ਕਰੋਨਾ ਤੋਂ ਕੋਈ ਵੀ ਨਹੀਂ ਹੈ ਪੀੜਤ ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਸਰਕਾਰ ਨੂੰ ਦਿੱਤੀ ਗਈ ਸੂਚਨਾ ਮਗਰੋਂ ਗੁਰਦੁਆਰਾ ਮਜਨੂੰ ਕਾ ਟਿੱਲਾ ‘ਚ ਰੁਕੇ ਹੋਏ 205 ਵਿਅਕਤੀਆਂ ਨੂੰ ਇਹਤਿਆਤ ਵਜੋਂ ਇਕਾਂਤਵਾਸ ‘ਚ ਭੇਜਿਆ ਗਿਆ ਹੈ। ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ …
Read More »Daily Archives: April 3, 2020
ਨਵਜੰਮੇ ਜੋੜੇ ਬੱਚਿਆਂ ਦਾ ਨਾਂ ‘ਕੋਵਿਡ’ ਤੇ ‘ਕਰੋਨਾ’ ਰੱਖਿਆ
ਛੱਤੀਸਗੜ੍ਹ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ। ਅਜਿਹੇ ‘ਚ ਛੱਤੀਸਗੜ੍ਹ ‘ਚ ‘ਕਰੋਨਾ’ ਅਤੇ ‘ਕੋਵਿਡ’ ਭੈਣ-ਭਰਾ ਬਣ ਗਏ ਹਨ। ਰਾਏਪੁਰ ਦੀ ਪੁਰਾਣੀ ਬਸਤੀ ਦੇ ਵਸਨੀਕ ਵਿਨੈ ਵਰਮਾ ਅਤੇ ਪ੍ਰੀਤੀ ਵਰਮਾ ਨੇ ਆਪਣੇ ਜੁੜਵਾ ਬੇਟਾ-ਬੇਟੀ ਦਾ ਨਾਂਅ ‘ਕੋਰੋਨਾ’ ਅਤੇ ‘ਕੋਵਿਡ’ ਰੱਖਿਆ ਹੈ। ਪ੍ਰੀਤੀ ਵਰਮਾ ਨੇ ਇੱਕ ਹਫ਼ਤਾ …
Read More »‘ਪ੍ਰਧਾਨ ਮੰਤਰੀ ਰਾਹਤ ਫੰਡ’ ‘ਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਹੋ ਜਾਣ ਸਾਵਧਾਨ
ਕਿਤੇ ਠੱਗੀ ਦਾ ਹੋ ਨਾ ਜਾਇਓ ਸ਼ਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦਾ ਪ੍ਰਭਾਵ ਦੇਸ਼ ਭਰ ਵਿੱਚ ਲਗਾਤਾਰ ਵਧ ਰਿਹਾ ਹੈ। ਕੋਰੋਨਾਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 1400 ਤੋਂ ਪਾਰ ਹੋ ਗਈ ਹੈ। ਇਸ ਦੇ ਨਾਲ ਹੀ ਮਹਾਰਾਸ਼ਟਰ ਤੇ ਕੇਰਲ ‘ਚ ਸਥਿਤੀ ਸਭ ਤੋਂ ਮਾੜੀ ਹੋ ਗਈ ਹੈ ।ਇਨ੍ਹਾਂ ਦੋਵਾਂ …
Read More »ਬੇਜ਼ੁਬਾਨ ਦੇਸ਼ : ਪਰਵਾਸੀ ਮਜ਼ਦੂਰਾਂ ਦੀ ਹੋਣੀ
ਸਵਰਾਜਬੀਰ ਨਵੀਂ ਤਰ੍ਹਾਂ ਦੀ ਮਾਨਸਿਕਤਾ ਜਨਮ ਲੈ ਰਹੀ ਹੈ। ਲੋਕ ਆਪਣੇ ਹੱਥਾਂ ਤੋਂ ਵੀ ਡਰਨ ਲੱਗ ਪਏ ਹਨ। ਉਹ ਘਰਾਂ ਵਿਚ ਬੰਦ ਹਨ, ਕੋਈ ਆ-ਜਾ ਨਹੀਂ ਰਿਹਾ। ਉਹ ਸਿਹਤਮੰਦ ਹਨ। ਫਿਰ ਅਚਾਨਕ ਘਰ ਦਾ ਕੁੰਡਾ ਖੋਲ੍ਹ ਕੇ ਉਹ ਬਾਹਰ ਆਉਂਦੇ ਹਨ। ਬਾਹਰ ਗਲੀਆਂ-ਸੜਕਾਂ ਭਾਂ-ਭਾਂ ਕਰ ਰਹੀਆਂ ਹਨ। ਉਹ ਵਾਪਸ ਘਰ …
Read More »ਕਰੋਨਾ ਤੋਂ ਪਿੱਛੋਂ ਬਦਲ ਜਾਏਗਾ ਸੰਸਾਰ ?
