Breaking News
Home / 2020 / April / 15

Daily Archives: April 15, 2020

ਲੌਕਡਾਊਨ ‘ਚ 20 ਅਪ੍ਰੈਲ ਤੋਂ ਬਾਅਦ ਮਿਲਣਗੀਆਂ ਵਿਸ਼ੇਸ਼ ਛੋਟਾਂ

ਕਿਸਾਨਾਂ, ਮਕੈਨਿਕਾਂ, ਪਲੰਬਰ, ਤਰਖਾਣਾਂ, ਕੋਰੀਅਰ ਕੰਪਨੀਆਂ ਨੂੰ ਮਿਲੇਗੀ ਛੋਟ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਤੋਂ ਦੇਸ਼ ‘ਚ ਲੌਕਡਾਊਨ ਦਾ ਦੂਜਾ ਫੇਜ਼ ਸ਼ੁਰੂ ਹੋ ਗਿਆ ਹੈ। ਇਹ 3 ਮਈ ਤੱਕ ਲਾਗੂ ਰਹੇਗਾ। ਇਸ ਦਰਮਿਆਨ ਸਰਕਾਰ ਨੇ ਅੱਜ ਲੌਕਡਾਊਨ ਫੇਜ਼ 2 ਦੇ ਲਈ ਨਵੀਆਂ ਗਾਈਡਲਾਈਨ ਜਾਰੀ ਕੀਤੀਆਂ ਹਨ। ਇਸ ‘ਚ ਦੱਸਿਆ ਗਿਆ ਹੈ …

Read More »

ਮਾਲੇਰਕੋਟਲਾ ‘ਚ ਵੀ ਕੋਰੋਨਾ ਨੇ ਦਿੱਤੀ ਦਸਤਕ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ ਹੋਈ 186 ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੀ ਸਬ-ਡਵੀਜਨ ਮਾਲੇਰਕੋਟਲਾ ਅਧੀਨ ਪੈਂਦੇ ਬਲਾਕ ਅਹਿਮਦਗੜ੍ਹ ਦੇ ਪਿੰਡ ਦਹਿਲੀਜ ਕਲਾਂ ਵਿਖੇ ਅੱਜ ਕੋਰੋਨਾ ਵਾਇਰਸ ਤੋਂ ਪੀੜਤ ਇਕ ਵਿਅਕਤੀ ਸਾਹਮਣੇ ਆਇਆ। ਮਾਲੇਰਕੋਟਲਾ ਵਿੱਚ ਕੋਰੋਨਾ ਵਾਇਰਸ ਦੇ ਇਸ ਕੇਸ ਸਾਹਮਣੇ ਆਉਣ ਨਾਲ ਜ਼ਿਲ੍ਹਾ ਸੰਗਰੂਰ ਵਿੱਚ ਕੋਰੋਨਾ …

Read More »

ਦੁਨੀਆ ਭਰ ‘ਚ ਵਧਦਾ ਕਰੋਨਾ ਦਾ ਕਹਿਰ

ਵਿਸ਼ਵ ਭਰ ‘ਚ ਕਰੋਨਾ ਨੇ 1 ਲੱਖ 28 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ 20 ਲੱਖ 18 ਹਜ਼ਾਰ ਤੋਂ ਵੱਧ ਵਿਅਕਤੀ ਅਜੇ ਨਾਮੁਰਾਦ ਬਿਮਾਰੀ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਕਰੋਨਾ ਨਾਮੀ ਇਸ ਬਿਮਾਰੀ ਤੋਂ ਸੰਸਾਰ ਭਰ …

Read More »

ਕੋਰੋਨਾ ਇਕ ਖਤਰਨਾਕ ਬਿਮਾਰੀ

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਕੀਤਾ ਜਾ ਰਿਹਾ ਸੁਚੇਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਦਵਾਈ ਦੇਣ ਦੌਰਾਨ ਸਮਾਜਕ ਦੂਰੀ ਰੱਖੀ ਜਾ ਰਹੀ ਹੈ ਅਤੇ ਮਰੀਜ਼ਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਕੋਰੋਨਾ ਇਕ ਖਤਰਨਾਕ ਬਿਮਾਰੀ ਹੈ। …

Read More »

ਦੇਰੀ ਨਾਲ ਕਣਕ ਵੇਚਣ ਵਾਲੇ ਕਿਸਾਨਾਂ ਨੂੰ ਬੋਨਸ ਮਿਲੇਗਾ ਜਾਂ ਨਹੀਂ

ਕਿਸਾਨਾਂ ਦਾ ਕਹਿਣਾ ਪੰਜਾਬ ਸਰਕਾਰ ਬੋਨਸ ਦੇਣ ਬਾਰੇ ਅਜੇ ਤੱਕ ਸਪੱਸ਼ਟ ਕਿਉਂ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਆਖਿਆ ਸੀ ਕਿ ਕਿਸਾਨ ਕਣਕ ਦੀ ਫਸਲ ਨੂੰ ਆਪਣੇ ਘਰਾਂ ‘ਚ ਸਾਂਭਣ ਅਤੇ ਲੇਟ ਮੰਡੀਆਂ ‘ਚ ਲਿਆਉਣ ਤਾਂ ਉਨ੍ਹਾਂ ਨੂੰ ਬੋਨਸ ਮਿਲੇਗਾ। ਪ੍ਰੰਤੂ ਘਰਾਂ ‘ਚ ਕਣਕ ਸਾਂਭਣ ਵਾਲੇ ਕਿਸਾਨਾਂ ਨੂੰ ਬੋਨਸ ਮਿਲਦਾ …

Read More »

ਬੀਬੀ ਹਰਸਿਮਰਤ ਬਾਦਲ ਨੇ ਸ਼ੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਸਿਖਾਇਆ ਮਾਸਕ ਬਣਾਉਣਾ

ਬਠਿੰਡਾ/ਬਿਊਰੋ ਨਿਊਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵੱਡੇ ਸਿਤਾਰੇ ਜਾਂ ਸਿਆਸੀ ਆਗੂ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਕੋਈ ਮਾਸਕ ਬਣਾਉਣੇ ਦੱਸ ਰਿਹਾ ਹੈ ਤਾਂ ਕੋਈ ਇਹ ਦੱਸ ਰਿਹਾ ਕਿ ਹੱਥ ਕਿਵੇਂ ਧੋਣੇ ਹਨ। ਹੁਣ ਇਸ ਲੜੀ ‘ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੋ ਗਏ …

Read More »

ਆਈਪੀਐਲ ਅਣਮਿੱਥੇ ਸਮੇਂ ਲਈ ਮੁਲਤਵੀ

ਦਸੰਬਰ ਤੋਂ ਪਹਿਲਾਂ ਇੰਡੀਅਨ ਪ੍ਰੀਮੀਅਮ ਲੀਗ ਦਾ ਹੋਣ ਸੰਭਵ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ‘ਚ ਲੌਕਡਾਊਨ ਨੂੰ 3 ਮਈ ਤੱਕ ਵਧਾ ਦਿੱਤਾ ਗਿਆ ਹੈ, ਜਿਸ ਕਾਰਨ ਆਈਪੀਐਲ ਨੂੰ ਵੀ ਹੁਣ ਅਣਮਿੱਥੇ ਸਮੇਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਅੱਜ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਦਿੱਤੀ ਗਈ ਪ੍ਰੰਤੂ …

Read More »