ਵਾਸ਼ਿੰਗਟਨ/ਬਿਊਰੋ ਨਿਊਜ਼ : ਚੀਨ ਨਾਲ ਜਾਰੀ ਸਰਹੱਦੀ ਵਿਵਾਦ ਵਿੱਚ ਅਮਰੀਕਾ ਨੇ ਭਾਰਤ ਨੂੰ ਸਮਰਥਨ ਦੇ ਦਿੱਤਾ ਹੈ। ਅਮਰੀਕਾ ਨੇ ਕਿਹਾ ਹੈ ਕਿ ਭਾਰਤ-ਚੀਨ ਹੱਦ ‘ਤੇ ਤਣਾਅ ਇੱਕ ਚੇਤਾਵਨੀ ਹੈ ਤੇ ਭਾਰਤ ਇਸ ਵੇਲੇ ਚੀਨ ਦੀਆਂ ਹਰਕਤਾਂ ਨੂੰ ਅਣਦੇਖਿਆ ਨਾ ਕਰੇ ਕਿਉਂਕਿ ਚੀਨੀ ਸਿਰਫ ਬਿਆਨਬਾਜ਼ੀ ਨਹੀਂ ਕਰਦੇ। ਟਰੰਪ ਪ੍ਰਸ਼ਾਸਨ ਵਿੱਚ ਦੱਖਣ …
Read More »Monthly Archives: May 2020
ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਹੁਣ ਬਣਨਗੇ ਡਬਲਿਊ ਐਚ ਓ ਦੇ ਕਾਰਜਕਾਰੀ ਚੇਅਰਮੈਨ
ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ 22 ਮਈ ਨੂੰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੇ ਕਾਰਜਕਾਰੀ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਣ ਲਈ ਤਿਆਰੀ ਕਰ ਰਹੇ ਹਨ। ਹਰਸ਼ਵਰਧਨ ਕਰੋਨਾ ਵਾਇਰਸ ਵਿਰੁੱਧ ਦੇਸ਼ ਵਿਆਪੀ ਜੰਗ ਵਿਚ ਵੀ ਮੋਹਰੀ ਭੂਮਿਕਾ ਅਦਾ ਕਰ ਰਹੇ ਹਨ। ਹਰਸ਼ਵਰਧਨ ਜਾਪਾਨ ਦੇ ਡਾਕਟਰ ਹੀਰੋਕੀ ਨਕਾਟਾਨੀ ਦੀ …
Read More »ਕਾਨੂੰਨ ਸਾਹਮਣੇ ਸਭ ਬਰਾਬਰ!
ਜਦੋਂ ਕਰੋਨਾ ਕਰਕੇ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੂੰ ਰੈਸਟੋਰੈਂਟ ‘ਚ ਨਾ ਵੜਨ ਦਿੱਤਾ ਔਕਲੈਂਡ: ਭਾਰਤ ਵਰਗੇ ਦੇਸ਼ ਵਿੱਚ, ਜਿੱਥੇ ਸਿਆਸਤਦਾਨਾਂ ਤੇ ਉਨ੍ਹਾਂ ਦੇ ਘੜੱਮ ਚੌਧਰੀਆਂ ਸਿਰ ਚੜ੍ਹੇ ਸੱਤਾ ਤੇ ਤਾਕਤ ਦੇ ਨਸ਼ੇ ਤੋਂ ਤਾਂ ਆਪ ਸਭ ਜਾਣੂੰ ਹੋਵੋਗੇ। ਇਹ ਨਸ਼ਾ ਹੋਰ ਵੀ ਸਿਰ ਚੜ੍ਹ ਬੋਲਦਾ ਹੈ, ਜਿਓਂ-ਜਿਓਂ ਅਹੁਦਾ ਵੱਡਾ ਹੁੰਦਾ …
Read More »ਪਾਕਿਸਤਾਨ ਤੋਂ ਗੁਜਰਾਤ ਪਹੁੰਚਿਆ ਟਿੱਡੀ ਦਲ
