ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੰਚਾਂ-ਸਰਪੰਚਾਂ ‘ਤੇ ਨਿੱਤ ਹੁੰਦੇ ਹਮਲਿਆਂ ‘ਤੇ ਆਮ ਆਦਮੀ ਪਾਰਟੀ ਪੰਜਾਬ ਨੇ ਸਵਾਲ ਚੁੱਕੇ ਹਨ। ਪਾਰਟੀ ਨੇ ਕਿਹਾ ਹੈ ਕਿ ਅਪਰਾਧੀ ਪ੍ਰਵਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੀ ਕੋਈ ਪ੍ਰਵਾਹ ਨਹੀਂ। ਉਹ ਦਿਨ-ਦਿਹਾੜੇ ਕਿਸੇ ਵੀ …
Read More »Monthly Archives: May 2020
ਹੁਣ ਜੇਲ ‘ਚ ਬੰਦ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਏ ਡਾ.ਓਬਰਾਏ ਸਬ ਜੇਲ੍ਹ ਪਠਾਨਕੋਟ ‘ਚ ਬਿਮਾਰ ਕੈਦੀ ਔਰਤਾਂ ਲਈ ਭੇਜੀ ਦਵਾਈ
ਪਠਾਨਕੋਟ/ਬਿਊਰੋ ਨਿਊਜ਼ ਦੁਬਈ ਦੇ ਉੱਘੇ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਹੁਣ ਜੇਲ੍ਹ ‘ਚ ਸਜਾ ਭੁਗਤ ਰਹੀਆਂ ਕੈਦੀ ਔਰਤਾਂ ਦੀ ਮਦਦ ਲਈ ਅੱਗੇ ਆਉਂਦਿਆਂ ਪਠਾਨਕੋਟ ਸਬ ਜੇਲ੍ਹ ਦੀਆਂ ਬਿਮਾਰ ਕੈਦੀ ਔਰਤਾਂ ਨੂੰ ਵੱਡੀ ਮਾਤਰਾ ‘ਚ ਦਵਾਈ ਤੇ ਹੋਰ ਲੋੜੀਂਦਾ ਸਾਮਾਨ ਭੇਜਿਆ ਹੈ। ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਠਾਨਕੋਟ …
Read More »22 ਮੁੱਖ ਵਿਰੋਧੀ ਦਲਾਂ ਦੇ ਲੀਡਰਾਂ ਨਾਲ ਸੋਨੀਆ ਗਾਂਧੀ ਨੇ ਕੀਤੀ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ
ਵਿਰੋਧੀ ਦਲਾਂ ਨੂੰ ਸੋਨੀਆ ਗਾਂਧੀ ਨੇ ਕਿਹਾ ਕਿ ਲੌਕਡਾਊਨ ਤੋਂ ਬਾਹਰ ਆਉਣ ਲਈ ਕੇਂਦਰ ਸਰਕਾਰ ਕੋਲ ਕੋਈ ਰਣਨੀਤੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ 22 ਮੁੱਖ ਵਿਰੋਧੀ ਦਲਾਂ ਦੇ ਲੀਡਰਾਂ ਨਾਲ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਵੀਡੀਓ ਕਾਨਫਰੰਸ ਰਹੀਂ ਮੀਟਿੰਗ ਕੀਤੀ। ਜਿਸ ਦੌਰਾਨ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੂਫਾਨ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, 1 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ
ਮਮਤਾ ਬੈਨਰਜੀ ਨੇ ਕਿਹਾ ਕਿ ਇਹ ਐਡਵਾਂਸ ਹੈ ਜਾਂ ਰਾਹਤ ਪੈਕੇਜ ਜਲਾਲਾਬਾਦ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਫਾਨ ਤੂਫ਼ਾਨ ਤੋਂ ਤਬਾਹ ਹੋਏ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਦਾ ਹਵਾਈ ਦੌਰਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਇਕ ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਐਲਾਨ ਵੀ ਕੀਤਾ। ਪ੍ਰਧਾਨ ਮੰਤਰੀ …
