Breaking News
Home / 2020 / April / 07

Daily Archives: April 7, 2020

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 89

ਮੋਹਾਲੀ ਜ਼ਿਲ੍ਹੇ ‘ਚ ਸਭ ਤੋਂ ਵੱਧ 26 ਵਿਅਕਤੀ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਅੱਜ 10 ਨਵੇਂ ਕਰੋਨਾ-ਪਾਜ਼ਿਟਿਵ ਕੇਸ ਸਾਹਮਣੇ ਆ ਗਏ ਹਨ। ਹੁਣ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 89 ਹੋ ਗਈ ਹੈ। ਅੱਜ ਸਵੇਰੇ ਹੀ ਮੋਹਾਲੀ ਜ਼ਿਲ੍ਹੇ ‘ਚ ਡੇਰਾ ਬੱਸੀ ਲਗਲੇ ਪਿੰਡ ਜਵਾਰਪੁਰ ‘ਚ ਸੱਤ …

Read More »

ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ

ਕੈਪਟਨ ਅਮਰਿੰਦਰ ਨੇ ਸੁਖਬੀਰ ਦੇ ਪੱਤਰ ਦਾ ਦਿੱਤਾ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਮੌਜੂਦਾ ਸੰਕਟ ਕਾਰਨ ਸੁਝਾਅ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ …

Read More »

ਕਰੋਨਾ ਵਾਇਰਸ ਨੇ ਆਪਣੇ ਵੀ ਕੀਤੇ ਬੇਗਾਨੇ

ਸਾਬਕਾ ਕਮਿਸ਼ਨਰ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਨਗਰ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ ਜਸਵਿੰਦਰ ਸਿੰਘ ਲੰਘੇ ਦਿਨੀਂ ਸ਼ਹਿਰ ਦੇ ਪ੍ਰਾਈਵੇਟ ਹਸਪਤਾਲ ‘ਚ ਕਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ …

Read More »

ਅਮਰੀਕਾ ‘ਚ ਕੋਰੋਨਾ ਦਾ ਕਹਿਰ, ਫਿਰ ਵੀ ਪਰਵਾਸੀ ਭਾਰਤੀ ਜਾਣ ਲਈ ਕਾਹਲੇ

ਅੰਮ੍ਰਿਤਸਰ/ਬਿਊਰੋ ਨਿਊਜ਼ : ਕੋਰੋਨਾਵਾਇਰਸ ਦੇ ਚੱਲਦਿਆਂ ਦੇਸ਼ ਭਰ ‘ਚ ਲੌਕਡਾਊਨ ਜਾਰੀ ਹੈ। ਇਸ ਦਰਮਿਆਨ ਸੋਸ਼ਲ ਡਿਸਟੈਂਸਿੰਗ ਘਟਾਉਣ ਲਈ ਰਾਸ਼ਟਰੀ ਤੇ ਅੰਤਰਾਸ਼ਟਰੀ ਉਡਾਣਾਂ ਰੱਦ ਕੀਤੀਆਂ ਗਈਆਂ ਹਨ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਭਾਰਤ ਵਿੱਚ ਚੱਲ ਰਹੇ ਲੌਕਡਾਊਨ ਕਾਰਨ ਵੱਖ-ਵੱਖ ਦੇਸ਼ਾਂ ਦੇ ਬਹੁਤ ਸਾਰੇ ਮੁਸਾਫਰ ਭਾਰਤ ਵਿੱਚ ਫਸ …

Read More »

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਨਿਵਾਸ ਨੂੰ ਇਕਾਂਤਵਾਸ ਲਈ ਵਰਤੇਗੀ ਸਰਕਾਰ

ਭਾਈ ਗੋਬਿੰਦ ਸਿੰਘ ਲੌਂਗੋਵਾਲੇ ਨੇ ਕਿਹਾ ਕਿ ਇਥੇ ਇਕਾਂਤਵਾਸ ਲਈ 32 ਕਮਰੇ ਤੇ 3 ਵੱਡੇ ਹਾਲ ਹਨ ਸ੍ਰੀ ਪਾਉਂਟਾ ਸਾਹਿਬ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਵਿੱਚ ਪੈਂਦੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਇੱਕ ਸਰਾਂ ਸਰਕਾਰ ਨੂੰ ਇਕਾਂਤਵਾਸ ਲਈ ਦੇਣ ਦਾ ਐਲਾਨ …

Read More »

ਪੰਜਾਬ ਦੇ ਸਹਿਕਾਰਤਾ ਮੰਤਰੀ ਦਾ ਐਲਾਨ

ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਕਰਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਦੇ ਸੰਕਟ ਅਤੇ ਕਰਫਿਊ ਲਾਕਡਾਊਨ ਦੇ ਚੱਲਦਿਆਂ ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਰਾਹਤ ਦਿੰਦਿਆਂ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਇਸ ਸਾਲ ਹੱਦ ਕਰਜ਼ਾ ਪਿਛਲੇ ਵਿੱਤੀ ਸਾਲ …

Read More »

ਅਮਰੀਕਾ ਦੀ ਧਮਕੀ ਤੋਂ ਡਰੀ ਮੋਦੀ ਸਰਕਾਰ !

