Breaking News
Home / 2020 / April / 17

Daily Archives: April 17, 2020

ਪੰਜਾਬ ਪੁਲਿਸ ਵੀ ਨਹੀਂ ਬਚ ਸਕੀ ਕੋਰੋਨਾ ਦੇ ਕਹਿਰ ਤੋਂ

ਏਸੀਪੀ ਦੀ ਪਤਨੀ, ਥਾਣੇਦਾਰ ਤੇ ਕਾਂਸਟੇਬਲ ਦੀ ਰਿਪੋਰਟ ਆਈ ਪੌਜ਼ੇਟਿਵ ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 212, ਜਦਕਿ 15 ਵਿਅਕਤੀਆਂ ਦੀ ਹੋ ਚੁੱਕੀ ਹੈ ਮੌਤ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 212 ਤੋਂ ਵੱਧ ਹੋ ਗਈ ਜਦਕਿ …

Read More »

ਕਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਮੰਗਿਆ ਕਰਮਚਾਰੀਆਂ ਤੋਂ ਸਹਿਯੋਗ

ਕਿਹਾ ਸਾਰੇ ਕਰਮਚਾਰੀ ਤਿੰਨ ਮਹੀਨਿਆਂ ਦੀ 30 ਫੀਸਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਵੰਡ ਲਈ ਦੇਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ ਕੋਰੋਨਾ ਵਾਇਰਸ ਦੇ ਚਲਦਿਆਂ ਵਿੱਤੀ ਨੁਕਸਾਨ ਦੀ ਚਿੰਤਾ ਸਤਾਉਣ ਲੱਗੀ ਹੈ। ਮੰਨਿਆ ਜਾ ਰਿਹਾ ਹੈ ਕਿ ਮੌਜੂਦਾ ਵਿੱਤੀ ਸਾਲ 2020-21 ਵਿੱਚ ਸਰਕਾਰ ਨੂੰ 22000 ਕਰੋੜ ਦਾ ਰੈਵਨਿਊ ਘਾਟਾ ਪਵੇਗਾ। ਇਸ ਦੇ …

Read More »

ਭਾਰਤੀ ਸਿਹਤ ਮੰਤਰਾਲੇ ਦਾ ਦਾਅਵਾ

ਕਿਹਾ : ਭਾਰਤ ‘ਚ 80 ਫ਼ੀਸਦੀ ਕਰੋਨਾ ਮਰੀਜ਼ ਹੋ ਰਹੇ ਨੇ ਠੀਕ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਕਰੋਨਾ ਵਾਇਰਸ ਖਿਲਾਫ ਲਗਾਤਾਰ ਲੜਾਈ ਲੜ ਰਿਹਾ ਹੈ ਅਤੇ ਇਸ ਦਿਸ਼ਾ ਵਿੱਚ ਸਫ਼ਲਤਾ ਵੀ ਮਿਲਦੀ ਨਜ਼ਰ ਆ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਅੱਜ ਕਿਹਾ ਕਿ ਹੋਰ ਦੇਸ਼ਾਂ ਦੇ ਮੁਕਾਬਲੇ ਭਾਰਤ ਵਿੱਚ …

Read More »

ਸੰਸਦ ਮੈਂਬਰ ਮੁਨੀਸ਼ ਤਿਵਾੜੀ ਵੱਲੋਂ ਨਵਾਂ ਸ਼ਹਿਰ ਵਾਸੀਆਂ ਦੀ ਸ਼ਲਾਘਾ

ਕਿਹਾ ਕੋਰੋਨਾ ਨੂੰ ਹਰਾਉਣ ‘ਚ ਮਿਸਾਲ ਬਣੇ ਨਵਾਂ ਸ਼ਹਿਰ ਦੇ ਲੋਕ ਨਵਾਂ ਸ਼ਹਿਰ/ਬਿਊਰੋ ਨਿਊਜ਼ : ਸ਼੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮੁਨੀਸ਼ ਤਿਵਾੜੀ ਨੇ ਕੋਰੋਨਾ ਵਾਇਰਸ ਨੂੰ ਹਰਾਉਣ ਵਾਲੇ ਨਵਾਂ ਸ਼ਹਿਰ ਦੇ ਲੋਕਾਂ ਦੀ ਸ਼ਲਾਘਾ ਕੀਤੀ ਹੈ, ਜਿਹੜੇ ਨਾ ਸਿਰਫ ਪੰਜਾਬ, ਸਗੋਂ ਪੂਰੇ ਦੇਸ਼ ਲਈ ਇੱਕ ਮਿਸਾਲ ਬਣੇ ਹਨ। …

Read More »

