Breaking News
Home / 2020 / April / 22

Daily Archives: April 22, 2020

ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸਿੱਖ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਹਰੀ ਝੰਡੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸਾਰਾ ਖਰਚਾ ਪੰਜਾਬ ਸਰਕਾਰ ਕਰੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਫਸੇ ਸੈਂਕੜੇ ਸਿੱਖ ਸ਼ਰਧਾਲੂਆਂ ਦੀ ਘਰ ਵਾਪਸੀ ਦਾ ਰਾਹ ਪੱਧਰਾ ਹੋ ਗਿਆ ਹੈ। ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ। ਉਨ੍ਹਾਂ ਦੀ ਅੱਜ ਮਹਾਰਾਸ਼ਟਰ ਦੇ ਮੁੱਖ …

Read More »

ਵਿਦੇਸ਼ਾਂ ‘ਚ ਫਸੇ ਪੰਜਾਬੀਆਂ ਦੀ ਨਹੀਂ ਲੈ ਰਿਹਾ ਕੋਈ ਸਾਰ

ਸੰਸਦ ਮੈਂਬਰ ਭਗਵੰਤ ਮਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਵਿਸ਼ਵ-ਵਿਆਪੀ ਲੌਕਡਾਊਨ ਦੇ ਚਲਦਿਆਂ ਵੱਖ-ਵੱਖ ਦੇਸ਼ਾਂ ‘ਚ ਫਸੇ ਸੈਂਕੜੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਨੂੰ ਤੁਰੰਤ ਯਕੀਨੀ ਬਣਾਉਣ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ …

Read More »

ਕੇਂਦਰ ਨੇ ਪੰਜਾਬ ਨੂੰ ਕੁਝ ਅਹਿਮ ਦੁਕਾਨਾਂ ਖੋਲ੍ਹਣ ਦਿੱਤੀ ਛੋਟ

ਪੰਜਾਬ ਸਰਕਾਰ ਨੂੰ ਚਿੱਠੀ ਭੇਜ ਕੇ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਅਤੇ ਕਰਫਿਊ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਏਸੀ, ਪੱਖੇ, ਕੂਲਰ ਤੇ ਸਟੇਸ਼ਨਰੀ ਦੀਆਂ ਦੁਕਾਨਾਂ ਨੂੰ ਖੋਲ੍ਹਣ ‘ਚ ਛੋਟ ਦੇਣ ਸਬੰਧੀ ਜਾਰੀ ਕੀਤੇ ਨਿਰਦੇਸ਼ ਨੂੰ ਲੈ ਕੇ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਫਿਟਕਾਰ ਪਾਈ ਸੀ। ਕੇਂਦਰ ਵੱਲੋਂ ਕਿਹਾ ਗਿਆ …

Read More »

ਫਗਵਾੜਾ ਦੀ 6 ਮਹੀਨੇ ਦੀ ਬੱਚੀ ਨੂੰ ਹੋਇਆ ਕੋਰੋਨਾ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵੀ ਕਰੋਨਾ ਦਾ ਖੌਫ ਬਰਕਰਾਰ ਹੈ। ਹਰ ਰੋਜ਼ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 256 ਤੱਕ ਪਹੁੰਚ ਗਈ ਹੈ। ਇਨ੍ਹਾਂ ‘ਚੋਂ 49 ਵਿਅਕਤੀ ਸਿਹਤਯਾਬ ਹੋਣ ਮਗਰੋਂ ਘਰ ਜਾ ਚੁੱਕੇ ਹਨ, ਜਦਕਿ ਪੰਜਾਬ …

Read More »

ਕਰੋਨਾ ਨੂੰ ਹਰਾਉਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਖਟਕੜ ਕਲਾਂ ‘ਚ ਸ਼ਹੀਦਾਂ ਨੂੰ ਕੀਤਾ ਗਿਆ ਸਿਜਦਾ

