Breaking News
Home / 2020 / April / 20

Daily Archives: April 20, 2020

ਲੌਕਡਾਊਨ ਦੇ ਚਲਦਿਆਂ ਅੱਜ ਭਾਰਤ ਦੇ ਕੁਝ ਰਾਜਾਂ ਨੂੰ ਮਿਲੀ ਢਿੱਲ

ਪੰਜਾਬ, ਤੇਲੰਗਾਨਾ ਤੇ ਦਿੱਲੀ ‘ਚ ਰਹੇਗੀ ਪੂਰੀ ਸਖਤੀ ਪੰਜਾਬ ‘ਚ 3 ਮਈ ਤੱਕ ਨਹੀਂ ਮਿਲੇਗੀ ਕੋਟੀ ਛੋਟ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਜ਼ਿਨ੍ਹਾਂ ਸੂਬਿਆਂ ਜਾਂ ਪ੍ਰਮੁੱਖ ਸ਼ਹਿਰਾਂ ਵਿਚ ਕਰੋਨਾ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ, ਉਥੇ ਅੱਜ 20 ਅਪ੍ਰੈਲ ਤੋਂ ਕੁੱਝ ਵਿਸ਼ੇਸ਼ ਰਿਆਇਤਾਂ, ਕੁਝ ਛੋਟ ਦਿੱਤੀਆਂ ਗਈਆਂ ਹਨ। ਪਰ ਪੰਜਾਬ ਸਰਕਾਰ …

Read More »

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ ਹੋਈ 245

ਕਰੋਨਾ ਨੇ ਪੰਜਾਬ ‘ਚ 16 ਵਿਅਕਤੀਆਂ ਦੀ ਲਈ ਜਾਨ ਚੰਡੀਗੜ੍ਹ: ਕਰੋਨਾ ਵਾਇਰਸ ਦਾ ਪੰਜਾਬ ਵਿੱਚ ਕਹਿਰ ਲਗਾਤਾਰ ਜਾਰੀ ਹੈ। ਅੱਜ ਵੀ ਜਲੰਧਰ ਜ਼ਿਲ੍ਹੇ ਵਿਚ 1 ਹੋਰ ਕਰੋਨਾ ਪੀੜਤ ਦੇ ਸਾਹਮਣੇ ਆਉਣ ਨਾਲ ਪੰਜਾਬ ਵਿਚ ਕਰੋਨਾ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 245 ਹੋ ਗਈ ਹੈ। ਜਦਕਿ ਕਰੋਨਾ ਵਾਇਰਸ ਕਾਰਨ …

Read More »

ਹਨ੍ਹੇਰੀ ਨਾਲ ਡਿੱਗੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਗੁੰਬਦਾਂ ਨੂੰ ਮੁੜ ਕੀਤਾ ਗਿਆ ਸਥਾਪਿਤ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼ਨੀਵਾਰ ਦੀ ਰਾਤ ਨੂੰ ਭਾਰਤ ਅਤੇ ਪਾਕਿਸਤਾਨ ਵਿਚ ਆਈ ਹਨ੍ਹੇਰੀ ਅਤੇ ਝੱਖੜ ਨੇ ਜਿੱਥੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਉਥੇ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਪੰਜ ਗੁੰਬਦ ਧਰਤੀ ‘ਤੇ ਆ ਡਿੱਗੇ, ਜਿਸ ਨਾਲ ਇਹ ਮਾਮਲਾ ਤੂਲ ਫੜ ਗਿਆ ਕਿ ਪਾਕਿਸਤਾਨ ਨੇ ਗੁਰਦੁਆਰਾ ਸਾਹਿਬ ਦੇ ਗਲਿਆਰੇ …

Read More »

ਆਖਰ ਨਵਜੋਤ ਸਿੱਧੂ ਨੇ ਵੀ ਪਾਇਆ ਮਾਸਕ

ਅੰਮ੍ਰਿਤਸਰ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਆਖ਼ਰਕਾਰ ਕਰੋਨਾ ਵਾਇਰਸ ਜਿਹੀ ਮਹਾਂਮਾਰੀ ਦੇ ਚਲਦਿਆਂ ਆਪਣੇ ਮੂੰਹ ‘ਤੇ ਮਾਸਕ ਬੰਨ੍ਹ ਹੀ ਲਿਆ ਹੈ। ਇਸ ਤੋਂ ਪਹਿਲਾਂ ਸਿੱਧੂ ਆਪਣੀ ਜ਼ਿੱਦ ‘ਤੇ ਕਾਇਮ ਸਨ। ਹਾਲਾਂਕਿ ਮੀਡੀਆ ‘ਚ ਵੀ ਕਈ ਵਾਰ ਉਨ੍ਹਾਂ ਵੱਲੋਂ ਮਾਸਕ ਨਾ ਬੰਨ੍ਹਣ ਦੀ ਚਰਚਾ ਛਿੜੀ ਸੀ ਪ੍ਰੰਤੂ ਸਿੱਧੂ ਨੇ ਮਾਸਕ ਨਹੀਂ …

