ਫਤਿਹ ਜੰਗ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕੁੱਝ ਅਫ਼ਸਰਾਂ ਨੇ ਬਣਾਇਆ ਬੰਧਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਬਗ਼ਾਵਤ ਦੀ ਅੱਗ ਸੁਲਘਦੀ ਹੋਈ ਭਾਂਬੜ ਬਣ ਕੇ ਮੱਚਣ ਲਈ ਤਿਆਰ ਹੋ ਗਈ ਹੈ। ਦਰਅਸਲ, ਨਵਜੋਤ ਸਿੰਘ ਸਿੱਧੂ ਤੋਂ ਬਾਅਦ ਵਿਧਾਇਕ ਪਰਗਟ ਸਿੰਘ ਅਤੇ ਹੁਣ ਕਾਦੀਆਂ ਤੋਂ ਵਿਧਾਇਕ ਫ਼ਤਿਹ …
Read More »Monthly Archives: May 2020
2 ਲੱਖ ਪਰਵਾਸੀ ਮਜ਼ਦੂਰ ਪੰਜਾਬ ਤੋਂ ਆਪਣੇ ਜੱਦੀ ਸੂਬਿਆਂ ਨੂੰ ਪਰਤੇ
ਕੈਪਟਨ ਨੇ ਕਿਹਾ ਕਿ ਕੇਂਦਰ ਹੋਰ ਰੇਲ ਗੱਡੀਆਂ ਦਾ ਪ੍ਰਬੰਧ ਕਰੇ ਚੰਡੀਗੜ੍ਹ/ਬਿਊਰੋ ਨਿਊਜ਼ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਹੋਰ ਵੱਧ ਗਿਣਤੀ ‘ਚ ਸਪੈਸ਼ਲ ਰੇਲ-ਗੱਡੀਆਂ ਪੰਜਾਬ ਤੋਂ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਛੱਤੀਸਗੜ੍ਹ ਤੇ ਹੋਰ ਸਬੰਧਤ ਸੂਬਿਆਂ ਲਈ ਚਲਾਈਆਂ ਜਾਣ ਕਿਉਂਕਿ ਹਾਲੇ ਹੋਰ …
Read More »ਪੰਜਾਬ ਦੀਆਂ ਸੜਕਾਂ ‘ਤੇ 65 ਦਿਨਾਂ ਮਗਰੋਂ 50 ਰੂਟਾਂ ‘ਤੇ ਦੌੜਨਗੀਆਂ ਬੱਸਾਂ
ਚੰਡੀਗੜ੍ਹ/ਬਿਊਰੋ ਬਿਊਰੋ ਨਿਊਜ਼ ਪੰਜਾਬ ‘ਚ ਲਗਭਗ 65 ਦਿਨਾਂ ਤੋਂ ਬੱਸ ਅੱਡਿਆਂ ਅਤੇ ਪਾਰਕਿੰਗਾਂ ‘ਚ ਖੜ੍ਹੀਆਂ ਬੱਸਾਂ ਕੱਲ੍ਹ ਯਾਨੀ ਬੁੱਧਵਾਰ ਤੋਂ ਸੜਕਾਂ ‘ਤੇ ਦੌੜਨਗੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਬੱਸਾਂ ਵਿਚ ਸਮਰੱਥਾ ਤੋਂ ਅੱਧੀਆਂ ਸਵਾਰੀਆਂ ਨੂੰ ਬਿਠਾਇਆ ਜਾਵੇਗਾ, 50 ਰੂਟਾਂ ‘ਤੇ ਚੱਲਣ ਵਾਲੀਆਂ ਬੱਸਾਂ ਵਿਚ ਸਵਾਰੀਆਂ ਨੂੰ ਟਿਕਟ ਆਨਲਾਈਨ ਲੈਣੀ ਪਵੇਗੀ ਜਾਂ …
Read More »ਐਸ ਜੀ ਪੀ ਸੀ ਪ੍ਰਧਾਨ ਲੌਂਗੋਵਾਲ ਨੇ ਕੈਪਟਨ ਨੂੰ ਕੀਤੀ ਗੁਰੂਘਰ ਖੋਲ੍ਹਣ ਦੀ ਅਪੀਲ
ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਦੀ ਆਗਿਆ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਤੇ ਸਾਫ ਸਫਾਈ ਦੇ ਪੁਖ਼ਤਾ …
Read More »ਗੁਰਦਾਸਪੁਰ ‘ਚ ਨੌਜਵਾਨ ਨੂੰ ਨੰਗਾ ਕਰਕੇ ਬੁਰੀ ਤਰ੍ਹਾਂ ਕੁੱਟਿਆ
ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਕੀਤੀ ਵਾਇਰਲ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਘੁੰਮਣ ਅਧੀਨ ਪੈਂਦੇ ਪਿੰਡ ਭਗਤੂਪੁਰ ਦੇ ਰਹਿਣ ਵਾਲੇ ਨੌਜਵਾਨ ਨੂੰ 10 ਵਿਅਕਤੀਆਂ ਨੇ ਨੰਗਾ ਕਰਕੇ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੱਟਮਾਰ ਦੌਰਾਨ ਹਮਲਾਵਰਾਂ ਨੇ ਪੀੜਤ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ‘ਤੇ ਵਾਇਰਲ ਵੀ ਕਰ …
Read More »ਗੁਰਦਾਸ ਬਾਦਲ ਨਮਿਤ ਹੋਈ ਅੰਤਿਮ ਅਰਦਾਸ ਵਿਚ ਸਿਰਫ ਪਰਿਵਾਰਕ ਮੈਂਬਰ ਤੇ ਚੰਦ ਨਜ਼ਦੀਕੀ ਹੀ ਹੋਏ ਸ਼ਾਮਲ
ਬਠਿੰਡਾ/ਬਿਊਰੋ ਨਿਊਜ਼ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਸਿੰਘ ਬਾਦਲ ਨਮਿੱਤ ਪਾਠ ਦੇ ਭੋਗ ਅੱਜ ਪਿੰਡ ਬਾਦਲ ਵਿਖੇ ਪਾਏ ਗਏ। ਅੱਜ ਇਸ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ‘ਚ ਪਰਿਵਾਰਕ ਮੈਂਬਰਾਂ ਤੋਂ ਇਲਾਵਾ …
Read More »ਮੋਦੀ ਦੇ 20 ਲੱਖ ਕਰੋੜ ਰੁਪਏ ਦੇ ਪੈਕੇਜ ‘ਤੇ ਉੱਠਣ ਲੱਗੇ ਸਵਾਲ!