ਰਮਨ ਪ੍ਰੀਤ ਸਿੰਘ ਵੱਡੇ ਸਵਾਲ ਖੜ੍ਹੇ ਹੋ ਗਏ ਹਨ ਜਿਨ੍ਹਾਂ ਦੇ ਜਵਾਬ ਕਰੋਨਾ ਵਾਇਰਸ ਸੰਕਟ ਦੇ ਜਾਣ ਪਿੱਛੋਂ ਹੀ ਮਿਲਣਗੇ। ਮਿਲਣਗੇ ਵੀ ਜਾਂ ਨਹੀਂ, ਹਾਲ ਦੀ ਘੜੀ ਕੁਝ ਨਹੀਂ ਕਿਹਾ ਜਾ ਸਕਦਾ। ਰਾਜਨੀਤੀ ਅਤੇ ਅਰਥਚਾਰੇ ਦੇ ਭਵਿੱਖ ਨੂੰ ਕਰੋਨਾ ਤੋਂ ਪਾਰ ਦੇਖਣ ਵਾਲ਼ੇ ਵੱਡੇ ਵਿਦਵਾਨ ਇਸ ਗੱਲ ਤੇ ਸਹਿਮਤ ਹਨ …
Read More »ਕੈਨੇਡਾ ‘ਚ ਵੀ ਕਰੋਨਾ ਨੇ ਪਸਾਰੇ ਪੈਰ
ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਨੂੰ ਟੱਪੀ ਤੇ ਮੌਤਾਂ ਵੀ 100 ਤੋਂ ਪਾਰ ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 10 ਲੱਖ ਨੂੰ ਟੱਪੀ, ਅਮਰੀਕਾ, ਇਟਲੀ, ਸਪੇਨ ਤੇ ਜਰਮਨੀ ਦੀ ਹਾਲਤ ਸਭ ਤੋਂ ਵੱਧ ਚਿੰਤਾਜਨਕ ਟੋਰਾਂਟੋ/ਬਿਊਰੋ ਨਿਊਜ਼ ਵਿਸ਼ਵ ਭਰ ਨੂੰ ਚਪੇਟ ਵਿਚ ਲੈਣ ਵਾਲੇ ਕਰੋਨਾ ਨੇ ਕੈਨੇਡਾ ਭਰ ਵਿਚ ਵੀ …
Read More »ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਨੂੰ ਨਿਗਲ ਗਿਆ ਕਰੋਨਾ
…ਆਹ ਦਿਨ ਵੀ ਵੇਖਣੇ ਸਨ ਜਦ ਵੇਰਕਾ ਖੇਤਰ ਦੇ ਸ਼ਮਸ਼ਾਨਘਾਟ ਪਹੁੰਚੀ ਦੇਹ ਤਾਂ ਲੋਕਾਂ ਘੇਰ ਲਿਆ ਸ਼ਮਸ਼ਾਨਘਾਟ ਕਿਹਾ ਕਿ ਇਥੇ ਨਹੀਂ ਕਰਨ ਦਿਆਂਗੇ ਸਸਕਾਰ ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ‘ਚ ਹਜ਼ੂਰੀ ਰਾਗੀ ਰਹੇ ਭਾਈ ਨਿਰਮਲ ਸਿੰਘ ਖਾਲਸਾ ਨੂੰ ਵੀ ਕਰੋਨਾ ਵਾਇਰਸ ਨਿਗਲ ਗਿਆ ਹੈ। ਉਹ 68 ਸਾਲਾਂ ਦੇ ਸਨ। ਉਨ੍ਹਾਂ …
Read More »ਤਾਲਾਬੰਦੀ: ਹਜ਼ੂਰ ਸਾਹਿਬ ਵਿਚ ਫਸੇ ਦੋ ਹਜ਼ਾਰ ਤੋਂ ਵੱਧ ਸ਼ਰਧਾਲੂ