ਬੰਗਾ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੀ ਲਪੇਟ ਵਿਚ ਸਭ ਤੋਂ ਪਹਿਲਾਂ ਆਉਣ ਵਾਲੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਅੱਜ ਪੰਜਾਬ ਅੰਦਰ ਸਭ ਤੋਂ ਪਹਿਲਾਂ ਕਰੋਨਾ ‘ਤੇ ਜਿੱਤ ਵੀ ਪਾ ਲਈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਪਠਲਾਵਾ 19 ਕਰੋਨਾ ਪੀੜਤ ਮਰੀਜ਼ਾਂ ਦੇ ਸਾਹਮਣੇ ਆਉਣ ਨਾਲ ਸੁਰਖੀਆਂ ‘ਚ ਬਣਿਆ ਰਿਹਾ …

Read More »

ਸਿਹਤ ਮੁਲਾਜ਼ਮਾਂ ‘ਤੇ ਹਮਲਾ ਕਰਨ ਵਾਲਿਆਂ ਨੂੰ ਦੇਣਾ ਪਵੇਗਾ ਜੁਰਮਾਨਾ

ਹਮਲਾ ਕਰਨ ਵਾਲੇ ਨੂੰ ਹੁਣ 2 ਲੱਖ ਦਾ ਜੁਰਮਾਨਾ ਤੇ 7 ਸਾਲ ਦੀ ਹੋਵੇਗੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਸਿਹਤ ਮੁਲਾਜ਼ਮਾਂ ‘ਤੇ ਲਗਾਤਾਰ ਹੋ ਰਹੇ ਹਮਲਿਆਂ ‘ਤੇ ਮੋਦੀ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ …

Read More »

ਸ਼ਿਵਰਾਜ ਚੌਹਾਨ ਕੈਬਨਿਟ ‘ਚ ਵਿਭਾਗਾਂ ਦੀ ਵੰਡ

ਨਰੋਤਮ ਮਿਸ਼ਰਾ ਨੂੰ ਦਿੱਤਾ ਗ੍ਰਹਿ ਤੇ ਸਿਹਤ ਵਿਭਾਗ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੰਤਰੀ ਮੰਡਲ ਦੇ ਗਠਨ ਤੋਂ ਬਾਅਦ ਅੱਜ ਵਿਭਾਗਾਂ ਦੀ ਵੰਡ ਵੀ ਕਰ ਦਿੱਤੀ ਹੈ। ਨਰੋਤਮ ਮਿਸ਼ਰਾ ਨੂੰ ਗ੍ਰਹਿ ਵਿਭਾਗ ਤੇ ਸਿਹਤ ਮੰਤਰੀ ਬਣਾਇਆ ਗਿਆ ਹੈ ਜਦਕਿ ਤੁਲਸੀ ਸਿਲਾਵਟ ਨੂੰ ਜਲ ਸੰਸਾਧਨ ਵਿਭਾਗ ਦੀ …

Read More »

ਸੰਸਾਰ ਭਰ ‘ਚ 25 ਲੱਖ ਤੋਂ ਵੱਧ ਵਿਅਕਤੀ ਕਰੋਨਾ ਦੀ ਮਾਰ ਹੇਠ

1 ਲੱਖ 77 ਹਜ਼ਾਰ ਤੋਂ ਵੱਧ ਵਿਅਕਤੀ ਪੂਰੇ ਸੰਸਾਰ ਅੰਦਰ ਗੁਆ ਚੁੱਕੇ ਹਨ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਭਰ ਦਾ ਸ਼ਾਇਦ ਹੀ ਕੋਈ ਕੋਣਾ ਕਰੋਨਾ ਵਾਇਰਸ ਨਾਮੀ ਮਹਾਂਮਾਰੀ ਦੀ ਲਪੇਟ ‘ਚ ਆਉਣ ਤੋਂ ਬਚਿਆ ਹੋਇਆ ਹੋਵੇਗਾ। ਪੂਰੇ ਸੰਸਾਰ ਅੰਦਰ ਕਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 25 ਲੱਖ ਤੋਂ ਵੱਧ …

Read More »