋਮਿਓਪੈਥੀ ਅਪਣਾਓ

ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਤਬਾਹੀ ਮਚਾਈ ਹੋਈ ਹੈ। ਵੱਡੇ-ਵੱਡੇ ਦੇਸ਼ਾਂ ਦੀਆਂ ਅਰਥ-ਵਿਵਸਥਾਵਾਂ ਇਸ ਵਾਇਰਸ ਤੇ ਲੌਕਡਾਊਨ ਕਾਰਨ ਢਹਿ-ਢੇਰੀ ਹੋਣ ਕੰਢੇ ਪੁੱਜ ਚੁੱਕੀਆਂ ਹਨ। ਪਰ ਕੁਝ ਸਿਹਤ ਮਾਹਿਰਾਂ ਦਾ ਇਹ ਵੀ ਕਹਿਣਾ ਹੈ ਕਿ ਜੇ ਐਲੋਪੈਥੀ …

Read More »

ਹਰਿਆਣਾ ‘ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ

67 ਸਾਲਾ ਬਜ਼ੁਰਗ ਨੇ ਪੀਜੀਆਈ ‘ਚ ਤੋੜਿਆ ਦਮ ਅੰਬਾਲਾ/ਬਿਊਰੋ ਨਿਊਜ਼ ਹਰਿਆਣਾ ‘ਚ ਕੋਰੋਨਾ ਵਾਇਰਸ ਕਾਰਨ ਅੱਜ ਪਹਿਲੀ ਮੌਤ ਹੋਈ ਹੈ। ਚੰਡੀਗੜ੍ਹ ਦੇ ਪੀਜੀਆਈ ‘ਚ ਦਾਖ਼ਲ ਅੰਬਾਲਾ ਵਾਸੀ 67 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਜੀਤ ਸਿੰਘ ਕੋਹਲੀ ਵਜੋਂ ਹੋਈ ਹੈ, ਜੋ ਅੰਬਾਲਾ ਛਾਉਣੀ ਦੇ ਟਿੰਬਰ …

Read More »

ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਕਾਬੂ

ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਪੁਲਿਸ ਨੇ ਜਾਅਲੀ ਕਰੰਸੀ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਇਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਨੇ ਨਾਕੇ ‘ਤੇ ਕਰਫਿਊ ਦੌਰਾਨ ਪੁਲਿਸ ਕਰਮਚਾਰੀਆਂ ‘ਤੇ ਗੱਡੀ ਚੜਾ ਕੇ ਉਨ੍ਹਾਂ ਨੂੰ ਜ਼ਖਮੀ ਕਰਨ ਦੀ ਕੋਸ਼ਿਸ਼ ਕੀਤੀ। ਡੀ.ਐੱਸ.ਪੀ ਸਬ ਡਵੀਜ਼ਨ ਹਰਿੰਦਰ ਸਿੰਘ ਗਿੱਲ ਨੇ ਦੱਸਿਆ …

Read More »

ਕਰੋਨਾ ਨੇ ਢਾਹ ਲਿਆ ਮਹਾਂਸ਼ਕਤੀ ਅਮਰੀਕਾ ਨੂੰ

ਵਿਸ਼ਵ ਭਰ ਵਿਚ 48 ਹਜ਼ਾਰ ਤੋਂ ਵੱਧ ਮੌਤਾਂ, ਇਟਲੀ ਤੇ ਸਪੇਨ ‘ਚ ਮੌਤਾਂ ਦਾ ਅੰਕੜਾ 10-10 ਹਜ਼ਾਰ ਤੋਂ ਪਾਰ ਭਾਰਤ ‘ਚ ਕਰੋਨਾ ਪੀੜਤਾਂ ਦੀ ਗਿਣਤੀ 2 ਹਜ਼ਾਰ ਤੋਂ ਟੱਪੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਸ ਸਮੇਂ ਸਾਰਾ ਵਿਸ਼ਵ ਜਿੱਥੇ ਕਰੋਨਾ ਤੋਂ ਬਚਣ ਲਈ ਘਰਾਂ ‘ਚ ਕੈਦ ਹੈ ਉਥੇ ਹੀ ਮਹਾਂਸ਼ਕਤੀ ਅਮਰੀਕਾ ਨੂੰ …

Read More »