Breaking News
Home / 2020 / April / 16

Daily Archives: April 16, 2020

ਦਿੱਲੀ, ਮੁੰਬਈ ਸਮੇਤ 6 ਮੈਟਰੋ ਸਿਟੀ ਕਰੋਨਾ ਹੌਟਸਪੌਟ ਐਲਾਨੇ

ਪੰਜਾਬ ਦੇ ਵੀ 8 ਜ਼ਿਲ੍ਰੇ ਰੈਡ ਜ਼ੋਨ ‘ਚ ਤੇ 10 ਜ਼ਿਲ੍ਹੇ ਔਰੇਂਜ ਜ਼ੋਨ ‘ਚ ਆਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ ਦੇ 170 ਜ਼ਿਲ੍ਹਿਆਂ ਨੂੰ ਹੌਟਸਪੌਟ (ਰੈਡ ਜੋਨ) ਐਲਾਨਿਆ ਗਿਆ ਹੈ। ਇਨ੍ਹਾਂ ‘ਚ 6 ਮੈਟਰੋ ਸਿਟੀ ਦਿੱਲੀ, ਮੁੰਬਈ, ਬੇਂਗਲੁਰੂ, ਚੇਨਈ, ਕੋਲਕਾਤਾ ਅਤੇ ਹੈਦਰਾਬਾਦ ਵੀ ਸ਼ਾਮਿਲ ਕੀਤਾ ਗਿਆ। ਤਾਮਿਲਨਾਡੂ …

Read More »

ਦੁਨੀਆ ਦਾ ਲੱਕ ਤੋੜਿਆ ਕਰੋਨਾ ਨੇ

ਇਕੱਲੇ ਯੂਰਪ ਵਿਚ ਹੀ ਮੌਤਾਂ ਦਾ ਅੰਕੜਾ 90 ਹਜ਼ਾਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਭਰ ‘ਚ ਫੈਲੀ ਕਰੋਨਾ ਨਾਮੀ ਮਹਾਂਮਾਰੀ ਨੇ ਦੁਨੀਆ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਪੂਰੇ ਸੰਸਾਰ ਵਿਚ ਕਰੋਨਾ ਵਾਇਰਸ ਹੁਣ ਤੱਕ 1 ਲੱਖ 36 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਨਿਕਲ ਚੁੱਕਿਆ ਹੈ। ਪ੍ਰੰਤੂ ਅਜੇ …

Read More »

ਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਕਰਨ ਵਾਲਿਆਂ ਦਾ ਗੁਰਜੀਤ ਔਜਲਾ ਵੱਲੋਂ ਸਨਮਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਥ ਦੀ ਮਹਾਨ ਸ਼ਖ਼ਸੀਅਤ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਮੌਕੇ ਡਿਊਟੀ ਕਰਨ ਵਾਲੇ ਡਰਾਈਵਰ ਦਿਲਬਾਗ ਸਿੰਘ ਅਤੇ ਸੰਸਕਾਰ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਸਵਰਨ ਸਿੰਘ ਦਾ ਅੱਜ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਵਿਸ਼ੇਸ਼ ਤੌਰ ‘ਤੇ …

Read More »

ਦੋ ਸਾਲ ਹੋਰ ਜਾਰੀ ਰਹਿ ਸਕਦੈ ‘ਜਨਤਕ ਦੂਰੀ’ ਦਾ ਰੂਲ

ਲਾਪਰਵਾਹੀ ਵਰਤੀ ਤਾਂ ਕਰੋਨਾ ਹੋਰ ਖਤਰਨਾਕ ਹੋ ਜਾਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨਾਲ ਜੂਝ ਰਹੀ ਤੇ ਜਨਤਕ ਦੂਰੀ (ਸੋਸ਼ਲ ਡਿਸਟੈਂਸਿੰਗ) ਦੀ ਪਾਲਣਾ ਕਰ ਰਹੀ ਦੁਨੀਆ ਨੂੰ ਆਉਣ ਵਾਲੇ ਦੋ ਹੋਰ ਸਾਲ ਭਾਵ 2022 ਤੱਕ ਇਸ ਨਿਯਮ ਦੀ ਪਾਲਣਾ ਕਰਨੀ ਹੋਵੇਗੀ। ਵਿਗਿਆਨੀਆਂ ਦਾ ਕਹਿਣਾ ਹੈ ਕਿ ਵਾਇਰਸ ਵਿਰੁੱਧ ਜੰਗ ‘ਚ …

