ਬੇਗੂਸਰਾਏ- ਬਿਹਾਰ ‘ਚ ਬੇਗੂਸਰਾਏ ਜ਼ਿਲੇ ਦੇ ਮੁਫਸਿਲ ਥਾਣਾ ਖੇਤਰ ਦੇ ਕੈਥਮਾ ਪਿੰਡ ‘ਚ ਹਥਿਆਰਬੰਦ ਅਪਰਾਧੀਆਂ ਨੇ ਅੱਜ ਯਾਨੀ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਯੂਥ ਮੋਰਚਾ (ਭਾਜਯੁਮੋ) ਦੇ ਸਾਬਕਾ ਮਹਾਮੰਤਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਅਤੇ 2 ਹੋਰ ਨੂੰ ਜ਼ਖਮੀ ਕਰ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਭਾਜਯੁਮੋ …
Read More »Monthly Archives: May 2020
ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦਾ ਦੇਹਾਂਤ
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਗੁਰਦਾਸ ਸਿੰਘ ਬਾਦਲ ਦਾ ਹੋਇਆ ਅੰਤਿਮ ਸਸਕਾਰ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਸਾਬਕਾ ਲੋਕ ਸਭਾ ਮੈਂਬਰ ਜੋ ਲੰਘੀ ਰਾਤ ਫੋਰਟਿਸ ਹਸਪਤਾਲ ਮੋਹਾਲੀ …
Read More »ਕੈਪਟਨ ਅਮਰਿੰਦਰ ਸਿੰਘ ਸਮੇਤ ਦੇਸ਼ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੇ ਗੁਰਦਾਸ ਬਾਦਲ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗੁਰਦਾਸ ਬਾਦਲ ਦੇ ਚਲੇ ਜਾਣ ਨਾਲ ਪੰਜਾਬ ਨੂੰ ਬਹੁਤ ਵੱਡਾ ਘਾਟਾ ਪਿਆ …
Read More »ਪੰਜਾਬੀਆਂ ਨੇ ਕੋਰੋਨਾ ਦੇ ਲਵਾਏ ਗੋਢੇ
ਤਿੰਨ ਦਿਨਾਂ ‘ਚ 160 ਮਰੀਜ਼ ਠੀਕ ਹੋ ਕੇ ਪਰਤੇ ਘਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਤੇਜ਼ ਹੋ ਗਈ ਹੈ ਕਿਉਂਕਿ ਮਰੀਜ਼ਾਂ ਦੇ ਠੀਕ ਹੋਣ ਦੀ ਰਫ਼ਤਾਰ ਵਧ ਰਹੀ ਹੈ। ਲੰਘੇ ਕੱਲ 95 ਵਿਅਕਤੀ ਕਰੋਨਾ ਨੂੰ ਮਾਤ ਦੇ ਕੇ ਆਪਣੇ ਘਰਾਂ ਨੂੰ ਪਰਤੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ …
Read More »ਹਰਿਆਣਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਲਣ ਸਖਤ ਸਜ਼ਾਵਾਂ
ਭਾਈ ਲੌਂਗੋਵਾਲ ਨੇ ਕਿਹਾ ਸ੍ਰੀ ਗੁਰ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਗੁਰੂ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਅੰਦਰ ਲੰਘੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ …
Read More »ਨਸ਼ਾ ਤਸਕਰੀ ‘ਚ 47 ਪੁਲਿਸ ਵਾਲੇ ਨੌਕਰੀ ਤੋਂ ਬਰਖ਼ਾਸਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਨਸ਼ਾ ਤਸਕਰੀ ਦੀ ਚੇਨ ਇੰਨੀ ਮਜ਼ਬੂਤ ਹੈ ਕਿ ਅਜੇ ਤਕ ਇਸ ਨੂੰ ਤੋੜਿਆ ਨਹੀਂ ਜਾ ਸਕਿਆ। ਨਤੀਜਾ ਇਹ ਕਿ ਲਗਪਗ ਹਰ ਪਿੰਡ ‘ਚ ਨਸ਼ੇ ਦੇ ਆਦੀ ਨੌਜਵਾਨ ਆਮ ਮਿਲ ਜਾਣਗੇ। ਦਰਅਸਲ ਨਸ਼ਾ ਤਸਕਰੀ ਦਾ ਲੱਕ ਤੋੜਨ ‘ਚ ਵੱਡੀ ਮੁਸ਼ਕਲ ਇਹ ਹੈ ਕਿ ਪੁਲਿਸ ਕਰਮੀ ਖੁਦ ਹੀ …
