Breaking News
Home / 2020 / April / 08

Daily Archives: April 8, 2020

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਨੇਤਾਵਾਂ ਨਾਲ ਕੀਤੀ ਗੱਲਬਾਤ

ਕਿਹਾ : ਲੌਕਡਾਊਨ ਹਟਾਉਣਾ ਅਜੇ ਸੰਭਵ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਵਿਚ ਕਰੋਨਾ ਪੀੜਤ ਮਾਮਲਿਆਂ ਦੀ ਗਿਣਤੀ 5000 ਤੋਂ ਪਾਰ ਹੋ ਗਈ ਹੈ। ਅਜਿਹੀ ਸਥਿਤੀ ਵਿੱਚ 14 ਅਪ੍ਰੈਲ ਨੂੰ ਦੇਸ਼ ਵਿੱਚ ਜਾਰੀ ਤਾਲਾਬੰਦੀ ਨੂੰ ਹਟਾਉਣਾ ਸੰਭਵ ਨਹੀਂ ਹੈ।ઠਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ …

Read More »

ਫ਼ਰੀਦਕੋਟ ਤੇ ਜਲੰਧਰ ‘ਚ 2 ਤੇ ਮੋਹਾਲੀ ‘ਚ 4 ਹੋਰ ਕੋਰੋਨਾ ਪੀੜਤ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 105 ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਪ੍ਰਕੋਪ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੱਜ ਫ਼ਰੀਦਕੋਟ ਤੇ ਜਲੰਧਰ ‘ਚ ਇੱਕ-ਇੱਕ ਵਿਅਕਤੀ ਦੇ ਕੋਰੋਨਾ-ਪਾਜ਼ਿਟਿਵ ਹੋਣ ਦੀ ਖ਼ਬਰ ਮਿਲੀ ਹੈ। ਇੰਝ ਪੰਜਾਬ ‘ਚ ਕੁੱਲ ਕੋਰੋਨਾ-ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 105 ਹੋ ਗਈ ਹੈ। …

Read More »

ਫੀਸਾਂ ਵਸੂਲਣ ਵਾਲੇ ਪ੍ਰਾਈਵੇਟ ਸਕੂਲਾਂ ਦੀ ਆਈ ਸ਼ਾਮਤ

ਪੰਜਾਬ ‘ਚ 22 ਸਕੂਲਾਂ ਖਿਲਾਫ਼ ਅਨੁਸ਼ਾਸਨ ਕਾਰਵਾਈ ਜਿਨ੍ਹਾਂ ਨੇ ਮਾਪਿਆਂ ਤੋਂ ਮੰਗੀ ਸੀ ਫੀਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਕੋਈ ਵੀ ਸਕੂਲ ਜਾਂ ਕਾਲਜ ਵਿਦਿਆਰਥੀਆਂ ਨੂੰ ਫੀਸਾਂ ਭਰਨ ਲਈ ਮਜ਼ਬੂਰ ਨਹੀਂ ਕਰ ਸਕਦਾ। ਇਸ ਦੇ ਬਾਵਜੂਦ ਪੰਜਾਬ ਦੇ ਕਈ ਪ੍ਰਾਈਵੇਟ ਸਕੂਲ …

Read More »

ਵਿਸ਼ੇਸ਼ ਰੇਲ ਗੱਡੀਆਂ ਪਰਵਾਸੀ ਮਜ਼ਦੂਰਾਂ ਨੂੰ ਪਹੁੰਚਾਉਣਗੀਆਂ ਘਰ

ਨਵੀਂ ਦਿੱਲੀ/ਬਿਊਰੋ ਨਿਊਜ਼ ਲੌਕਡਾਊਨ ਦੀ ਮਿਆਦ ਹੋਰ ਅੱਗੇ ਵਧਣ ਦੇ ਖ਼ਦਸ਼ਿਆਂ ‘ਚ ਪ੍ਰਮੁੱਖ ਰੇਲ-ਰੂਟਾਂ ‘ਤੇ ਲੰਮੀ ਦੂਰੀ ਦੀਆਂ ਚੋਣਵੀਆਂ ਮੇਲ-ਐਕਸਪ੍ਰੈੱਸ ਰੇਲ-ਗੱਡੀਆਂ ਚਲਾਈਆਂ ਜਾ ਸਕਦੀਆਂ ਹਨ। ਸਰਕਾਰ ਦਾ ਮੰਨਣਾ ਹੈ ਕਿ ਦਿੱਲੀ ਸਮੇਤ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਫਸੇ ਲੱਖਾਂ ਪ੍ਰਵਾਸੀਆਂ ਨੂੰ ਉਨ੍ਹਾਂ ਦੇ ਘਰੋਂ-ਘਰੀਂ ਪਹੁੰਚਾਉਣਾ ਜ਼ਰੂਰੀ ਹੋ ਗਿਆ ਹੈ। ਸਾਰੇ …

