ਅੰਮ੍ਰਿਤਸਰ : ਵਿਸਾਖੀ ਦਾ ਦਿਹਾੜਾ ਸਮੁੱਚੇ ਵਿਸ਼ਵ ਦੇ ਪੰਜਾਬੀ ਮਨਾ ਰਹੇ ਹਨ ਪਰ ਅੱਜ ਸ਼ਾਇਦ ਪਹਿਲੀ ਵਾਰ ਇਸ ਤਿਉਹਾਰ ਦੇ ਰਵਾਇਤੀ ਜਸ਼ਨ ਵੇਖਣ ਨੂੰ ਨਹੀਂ ਮਿਲੇ। ਕੋਰੋਨਾ ਵਾਇਰਸ ਦੀ ਮਹਾਮਾਰੀ ਫੈਲਣ ਕਾਰਨ ਸਮੁੱਚੇ ਵਿਸ਼ਵ ਦੇ ਬਹੁਤੇ ਦੇਸ਼ਾਂ ‘ਚ ਲੌਕਡਾਊਨ ਚੱਲ ਰਿਹਾ ਹੈ। ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ‘ਚ ਬੇਸ਼ੱਕ ਸ਼ਰਧਾਲੂਆਂ …
Read More »Daily Archives: April 17, 2020
ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੰਗਤਾਂ ਨੂੰ ਲੰਗਰ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਕਣਕ ਤੇ ਹੋਰ ਰਸਦਾਂ ਭੇਜਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇਸ਼ ਤੇ ਦੁਨੀਆਂ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ …
Read More »ਹਰਸਿਮਰਤ ਕੌਰ ਬਾਦਲ ਨੇ ਸਿਖਾਇਆ ਮਾਸਕ ਬਣਾਉਣਾ
ਬਠਿੰਡਾ/ਬਿਊਰੋ ਨਿਊਜ਼ ਸੋਸ਼ਲ ਮੀਡੀਆ ‘ਤੇ ਲਗਾਤਾਰ ਵੱਡੇ ਸਿਤਾਰੇ ਜਾਂ ਸਿਆਸੀ ਆਗੂ ਲੋਕਾਂ ਨੂੰ ਕੋਰੋਨਾ ਖ਼ਿਲਾਫ਼ ਜਾਗਰੂਕ ਕਰਦੇ ਨਜ਼ਰ ਆ ਰਹੇ ਹਨ। ਕੋਈ ਮਾਸਕ ਬਣਾਉਣੇ ਦੱਸ ਰਿਹਾ ਹੈ ਤਾਂ ਕੋਈ ਇਹ ਦੱਸ ਰਿਹਾ ਕਿ ਹੱਥ ਕਿਵੇਂ ਧੋਣੇ ਹਨ। ਹੁਣ ਇਸ ਲੜੀ ‘ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੋ ਗਏ …
Read More »ਕਥਿਤ ਨਿਹੰਗ ਨੇ ਥਾਣੇਦਾਰ ਦਾ ਹੱਥ ਵੱਢਿਆ
ਐੱਸਐੱਸਪੀ ਸਮੇਤ ਕਈ ਮੁਲਾਜ਼ਮ ਜ਼ਖਮੀ; ਪੁਲੀਸ ਨੇ ਚਾਰ ਘੰਟਿਆਂ ਮਗਰੋਂ ਦਸ ਹਮਲਾਵਰ ਤੇ ਸਾਥੀ ਕੀਤੇ ਗ੍ਰਿਫ਼ਤਾਰ ਪਟਿਆਲਾ/ਬਿਊਰੋ ਨਿਊਜ਼ : ਲੰਘੇ ਐਤਵਾਰ ਨੂੰ ਪਟਿਆਲਾ-ਸਨੌਰ ਰੋਡ ‘ਤੇ ਸਥਿਤ ਸਬਜ਼ੀ ਮੰਡੀ ਵਿੱਚ ਚਾਰ ਕਥਿਤ ਨਿਹੰਗ ਸਿੰਘਾਂ ਨੇ ਕਿਰਪਾਨ ਮਾਰ ਕੇ ਇੱਕ ਏਐੱਸਆਈ ਦਾ ਹੱਥ ਹੀ ਬਾਂਹ ਨਾਲੋਂ ਵੱਖ ਕਰ ਦਿੱਤਾ। ਜਦਕਿ ਘਟਨਾ ‘ਚ …