ਅਹਿਮਦਾਬਾਦ: ਪਾਕਿਸਤਾਨ ਵੱਲੋਂ ਗੁਜਰਾਤ ‘ਚ ਇੱਕ ਵਾਰ ਫਿਰ ਟਿੱਡੀ ਦਲ ਨੇ ਖੇਤਾਂ ‘ਤੇ ਹੱਲਾ ਬੋਲ ਦਿੱਤਾ ਹੈ। ਕਰੋਨਾ ਮਹਾਂਮਾਰੀ ਕਾਰਨ ਜਿੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਪਹਿਲਾਂ ਹੀ ਵਧੀਆਂ ਹੋਈਆਂ ਹਨ ਅਤੇ ਹੁਣ ਟਿੱਡੀ ਦਲ ਨੇ ਕਿਸਾਨਾਂ ਨੂੰ ਹੋਰ ਵੀ ਫਿਕਰਮੰਦ ਕਰ ਦਿੱਤਾ ਹੈ। ਇਸ ਮੁਸ਼ਕਲ ਸਮੇਂ ਵਿੱਚ ਵੀ ਖੇਤੀਬਾੜੀ ਵਿਭਾਗ ਨੇ …
Read More »ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ‘ਬ੍ਰਿਟਿਸ਼ ਐਵਾਰਡ’ ਲਈ ਨਾਮਜ਼ਦ
ਇਸਲਾਮਾਬਾਦ: ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ‘ਚ ਇੱਕ ਚਰਚਿਤ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। 25 ਸਾਲਾ ਮਨਮੀਤ ਕੌਰ ਨੂੰ ਯੂਕੇ ਸਥਿਤ ‘ਦਿ ਸਿੱਖ ਗਰੁੱਪ’ ਨੇ ਵਿਸ਼ਵਵਿਆਪੀ 30 ਸਾਲ ਤੋਂ ਘੱਟ ਉਮਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਸਿੱਖ ਮਸ਼ਹੂਰ ਸ਼ਖਸੀਅਤਾਂ ‘ਚੋਂ ਇਕ ਵਜੋਂ ਚੁਣਿਆ ਗਿਆ …
Read More »ਕੀ ਸ਼੍ਰੋਮਣੀ ਅਕਾਲੀ ਦਲ ਹੁਣ ਆਪਣੀ ਸਿੱਖ ਸਾਖ ਮੁੜ ਹਾਸਲ ਕਰ ਸਕੇਗਾ?
ਜਦੋਂ ਕੌਮੀ ਪ੍ਰਤੀਨਿਧਤਾ ਦੀ ਭਾਵਨਾ ਨਾਲ ਬਣੀਆਂ ਸਿਆਸੀ ਪਾਰਟੀਆਂ ਦਾ ਮਨੋਰਥ ਸਿਰਫ਼ ਸੱਤਾ ਤੇ ਸਵਾਰਥ ਬਣ ਜਾਵੇ ਤਾਂ ਉਹ ਪਾਰਟੀਆਂ ਤਾਕਤ, ਪੈਸੇ ਤੇ ਧੱਕੇ ਨਾਲ ਥੋੜ੍ਹਾ ਜਿਹਾ ਸਮਾਂ ਤਾਂ ਰਾਜ ਕਰ ਲੈਂਦੀਆਂ ਹਨ ਪਰ ਉਹ ਆਪਣੇ ਬੁਨਿਆਦੀ ਖ਼ਾਸੇ, ਖਸਲਤ ਤੇ ਖਲਕਤ ਤੋਂ ਸਦਾ ਲਈ ਟੁੱਟ ਜਾਂਦੀਆਂ ਹਨ ਤੇ ਸਮੇਂ ਦੀ …
Read More »ਹਮ ਤੋ ਚਲੇ ਪ੍ਰਦੇਸ, ਹਮ ਪ੍ਰਦੇਸੀ ਹੋ ਗਏ…
ਉੱਘੇ ਫ਼ਿਲਮ ਅਭਿਨੇਤਾ ਰਿਸ਼ੀ ਕਪੂਰ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਉਹ ਬਲੱਡ ਕੈਂਸਰ ਤੋਂ ਪੀੜਤ ਸਨ ਅਤੇ ਮਹਿੰਗੇ ਤੋਂ ਮਹਿੰਗਾ ਇਲਾਜ ਕਰਾਉਣ ਦੇ ਬਾਵਜੂਦ ਵੀ ਇਹ ਬੀਮਾਰੀ ਉਨ੍ਹਾਂ ਲਈ ਜਾਨ-ਲੇਵਾ ਸਾਬਤ ਹੋਈ। ‘ਚਿੰਤੂ’ ਯਾਨੀ ਰਿਸ਼ੀ ਕਪੂਰ ਦਾ ਜਨਮ 4 ਸਤੰਬਰ 1952 ਨੂੰ ਮੁੰਬਈ (ਉਦੋਂ ਬੰਬਈ) …