Read More »

ਆਪ’ ਵਿਧਾਇਕ ਕੁਲਤਾਰ ਸੰਧਵਾਂ ਨੇ ਖੁਦ ਨੂੰ ਕੀਤਾ ਆਈਸੋਲੇਟ

ਫਰੀਦਕੋਟ/ਬਿਊਰੋ ਨਿਊਜ਼ ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਆਪ ਨੂੰ ਘਰ ਵਿੱਚ ਏਕਾਂਤਵਾਸ ਵਿੱਚ ਰੱਖ ਲਿਆ ਹੈ। ਦੱਸਣਯੋਗ ਹੈ ਜੋ ਅੱਜ ਫਰੀਦਕੋਟ ਤੋਂ ਕਰੋਨਾ ਦਾ ਮਰੀਜ਼ ਪਾਜ਼ੀਟਿਵ ਆਇਆ ਹੈ ਉਹ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੇ ਵੀ ਸੰਪਰਕ ਵਿਚ ਰਿਹਾ ਹੈ। ਇਸ ਤਰ੍ਹਾਂ ਵਿਧਾਇਕ ਕੁਲਤਾਰ …

Read More »

ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਹੁਣ 19 ਅਪ੍ਰੈਲ ਨੂੰ

ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ। ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ …

Read More »

ਪੰਜਾਬ ‘ਚ ਕਰਫਿਊ ਨੂੰ ਲੈ ਕੇ ਪਿਆ ਭੰਬਲਭੂਸਾ

ਪਹਿਲਾਂ ਪੱਤਰ ਹੋਇਆ ਜਾਰੀ ਕਿ 30 ਅਪ੍ਰੈਲ ਤੱਕ ਪੰਜਾਬ ‘ਚ ਰਹੇਗਾ ਕਰਫਿਊ, ਫਿਰ ਕਰਫਿਊ ਵਧਾਉਣ ਵਾਲਾ ਫੈਸਲਾ ਲਿਆ ਵਾਪਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕਰਫਿਊ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ ਭੰਬਲਭੁਸੇ ‘ਚ ਪਾ ਦਿੱਤਾ ਹੈ। ਸਰਕਾਰ ਨੇ ਕਰਫਿਊ ਦੀ ਮਿਆਦ ਵਧਾਉਣ ਨੂੰ ਲੈ ਕੇ ਜਾਰੀ ਕੀਤੀ ਗਈ ਚਿੱਠੀ …

Read More »

ਭਾਰਤ ਦੁਨੀਆ ਲਈ ਬਣਿਆ ਮਸੀਹਾ!

ਅਮਰੀਕਾ ਨੂੰ ਭੇਜੀ ਸੰਜੀਵਨੀ, ਟਰੰਪ ਮੁੜ ਬਾਗੋਬਾਗ ਨਵੀਂ ਦਿੱਲੀ/ਬਿਊਰੋ ਨਿਊਜ਼ ਪੂਰਾ ਵਿਸ਼ਵ ਇਸ ਸਮੇਂ ਕਰੋਨਾ ਨਾਮੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਦੁਨੀਆ ਨੂੰ ਹਾਈਡ੍ਰੋਕਸਾਈਡ ਕਲੋਰੋਕਿਨ ਤਿਆਰ ਕਰਨ ਵਾਲਾ ਸਭ ਤੋਂ ਵੱਡਾ ਨਿਰਮਾਤਾ ਭਾਰਤ ਹੁਣ ਮਸੀਹਾ ਨਜ਼ਰ ਆ ਰਿਹਾ ਹੈ। ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇ ਬੋਲਸੇਨਾਰੋ ਨੇ ਇਸ ਦਵਾਈ ਦੀ ਸਪਲਾਈ …

Read More »

ਅਮਰੀਕਾ ਨੂੰ ਕਰੋਨਾ ਨੇ ਬੁਰੀ ਤਰ੍ਹਾਂ ਝੰਬਿਆ

ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 14 ਲੱਖ ਤੋਂ ਪਾਰ ਮੌਤ ਦਾ ਅੰਕੜਾ ਵੀ 83 ਹਜ਼ਾਰ ਤੋਂ ਟੱਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਦੀ ਮਾਰ ਸਹਿੰਦਿਆਂ ਜਿੱਥੇ ਖਬਰ ਲਿਖੇ ਜਾਣ ਤੱਕ ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦੀ ਗਿਣਤੀ 14 ਲੱਖ 47 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ, ਉਥੇ ਹੀ 83 …

Read More »