Breaking News
Home / 2020 / April / 06

Daily Archives: April 6, 2020

ਪੰਜਾਬ ਦੀਆਂ ਤਿੰਨ ਬੀਬੀਆਂ ਨੂੰ ਵੀ ਹੋਇਆ ਕਰੋਨਾ

ਪੀੜਤ ਮਰੀਜ਼ਾਂ ਦੀ ਗਿਣਤੀ 79 ਹੋਈ, 8 ਦੀ ਜਾ ਚੁੱਕੀ ਹੈ ਜਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਕਰੋਨਾ ਵਾਇਰਸ ਨੇ ਪੰਜਾਬ ‘ਚ ਚਾਰ ਹੋਰ ਵਿਅਕਤੀਆਂ ਨੂੰ ਆਪਣੀ ਲਪੇਟ ‘ਚ ਲੈ ਲਿਆ ਹੈ। ਇੰਝ ਸੂਬੇ ‘ਚ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 77 …

Read More »

ਪੰਜਾਬ ‘ਚ ਜੂਨ ਤੱਕ ਵੱਧ ਸਕਦਾ ਹੈ ਕਰਫ਼ਿਊ : ਰਵਨੀਤ ਬਿੱਟੂ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਅੰਦਰ ਕਰੋਨਾ ਵਾਇਰਸ ਕਰਕੇ ਕਰਫ਼ਿਊ ਤੇ ਤਾਲਾਬੰਦੀ ਜੂਨ ਤੱਕ ਵੱਧ ਸਕਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ‘ਚ ਕਰਫ਼ਿਊ ਹਟੇਗਾ, ਉਸ ਤੋਂ 15 ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਜੀਐਸਟੀ ਦਾ ਬਕਾਇਆ ਤੁਰੰਤ ਦੇਣ ਲਈ ਕਿਹਾ

ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ ਚੰਡੀਗੜ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਦੇ ਕੇਂਦਰ ਸਰਕਾਰ ਵੱਲ ਪਏ ਜੀਐਸਟੀ ਬਕਾਏ ਨੂੰ ਤੁਰੰਤ ਜਾਰੀ …

Read More »

ਵੱਧ ਕੀਮਤ ਵਸੂਲਣ ਵਾਲਿਆਂ ਖਿਲਾਫ ਕੈਪਟਨ ਸਰਕਾਰ ਹੋਈ ਸਖਤ

ਮਹਿੰਗਾ ਸਮਾਨ ਵੇਚਣ ਵਾਲੇ ਨੂੰ ਲਗੇਗਾ 1.85 ਲੱਖ ਰੁਪਏ ਦਾ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੁਝ ਨਵੇਂ ਕਦਮ ਚੁੱਕਦਿਆਂ ਆਵਾਜਾਈ ਦੀ ਸਹੂਲਤ ਲਈ ਕੰਟਰੋਲ ਰੂਮ ਕਾਇਮ ਕੀਤੇ ਹਨ ਤਾਂ ਕਿ ਅਜਿਹੀਆਂ ਵਸਤਾਂ ਨੂੰ ਲਿਜਾਣ ਵਾਲੇ ਟੱਰਕਾਂ ਆਦਿ ਵਾਹਨਾਂ ਦੀ …

Read More »

ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦਿੱਤੀ ਸਲਾਹ

ਕਿਹਾ : ਕੇਜਰੀਵਾਲ ਸਰਕਾਰ ਦੀ ਤਰਜ ‘ਤੇ ਕੈਪਟਨ ਲੈਣ ਫੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸਬਕ ਲੈਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕੈਪਟਨ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਵਾਇਰਸ …

Read More »

ਕਿਸਾਨਾਂ ਨੂੰ ਮੰਡੀਆਂ ‘ਚ ਕਣਕ ਵੇਚਣ ਲਈ ਨੰਬਰ ਕਰਾਂਗੇ ਜਾਰੀ

ਭਾਰਤ ਭੂਸ਼ਣ ਆਸ਼ੂ ਨੇ ਕਿਹਾ ਮੰਡੀਆਂ ਦੀ ਗਿਣਤੀ ਵਧਾ ਕੇ 4000 ਹਜ਼ਾਰ ਕੀਤੀ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਕੈਬਨਿਟ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਕਣਕ ਦੀ ਖ਼ਰੀਦ ਲਈ 1820 ਮੰਡੀਆਂ ਦੀ ਗਿਣਤੀ ਵਧਾ ਕੇ 4000 ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਮੰਡੀ ਨਾਲ 3 ਤੋਂ 4 ਪਿੰਡਾਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ

ਕਰੋਨਾ ਖਿਲਾਫ਼ ਲੜਾਈ ਲੰਬੀ ਹੈ, ਨਾ ਰੁਕਣਾ ਹੈ, ਨਾ ਹੀ ਹਾਰਨਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ 40ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਭਾਰਤ ਦੀਆਂ ਹੁਣ ਤੱਕ ਦੀਆਂ ਕੋਸ਼ਿਸ਼ਾਂ ਨੇ ਦੁਨੀਆ ਲਈ ਇਕ ਵੱਖਰੀ ਮਿਸਾਲ ਕਾਇਮ ਕੀਤੀ ਹੈ। ਭਾਰਤ ਦੁਨੀਆ …

Read More »

ਕੈਬਨਿਟ ਮੰਤਰੀ ਤੇ ਸੰਸਦ ਮੈਂਬਰਾਂ ਦੀ ਤਨਖ਼ਾਹ ‘ਚ ਕਟੌਤੀ

ਰਾਸ਼ਟਰਪਤੀ-ਉਪ ਰਾਸ਼ਟਰਪਤੀ ਵੀ ਲੈਣਗੇ ਘੱਟ ਤਨਖ਼ਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਕੇਂਦਰ ਸਰਕਾਰ ਨੇ ਕਰੋਨਾ ਨਾਲ ਲੜਨ ਲਈ ਅੱਜ ਇਕ ਵੱਡਾ ਫ਼ੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਸਾਰੇ ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਤਨਖ਼ਾਹ ਵਿੱਚ 30 ਫ਼ੀਸਦੀ ਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ …

Read More »

ਦੁਨੀਆ ਭਰ ‘ਚ ਕਰੋਨਾ ਨੇ ਮਚਾਈ ਹਾਹਾਕਾਰ

ਵਿਸ਼ਵ ਭਰ ਮੌਤਾਂ ਦੀ ਗਿਣਤੀ 70 ਹਜ਼ਾਰ ਨੂੰ ਟੱਪੀ 12 ਲੱਖ 87 ਹਜ਼ਾਰ ਤੋਂ ਵੱਧ ਪੀੜਤ ਵਿਅਕਤੀ ਲੜ ਰਹੇ ਨੇ ਜ਼ਿੰਦਗੀ ਤੇ ਮੌਤ ਦੀ ਲੜਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਨਾਮੀ ਵਾਇਰਸ ਨੇ ਹਾਹਾਕਾਰ ਮਚਾਈ ਹੋਈ ਹੈ ਅਤੇ ਇਹ ਵਾਇਰਸ ਰੁਕਣ ਦਾ ਨਾਮ ਨਹੀਂ ਲੈ ਰਿਹਾ ਅਤੇ ਸਭ …

Read More »