Read More »ਸੰਕੇਤ-ਲਿਪੀ ਦਾ ਸੰਖੇਪ ਇਤਿਹਾਸ
ਗੁਰਪ੍ਰੀਤ ਸਿੰਘ ਚੰਬਲ ਮਨੁੱਖੀ ਸੱਭਿਅਤਾ ਵਾਂਗ ਮਨੁੱਖੀ ਭਾਸ਼ਾਵਾਂ ਦਾ ਇਤਿਹਾਸ ਵੀ ਬਹੁਤ ਪੁਰਾਣਾ ਹੈ। ਮਨੁੱਖੀ ਦਿਮਾਗ ਦੇ ਵਿਕਾਸ ਦੇ ਨਾਲ-ਨਾਲ ਭਾਸ਼ਾਵਾਂ ਦਾ ਵਿਕਾਸ ਵੀ ਪੜਾਅ-ਦਰ-ਪੜਾਅ ਹੁੰਦਾ ਆਇਆ ਹੈ। ਭਾਸ਼ਾਵਾਂ ਨੂੰ ਸੰਕੇਤਕ ਰੂਪ ਵਿੱਚ ਲਿਖਣ ਲਈ ਸੰਕੇਤ-ਲਿਪੀ ਦੀ ਵਰਤੋਂ ਕੀਤੀ ਜਾਂਦੀ ਹੈ। ਹਰ ਇੱਕ ਭਾਸ਼ਾ ਦੀ ਆਪਣੀ ਇੱਕ ਸੰਕੇਤ-ਲਿਪੀ ਹੁੰਦੀ ਹੈ। …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਛੋਟੇ ਤੇ ਵੱਡੇ ਕਾਰੋਬਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਛੋਟੇ ਕਾਰੋਬਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਕੈਨੇਡਾ ਦੀ ਸੰਘੀ ਸਰਕਾਰ ਨੇ ਕੈਨੇਡਾ ਐਮਰਜੈਂਸੀ ਬਿਜਨੈਸ ਅਕਾਉਂਟ ਦਾ ਦਾਇਰਾ ਵਧਾਉਣ ਦਾ ਐਲਾਨ ਕੀਤਾ ਹੈ। ਇਸ ਲਈ 20 ਹਜ਼ਾਰ ਡਾਲਰ ਤੋਂ ਘੱਟ ਤਨਖ਼ਾਹ ਵਾਲੇ ਯੋਗ ਹੋਣਗੇ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ …
Read More »ਕੰਪਨੀਆਂ ਨੂੰ ਕਿਰਾਏ ਤੋਂ ਰਾਹਤ ਦੇਣ ਲਈ ਟਰੂਡੋ ਨੇ ਕਮਰਸ਼ੀਅਲ ਮਾਲਕਾਂ ਨੂੰ ਕੀਤੀ ਅਪੀਲ
ਓਟਵਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਦੇ ਕਮਰਸ਼ੀਅਲ ਲੈਂਡਲੌਰਡਜ਼ ਨੂੰ ਅਗਲੇ ਹਫਤੇ ਲਾਂਚ ਕੀਤੇ ਜਾਣ ਵਾਲੇ ਫੈਡਰਲ ਪ੍ਰੋਗਰਾਮ ਵਿੱਚ ਹਿੱਸਾ ਪਾਉਣ ਲਈ ਆਖਿਆ ਜਾ ਰਿਹਾ ਹੈ ਤਾਂ ਕਿ ਕੰਪਨੀਆਂ ਨੂੰ ਕਿਰਾਏ ਤੋਂ ਥੋੜ੍ਹੀ ਰਾਹਤ ਦਿੱਤੀ ਜਾ ਸਕੇ। ਸੋਮਵਾਰ ਨੂੰ ਇਸ ਸਬੰਧ ਵਿੱਚ ਅਰਜ਼ੀਆਂ ਵੀ ਮੰਗੀਆਂ ਗਈਆਂ ਸਨ …
Read More »