Read More »ਤਾਲਾਬੰਦੀ ਸਹੀ, ਨਤੀਜੇ ‘ਭਿਆਨਕ’ ਹੋ ਸਕਦੇ ਨੇ : ਪ੍ਰਕਾਸ਼ ਸਿੰਘ ਬਾਦਲ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਕਰੋਨਾਵਾਇਰਸ ਤੋਂ ਬਚਾਅ ਲਈ ਦੇਸ਼ ਭਰ ਵਿਚ ਕੀਤੀ ਗਈ ਤਾਲਾਬੰਦੀ ਇੱਕ ਸਹੀ ਦਵਾਈ ਹੈ ਪਰ ਇਸ ਦੇ ਬੁਰੇ ਪ੍ਰਭਾਵ ਬਹੁਤ ਦੁਖਦਾਈ ਹੋਣਗੇ। ਉਨ੍ਹਾਂ ਆਖਿਆ ਕਿ ਬੁਰੇ ਪ੍ਰਭਾਵ ਬਿਮਾਰੀ ਤੋਂ ਵੀ ਖ਼ਤਰਨਾਕ ਬਣ ਸਕਦੇ ਹਨ। ਸਾਬਕਾ ਮੁੱਖ ਮੰਤਰੀ …
Read More »ਕੈਪਟਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਸਰਵ ਪਾਰਟੀ ਮੀਟਿੰਗ
ਚੰਡੀਗੜ/ਬਿਊਰੋ ਨਿਊਜ਼ ਪੰਜਾਬ ਦੇ ਕਰੋਨਾ ਵਾਇਰਸ ਦੇ ਮਾਮਲਿਆਂ ਨਾਲ ਨਜਿੱਠਣ ਲਈ ਅਤੇ ਕਣਕ ਦੀ ਵਢਾਈ ਦੇ ਪੰਜਾਬ ਦੇ ਹੋਰ ਸੰਕਟਾਂ ਸਬੰਧੀ ਸਾਂਝੀ ਰਾਏ ਬਣਾਉਣ ਖਾਤਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਰਬ ਪਾਰਟੀ ਬੈਠਕ ਕੀਤੀ ਜਿਸ ਵਿਚ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਸਣੇ ਹੋਰ …
Read More »ਸ਼੍ਰੋਮਣੀ ਕਮੇਟੀ ਕੋਲ ਨਾ ਪੁੱਜੀ ਕੇਂਦਰ ਦੀ ਸਸਤਾ ਰਾਸ਼ਨ ਮੁਹੱਈਆ ਕਰਨ ਦੇ ਫ਼ੈਸਲੇ ਦੀ ਪ੍ਰਵਾਨਗੀ
ਅੰਮ੍ਰਿਤਸਰ : ਕਰੋਨਾਵਾਇਰਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਲੰਗਰ ਸੇਵਾ ਵਾਸਤੇ ਕੇਂਦਰ ਸਰਕਾਰ ਵੱਲੋਂ ਸਿੱਖ ਸੰਸਥਾ ਨੂੰ ਜਨਤਕ ਵੰਡ ਪ੍ਰਣਾਲੀ ਤਹਿਤ ਸਸਤਾ ਰਾਸ਼ਨ ਮੁਹੱਈਆ ਕਰਨ ਦਾ ਫ਼ੈਸਲਾ ਲਿਆ ਗਿਆ ਹੈ ਪਰ ਇਸ ਫ਼ੈਸਲੇ ਸਬੰਧੀ ਹੁਣ ਤਕ ਸ਼੍ਰੋਮਣੀ ਕਮੇਟੀ ਕੋਲ ਕੋਈ ਅਧਿਕਾਰਤ ਜਾਣਕਾਰੀ ਨਹੀਂ ਪੁੱਜੀ। ਇਸ ਦੌਰਾਨ ਸ਼੍ਰੋਮਣੀ ਕਮੇਟੀ …