ਕੈਪਟਨ ਅਮਰਿੰਦਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਰਾਹਤ ਪੈਕੇਜ ਨੂੰ ਦੱਸਿਆ ਵੱਡਾ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਆਰਥਿਕ ਪੈਕੇਜ ਵਿੱਚੋਂ ਦਿੱਲੀ ਨੂੰ ਕੁਝ ਨਹੀਂ ਮਿਲਿਆ। ਕੇਜਰੀਵਾਲ ਕਿਹਾ ਕਿ ਕੇਂਦਰ ਨੇ 20 ਲੱਖ ਕਰੋੜ ਰੁਪਏ ਦੇ ਆਰਥਿਕ ਪੈਕੇਜ ਦਾ …
Read More »ਦੋ ਸਾਲ ਬਾਅਦ ਹੋਇਆ ਸ੍ਰੀਨਗਰ ‘ਚ ਮੁਕਾਬਲਾ
ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਸ੍ਰੀਨਗ/ਬਿਊਰੋ ਬਿਊਰੋ ਨਿਊਜ਼ ਸ੍ਰੀਨਗਰ ਦੇ ਡਾਊਨਟਾਊਨ ਇਲਾਕੇ ‘ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਖਤਰਨਾਕ ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੋਮਵਾਰ ਦੇਰ ਰਾਤ ਨੂੰ ਸਰਚ ਅਪ੍ਰੇਸ਼ਨ ਸ਼ੁਰੂ ਹੋਇਆ ਅਤੇ ਸੰਘਣੀ ਅਬਾਦੀ ਵਾਲੇ ਨਵਾਕਦਲ ਇਲਾਕੇ ‘ਚ ਹਿਜਬੁਲ ਮੁਜ਼ਾਹਿਦੀਨ ਦੇ ਦੋ ਖਤਰਨਾਕ ਅੱਤਵਾਦੀ …
Read More »ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 1 ਲੱਖ ਤੋਂ ਪਾਰ
64 ਦਿਨਾਂ ‘ਚ 100 ਤੋਂ 1 ਲੱਖ ਹੋਏ ਭਾਰਤ ‘ਚ ਕਰੋਨਾ ਪੀੜਤ ਮਰੀਜ਼ ਨਵੀਂ ਦਿੱਲੀ/ਬਿਊਰੋ ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਹਿਰ ਮਚਾਉਣ ਵਾਲੀ ਕਰੋਨਾ ਨਾਮੀ ਮਹਾਂਮਾਰੀ ਤੋਂ ਪੀੜਤ ਵਿਅਕਤੀਆਂ ਦਾ ਅੰਕੜਾ ਹੁਣ ਭਾਰਤ ਵਿਚ ਵੀ 1 ਲੱਖ ਤੋਂ ਪਾਰ ਚਲਾ ਗਿਆ ਹੈ। ਭਾਰਤ ਵਿਚ 1 ਲੱਖ ਦਾ ਅੰਕੜਾ ਛੂਹ ਲਈ …
Read More »56 ਦਿਨ ਬਾਅਦ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੀਆਂ 15 ਹਜ਼ਾਰ ਸੰਗਤਾਂ
ਸੰਗਤਾਂ ਨੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲੇ ਕਰੋਨਾ ਵਾਇਰਸ ਦੇ ਚਲਦਿਆਂ ਜਿੱਥੇ ਸਾਰੇ ਧਾਰਮਿਕ ਅਸਥਾਨ ਸੰਗਤਾਂ ਲਈ ਬੰਦ ਕਰ ਦਿੱਤੇ ਗਏ ਸਨ। ਕਰਫਿਊ ਦੇ ਖਤਮ ਹੁੰਦਿਆਂ ਹੀ ਸ਼ਰਧਾ ਦੇ ਸਮੁੰਦਰ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ 56 ਦਿਨ ਬਾਅਦ …
Read More »