Breaking News
Home / 2020 / May (page 10)

Monthly Archives: May 2020

ਸੁਪਰੀਮ ਕੋਰਟ ਦੀ ਏਅਰ ਇੰਡੀਆ ਤੇ ਸਰਕਾਰ ਨੂੰ ਤਾੜਨਾ

ਸਰਕਾਰ ਏਅਰਲਾਈਨਜ਼ ਦੀ ਜਗ੍ਹਾ ਲੋਕਾਂ ਦੀ ਸਿਹਤ ਦੀ ਚਿੰਤਾ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ਾਂ ਤੋਂ ਭਾਰਤੀਆਂ ਨੂੰ ਲਿਆਉਣ ‘ਚ ਲੱਗੀ ਏਅਰ ਇੰਡੀਆ ਦੀਆਂ ਉਡਾਣਾਂ ‘ਚ ਵਿਚਕਾਰਲੀ ਸੀਟ ਖਾਲੀ ਰੱਖਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਅਦਾਲਤ ਨੇ ਇਸ ਮਾਮਲੇ ‘ਚ ਸਰਕਾਰ ਨੂੰ ਫਟਕਾਰ ਲਗਾਈ। ਅਦਾਲਤ ਨੇ ਕਿਹਾ …

Read More »

ਲੌਕਡਾਊਨ ਕਾਰਨ ਪਾਕਿਸਤਾਨ ‘ਚ ਫਸੇ ਅੰਮ੍ਰਿਤਸਰ ਵਾਸੀਆਂ ਨੂੰ ਵਾਪਸ ਲਿਆਵੇ ਭਾਰਤ ਸਰਕਾਰ

ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਦੇ ਅੰਮ੍ਰਿਤਸਰ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਗਏ ਪੰਜ ਵਿਅਕਤੀ ਲੌਕਡਾਊਨ ਹੋਣ ਕਾਰਨ ਇਸ ਸਮੇਂ ਉਥੇ ਫਸੇ ਹੋਏ ਹਨ। ਫਸੇ ਹੋਏ ਵਿਅਕਤੀਆਂ ਵਿੱਚੋਂ ਸਤਬੀਰ ਸਿੰਘ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨੂੰ ਛੇਤੀ ਭਾਰਤ ਲਿਆਂਦਾ ਜਾਵੇ। ਸਤਬੀਰ ਸਿੰਘ ਨੇ ਕਿਹਾ ਕਿ ਮੇਰੀ ਸਿਹਤ …

Read More »

ਇੰਗਲੈਂਡ ‘ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ

ਲੈਸਟਰ/ਬਿਊਰੋ ਨਿਊਜ਼ ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਗੁਰੂਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। …

Read More »

ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 3 ਲੱਖ 50 ਹਜ਼ਾਰ ਨੂੰ ਢੁੱਕਿਆ

ਵਿਸ਼ਵ ਭਰ ‘ਚ ਕਰੋਨਾ ਪੀੜਤਾਂ ਦਾ ਅੰਕੜਾ 55 ਲੱਖ ਤੋਂ ਪਾਰ ਭਾਰਤ ਵਿਚ ਕਰੋਨਾ ਪੀੜਤਾਂ ਅੰਕੜਾ 1 ਲੱਖ 50 ਹਜ਼ਾਰ ਨੂੰ ਢੁੱਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੀ ਕੋਰਨਾ ਨਾਮੀ ਮਹਾਂਮਰੀ ਨੇ ਸੰਸਾਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ ਹੈ। ਦੁਨੀਆ ਭਰ ਵਿਚ ਕਰੋਨਾ ਕਾਰਨ ਹੋਣ ਵਾਲੀਆ ਮੌਤਾਂ …

Read More »

ਸ਼ਰਾਬ ਦੀਆਂ ਨਾਜਾਇਜ਼ ਫੈਕਟਰੀਆਂ ਨੇ ਲਾਹਿਆ ਕੈਪਟਨ ਸਰਕਾਰ ਦਾ ਨਸ਼ਾ

ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੀ ਖੁੱਲ੍ਹੀ ਪੋਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਗੈਰਕਾਨੂੰਨੀ ਸ਼ਰਾਬ ਦੇ ਮੁੱਦੇ ‘ਤੇ ਪੰਜਾਬ ਸਰਕਾਰ ਕਸੂਤੀ ਘਿਰੀ ਹੋਈ ਹੈ। ਵਿਰੋਧੀ ਧਿਰਾਂ ਵੀ ਇਸ ਦਾ ਪੂਰਾ ਸਿਆਸੀ ਲਾਹਾ ਲੈ ਰਹੀਆਂ ਹਨ। ਰਾਜਪੁਰਾ ਤੇ ਖੰਨਾ ‘ਚ ਫੜੀਆਂ ਗਈਆਂ ਗੈਰਕਾਨੂੰਨੀ ਸ਼ਰਾਬ ਦੀਆਂ ਫੈਕਟਰੀਆਂ ਨੇ ਸਰਕਾਰ ਦੇ ਨਾਲ-ਨਾਲ ਆਬਕਾਰੀ ਵਿਭਾਗ ਦੇ …