Read More »

ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ ਦਾ ਹੱਲ ਨਹੀਂ

ਰਾਹੁਲ ਗਾਂਧੀ ਨੇ ਕਿਹਾ ਮੈਂ ਪ੍ਰਧਾਨ ਮੰਤਰੀ ਨਾਲ ਅਸਹਿਮਤ ਹੋ ਸਕਦਾ ਹਾਂ ਪ੍ਰੰਤੂ ਇਸ ਸਮੇਂ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਰੋਨਾ ਵਾਇਰਸ ਬਾਰੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਡੀਆ ਨਾਲ ਗੱਲਬਾਤ ਕੀਤੀ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ‘ਚ ਲਾਗੂ ਕੀਤਾ ਗਿਆ ਲੌਕਡਾਊਨ ਕਰੋਨਾ ਵਾਇਰਸ ਨੂੰ ਰੋਕਣ …

Read More »

ਕਰੋਨਾ ਵਾਇਰਸ ਬਾਰੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਦਾਅਵਾ

ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਿਹਾ ਤਾਲਾਬੰਦੀ ਦੇ ਮਾੜੇ ਪ੍ਰਭਾਵ ਭਿਆਨਕ ਗਰੀਬੀ ਦੇ ਰੂਪ ‘ਚ ਆਉਣਗੇ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਰੋਨਾ ਵਾਇਰਸ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਕਰੋਨਾ ਵਾਇਰਸ ਦੀ ਬਿਮਾਰੀ ਨਾਲੋਂ ਵੀ ਮਾੜੇ ਪ੍ਰਭਾਵ ਭਾਰਤ …

Read More »

ਦੇਸ਼-ਵਿਦੇਸ਼ ‘ਚ ਫਸੇ ਵਿਦਿਆਰਥੀਆਂ ਬਾਰੇ ਚਿੰਤਤ ਕੈਪਟਨ ਅਰਿੰਦਰ ਸਿੰਘ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਨੇਡਾ, ਅਮਰੀਕਾ ਅਤੇ ਭਾਰਤ ਦੇ ਅੰਦਰ ਅਤੇ ਬਾਹਰ ਹੋਰ ਥਾਵਾਂ ‘ਤੇ ਫਸੇ ਪੰਜਾਬੀ ਵਿਦਿਆਰਥੀਆਂ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਅਪੀਲਾਂ ਮਿਲ ਰਹੀਆਂ ਹਨ ਪਰ ਜਦੋਂ ਤੱਕ ਯਾਤਰਾ ਦੀਆਂ ਪਾਬੰਦੀਆਂ ਖਤਮ ਨਹੀਂ ਹੋ ਜਾਂਦੀਆਂ …

Read More »

ਚਕੂਲਾ ‘ਚ ਇੱਕੋ ਪਰਿਵਾਰ ਦੇ 7 ਮੈਂਬਰ ਕਰੋਨਾ ਤੋਂ ਪੀੜਤ

ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਦੇ ਸੈਕਟਰ 15 ‘ਚ ਅੱਜ ਇੱਕੋ ਪਰਿਵਾਰ ਦੇ ਸੱਤ ਮੈਂਬਰ ਕੋਰੋਨਾ-ਪਾਜ਼ਿਟਿਵ ਪਾਏ ਗਏ ਹਨ। ਲੰਘੇ ਕੱਲ੍ਹ ਇਸੇ ਪਰਿਵਾਰ ਦੀ ਸਿਰਫ਼ ਇੱਕ ਮਹਿਲਾ ਦੇ ਕਰੋਨਾ ਪਾਜ਼ਿਟਿਵ ਹੋਣ ਦੀ ਖ਼ਬਰ ਆਈ ਸੀ ਪ੍ਰਤੂ ਹੁਣ ਇਸ ਪਰਿਵਾਰ ਦੇ ਸਾਰੇ 8 ਮੈਂਬਰ ਕਰੋਨਾ ਵਾਇਰਸ ਤੋਂ ਪੀੜਤ ਹਨ। ਇਸ ਪਰਿਵਾਰ ਦੇ 8 …

Read More »