Read More »ਭਾਈ ਨਿਰਮਲ ਸਿੰਘ ਖ਼ਾਲਸਾ ਦਾ ਸਸਕਾਰ ਕਰਨ ਵਾਲਿਆਂ ਦਾ ਗੁਰਜੀਤ ਔਜਲਾ ਵੱਲੋਂ ਸਨਮਾਨ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਥ ਦੀ ਮਹਾਨ ਸ਼ਖ਼ਸੀਅਤ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਮ੍ਰਿਤਕ ਦੇਹ ਦਾ ਸੰਸਕਾਰ ਕਰਨ ਮੌਕੇ ਡਿਊਟੀ ਕਰਨ ਵਾਲੇ ਡਰਾਈਵਰ ਦਿਲਬਾਗ ਸਿੰਘ ਅਤੇ ਸੰਸਕਾਰ ਕਰਨ ਵਾਲੇ ਦਰਜਾ ਚਾਰ ਮੁਲਾਜ਼ਮ ਸਵਰਨ ਸਿੰਘ ਦਾ ਵੀਰਵਾਰ ਨੂੰ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਵਿਸ਼ੇਸ਼ ਤੌਰ …
Read More »ਕਰੋਨਾ ਵਾਇਰਸ ਖਿਲਾਫ ਨਰਸਾਂ ਬਗੈਰ ਤਨਖਾਹ ਤੋਂ ਮੈਦਾਨ ‘ਚ ਡਟੀਆਂ
ਪਟਿਆਲਾ : ਕਰੋਨਾਵਾਇਰਸ ਨਾਲ ਨਜਿੱਠਣ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਮਰੀਜ਼ਾਂ ਲਈ 650 ਬੈੱਡਾਂ ਪ੍ਰਬੰਧ ਹੈ ਤੇ ਇੱਕ ਹਜ਼ਾਰ ਹੋਰ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਸ਼ੱਕੀ ਮਰੀਜ਼ਾਂ ਨੂੰ ਆਈਸੋਲੇਟ ਕਰਨ ਲਈ ਪੰਜ ਹਜ਼ਾਰ ਬੈੱਡਾਂ ਦਾ ਵੱਖਰਾ ਪ੍ਰਬੰਧ ਹੈ। ਇਸ ਮਹਾਮਾਰੀ ਨੂੰ ਮਾਤ ਦੇਣ ਲਈ ਡਾਕਟਰਾਂ ਤੇ ਨਰਸਾਂ ਸਮੇਤ …
Read More »ਡਾ. ਧਰਮਵੀਰ ਗਾਂਧੀ ਵੱਲੋਂ ਪ੍ਰਬੰਧ ਨਾਕਾਫ਼ੀ ਕਰਾਰ
ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਸਿਹਤ ਵਿਭਾਗ ਵੱਲੋਂ ਪਟਿਆਲਾ ‘ਚ ਕੀਤੇ ਗਏ ਪ੍ਰਬੰਧਾਂ ਨੂੰ ਨਾ-ਕਾਫ਼ੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਜ਼ਿਲ੍ਹੇ ‘ਚ ਅਜਿਹੇ ਨਿਗੂਣੇ ਪ੍ਰਬੰਧ ਹਨ ਤ ਫਿਰ ਸਮੁੱਚੇ ਪੰਜਾਬ ‘ਚ ਸੁਚੱਜੇ ਪ੍ਰਬੰਧਾਂ ਦੀ ਆਸ ਕਿਵੇਂ ਰੱਖ ਜਾ ਸਕਦੀ ਹੈ। ਡਾ. ਗਾਂਧੀ ਨੇ …
Read More »