Read More »ਠੇਕੇ ਖੁੱਲ੍ਹਵਾਉਣ ਲਈ ਕੈਪਟਨ ਸਰਕਾਰ ਦੀ ਵੱਡੀ ਧਮਕੀ
ਜੇਕਰ ਹੁਣ ਵੀ ਠੇਕੇ ਨਾ ਖੋਲ੍ਹੇ ਤਾਂ ਲਾਇਸੰਸ ਹੋਣਗੇ ਰੱਦ ਹੋਵੇਗੀ ਪ੍ਰਸ਼ਾਸਨਿਕ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ ਨਵੀਂ ਆਬਕਾਰੀ ਨੀਤੀ ਵਿੱਚ ਸੋਧ ਤੋਂ ਨਾਰਾਜ਼ ਸ਼ਰਾਬ ਦੇ ਠੇਕੇਦਾਰਾਂ ਨੇ ਠੇਕੇ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹੁਣ ਸਰਕਾਰ ਇਸ ‘ਤੇ ਸਖ਼ਤ ਹੋ ਗਈ ਹੈ। ਜਾਣਕਾਰੀ ਮੁਤਾਬਕ ਕਰ ਤੇ ਆਬਕਾਰੀ …
Read More »ਕੇਂਦਰੀ ਵਿੱਤ ਮੰਤਰੀ ਨੇ ਕਿਹਾ ਖੇਤੀ ਢਾਂਚੇ ਲਈ ਹੈ 1 ਲੱਖ ਕਰੋੜ ਰੁਪਏ ਦਾ ਪੈਕੇਜ
ਨਵੀਂ ਦਿੱਲੀ/ਬਿਊਰੋ ਨਿਊਜ਼ ਆਤਮ ਨਿਰਭਰ ਭਾਰਤ ਅਤੇ ਕਰੋਨਾ ਵਾਇਰਸ ਲੌਕਡਾਊਨ ਤੋਂ ਪ੍ਰਭਾਵਤ ਅਰਥਚਾਰੇ ਲਈ ਪ੍ਰਧਾਨ ਮੰਤਰੀ ਮੋਦੀ ਵੱਲੋਂ ਐਲਾਨੇ 20 ਲੱਖ ਕਰੋੜ ਦੇ ਪੈਕੇਜ ਦੇ ਤੀਜੇ ਹਿੱਸੇ ਬਾਰੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਜਾਣਕਾਰੀ ਦਿੱਤੀ।ઠਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ 12 ਮਈ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਸਵੈ-ਨਿਰਭਰ …
Read More »ਕਰੋਨਾ ਵਾਇਰਸ ਕਾਰਨ ਦੁਨੀਆ ਭਰ ‘ਚ ਹਾਹਾਕਾਰ
3 ਲੱਖ ਤੋਂ ਵੱਧ ਵਿਅਕਤੀ ਕਰੋਨਾ ਤੋਂ ਜ਼ਿੰਦਗੀ ਦੀ ਜੰਗ ਹਾਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਦੁਨੀਆ ਭਰ ‘ਚ ਕਰੋਨਾ ਵਾਇਰਸ ਭਿਆਨਕ ਰੂਪ ਲੈ ਚੁੱਕਾ ਹੈ।ਕਰੋਨਾ ਵਾਇਰਸ ਦੀ ਲਪੇਟ ਵਿਚ ਆਉਣ ਕਰਕੇ 3 ਲੱਖ ਵਿਅਕਤੀ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ। ਜਦਕਿ ਇਸ ਮਹਾਂਮਾਰੀ ਦੀ ਲਪੇਟ ‘ਚ 45 ਲੱਖ ਤੋਂ ਵੱਧ …
Read More »ਮੰਤਰੀ ਮੰਡਲ ਵੱਲੋਂ ਮੁੱਖ ਸਕੱਤਰ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ
ਆਬਕਾਰੀ ਨੀਤੀ ਦੇ ਨਫ਼ੇ-ਨੁਕਸਾਨ ਲਈ ਮੁੱਖ ਮੰਤਰੀ ਹੋਣਗੇ ਜ਼ਿੰਮੇਵਾਰ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਮੰਤਰੀ ਮੰਡਲ ‘ਚ ਆਬਕਾਰੀ ਨੀਤੀ ਵਿਚਲੀਆਂ ਸੋਧਾਂ ਨੂੰ ਲੈ ਕੇ ਮੰਤਰੀ ਮੰਡਲ ਦੇ ਮੈਂਬਰਾਂ ਅਤੇ ਰਾਜ ਦੇ ਮੁੱਖ ਸਕੱਤਰ ਦਰਮਿਆਨ ਹੋਏ ਟਕਰਾਅ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੰਤਰੀ ਮੰਡਲ ਦੀ ਲਈ ਗਈ ਬੈਠਕ …
Read More »