ਲੌਕਡਾਊਨ ਤੇ ਮਜ਼ਦੂਰਾਂ ਦੀ ਘਾਟ ਨੇ ਕਿਸਾਨਾਂ ਦੀ ਚਿੰਤਾ ਵਧਾਈ

ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ‘ਚ ਸਬਜ਼ੀਆਂ ਦੀ ਖੇਤਾਬਾੜੀ ਕਰਨ ਵਾਲੇ ਕਿਸਾਨ, ਖ਼ਾਸਕਰ ਜਿਹੜੇ ਖੀਰਾ, ਗੋਭੀ, ਸ਼ਿਮਲਾ ਮਿਰਚ, ਮਸ਼ਰੂਮਜ਼ ਅਤੇ ਸਟ੍ਰਾਬੇਰੀ ਉਗਾਉਂਦੇ ਹਨ, ਉਹ ਲੌਕਡਾਊਨ ਕਾਰਨ ਕਾਫ਼ੀ ਪ੍ਰੇਸ਼ਾਨ ਹਨ। ਲੌਕਡਾਊਨ ਕਾਰਨ ਮੈਰਿਜ ਪੈਲੇਸ, ਰੈਸਟੋਰੈਂਟ, ਢਾਬੇ ਅਤੇ ਸੁਪਰਮਾਰਕੀਟਾਂ ਬੰਦ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਤੋਂ ਇਲਾਵਾ ਕਿਸਾਨਾਂ ਦਾ …

Read More »

ਕਰੋਨਾ ਸੰਕਟ ਲਈ ਰਿਜ਼ਰਵ ਬੈਂਕ ਵੱਲੋਂ 50 ਹਜ਼ਾਰ ਕਰੋੜ ਰੁਪਏ ਦੀ ਮਦਦ ਦਾ ਐਲਾਨ

ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਸੰਕਟ ਨਾਲ ਨਿਪਟਣ ਲਈ ਭਾਰਤੀ ਰਿਜ਼ਰਵ ਬੈਂਕ ਨੇ 50 ਹਜ਼ਾਰ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ 50,000 ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕਰ ਦਿੱਤਾ …

Read More »

ਦੁਨੀਆ ਭਰ ‘ਚ 22 ਲੱਖ ਤੋਂ ਪਾਰ ਕਰੋਨਾ ਪੀੜਤ ਮਰੀਜ਼

ਕਰੋਨਾ ਨੇ ਵਿਸ਼ਵ ਭਰ 1 ਲੱਖ 48 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਈ ਕੋਰੋਨਾ-ਵਾਇਰਸ ਨਾਮੀ ਬਿਮਾਰੀ ਹੁਣ ਭਾਰਤ ਸਮੇਤ ਪੂਰੀ ਦੁਨੀਆ ‘ਚ ਫੈਲ ਚੁੱਕੀ ਹੈ। ਸਭ ਤੋਂ ਵੱਧ ਜਾਨੀ ਨੁਕਸਾਨ ਅਮਰੀਕਾ ਨੂੰ ਝੱਲਣਾ ਪਿਆ ਹੈ ਤੇ ਸਭ ਤੋਂ ਵੱਧ ਕਰੋਨਾ ਪੀੜਤ ਮਰੀਜ਼ …

Read More »

ਅਮਰੀਕਾ ਸਮੇਤ 108 ਦੇਸ਼ਾਂ ਨੂੰ ਭਾਰਤ ਭੇਜ ਰਿਹੈ ਕੋਰੋਨਾ ਵਾਇਰਸ ਦੀ ‘ਸੰਜੀਵਨੀ ਬੂਟੀ’

ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੇ ਦੌਰ ‘ਚ ਭਾਰਤ ਨੇ ਮੈਡੀਕਲ ਡਿਪਲੋਮੈਸੀ ਨਾਲ ਇੱਕ ਵੱਡੀ ਲਕੀਰ ਖਿੱਚ ਦਿੱਤੀ ਹੈ। ਭਾਰਤ ਨੇ ਪਿਛਲੇ 2 ਹਫ਼ਤਿਆਂ ‘ਚ 100 ਤੋਂ ਵੱਧ ਦੇਸ਼ਾਂ ਨੂੰ ਇਸ ਮਹਾਂਮਾਰੀ ਨਾਲ ਲੜਨ ਲਈ ‘ਸੰਜੀਵਨੀ ਬੂਟੀ’ ਭੇਜੀ ਹੈ।ઠ ਭਾਰਤ 108 ਦੇਸ਼ਾਂ ਨੂੰ 8.5 ਕਰੋੜ ਹਾਈਡ੍ਰੋਕਸੀ ਕਲੋਰੋਕਵੀਨ ਗੋਲੀਆਂ ਅਤੇ 50 …

Read More »

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਦੇ ਢੰਗ ਨਾਲ ਮਨਾਈ ਵਿਸਾਖੀ

ਤਲਵੰਡੀ ਸਾਬੋ/ਬਿਊਰੋ ਨਿਊਜ਼ : ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ ਬਿਨਾ ਇਕੱਠ ਤੋਂ ਸਾਦੇ ਢੰਗ ਨਾਲ ਮਨਾਏ ਗਏ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਤੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ …

Read More »

ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਬੇ ਅੰਦਰ ਵੈਂਟੀਲੇਟਰ ਅਤੇ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਸਬੰਧੀ ਸੋਸ਼ਲ ਮੀਡੀਆ ‘ਤੇ ਫੈਲਾਏ ਜਾ ਰਹੇ ਇੱਕ ਸੁਨੇਹੇ ਦਾ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਜਿਹਾ ਕੋਈ …

Read More »