Read More »ਕਰੋਨਾ ਕਾਰਨ ਹੋਈਆਂ 96 ਹਜ਼ਾਰ ਤੋਂ ਵੱਧ ਮੌਤਾਂ ਮਗਰੋਂ ਝੁਕ ਗਿਆ ਅਮਰੀਕੀ ਰਾਸ਼ਟਰੀ ਝੰਡਾ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ‘ਚ 96 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਮੌਤ ਹੋਈ। ਇਸ ਤੋਂ ਬਾਅਦ ਸੋਗ ਵਿਚ ਅਗਲੇ 3 ਦਿਨਾਂ ਤੱਕ ਅਮਰੀਕਾ ਦਾ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਟਰੰਪ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ …
Read More »ਤਾਲਾਬੰਦੀ ਕਾਰਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਪ੍ਰਭਾਵਿਤ 2400 ਅਖੰਡ ਪਾਠ ਸਾਹਿਬ ਲਈ ਨਵੀਆਂ ਮਿਤੀਆਂ ਦਾ ਫੈਸਲਾ ਜਲਦੀ
80 ਅਸਥਾਨਾਂ ‘ਤੇ ਚੱਲਦੀਆਂ ਹਨ ਪਾਠਾ ਦੀਆਂ ਲੜੀਆਂ ਅੰਮ੍ਰਿਤਸਰ/ਬਿਊਰੋ ਨਿਊਜ਼ : ਤਾਲਾਬੰਦੀ ਕਾਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਮ੍ਰਿਤਸਰ ਵਿਖੇ ਪ੍ਰਭਾਵਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2400 ਦੇ ਕਰੀਬ ਅਖੰਡ ਪਾਠ ਸਾਹਿਬ ਲਈ ਨਵੀਆਂ ਮਿਤੀਆਂ ਦਾ ਫੈਸਲਾ ਜਲਦੀ ਕੀਤਾ ਜਾਵੇਗਾ । ਇਨ੍ਹਾਂ ਅਖੰਡ ਪਾਠਾਂ ਲਈ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ …
Read More »56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ
ਸੰਗਤਾਂ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਾਰੇ ਧਾਰਮਿਕ ਅਸਥਾਨ ਸੰਗਤਾਂ ਲਈ ਬੰਦ ਕਰ ਦਿੱਤੇ ਗਏ ਸਨ। ਕਰਫਿਊ ਦੇ ਖਤਮ ਹੁੰਦਿਆਂ ਹੀ ਸ਼ਰਧਾ ਦੇ ਸਮੁੰਦਰ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ 56 ਦਿਨ …
Read More »ਐਸ ਜੀ ਪੀ ਸੀ ਪ੍ਰਧਾਨ ਲੌਂਗੋਵਾਲ ਨੇ ਕੈਪਟਨ ਨੂੰ ਕੀਤੀ ਗੁਰੂਘਰ ਖੋਲ੍ਹਣ ਦੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ ਸਫਾਈ ਦੇ …
Read More »ਫ਼ਾਜ਼ਿਲਕਾ ਜ਼ਿਲ੍ਹੇ ‘ਚ ਸ਼੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
ਪੰਚਾਇਤ ਘਰ ‘ਚ ਖਿਲਰੇ ਮਿਲੇ ਗੁਟਕਾ ਸਾਹਿਬ ਦੇ ਪਵਿੱਤਰ ਅੰਗ ਫ਼ਾਜ਼ਿਲਕਾ/ਬਿਊਰੋ ਨਿਊਜ਼ : ਫ਼ਾਜ਼ਿਲਕਾ ਜ਼ਿਲ੍ਹੇ ‘ਚ ਸ਼੍ਰੀ ਗੁਟਕਾ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਥਾਣਾ ਬਹਾਵਵਾਲਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ਼ ਕੀਤਾ ਗਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਮੁੰਦ …
Read More »ਪਾਸ਼ ਦੇ ਸੱਚੇ ਦਾਸ ਸਨ ਮੇਰੇ ਪਿਤਾ: ਮਨਪ੍ਰੀਤ
ਗੁਰਦਾਸ ਬਾਦਲ ਨਮਿਤ ਹੋਈ ਅੰਤਿਮ ਅਰਦਾਸ ਵਿਚ ਸਿਰਫ ਪਰਿਵਾਰਕ ਮੈਂਬਰ ਤੇ ਚੰਦ ਨਜ਼ਦੀਕੀ ਹੀ ਹੋਏ ਸ਼ਾਮਲ ਲੰਬੀ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਨਮਿਤ ਅੰਤਿਮ ਅਰਦਾਸ ਪਿੰਡ ਬਾਦਲ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਕਰਵਾਈ …
Read More »