Read More »

ਪੈਟਰੋਲ ਲੈਣਾ ਹੈ ਤਾਂ ਮਾਸਕ ਪਾਓ

ਪੰਜਾਬ ਦੇ ਪੈਟਰੋਲ ਪੰਪਾਂ ‘ਤੇ ਵੀ ਨਹੀਂ ਮਿਲੇਗਾ ਬਿਨਾ ਮਾਸਕ ਪੈਟਰੋਲ ਤੇ ਡੀਜ਼ਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 20 ਅਪ੍ਰੈਲ ਤੋਂ ਲੌਕਡਾਊਨ ਦੌਰਾਨ ਕਈ ਖੇਤਰਾਂ ‘ਚ ਥੋੜੀ ਢਿੱਲ ਦਿੱਤੀ ਗਈ ਹੈ। ਅਜਿਹੀ ਸਥਿਤੀ ‘ਚ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਵੀ ਵਧੇਗੀ। ਜਿਸ ਦੇ ਚਲਦਿਆਂ ਪੈਟਰੋਲ ਪੰਪਾਂ ‘ਤੇ ਕੰਮ ਕਰਨ ਵਾਲਿਆਂ ਦੀ …

Read More »

ਕੋਰੋਨਾ ਦਾ ਖ਼ੌਫ਼

‘ਆਪ’ ਵੱਲੋਂ ਮੰਡੀਆਂ ‘ਚ ‘ਮੰਡੀ ਕਲੀਨਿਕ’ ਸਥਾਪਿਤ ਕਰਨ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਸੂਬੇ ‘ਚ ਕਣਕ ਦੀ ਖ਼ਰੀਦ ਲਈ ਬਣੀਆਂ ਸਾਰੀਆਂ ਮੰਡੀਆਂ ਦੇ ਨੇੜੇ ‘ਮੰਡੀ ਕਲੀਨਿਕ’ ਸਥਾਪਿਤ ਕਰਨ ਦੀ ਮੰਗ ਉਠਾਈ ਹੈ। ਇਸ ਸਬੰਧੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਪ੍ਰਧਾਨ …

Read More »

ਯੋਗੀ ਅਦਿੱਤਿਆ ਨਾਥ ਦੇ ਪਿਤਾ ਆਨੰਦ ਸਿੰਘ ਦਾ ਦੇਹਾਂਤ

ਅੰਤਿਮ ਸਸਕਾਰ ‘ਚ ਸ਼ਾਮਲ ਨਹੀਂ ਹੋਣਗੇ ਯੂਪੀ ਦੇ ਮੁੱਖ ਮੰਤਰੀ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਦੇ ਪਿਤਾ ਆਨੰਦ ਸਿੰਘ ਦਾ ਅੱਜ ਦੇਹਾਂਤ ਹੋ ਗਿਆ ਉਹ 89 ਵਰ੍ਹਿਆਂ ਦੇ ਸਨ। ਲੀਵਰ ਅਤੇ ਕਿਡਨੀ ਦੀ ਸਮੱਸਿਆ ਦੇ ਚਲਦਿਆਂ ਉਨ੍ਹਾਂ ਨੂੰ 13 ਮਾਰਚ ਨੂੰ ਦਿੱਲੀ ਦੇ ਏਮਸ ਹਸਪਤਾਲ …

Read More »

ਕਰੋਨਾ ਵਾਇਰਸ ਨੇ ਦੁਨੀਆ ਨੂੰ ਛੇੜਿਆ ਕਾਂਬਾ

ਵਿਸ਼ਵ ਭਰ ‘ਚ 1 ਲੱਖ 66 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕਰੋਨਾ ਨੇ ਲਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਕਹਿਰ ਨੇ ਪੂਰੀ ਦੁਨੀਆ ਨੂੰ ਕੰਬਣ ਲਾ ਦਿੱਤਾ ਹੈ। ਵਿਸ਼ਵ ਭਰ ਆਉਂਦੇ ਦੇਸ਼ਾਂ ‘ਚੋਂ ਕੋਈ ਵੀ ਦੇਸ਼ ਕਰੋਨਾ ਵਾਇਰਸ ਦੀ ਲਪੇਟ ‘ਚ ਆਉਣ ਤੋਂ ਨਹੀਂ ਬਚ ਸਕਿਆ ਅਤੇ ਪੂਰੇ …

Read More »