Read More »

ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫ਼ੈਕਟਰੀਆਂ ‘ਚ ਲਗਾਉਣ ‘ਤੇ ਭਾਈ ਲੌਂਗੋਵਾਲ ਵੱਲੋਂ ਤਿੱਖਾ ਪ੍ਰਤੀਕਰਮ

ਅੰਮ੍ਰਿਤਸਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਅਧਿਆਪਕਾਂ ਦੀ ਡਿਊਟੀ ਸ਼ਰਾਬ ਦੀਆਂ ਫੈਕਟਰੀਆਂ ਵਿਚ ਲਗਾਉਣ ਦੇ ਹੁਕਮਾਂ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਅਨੈਤਿਕ ਕਾਰਵਾਈ ਕਰਾਰ ਦਿੰਦਿਆਂ ਸਬੰਧਤ ਡੀ.ਸੀ. ਵਿਰੁੱਧ ਕਾਰਵਾਈ …

Read More »

ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਦਾ ਜਹਾਜ਼ ਹੋਇਆ ਕਰੈਸ਼

ਜਹਾਜ਼ ‘ਚ 91 ਯਾਤਰੀਆਂ ਸਮੇਤ 7 ਕਰੂ ਮੈਂਬਰ ਸਨ ਸਵਾਰ 13 ਵਿਅਕਤੀਆਂ ਦੀਆਂ ਲਾਸ਼ਾਂ ਹੋਈਆਂ ਬਰਾਮਦ ਪ੍ਰੰਤੂ ਕਿਸੇ ਦੇ ਵੀ ਜਿਊਂਦੀ ਹੋਣ ਉਮੀਦ ਬਹੁਤ ਘੱਟ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ਇੰਟਰਨੈਸ਼ਨ ਏਅਰਲਾਈਜ਼ ਦਾ ਇਕ ਯਾਤਰੂ ਜਹਾਜ਼ ਅੱਜ ਕਰਾਚੀ ਦੇ ਰਿਹਾਇਸ਼ ਇਲਾਕੇ ‘ਚ ਕਰੈਸ਼ ਹੋ ਗਿਆ। ਇਹ ਜਹਾਜ਼ ਲਾਹੌਰ ਤੋਂ ਕਰਾਚੀ ਆ ਰਿਹਾ …

Read More »

ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ

ਕਿਹਾ : ਜਲਾਲਾਬਾਦ ਤੋਂ ਵਿਧਾਇਕ ਦੀ ਚੋਣ ਮੈਂ ਹੀ ਲੜਾਂਗਾ ਜਲਾਲਾਬਾਦ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਅਤੇ ਹਲਕਾ ਫ਼ਿਰੋਜਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਅਟਕਲਾਂ ਨੂੰ ਠੱਲ੍ਹ ਪਾਉਂਦੇ ਹੋਏ ਜਲਾਲਾਬਾਦ ਹਲਕੇ ਤੋਂ ਹੀ ਵਿਧਾਇਕ ਲਈ ਚੋਣ ਲੜਨ ਦਾ ਐਲਾਨ ਕੀਤਾ ਹੈ। ਉਹ ਅੱਜ ਜਲਾਲਾਬਾਦ …

Read More »

ਪੰਜਾਬ ਸਰਕਾਰ ਦੀ ਕੋਸ਼ਿਸ਼ਾਂ ਸਦਕਾ ਮੁੜ ਲੋਕਾਂ ਦੀ ਜ਼ਿੰਦਗੀ ਪਟੜੀ ‘ਤੇ ਆਉਣੀ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅੰਦਰ ਫੈਲੇ ਕਰੋਨਾ ਵਾਇਰਸ ਨੇ ਲੋਕਾਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਪ੍ਰਤੀ ਪਹਿਲਕਦਮੀ ਕਰਦਿਆਂ ਪਿਛਲੇ ਦੋ ਮਹੀਨੇ ਤੋਂ ਪੰਜਾਬ ਅੰਦਰ ਕਰਫਿਊ ਅਤੇ ਤਾਲਾਬੰਦੀ ਦੇ ਆਦੇਸ਼ ਜਾਰੀ ਕੀਤੇ ਹੋਏ ਸਨ।ઠਹੁਣ ਪੰਜਾਬ …

Read More »