ਗੁਰਦਾਸਪੁਰ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਹਜ਼ੂਰ ਸਾਹਿਬ (ਨਾਂਦੇੜ) ਵਿੱਚ ਪੰਜਾਬ ਦੇ ਦੋ ਹਜ਼ਾਰ ਤੋਂ ਵੱਧ ਸ਼ਰਧਾਲੂ ਲੌਕਡਾਊਨ ਕਾਰਨ ਫਸੇ ਹੋਏ ਹਨ। ਇਹ ਸ਼ਰਧਾਲੂ 22 ਮਾਰਚ ਦੇ ਨੇੜੇ ਵੱਖ-ਵੱਖ ਜਥਿਆਂ ਰਾਹੀਂ ਹਜ਼ੂਰ ਸਾਹਿਬ ਪਹੁੰਚੇ ਸਨ ਪਰ ਆਵਾਜਾਈ ਦੇ ਸਾਰੇ ਸਾਧਨਾਂ ‘ਤੇ ਪਾਬੰਦੀ ਹੋਣ ਕਰ ਕੇ ਉੱਥੋਂ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਟਿਕੇ ਰਹਿਣ …
Read More »ਨਿਊਯਾਰਕ ਇੰਸਟੀਚਿਊਟ ਆਫ਼ ਟੈਕਨਾਲੋਜੀ ਦੀ ਖੋਜ, ਬੀਸੀਜੀ ਦਾ ਟੀਕਾ ਕਰੋਨਾ ਵਾਇਰਸ ਦੀ ਢਾਲ ਬਣ ਸਕਦਾ ਹੈ
ਜਿਨ੍ਹਾਂ ਦੇਸ਼ਾਂ ‘ਚ ਬੀਸੀਜੀ ਦਾ ਟੀਕਾ ਨਹੀਂਲੱਗਿਆ, ਉਥੇ ਕਰੋਨਾ ਵਾਇਰਸ ਦਾ ਖਤਰਾ ਜ਼ਿਆਦਾ, ਭਾਰਤ 1947 ਤੋਂ ਲਗਾ ਰਿਹਾ ਹੈ ਟੀਕਾ, 1978 ਤੋਂ ਟੀਕਾਕਰਨ ਦਾ ਹਿੱਸਾ ਨਵੀਂ ਦਿੱਲੀ : ਅਮਰੀਕੀ ਖੋਜ ਸੰਸਥਾ ਨੇ ਦੁਨੀਆ ਭਰ ‘ਚ ਫੈਲੇ ਕਰੋਨਾ ਵਾਇਰਸ ਦੀ ਵਰਤਮਾਨ ਸਥਿਤੀ ਦੇ ਆਧਾਰ ‘ਤੇ ਭਵਿੱਖ ਦੀ ਸਥਿਤੀ ਦਾ ਆਂਕਲਣ ਕੀਤਾ …
Read More »ਕਰੋਨਾ ਦਾ ਇਕ ਪਹਿਲੂ ਇਹ ਵੀ
ਡਾ ਗੁਰਬਖ਼ਸ਼ ਸਿੰਘ ਭੰਡਾਲ ਕਰੋਨਾਵਾਇਰਸ ਦੇ ਕਹਿਰ ਨੇ ਸਾਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ। ਹਰ ਦੇਸ਼ ਆਪਣੇ ਸਾਧਨਾਂ ਅਤੇ ਸਮਰੱਥਾ ਅਨੁਸਾਰ ਇਸਦਾ ਸਾਹਮਣਾ ਕਰ ਰਿਹਾ ਹੈ ਤਾਂ ਕਿ ਆਪਣੇ ਨਾਗਰਿਕਾਂ ਨੂੰ ਸਿਹਤਮੰਦ ਰੱਖਿਆ ਜਾ ਸਕੇ। ਇਤਹਿਆਤ ਵਰਤਣ ਦੀਆਂ ਨਸੀਹਤਾਂ ਦਿੱਤੀਆਂ ਜਾ ਰਹੀਆਂ ਨੇ। ਸੰਸਾਰ ਦੀ ਅਰਥ-ਵਿਵਸਥਾ ਡਾਵਾਂ …
Read More »