ਕਿਹਾ : ਕੁਝ ਦੇਸ਼ਾਂ ਨੂੰ ਭੇਜਾਂਗੇ ਜ਼ਰੂਰੀ ਦਵਾਈਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਮੰਗਲਵਾਰ ਦਿਨ ਭਰ ਇਸ ਗੱਲ ਦੀ ਚਰਚਾ ਰਹੀ ਕਿ ਟਰੰਪ ਦੀ ਧਮਕੀ ਦੇ ਛੇ ਘੰਟਿਆਂ ਬਾਅਦ ਹੀ ਭਾਰਤ ਸਰਕਾਰ ਨੇ ਆਪਣਾ ਫੈਸਲਾ ਬਦਲਦਿਆਂ ਕਿਹਾ ਕਿ ਕੁੱਝ ਦੇਸ਼ਾਂ ਨੂੰ ਜ਼ਰੂਰੀ ਦਵਾਈਆਂ ਦੇਵਾਂਗੇ। ਜਿਕਰਯੋਗ ਹੈ ਕਿ ਟਰੰਪ ਨੇ ਸ਼ਨੀਵਾਰ ਨੂੰ ਨਰਿੰਦਰ …

Read More »

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਧਿਕਾਰਕ ਰਿਹਾਇਸ਼ ‘ਚ ਹੋਈ ਸ਼ਿਫ਼ਟ

ਪ੍ਰੰਤੂ ਨਜ਼ਰਬੰਦੀ ਅਜੇ ਖਤਮ ਨਹੀਂ ਹੋਈ, 4 ਅਗਸਤ 2019 ਨੂੰ ਲਿਆ ਸੀ ਹਿਰਾਸਤ ‘ਚ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਮੰਗਲਵਾਰ ਨੂੰ ਅਸਥਾਈ ਜੇਲ੍ਹ ਤੋਂ ਸ੍ਰੀਨਗਰ ਦੀ ਗੁਪਕਾਰ ਰੋਡ ਸਥਿਤ ਉਨ੍ਹਾਂ ਦੇ ਅਧਿਕਾਰਕ ਨਿਵਾਸ ‘ਤੇ ਸ਼ਿਫ਼ਟ ਕਰ ਦਿੱਤਾ ਗਿਆ। ਲੌਕਡਾਊਨ ਦੇ ਚਲਦਿਆਂ ਮਹਿਬੂਬਾ ਮੁਫ਼ਤੀ ਲਈ ਇਹ …

Read More »

ਕੋਰੋਨਾ ਨਾਲ ਜੰਗ ਲੜਨ ਲਈ ਚੀਨ ਤੋਂ ਲੱਖਾਂ ਖਾਸ ਕੱਪੜੇ ਭਾਰਤ ਆਉਣੇ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ 1.70 ਲੱਖ ‘ਨਿਜੀ ਸੁਰੱਖਿਆ ਉਪਕਰਣ’ (ਪੀਪੀਈ) ਕਵਰਆੱਲਜ਼ (ਸਾਰੇ ਕੱਪੜਿਆਂ ਨੂੰ ਢਕਣ ਲਈ ਪਾਈ ਜਾਣ ਵਾਲੀ ਡ੍ਰੈੱਸ) ਦੀ ਪ੍ਰਾਪਤੀ ਨਾਲ ਵਿਦੇਸ਼ ਤੋਂ ਸਪਲਾਈ ਲਾਈਨਜ਼ ਅੱਜ ਖੁੱਲ੍ਹ ਗਈਆਂ, ਜੋ ਭਾਰਤ ਸਰਕਾਰ ਨੂੰ ਦਾਨ ਕੀਤੀਆਂ ਗਈਆਂ ਹਨ। 20,000 ਕਵਰਆੱਲਜ਼ ਦੀ ਘਰੇਲੂ ਸਪਲਾਈਜ਼ ਦੇ ਨਾਲ, ਹੁਣ ਕੁੱਲ 1.90 ਲੱਖ …

Read More »

ਵਿਸ਼ਵ ਭਰ ‘ਚ ਕਰੋਨਾ ਵਾਇਰਸ ਨੇ ਨਿਗਲੀਆਂ 76 ਹਜ਼ਾਰ ਤੋਂ ਵੱਧ ਜ਼ਿੰਦਗੀਆਂ

ਇੰਗਲੈਂਡ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨ ਦੀ ਹਾਲਤ ਨਾਜ਼ੁਕ ਦੁਨੀਆ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 13 ਲੱਖ 62 ਹਜ਼ਾਰ ਨੂੰ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਦਾ ਕਹਿਰ ਬਰਕਰਾਰ ਹੈ। ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਾਰਨ 76 ਹਜ਼ਾਰ ਤੋਂ ਵੱਧ ਵਿਅਕਤੀ ਮੌਤ ਦੇ ਮੂੰਹ ਵਿਚ ਚਲੇ …

Read More »